ਪਠਾਨਕੋਟ, 19 ਅਗਸਤ (ਪੰਜਾਬ ਪੋਸਟ ਬਿਊਰੋ) -ਮਾਨਤਾ ਪ੍ਰਾਪਤ ਸਕੂਲਾਂ ਵੱਲੋਂ ਐਸਸੀ ਬੱਚਿਆਂ ਨੂੰ ਕੋਟੇ ਤਹਿਤ ਦਿੱਤੀਆਂ ਜਾਂਦੀਆਂ ਸਹੂਲਤਾਂ ਅਤੇ ਦਾਖਲੇ ਫੀਸ ਤੇ ਦਿੱਤੀ ਜਾਂਦੀ ਵਿਸ਼ੇਸ਼ ਰਿਆਇਤ ਦਾ ਪਤਾ ਕਰਨ ਲਈ ਅੱਜ ਅਚਾਨਕ ਐਸ.ਸੀ. ਕਮਿਸ਼ਨ ਦੇ ਮੈਂਬਰ ਡਾ: ਤਰਸੇਮ ਸਿੰਘ ਸਿਆਲਕਾ ਨੇ ਮਹਾਰਾਣਾ ਪ੍ਰਤਾਪ ਸੀਨੀਅਰ ਸੈਕੰਡਰੀ ਸਕੂਲ ਆਰਦਸ਼ ਸਕੂਲ ਦੀ ਚੈਕਿੰਗ ਕੀਤੀ।ਸਕੂਲ ਦੀ ਚੈਕਿੰਗ ਦੌਰਾਨ ਸਕੂਲ਼ ‘ਚ ਪਾਇਆ ਗਿਆ ਕਿ ਐਸ.ਸੀ. …
Read More »ਪੰਜਾਬੀ
ਜਿਲ੍ਹਾ ਪਠਾਨਕੋਟ ਵਿੱਚ ਡੇਅਰੀ ਵਿਭਾਗ ਵੱਲੋਂ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਪਠਾਨਕੋਟ, 19 ਅਗਸਤ (ਪੰਜਾਬ ਪੋਸਟ ਬਿਊਰੋ) -ਗੁਲਜਾਰ ਸਿੰਘ ਰਣੀਕੇ ਮਾਨਯੋਗ ਕੈਬੀਨੇਟ ਮੰਤਰੀ ਡੇਅਰੀ ਵਿਕਾਸ,ਪਸ਼ੁ ਪਾਲਣ,ਮੱਛੀ ਪਾਲਣ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਇੰਦਰਜੀਤ ਸਿੰਘ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਕਸਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਦੀ ਯੋਗ ਅਗਵਾਈ ਹੇਠ ਇਕ ਦਿਨ ਦਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਪਿੰਡ ਪੱਖੋਚੱਕ ਵਿਖੇ ਲਗਾਇਆ ਗਿਆ। ਕੈਂਪ ਦੋਰਾਨ ਡਿਪਟੀ ਡਾਇਰੈਕਟਰ ਡੇਅਰੀ ਨੇ …
Read More »ਨੌਜਵਾਨ ਵਰਗ ‘ਆਪ ਦਾ ਵੱਡਾ ਸਮਰਥਕ- ਰਣਜੀਤ ਚੀਮਾ
ਪੱਟੀ, 19 ਅਗਸਤ (ਅਵਤਾਰ ਸਿੰਘ ਢਿੱਲੋਂ) – ਆਮ ਆਦਮੀ ਪਾਰਟੀ ਪ੍ਰਤੀ ਪੰਜਾਬ ਦੇ ਹਰ ਵਰਗ ਦੇ ਲੋਕਾਂ ‘ਚ ਲੋਕਪ੍ਰਿਯਤਾ ਦਿਨੋ ਦਿਨ ਵਧ ਰਹੀ ਹੈ, ਖਾਸਕਰ ਨੌਜਵਾਨ ਵਰਗ ‘ਆਪ’ ਦੀਆਂ ਲੋਕ ਪੱਖੀ ਨੀਤੀਆਂ ਤੋ ਬਹੁਤ ਪ੍ਰਭਾਵਿਤ ਹੋ ਰਿਹਾ ਹੈ ।ਜਿਸ ਕਾਰਨ ਹਰ ਪਿੰਡ ਅਤੇ ਸ਼ਹਿਰ ਦੇ ਨੌਜਾਵਨ ਲੜਕੇ-ਲੜਕੀਆ ਵੱਡੀ ਗਿਣਤੀ ਚ ਪਾਰਟੀ ਨਾਲ ਜੁੜ ਰਹੇ ਹਨ, ਇਹ ਪ੍ਰਗਟਾਵਾ ਰਣਜੀਤ ਸਿੰਘ ਚੀਮਾ …
Read More »ਪਰਵਾਸੀ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨਾ ਕੇਂਦਰ ਸਰਕਾਰ ਦਾ ਸਹੀ ਫੈਸਲਾ – ਨਾਪਾ
ਜਲੰਧਰ, 19 ਅਗਸਤ (ਪੰਜਾਬ ਪੋਸਟ ਬਿਊਰੋ) – ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਨੇ 212 ਸਿੱਖਾਂ ਦੇ ਨਾਂ ਕਾਲੀ ਸੂਚੀ ਵਿੱਚੋਂ ਕੱਢਣ ‘ਤੇ ਭਾਰਤ ਸਰਕਾਰ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ ਹੈ।ਨਾਪਾ ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਕਿਹਾ ਹੈ ਕਿ ਭਾਵੇਂ ਭਾਰਤ ਸਰਕਾਰ ਵੱਲੋਂ ਇਹ ਕਦਮ ਪੰਜਾਬ ਦੀਆਂ ਆਗਾਮੀ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਚੁੱਕਿਆ …
Read More » ਪ੍ਰਗਤੀਵਾਦੀ ਸ਼ਾਇਰ ਬਾਵਾ ਬਲਵੰਤ ਨੂੰ ਸਮਰਪਿਤ ਸਾਹਿਤਕ ਸਮਾਗਮ 21 ਨੂੰ
ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬੀ ਸਹਿਤ ਸਭਾ ਚੌਗਾਵਾਂ ਵਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ ਪੰਜਾਬੀ ਜੁਬਾਨ ਦੇ ਚਰਚਿਤ ਪ੍ਰਗਤੀਵਾਦੀ ਸ਼ਾਇਰ ਬਾਵਾ ਬਲਵੰਤ ਦੇ 101ਵੇਂ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਾਹਿਤਕ ਸਮਾਗਮ 21 ਅਗਸਤ ਐਤਵਾਰ 11 ਵਜੇ ਸਥਾਨਕ ਵਿਰਸਾ ਵਿਹਾਰ ਦੇ ਨਾਨਕ ਸਿੰਘ ਸੈਮੀਨਾਰ ਹਾਲ ਵਿੱਚ ਕਰਵਾਇਆ ਜਾ ਰਿਹਾ ਹੈ।ਸਭਾ ਦੇ ਪ੍ਰਧਾਨ ਧਰਮਿੰਦਰ ਔਲਖ ਅਤੇ ਦੀਪ ਦਵਿੰਦਰ …
Read More » ਆਈ.ਟੀ.ਆਈ ਕਾਲਜ਼ ਲੜਕੀਆਂ ਵਲੋਂ ਭਗਵਾਨਪੁਰਾ ਵਿਖੇ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਬਾਰੇ ਸੈਮੀਨਾਰ
ਅਲਗੋਂ ਕੋਠੀ, 20 ਅਗਸਤ (ਹਰਦਿਆਲ ਸਿੰਘ ਭੈਣੀ) – ਆਈ.ਟੀ.ਆਈ ਕਾਲਜ਼ ਲੜਕੀਆਂ ਵਲੋਂ ਭਗਵਾਨਪੁਰਾ ਵਿਖੇ ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਤਹਿਤ ਸੈਮੀਨਾਰ ਦਾ ਅਯੋਜਨ ਕੀਤਾ ਗਿਆ। ਸੁਖਦੀਪ ਸਿੰਘ ਸੀਨੀਅਰ ਸਹਾਇਕ ਸੀ.ਡੀ.ਪੀ.ਓ ਭਿੱਖੀਵਿੰਡ ਅਤੇ ਸ੍ਰੀਮਤੀ ਦਵਿੰਦਰ ਕੌਰ ਸੀ.ਡੀ.ਪੀ.ਓ ਭਿੱਖੀਵਿੰਡ ਨੇ ਸੈਨੀਨਾਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਧੁਨਿਕ ਤਕਨਾਲੋਜੀ ਦੇ ਯੁੱਗ ਵਿੱਚ ਵਿਗਿਆਨ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਜਿਵੇਂ ਕਿ ਅਲਟਰਾ-ਸਾਊਂਡ ਮਸ਼ੀਨਾਂ ਦਾ ਸਮਾਜ ਗਲਤ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 21 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਪਟਿਆਲਾ ਦੇ ਖਾਲਸਾ ਕਾਲਜ ਦੀ ਵਿਦਿਆਰਥਣ ਤੇ ਹੈਂਡਬਾਲ ਦੀ ਕੌਮੀ ਖਿਡਾਰਣ ਪੂਜਾ ਕੁਮਾਰੀ ਵਲੋਂ ਖੁਦਕੁਸ਼ੀ– ਕੋਚ ‘ਤੇ ਲਗਾਏ ਪ੍ਰੇਸ਼ਾਨ ਕਰਨ ਦੇ ਦੋਸ਼। ▶ ਮ੍ਰਿਤਕ ਪੂਜਾ ਕੁਮਾਰੀ ਨੇ ਖੁਦਕੁਸ਼ੀ ਨੋਟ ‘ਚ …
Read More »ਇੰਗਲੈਂਡ ਦੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮੰਦਭਾਗੀ – ਜਥੇ: ਅਵਤਾਰ ਸਿੰਘ
ਅੰਮ੍ਰਿਤਸਰ 19 ਅਗਸਤ (ਗੁਰਪ੍ਰੀਤ ਸਿੰਘ) – ਅੰਮ੍ਰਿਤਸਰ 19 ਅਗਸਤ- ਇੰਗਲੈਂਡ ਦੇ ਵੈਸਟ ਯਾਰਕਸ਼ਾਇਰ ਇਲਾਕੇ ਵਿੱਚ ਬਰੈਡਫੋਰਡ ਦੇ ਗੋਬਿੰਦ ਮਾਰਗ ‘ਤੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਗੇਟ ਅੰਦਰ ਸੁੱਟਣ ਦੀ ਘਟਨਾ ਮੰਦਭਾਗੀ ਤੇ ਨਾ-ਬਰਦਾਸ਼ਤਯੋਗ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ …
Read More »ਭਾਰਤ ਸਰਕਾਰ ਵੱਲੋਂ ਕਾਲੀ ਸੂਚੀ ਵਿੱਚੋਂ ਸਿੱਖਾਂ ਦਾ ਨਾਮ ਹਟਾਉਣ ਦਾ ਸਵਾਗਤ
ਅੰਮ੍ਰਿਤਸਰ 19 ਅਗਸਤ (ਗੁਰਪ੍ਰੀਤ ਸਿੰਘ) – ਭਾਰਤ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ 225 ਸਿੱਖਾਂ ਦਾ ਨਾਮ ਕਾਲੀ ਸੂਚੀ ਵਿੱਚੋਂ ਹਟਾਉਣਾ ਸਵਾਗਤਯੋਗ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਸਾਲ 1980 ਤੋਂ ਬਾਅਦ ਉਸ ਵੇਲੇ ਦੀ ਕਾਂਗਰਸ ਸਰਕਾਰ ਨੇ 298 ਸਿੱਖਾਂ ਦੀ ਕਾਲੀ ਸੂਚੀ ਬਣਾਈ …
Read More »ਦੋ ਹੋਰ ਬੱਚੀਆਂ ਦੇ ਆਉਣ ਨਾਲ ਪੰਘੂੜੇ ਵਿੱਚ ਬੱਚਿਆਂ ਦੀ ਗਿਣਤੀ ਹੋਈ 139
ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਸੁਸਾਇਟੀ ਵਿੱਚ ਸ਼ੁਰੂ ਕੀਤੀ ਨਿਵੇਕਲੀ ਪੰਘੂੜਾ ਸਕੀਮ ਤਹਿਤ ਅੱਜ ਦੋ ਹੋਰ ਬੱਚੀਆਂ ਨੂੰ ਪੰਘੂੜੇ ਚੋਂ ਪ੍ਰਾਪਤ ਕੀਤਾ ਗਿਆ। ਇਨ੍ਹਾਂ ਬੱਚੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰ ਪਾਲ ਸਿੰਘ ਸੰਧੂ ਅਤੇ ਉਨ੍ਹਾਂ ਦੀ ਸੁਪਤਨੀ ਸ੍ਰੀਮਤੀ ਨਰਿੰਦਰ ਕੌਰ ਨੇ ਪ੍ਰਾਪਤ ਕੀਤਾ ਅਤੇ ‘ਲਾਪਾ’ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ …
Read More »
Punjab Post Daily Online Newspaper & Print Media