ਅੰਮ੍ਰਿਤਸਰ, 22 ਅਗਸਤ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਭਾਈ ਹਰੀ ਸਿੰਘ ਸਾਬਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਕਾਲ ਚਲਾਣਾ ਕਰ ਜਾਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਭਾਈ ਹਰੀ ਸਿੰਘ ਜੀ ਆਪਣੀ ਜ਼ਿੰਦਗੀ ਦਾ ਬਹੁਤ ਲੰਮਾ ਸਮਾਂ ਚਹੁੰ ਵਰਨਾ ਲਈ ਸਰਬ ਸਾਂਝੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰ …
Read More »ਪੰਜਾਬੀ
ਹਲਕਾ ਪਠਾਨਕੋਟ ਦੇ ਵਾਸੀਆਂ ਲਈ ਹਰਿਦੁਆਰ ਦੀ ਯਾਤਰਾ ਲਈ ਹਰ ਮਹੀਨੇ ਦੋ ਬੱਸਾਂ ਕੀਤੀਆਂ ਜਾਣਗੀਆਂ ਰਵਾਨਾ
ਪਠਾਨਕੋਟ, 22 ਅਗਸਤ (ਪੰਜਾਬ ਪੋਸਟ ਬਿਊਰੋ) – ਹਲਕਾ ਪਠਾਨਕੋਟ ਦੇ ਵਾਸੀਆਂ ਦੀ ਸਹੂਲਤ ਲਈ ਹਰਿਦੁਆਰ ਦੀ ਧਾਰਮਿਕ ਯਾਤਰਾ ਲਈ ਹਰ ਮਹੀਨੇ ਹਲਕਾ ਪਠਾਨਕੋਟ ਤੋਂ ਦੋ ਬੱਸਾਂ ਰਵਾਨਾ ਕੀਤੀਆਂ ਜਾਣਗੀਆਂ ਅਤੇ ਜਿੰਨ੍ਹਾਂ ਦਾ ਸਾਰਾ ਖਰਚਾ ਉਨਾਂ (ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ) ਵੱਲੋਂ ਕੀਤਾ ਜਾਵੇਗਾ।ਇਹ ਪ੍ਰਗਟਾਵਾ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਅੱਜ ਪਠਾਨਕੋਟ ਵਾਰਡ ਨੰਬਰ 40 ਤੋਂ ਹਰਿਦੁਆਰ ਦੀ …
Read More »ਜਲਦੀ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ ਮਿੰਨੀ ਸਕੱਤਰੇਤ ਤੇ ਆਧੁਨਿਕ ਖੇਡ ਸਟੇਡੀਅਮ- ਅਸਵਨੀ ਸ਼ਰਮਾ
ਪਠਾਨਕੋਟ, 22 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਲੋਕਾਂ ਨੂੰ ਕਰੋੜਾਂ ਰੁਪਏ ਦੀ ਲਾਗਤ ਨਾਲ ਜਿਲ੍ਹੇ ਅੰਦਰ ਪੂਰੀ ਤਰ੍ਹਾ ਨਾਲ ਤਿਆਰ ਹੋ ਚੁੱਕੇ ਚਾਰ ਵੱਡੇ ਪ੍ਰੋਜੈਕਟ ਬਣਾ ਕੇ ਸਮਰਪਿਤ ਕਰ ਦਿੱਤੇ ਗਏ ਹਨ ਅਤੇ ਜਲਦੀ ਹੀ ਦੋ ਹੋਰ ਵੱਡੇ ਪ੍ਰੋਜੈਕਟ ਲੋਕਾਂ ਨੂੰ ਆਉਣ ਵਾਲੇ ਦੋ ਮਹੀਨੇ ਦੇ ਅੰਦਰ-ਅੰਦਰ ਸਮਰਪਿਤ ਕੀਤੇ ਜਾਣਗੇ। ਇਹ ਜਾਣਕਾਰੀ ਸ੍ਰੀ ਅਸਵਨੀ ਸ਼ਰਮਾ ਵਿਧਾਇਕ ਹਲਕਾ …
Read More »ਨਸ਼ੀਲੀਆਂ ਗੋਲੀਆਂ ਸਮੇਤ ਦੋਸ਼ੀ ਚੜਿਆ ਪੁਲਿਸ ਅੜਿੱਕੇ
ਚੌਂਕ ਮਹਿਤਾ, 22 ਅਗਸਤ (ਜੋਗਿੰਦਰ ਸਿੰਘ ਮਾਣਾ) ਐਸ.ਐਸ.ਪੀ ਦਿਹਾਤੀ ਤੇ ਐਸ.ਐਚ.ਓ ਮਹਿਤਾ ਸੁਰਿੰਦਰ ਸਿੰਘ ਦੇ ਆਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਗਲਤ ਅਨਸਰਾਂ ਨੂੰ ਨੱਥ ਪਾਉਣ ਦੀ ਮੁਹਿੰਮ ਤਹਿਤ ਥਾਣਾ ਮਹਿਤਾ ਦੀ ਪੁਲਿਸ ਨੂੰ ਉਸ ਸਮਂੇ ਵੱਡੀ ਸਫਲਤਾ ਮਿਲੀ ਜਦ ਪੁਲਿਸ ਨੂੰ ਵੇਖ ਕੇ ਖੇਤਾਂ ਵੱਲ ਭੱਜਣ ਲੱਗਾ ਇੱਕ ਦੋਸ਼ੀ ਪੁਲਸ ਦੇ ਅੜਿਕੇ ਚੜ ਗਿਆ।ਪ੍ਰਾਪਤ ਸਮਾਚਾਰ ਅਨੁਸਾਰ ਏ.ਐਸ.ਆਈ ਬਲਜੀਤ ਸਿੰਘ ਆਪਣੇ ਪੁਲਿਸ …
Read More »ਮਾਨਸਿਕ ਬਿਮਾਰੀਆਂ ਪ੍ਰਤੀ ਜਾਗਰੂਕਤ ਸੈਮੀਨਾਰ ਕਰਵਾਇਆ ਗਿਆ
ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ ਬਿਊਰੋ)- ਮਾਨਸਿਕ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਗਰੀਨ ਐਵਨਿਊ ਵਿਖੇ ਦਿਮਾਗੀ ਰੋਗਾਂ ਦੇ ਮਾਹਿਰ ਡਾ. ਹਰਜੋਤ ਸਿੰਘ ਮੱਕੜ ਦੀ ਦੇਖ ਰੇਖ ਵਿਚ ਇਕ ਸੈਮੀਨਾਰ ਕਰਵਾਇਆ ਗਿਆ।ਜਿਸ ਵਿਚ ਮੁਖ ਮਹਿਮਾਨ ਏ. ਸੀ. ਪੀ. ਪਰਵਿੰਦਰ ਕੌਰ ਸਨ ਜਦਕਿ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਆਈ. ਐਮ. ਏ. ਦੇ ਸਾਬਕਾ ਪ੍ਰਧਾਨ ਡਾ. ਜਗਦੀਸ਼ ਗੋਸਵਾਮੀ, ਗੁਰੂ ਨਾਨਕ ਦੇਵ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਵਾਰਸੀ ਦੇ ਕਲਾਮਾਂ ਨੇ ਸਰੋਤਿਆਂ ਨੂੰ ਕੀਤਾ ‘ਕਾਇਲ’
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆ )-ਪੱਛਮੀ ਪੰਜਾਬ ਪਾਕਿਸਤਾਨ ਦੇ ਅਜ਼ੀਮ ਗਾਇਕ ਸਾਈਂ ਖ਼ਾਦਿਮ ਹੁਸੈਨ ਵਾਰਸੀ ਨੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ‘ਹੀਰ ਗਾਇਨ’ ਪ੍ਰੋਗਰਾਮ ਮੌਕੇ ਆਪਣੀ ਦਿਲਕਸ਼ ਬੁਲੰਦ ਅਵਾਜ਼ ਦੇ ਬੋਲਾਂ ਨਾਲ ਹਾਜ਼ਰ ਸਰੋਤਿਆਂ ਨੂੰ ਗਾਇਕੀ ਨਾਲ ਮਦਹੋਸ਼ ਕਰ ਦਿੱਤਾ। ਵਾਰਸ਼ੀ ਨੇ ਆਪਣੇ ਗਾਇਕੀ ਦਾ ਜਾਦੂ ਬਿਖੇਰਦਿਆਂ ਬੁੱਲ੍ਹੇ ਸ਼ਾਹ ਦਾ ਇਕ ਕਲਾਮ ‘ਮੈਂ ਤੇਰੇ ਕੁਰਬਾਨ ਵਿਹੜੇ ਆ ਵੜ ਮੇਰੇ’ …
Read More »ਸੁਖਬੀਰ ਬਾਦਲ ਤੇ ਅਨਿਲ ਜੋਸ਼ੀ ਸ਼ਨੀਵਾਰ ਨੂੰ ਕਰਨਗੇ 60 ਕਰੋੜ ਦੀ ਲਾਗਤ ਦੇ ਦੁਰਗਿਆਨਾ ਸੁੰਦਰੀਕਰਨ ਪ੍ਰੋਜੇਕਟ ਦਾ ਸ਼ੁਭਅਰੰਭ
ਅੰਮ੍ਰਿਤਸਰ, 22 ਅਗਸਤ (ਜਗਦੀਪ ਸਿੰਘ ਸੱਗੂ) – ਪਿਛਲੇ ਲੰਬੇ ਸਮੇ ਤੋਂ ਗੁਰੂ ਨਗਰੀ ਅੰਮ੍ਰਿਤਸਰ ਸਥਿਤ ਪ੍ਰਸਿੱਧ ਤੀਰਥ ਸਥਾਨ ਸ਼੍ਰੀ ਦੁਰਗਿਆਨਾ ਤੀਰਥ ਦੇ ਸੁੰਦਰੀਕਰਨ ਦੇ ਲਈ ਤਿਆਰ ਕੀਤੇ ਜਾ ਰਹੇ 60 ਕਰੋੜੀ ਪ੍ਰਾਜੈਕਟ ਦਾ ਸ਼ੁਭਅਰੰਭ 27 ਅਗਸਤ ਦਿਨ ਸ਼ਨੀਵਾਰ ਨੂੰ ਸਵੇਰੇ 10.30 ਵਜੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਕਰਨਗੇ। ਦੁਰਗਿਆਨਾ ਸੁੰਦਰੀਕਰਨ …
Read More »ਮਾਊਂਟ ਲਿਟਰਾ ਜੀ ਸਕੂਲ ਵਿਖੇ ਕੌਮੀ ਸਪੋਰਟਸ ਡੇਅ 29 ਅਗਸਤ ਨੂੰ
ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ ਬਿਊਰੋ) – ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੀ ਯਾਦ ਨੂੰ ਸਮਰਪਿਤ ਕੌਮੀ ਪੱਧਰ ਤੇ 29 ਅਗਸਤ ਨੂੰ ਸਰਕਾਰੀ ਤੇ ਗ਼ੈਰ-ਸਰਕਾਰੀ ਪੱਧਰ ਤੇ ਆਯੋਜਿਤ ਹੋਣ ਵਾਲੇ ਸਮਾਗਮਾਂ ਦੇ ਸਿਲਸਿਲੇ ਤਹਿਤ ਲੋਹਾਰਕਾ ਰੋਡ ਵਿਖੇ ਸਥਿਤ ਮਾਊਂਟ ਲਿਟਰਾ ਜੀ ਸਕੂਲ ਵਿਖੇ ਡਾਇਰੈਕਟਰ ਮੈਡਮ ਮਨਜੋਤ ਢਿੱਲੋਂ, ਅਜੀਤ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ, ਪ੍ਰਿੰਸੀਪਲ ਅਲਪਨਾ ਕਸ਼ੱਯਪ ਦੇ ਬੇਮਿਸਾਲ ਪ੍ਰਬੰਧਾਂ …
Read More »ਜੀ.ਐਨ.ਡੀ.ਯੂ ਵਿਦਿਆਰਥਣਾਂ ਕੀਤੀ ਵੱਖ-ਵੱਖ ਵਿਭਾਗਾਂ ਦੀ ਸਫਾਈ
ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਸ਼ੁਰੂ ਕੀਤੀ ਗਈ ਸਵੱਛ ਭਾਰਤ ਸਿਹਤਮੰਦ ਭਾਰਤ ਮੁਹਿੰਮ ਦੇ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਖ-ਵੱਖ ਵਿਭਾਗਾਂ ਦੀਆਂ ਵਿਦਿਆਰਥਣਾਂ ਦੇ ਵੱਲੋਂ ਜੀ.ਐਨ.ਡੀ.ਯੂ ਕੈਂਪਸ ਨੂੰ ਸਾਫ ਸੁਥਰਾ ਰੱਖਣ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ। ਐਨ.ਐਸ.ਐਸ. ਯੂਨਿਟ ਦੇ ਇੰਚਾਰਜ ਪ੍ਰੋਫੈ. ਡਾ. ਰਾਜੇਸ਼ ਸ਼ਰਮਾ ਦੀ ਦੇਖ-ਰੇਖ ਹੇਠ ਸ਼ੁਰੂ ਕੀਤੇ ਗਏ …
Read More »ਤਾਇਵਾਨ ਰਵਾਨਾ ਹੋਈ ਭਾਰਤੀ ਮਹਿਲਾ ਸਾਫਟਬਾਲ ਟੀਮ ਨੂੰ ਮਿਲੀ ਸ਼ਾਨਦਾਰ ਵਿਦਾਇਗੀ
ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ ਬਿਊਰੋ) – ਰਿਓ ਉਲੰਪਿਕ 2016 ਦੇ ਬੇਮਿਸਾਲ ਤੇ ਯਾਦਗਾਰੀ ਸਮਾਪਨ ਤੋਂ ਬਾਅਦ ਤਾਇਵਾਨ ਵਿਖੇ 24 ਅਗਸਤ ਤੋਂ ਸ਼ੁਰੂ ਹੋਣ ਜਾ ਰਹੀ ਏਸ਼ੀਆ ਮਹਾਦੀਪ ਦੀ ਪਹਿਲੀ ਮਹਿਲਾ ਏਸ਼ੀਅਨ ਇੰਟਰਵਰਸਿਟੀ ਸਾਫਟਬਾਲ ਚੈਂਪੀਅਨਸ਼ਿਪ ਦੇ ਵਿੱਚ ਸ਼ਮੂਲੀਅਤ ਕਰਨ ਲਈ ਭਾਰਤੀ ਮਹਿਲਾ ਸਾਫਟਬਾਲ ਟੀਮ ਅੱਜ ਰਵਾਨਾ ਹੋ ਗਈ।ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਸ਼੍ਰੀ ਗੁਰੂ ਰਾਮਦਾਸ ਏਅਰਪੋਰਟ ਰਵਾਨਾ ਹੋਣ ਤੋਂ ਪਹਿਲਾਂ ਇਸ ਟੀਮ …
Read More »
Punjab Post Daily Online Newspaper & Print Media