Wednesday, November 25, 2026

ਪੰਜਾਬੀ

ਬਾਬਾ ਅਮਰ ਸਿੰਘ ਨਨਕਾਣਾ ਸਾਹਿਬ ਵਾਲਿਆਂ ਦੀ ਪੰਜਵੀਂ ਬਰਸੀ ਮਨਾਈ

ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ ਬਿਊਰੋ)- ਦੇਸ਼ ਦੀ ਅਜਾਦੀ ਤੋਂ ਪਹਿਲਾਂ ਤੇ ਬਾਅਦ ਵਿੱਚ ਵੀ ਲੰਮਾ ਸਮਾਂ ਗੁਰਦੁਆਰਾ ਜਨਮ ਅਸਥਾਨ ਸ਼੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸੇਵਾਵਾਂ ਨਿਭਾਉਣ ਵਾਲੇ ਬਾਬਾ ਅਮਰ ਸਿੰਘ ਨਨਕਾਣਾ ਸਾਹਿਬ ਵਾਲਿਆਂ ਦੀ ਪੰਜਵੀਂ ਬਰਸੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਸਾਕ ਸੰਬੰਧੀਆਂ ਦੇ ਵੱਲੋਂ ਗੁਰਦੁਆਰਾ ਪੁਲਿਸ ਕਲੌਨੀ ਸਿਵਲ ਲਾਈਨ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਈ ਗਈ।ਸ਼੍ਰੀ ਅਖੰਡ …

Read More »

ਸੰਸਦ ਮੈਂਬਰ ਭਗਵੰਤ ਮਾਨ ਦੀਆਂ ਕੋਸ਼ਿਸਾਂ ਸਦਕਾ ਭੁਪਿੰਦਰ ਸਿੰਘ ਦੀ ਮ੍ਰਿਤਕ ਦੇਹ ਉਸ ਦੇ ਪਿੰਡ ਪੁੱਜੀ

ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਦੀਆਂ ਕੋਸ਼ਿਸ਼ਾਂ ਸਦਕਾ ਭੁਪਿੰਦਰ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਪੁਸ਼ਤੈਨੀ ਪਿੰਡ ਖਤਰਾਏ ਮਹਾਂਪੁਰਖਾ ਜ਼ਿਲ੍ਹਾ ਤਰਨ ਤਾਰਨ ਵਿਖੇ ਪਹੁੰਚਾਈ ਗਈ।ਭੁਪਿੰਦਰ ਸਿੰਘ ਦੀ ਮੌਤ 8 ਜੁਲਾਈ 2016 ਨੂੰ ਸਾਊਦੀ ਅਰਬ ਵਿਖੇ ਹੋ ਗਈ ਸੀ ਜਿਥੇ ਕਿ ਉਹ ਕੰਮ ਕਰਨ ਗਿਆ ਸੀ।ਭੁਪਿੰਦਰ ਸਿੰਘ ਦਾ ਪਰਿਵਾਰ ਉਸ ਦੀ …

Read More »

ਦੋ ਦਿਨਾ ਪੈਨਸ਼ਨ ਅਦਾਲਤ ਲਈ ਸਾਬਕਾ ਸੈਨਿਕਾਂ ਤੋਂ 23 ਤੱਕ ਮੰਗੀਆਂ ਦਰਖ਼ਾਸਤਾਂ

ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ ਸੱਗੂ)- ਰੱਖਿਆ ਵਿਤਰਣ ਅਕਾਊਂਟ ਕੰਟਰੋਲਰ ਜਨਰਲ, ਦਿੱਲੀ ਵੱਲੋਂ ‘ਹੇਯਡ ਆਡੀਟੋਰੀਅਮ’ ਅੰਮ੍ਰਿਤਸਰ ਕੈਂਟ ਵਿਖੇ 26 ਅਤੇ 27 ਅਗਸਤ ਨੂੰ ਰੱਖਿਆ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿਚ ਅੰਮ੍ਰਿਤਸਰ ਅਤੇ ਲਾਗਲੇ ਜ਼ਿਲ੍ਹਿਆਂ ਦੇ ਸਾਬਕਾ ਸੈਨਿਕ ਪੈਨਸ਼ਨਰਾਂ ਦੀਆਂ ਪੈਨਸ਼ਨ ਸਬੰਧੀ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਰੱਖਿਆ ਪੈਨਸ਼ਨ ਵਿਤਰਣ ਅਫ਼ਸਰ ਅੰਮ੍ਰਿਤਸਰ ਸ੍ਰੀ ਸੰਤੋਖ ਰਾਜ ਨੇ …

Read More »

ਪਿੰਡ ਦਾਦੂ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ, ਕਾਫਲੇ ‘ਤੇ ਮਾਰੇ ਟਮਾਟਰ

ਬਠਿੰਡਾ, 20 ਅਗਸਤ (ਜਸਵਿੰਦਰ ਸਿੰਘ ਜੱਸ, ਅਵਤਾਰ ਸਿੰਘ ਕੈਂਥ)- ਪੰਜਾਬ ਹਰਿਆਣਾ ਦੀ ਹੱਦੀ ਪਿੰਡ ਦਾਦੂ ਵਿਖੇ ਇੱਕ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਨ ਆਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਪਿੰਡ ਦੀਆਂ ਸਿੱਖ ਸੰਗਤਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਤੇ ਲੋਕਾਂ ਨੇ ਕਾਲੀਆਂ ਝੰਡੀਆਂ ਦਿਖਾਉਣ ਦੇ ਨਾਲ ਨਾਲ ਉਨ੍ਹਾਂ ਦੇ ਕਾਫਲ਼ੇ ਤੇ ਟਮਾਟਰਾਂ ਦੀ ਵਰਖਾ …

Read More »

ਪ੍ਰੋ. ਬਲਜਿੰਦਰ ਕੌਰ ਨੂੰ ਟਿਕਟ ਮਿਲਣ ਦੀ ਖੁਸ਼ੀ ਵਿੱਚ ਸਮੱਰਥਕਾਂ ਵੰਡੇ ਲੱਡੂ

ਬਠਿੰਡਾ, 20 ਅਗਸਤ (ਜਸਵਿੰਦਰ ਸਿੰਘ ਜੱਸ, ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਸੂਬਾਈ ਪ੍ਰਧਾਨ ਅਤੇ ਨੈਸ਼ਨਲ ਕਾਰਜਕਾਰਨੀ ਮੈਂਬਰ ਪ੍ਰੋ.ਬਲਜਿੰਦਰ ਕੌਰ ਨੂੰ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਪਾਰਟੀ ਵੱਲੋਂ ਉਮੀਦਵਾਰ ਐਲਾਨ ਦਿੱਤੇ ਜਾਣ ਤੋਂ ਬਾਦ ਅੱਜ ਉਨਾਂ੍ਹ ਦੇ ਸਮੱਰਥਕਾਂ ਨੇ ਵੱਡੀ ਗਿਣਤੀ ਵਿੱਚ ‘ਆਪ’ ਦੇ ਲੀਗਲ ਸੈੱਲ ਦੇ ਸੀਨ:ਆਗੂ ਤੇ ਆਰ.ਟੀ.ਆਈ ਵਿੰਗ ਦੇੇ ਜਨ: ਸਕੱਤਰ ਸਤਿੰਦਰ …

Read More »

ਕੰਪਿਉਟਰ ਅਧਿਆਪਕਾ ਸ਼ਿਵਾਨੀ ਦਾ ਵਿਸ਼ੇਸ਼ ਸਨਮਾਨ

ਬਟਾਲਾ, 20 ਅਗਸਤ (ਨਰਿੰਦਰ ਬਰਨਾਲ) – ਸਿਖਿਆ ਵਿਭਾਗ ਵਿਚ ਉਹਨਾਂ ਕਰਮਚਾਰੀਆਂ ਤੇ ਅਧਿਆਪਕਾ ਦਾ ਹਮੇਸ਼ਾ ਹੀ ਨਾਮ ਲਿਆ ਜਾਂਦਾ ਹੈ ਜਿੰਨਾਂ ਵੱਲੋ ਵਿਭਾਂਗ ਨੂੰ ਬਹੁਤ ਹੀ ਵਧੀਆ ਸੇਵਾਵਾਂ ਦੇਣ ਕਾਰਨ  ਵਿਭਾਗ ਤਰੱਕੀਆਂ ਦੀਆਂ ਬੁਲੰਦੀਆਂ ਨੂੰ ਛੁੰਹਦਾ ਹੈ। ਮਿਹਨਤੀ ਅਧਿਆਪਕਾ ਤੇ ਕਰਮਚਾਰੀਆਂ ਤੇ ਵਿਭਾਂਗ ਨੂੰ ਹਮੇਸਾ ਹੀ ਮਾਣ ਹੁੰਦਾ ਹੈ। ਇਸੇ ਹੀ ਸੋਚ ਦੇ ਧਾਂਰਨੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ …

Read More »

ਸਰਕਾਰੀ ਕੰਨਿਆ ਸਕੂਲ ਵਿਖੇ ਵੋਟ ਦੀ ਮਹੱਤਤਾ ਸਬੰਧੀ ਵਿਦਿਆਰਥੀ ਅੰਬੈਸਡਰ ਨਿਯੁੱਕਤ

ਬਟਾਲਾ, 20 ਅਗਸਤ (ਨਰਿੰਦਰ ਬਰਨਾਲ) – ਸਮਾਜ ਵਿਚ ਲੋਕਤੰਤਰ ਦਾ ਥੰਮ ਮਜਬੂਤ ਕਰਨ ਲਈ ਮਾਨਯੋਗ ਡਿਪਟੀ ਕਮਿਸ਼ਨਰ ਪ੍ਰਦੀਪ ਸੱਭਰਵਾਲ ਦੇ ਦਿਸ਼ਾਨਿਰਦੇਸ਼ਾ ਦੀ ਪਲਣਾ ਹਿੱਤ ਉਪ ਜਿਲਾ ਸਿਖਿਆ ਅਫਸਰ ਸੈਕੰਡਰੀ ਸ੍ਰੀ ਭਾਰਤ ਭੂਸ਼ਨ ਨੇ ਤਹਿਸੀਲ ਬਟਾਲਾ ਦੇ ਅਧੀਨ ਪੈਦੇ ਸਾਰੇ ਹੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਦੀ ਮੀਟਿੰਗ ਕੀਤੀ ਗਈ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਬਲਵਿੰਦਰ ਕੌਰ ਦੀ ਦੇਖਰੇਖ  …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 22 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਪਹਿਲਵਾਨ ਯੋਗੇਸ਼ਵਰ ਦੱਤ ਰਿਓ ਓਲੰਪਿਕ ਚੋਂ ਹੋਏ ਬਾਹਰ – ਮੰਗੋਲੀਆ ਦੇ ਪਹਿਲਵਾਨ ਨੇ ਕੁਆਲੀਫਾਈ ਮੈਚ ‘ਚ ਹਰਾਇਆ। ▶ ਰਿਓ ਓਲੰਪਿਕ ਦਾ ਭਾਰਤੀ ਸਫਰ ਖਤਮ – 118 ਖਿਡਾਰੀਆਂ ਵਿਚੋਂ 116 ਰਹੇ …

Read More »

ਪੰਜਾਬ ਸਟੇਟ ਓਪਨ ਰੈਕਿੰਗ ਟੇਬਲ ਟੈਨਿਸ ਟੂਰਨਾਮੈਂਟ ਦਾ ਐਮ. ਪੀ. ਸ਼ਵੇਤ ਮਲਿਕ ਵਲੋਂ ਉਦਘਾਟਨ

ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਟੇਬਲ ਟੈਨਿਸ ਐਸੋਸੀਏਸ਼ਨ ਵਲੋਂ ਅਜ ਸਥਾਨਕ ਗੋਲ ਬਾਗ ਵਿਖੇ 3 ਦਿਨੀ ਵਜੀਰ ਸਿੰਘ ਮਦਾਨ ਮੈਮੋਰੀਅਲ ਦੂਸਰਾ ਪੰਜਾਬ ਸਟੇਟ ਓਪਨ ਰੈਕਿੰਗ ਟੇਬਲ ਟੈਨਿਸ ਟੂਰਨਾਮੈਂਟ ਪ੍ਰਧਾਨ ਅਨੂਦੀਪ ਸਿੰਘ ਮਦਾਨ ਦੀ ਅਗਵਾਈ ਵਿਚ ਕਰਵਾਇਆ ਗਿਆ। ਇਸ ਟੂਰਨਾਮੈਂਟ ਦੀ ਸ਼ੁਰੂਆਤ ਮੌਕੇ ਉਦਘਾਟਨ ਐਮ. ਪੀ. ਸ਼ਵੇਤ ਮਲਿਕ ਨੇ ਕੀਤਾ ਜਦਕਿ ਸਮਾਗਮ ਦੀ ਪ੍ਰਧਾਨਗੀ ਅਕਾਲੀ ਦਲ ਵਪਾਰ ਵਿੰਗ …

Read More »

ਪੀਰ ਬਾਬਾ ਜਿੰਦੇ ਸ਼ਾਹ ਮਦਾਰ ਦਾ ਮੇਲਾ ਬੜੀ ਧੂਮਧਾਮ ਨਾਲ ਮਨਾਇਆ

ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ ਬਿਊਰੋ) – ਹਰ ਸਾਲ ਦੀ ਤਰਾਂ ਇਸ ਸਾਲ ਵੀ ਦਰਬਾਰ ਪੀਰ ਬਾਬਾ ਜਿੰਦੇ ਸ਼ਾਹ ਮਦਾਰ ਦਾ ਸਾਲਾਨਾ ਮੇਲਾ ਮੁੱਖ ਸੇਵਾਦਾਰ ਗੁਲਸ਼ਾਨ ਸ਼ਾਹ ਚਿਸ਼ਤੀ ਅਤੇ ਸੁਨੀਤਾ ਦੇਵੀ ਦੀ ਅਗਵਾਈ ਵਿਚ ਗਲੀ ਨੰ. 7 ਵਿਸ਼ਾਲ ਵਿਹਾਰ ਬਟਾਲਾ ਰੋਡ ਵਿਖੇ ਕਰਵਾਇਆ ਗਿਆ।ਮੁੱਖ ਮਹਿਮਾਨ ਵਜੋਂ ਗੁਰੂ ਮੁਰਸ਼ਦ ਬਾਬਾ ਲੁਭਾਇਆ ਸ਼ਾਹ ਚਿਸ਼ਤੀ ਸਾਬਰੀ ਉਚੇਚੇ ਤੋਰ ‘ਤੇ ਪਹੁੰਚੇ।ਗੁਲਸ਼ਾਨ ਸ਼ਾਹ ਅਤੇ ਸੁਨੀਤਾ …

Read More »