ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਡਾਇਰੈਕਟਰ ਪ੍ਰਿੰਸੀਪਲ ਡਾ. ਮੰਜ਼ੂ ਸ਼ਰਮਾ ਨੇ ਦੱਸਿਆ ਕਿ ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜਨੀਅਰਿੰਗ ਦੀ ਮਹਿਕਦੀਪ ਕੌਰ ਨੇ ਆਈ.ਕੇ.ਜੀ ਪੰਜਾਬ ਟੈਕਨੀਕਲ ਯੂਨੀਵਰਸਿਟੀ (ਪੀ.ਟੀ.ਯੂ) ’ਚ 9.25 ਸੀ.ਜੀ.ਪੀ.ਏ ਨਾਲ ਪਹਿਲਾ ਅਤੇ ਮਕੈਨੀਕਲ …
Read More »ਪੰਜਾਬੀ
ਗੁਰੂ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਏ
ਸੰਗਰੂਰ, 23 ਫਰਵਰੀ (ਜਗਸੀਰ ਲੌਂਗੋਵਾਲ) – ਨੇੜ੍ਹਲੇ ਪਿੰਡ ਸ਼ਾਹਪੁਰ ਕਲਾਂ ਵਿਖੇ ਗੁਰੂ ਰਵੀਦਾਸ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਮਹਾਰਾਜ ਜੀ ਦੇ ਅਵਤਾਰ ਦਿਹਾੜੇ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਨਗਰ ਕੀਰਤਨ ਦੀ ਸ਼ੁਰੂਆਤ ਕਰਦਿਆਂ ਗੁਰਦੁਆਰਾ ਭਾਈ ਬਹਿਲੋ ਦੇ ਹੈਡ ਗ੍ਰੰਥੀ ਭਾਈ ਗੁਰਸੇਵਕ ਸਿੰਘ ਨੇ …
Read More »ਮਨਰੇਗਾ ਮਜ਼ਦੂਰਾਂ ਨੇ ਫੂਕੀ ਕੇਂਦਰ ਤੇ ਹਰਿਆਣਾ ਸਰਕਾਰ ਦੀ ਅਰਥੀ
ਸੰਗਰੂਰ, 23 ਫਰਵਰੀ (ਜਗਸੀਰ ਲੌਂਗੋਵਾਲ) – ਸੰਯੁਕਤ ਕਿਸਾਨ ਮੋਰਚਾ ਅਤੇ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਦੇ ਸੱਦੇ ‘ਤੇ ਮਨਰੇਗਾ ਮਜ਼ਦੂਰਾਂ ਵਲੋਂ ਖਨੌਰੀ ਬਾਰਡਰ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਪੁਤਲੇ ਫੂਕ ਕੇ ਕਿਸਾਨਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ।ਸੀਟੂ ਪੰਜਾਬ ਦੇ ਸੂਬਾ ਸਕੱਤਰ ਅਤੇ ਮਨਰੇਗਾ ਮਜ਼ਦੂਰ …
Read More »ਰੰਗਲੇ ਪੰਜਾਬ ਮੇਲੇ ‘ਚ ‘ਸੇਵਾ ਸਟਰੀਟ’ ਦੇਵੇਗੀ ਦਾਨ ਨੂੰ ਨਵੀਂ ਦਿਸ਼ਾ- ਡਿਪਟੀ ਕਮਿਸ਼ਨਰ
ਕਿਤਾਬਾਂ ਤੇ ਕੱਪੜੇ ਦਾਨ ਕਰਨ ਦੀ ਪਿਰਤ ਪਾਉਣ ਦੀ ਕੀਤੀ ਜਾਵੇਗੀ ਕੋਸ਼ਿਸ਼ ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਰੰਗਲਾ ਪੰਜਾਬ ਮੇਲੇ ਵਿਚ ਪੰਜਾਬੀਆਂ ਦੀ ਨਿਰਸਾਵਰਥ ਸੇਵਾ ਭਾਵਨਾ ਦੇ ਪਹਿਲੂ ਨੂੰ ਵੀ ਵਿਸ਼ੇਸ਼ ਤੌਰ ‘ਤੇ ਲੋਕਾਂ ਸਾਹਮਣੇ ਉਭਾਰਨ ਦੀ ਕੋਸਿਸ਼ ਕੀਤੀ ਜਾਵੇਗੀ।ਇਸ ਦੇ ਨਾਲ ਹੀ ਪੰਜਾਬੀਆਂ …
Read More »ਸਰਕਾਰੀ ਸੀਨੀ. ਸੈਕੰ. ਸਕੂਲ ਮਾਹਣਾ ਸਿੰਘ ਰੋਡ ਸਕੂਲ ਨੂੰ ਜਿਲ੍ਹੇ ਦੇ ਸਭ ਤੋਂ ਵਧੀਆ ਸਕੂਲ ਚੁਣੇ ਜਾਣ ‘ਤੇ ਡਾ. ਨਿੱਜ਼ਰ ਨੇ ਦਿੱਤੀ ਵਧਾਈ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਰਹਿਨੁਮਾਈ ਵਾਲੀ ਸਰਕਾਰ ਵਿੱਚ ਸਿੱਖਿਆ ਦੇ ਖੇਤਰ ਵਿੱਚ ਲਿਆਂਦੀ ਜਾ ਰਹੀ ਕ੍ਰਾਂਤੀ ਵਿੱਚ ਪੰਜਾਬ ਦਿਨ-ਬ-ਦਿਨ ਤਰੱਕੀ ਕਰ ਰਿਹਾ ਹੈ।ਇਸੇ ਹੀ ਸੁਪਨੇ ਨੂੰ ਸਾਕਾਰ ਕਰਦੇ ਹੋਏ ਪੰਜਾਬ ਵਿੱਚ ਜਿੱਥੇ ਸਿੱਖਿਆ ਖੇਤਰ ਵਿੱਚ ਨਵੇਂ ਸਰਕਾਰੀ ਸਕੂਲ ਉਸਾਰੇ ਜਾ ਰਹੇ ਹਨ, ਉਥੇ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਮਿਆਰ ਨੂੰ …
Read More »ਸਿੱਖਿਆ ਦੇ ਖੇਤਰ ‘ਚ ਲਿਆਂਦੀ ਜਾਵੇਗੀ ਕ੍ਰਾਂਤੀ – ਈ.ਟੀ.ਓ
ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਨੂੰ ਦੋ ਲੱਖ ਰੁਪਏ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਾਂ ਹੇਠ ਨਵੇਂ ਸੈਸ਼ਨ ਲਈ ਦਾਖਲਾ ਮੁਹਿੰਮ ਸ਼ੁਰੂ ਕੀਤੀ ਗਈ ਹੈ।ਜਿਸ ਤਹਿਤ ਸੂਬੇ ਦੇ ਬੱਚਿਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਵੱਡੇ ਹੋ ਕੇ …
Read More »ਸ਼ਹਿਰ ਦੇ ਹਰ ਕੋਨੇ ‘ਚ ਮੇਲੇ ਦਾ ਮਾਹੌਲ ਸਿਰਜ਼ੇਗੀ ‘ਕਾਰਨੀਵਾਲ ਪਰੇਡ’- ਏ.ਡੀ.ਸੀ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਵੱਲੋਂ ਅੰਮ੍ਰਿਤਸਰ ਵਿੱਚ ਕਰਵਾਏ ਜਾ ਰਹੇ ਵਿਸ਼ਵ ਪੱਧਰੀ ‘ਰੰਗਲੇ ਪੰਜਾਬ’ ਦੌਰਾਨ ਭਾਵੇਂ ਕਿ ਸ਼ਹਿਰ ਦੇ ਚਾਰੇ ਕੋਨਿਆਂ ‘ਤੇ ਸਮਾਗਮ ਉਲੀਕੇ ਗਏ ਹਨ, ਪਰ ਸ਼ਹਿਰ ਦੀਆਂ ਸੜਕਾਂ ਉਤੇ ਵੀ ਮੇਲੇ ਵਾਲਾ ਮਾਹੌਲ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਗਈ। ਸ਼ਹਿਰ ਦੀ ਸੜਕਾਂ ‘ਤੇ ਇਸ ਮੇਲੇ ਦੇ ਦੋ ਦਿਨ …
Read More »ਤੰਦਰੁਸਤੀ ਦਾ ਸੰਦੇਸ਼ ਦੇਣ ਲਈ ਰੰਗਲੇ ਪੰਜਾਬ ਮੌਕੇ ਕਰਵਾਈ ਜਾਵੇਗੀ ਮੈਰਾਥਨ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਖੇ 23 ਤੋਂ 29 ਫਰਵਰੀ ਤੱਕ ਮਨਾਏ ਜਾਣ ਵਾਲੇ ਰੰਗਲੇ ਪੰਜਾਬ ਮੌਕੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਸਮਾਗਮ ਕਰਵਾਏ ਜਾ ਰਹੇ ਹਨ।ਨੌਜਵਾਨਾਂ ਨੂੰ ਤੰਦਰੁਸਤੀ ਦਾ ਸੰਦੇਸ਼ ਦੇਣ ਲਈ 25 ਫਰਵਰੀ ਨੂੰ ਇਕ ਗਰੀਨਥਨ (ਮੈਰਾਥਨ) ਦੌੜ ਵੀ ਆਯੋਜਿਤ ਕੀਤੀ ਜਾ ਰਹੀ ਹੈ।ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਿਟੀ-ਕਮ-ਨੋਡਲ ਅਫ਼ਸਰ ਅਰਸ਼ਪ੍ਰੀਤ ਸਿੰਘ ਨੇ ਦੱਸਿਆ 26 ਫਰਵਰੀ ਨੂੰ ਵੱਖ-ਵੱਖ …
Read More »ਡੀ.ਏ.ਵੀ ਸਕੂਲ ਦੀ ਮਹਿਕਦੀਪ ਕੌਰ ਦਾ ਰਾਸ਼ਟਰ ਪੱਧਰੀ ਲੇਖ ਲਿਖਣ ਮੁਕਾਬਲੇ ‘ਚ ਪ੍ਰਦਰਸ਼ਨ ਸ਼ਾਨਦਾਰ
ਅੰਮ੍ਰਿਤਸਰ, 23 ਫਰਵਰੀ (ਜਗਦੀਪ ਸਿੰਘ) – ਖੁਸਰੋ ਫਾਊਂਡੇਸ਼ਨ ਵੱਲੋਂ ਕਰਵਾਏ ਗਏ ਡਾ. ਏ.ਪੀ.ਜੇ ਅਬਦੁਲ ਕਲਾਮ ਰਾਸ਼ਟਰੀ ਪੱਧਰ ਦੇ ਲੇਖ ਮੁਕਾਬਲੇ ਵਿੱਚ 14-18 ਸਾਲ ਉਮਰ ਦੇ ਵਿਦਿਆਰਥੀਆਂ ਨੂੰ ‘ਮੇਰੇ ਸੁਪਨਿਆਂ ਦੇ ਭਾਰਤ ਵਿੱਚ, ਮੈਂ ਆਪਣੀ ਭੂਮਿਕਾ ਨੂੰ ਕਿਵੇਂ ਵੇਖਦਾ ਹਾਂ’ ਵਿਸ਼ਾ ਦਿੱਤਾ ਗਿਆ।ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੀ ਨੌਵੀਂ ਜਮਾਤ ਦੀ ਮਹਿਕਦੀਪ ਕੌਰ ਨੇ ਸਫਲਤਾਪੂਰਵਕ ਸਿਖਰਲੇ 25 ਵਿੱਚ ਆਪਣਾ ਸਥਾਨ ਬਣਾ …
Read More »ਸ਼ਿਵ ਮੰਦਿਰ ਭੀਖੀ ਵਲੋਂ ਪ੍ਰਭਾਤ ਫੇਰੀਆਂ ਦਾ ਸਿਲਸਲਾ ਲਗਾਤਾਰ ਜਾਰੀ
ਭੀਖੀ, 23 ਫਰਵਰੀ (ਕਮਲ ਜ਼ਿੰਦਲ) – ਸ੍ਰੀ ਸਨਾਤਨ ਧਰਮ ਪੰਜਾਬ ਮਹਾਂਵੀਰ ਦਲ ਭੀਖੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਮਹਾਸ਼ਿਵਰਾਤਰੀ ਦਾ ਪਵਿੱਤਰ ਦਿਹਾੜਾ ਸ਼ਰਧਾ ਨਾਲ ਸ਼ਿਵ ਮੰਦਿਰ ਭੀਖੀ ਵਿਖੇ ਮਨਾਇਆ ਜਾ ਰਿਹਾ ਹੈ।ਇਸ ਸਬੰਧੀ ਰੋਜ਼ਾਨਾ ਸਵੇਰੇ 5.00 ਵਜੇ 16 ਤੋਂ 29 ਫਰਵਰੀ ਤੱਕ ਪ੍ਰਭਾਤ ਫੇਰੀਆਂ ਸਾਰੇ ਸ਼ਹਿਰ ਭੀਖੀ ਵਿੱਚ ਕੱਢੀਆਂ ਜਾਣਗੀਆਂ।ਸਕੱਤਰ ਪੁਨੀਤ ਗੋਇਲ ਨੇ ਦੱਸਿਆ ਮਹਾਂ ਸ਼ਿਵਰਾਤਰੀ …
Read More »
Punjab Post Daily Online Newspaper & Print Media