ਚੌਂਕ ਮਹਿਤਾ, 19 ਅਗਸਤ (ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਮੁਖੀ, ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲੇ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਵਿਖੇ ਸਾਉਣ ਮਹੀਨੇ ਦੇ ਸੰਬੰਧ ਵਿੱਚ ਪੋ੍ਰਗਰਾਮ ਕਰਵਾਇਆ ਗਿਆ।ਜਿਸ ਵਿੱਚ ਨਰਸਰੀ ਕਲਾਸ ਦੇ ਵਿਦਿਆਰਥੀਆਂ ਨੇ ਬਹੁਤ ਹੀ ਦਿਲ-ਖਿੱਚ …
Read More »ਪੰਜਾਬੀ
ਮਨੁੱਖੀ ਜੀਵਨ ਬਚਾਉਣ ਲਈ ਰੁੱਖ ਲਾਉਣੇ ਬੇਹੱਦ ਜ਼ਰੂਰੀ- ਪ੍ਰਿੰ: ਅਰਵਿੰਦਰ ਕੌਰ
ਚੌਂਕ ਮਹਿਤਾ, 19 ਅਗਸਤ (ਜੋਗਿੰਦਰ ਸਿੰਘ ਮਾਣਾ) – ਸਰਕਾਰੀ ਸੀ.ਸੈ. ਸਕੂਲ ਖੱਬੇ ਰਾਜਪੂਤਾਂ ਦੇ ਪ੍ਰਿੰ: ਅਰਵਿੰਦਰ ਕੌਰ ਨੇ ਸਕੂਲ ਗਰਾਉਂਡ ਵਿੱਚ ਛਾਂ-ਦਾਰ ਅਤੇ ਫਲਦਾਰ ਬੂਟੇ ਲਾਉਣ ਉਪਰੰਤ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇੱਕ ਬੂਟਾ ਜਦ ਦਰੱਖਤ ਬਣ ਜਾਂਦਾ ਹੈ ਤਾਂ ਉਸ ਦੀ ਕੀਮਤ ਲੱਖਾਂ ਰੁਪਏ ਹੋ ਜਾਂਦੀ ਹੈ, ਕਿਉ ਕੇ ਜੋ ਵੀ ਉਸ ਤੋਂ ਸਾਨੂੰ ਪ੍ਰਾਪਤ ਹੁੰਦਾ ਹੈ, ਉਹ …
Read More »ਦਲਿਤ ਵਰਗ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ -ਵਾਲਮੀਕੀ ਮਜ਼੍ਹਬੀ ਸਿੱਖ ਮੋਰਚਾ
ਚੌਂਕ ਮਹਿਤਾ, 19 ਅਗਸਤ (ਜੋਗਿੰਦਰ ਸਿੰਘ ਮਾਣਾ) – ਪਿੰਡ ਗੱਗੜਭਾਣਾ ਵਿਖੇ ਵਾਲਮੀਕੀ ਮਜ੍ਹਬੀ ਸਿੱਖ ਮੋਰਚੇ ਵੱਲੋਂ ਇਕ ਵਿਸ਼ਾਲ ਮੀਟਿੰਗ ਜਿਲਾ ਪ੍ਰਧਾਨ ਰਣਜੀਤ ਸਿੰਘ ਰਾਣਾ ਗੱਗੜਭਾਣਾ ਦੀ ਅਗਵਾਈ ਵਿੱਚ ਹੋਈ।ਇਸ ਮੌਕੇ ਪ੍ਰਧਾਨ ਰਾਣਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਪੰਜਾਬ ਵਿੱਚ ਹੋ ਰਹੀਆਂ ਦਲਿਤਾ ਨਾਲ ਧੱਕੇਸ਼ਾਹੀਆ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀ ਕੀਤੀਆਂ ਜਾਣਗੀਆਂ ਤੇ ਸਰਕਾਰ ਨੂੰ ਇਸ ਦਾ ਮੂੰਹ ਤੋੜ …
Read More »ਖਾਲਸਾ ਕਾਲਜ ਸਕੂਲ ਦੀ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲਿਆਂ ਵਿੱਚ ਸਰਦਾਰੀ
ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ ਖੁਰਮਣੀਆ )- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਵਿਚਲੀ ਕਲਾ ਨੂੰ ਉਭਾਰਣ ਦੇ ਮਕਸਦ ਤਹਿਤ ਹਰ ਸਾਲ ਕਰਵਾਏ ਜਾਂਦੇ ਜ਼ਿਲ੍ਹਾ ਪੱਧਰ ਦੇ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ 3 ਦਿਨ ਜਾਰੀ ਰਹੇ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਿਯੁਕਤ ਉੱਚ ਅਧਿਕਾਰੀ ਅਤੇ ਸਮੁੱਚੇ ਮੁਕਾਬਲਿਆਂ ਦੀ ਇੰਚਾਰਜ ਸ੍ਰੀਮਤੀ ਪਰਮਿੰਦਰ ਕੌਰ ਅਤੇ ਪ੍ਰਿੰਸੀਪਲ ਨਿਰਮਲ ਸਿੰਘ …
Read More »ਸੂਫ਼ੀ ਗਾਇਕ ਵਾਰਸੀ ਨੇ ‘ਮੱਕੇ ਗਿਆ ਗੱਲ ਮੁਕਦੀਂ ਨਹੀਂ, ਭਾਵੇਂ ਸੌ-ਸੌ ਜੁਮੇ.. ਨਾਲ ਕੀਲੇ ਦਰਸ਼ਕ
ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ ਖੁਰਮਣੀਆ)- ਇਤਿਹਾਸਕ ਖ਼ਾਲਸਾ ਕਾਲਜ ਵਿਖੇ ਬੀਤੀ ਸ਼ਾਮ ਪਾਕਿਸਤਾਨ ਦੇ ਮਸ਼ਹੂਰ ਗਾਇਕ ਸਾਈਂ ਖ਼ਾਦਿਮ ਹੁਸੈਨ ਵਾਰਸੀ ਨੇ ‘ਸੁਲਤਾਨ ਬਾਹੂ’ ਦੇ ਕਲਾਮ ਪੇਸ਼ ਕਰਦਿਆਂ ਜਦੋਂ ‘ਮੱਕੇ ਗਿਆ ਗੱਲ ਮੁਕਣੀ ਨਾਹੀਂ, ਭਾਵੇਂ ਸੌ-ਸੌ ਜੁਮੇ ਪੜ੍ਹ ਆਈਏ’ ਤਾਂ ਹਾਜ਼ਰ ਸਰੋਤੇ ਤਾੜੀਆਂ ਮਾਰਨ ਤੋਂ ਆਪਣੇ ਹੱਥਾਂ ਨੂੰ ਨਾ ਰੋ ਸਕੇ। ਕਰੀਬ 2 ਘੰਟੇ ਦੇ ਪ੍ਰੋਗਰਾਮ ਦੌਰਾਨ ਆਪਣੀ ਬੁਲੰਦ ਅਵਾਜ਼ ਵਿੱਚ …
Read More »’ਖਾਲਸਾ ਯੂਨੀਵਰਸਿਟੀ’ ਦੀ ਸਥਾਪਨਾ ਸਬੰਧੀ ਸੂਬਾ ਸਰਕਾਰ ਵੱਲੋਂ ਨੋਟੀਫ਼ਿਕੇਸ਼ਨ ਜਾਰੀ
ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ ਖੁਰਮਣੀਆ)-‘ਖ਼ਾਲਸਾ ਯੂਨੀਵਰਸਿਟੀ’ ਦੀ ਸਥਾਪਨਾ ਸਬੰਧੀ ਲੋੜੀਂਦੀ ਨੋਟੀਫ਼ਿਕੇਸ਼ਨ ਅੱਜ ਗਵਰਨਰ ਪੰਜਾਬ ਵੱਲੋਂ ਜਾਰੀ ਕਰ ਦਿੱਤਾ ਗਿਆ। ਇਸਦੇ ਨਾਲ ਹੀ ਪ੍ਰੋਫੈਸ਼ਨਲ ਅਤੇ ਖੋਜ਼ ਅਧਾਰਿਤ ਕੋਰਸਾਂ ਨੂੰ ਉਤਸ਼ਾਹਿਤ ਕਰਨ ਵਾਲੀ ‘ਖ਼ਾਲਸਾ ਯੂਨੀਵਰਸਿਟੀ, ਅੰਮ੍ਰਿਤਸਰ’ ਦੀ ਮੈਨੇਜ਼ਮੈਂਟ ਵੱਲੋਂ ਚੋਣਵੇਂ ਵਿਸ਼ਿਆਂ ਵਿੱਚ ਦਾਖਲੇ ਦੀ ਸ਼ੁਰੂਆਤ ਕਰ ਦਿੱਤੀ ਗਈ। ਵਰਨਣਯੋਗ ਹੈ ਕਿ ਪੰਜਾਬ ਕੈਬਨਿਟ ਇਸ ਯੂਨੀਵਰਸਿਟੀ ਸਬੰਧੀ ਆਪਣੀ ਪ੍ਰਵਾਨਗੀ ਕਰੀਬ ਇਕ ਮਹੀਨਾ …
Read More »ਪੱਤਰਕਾਰ ਜਗਮੋਹਨ ਸਿੰਘ ਦੇ ਪਿਤਾ ਬਲਜੀਤ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ 21 ਨੂੰ
ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ ਬਿਊਰੋ) – ਪੀ. ਟੀ. ਆਈ ਦੇ ਅੰਮ੍ਰਿਤਸਰ ਤੋਂ ਰਿਪੋਰਟਰ ਸ. ਜਗਮੋਹਨ ਸਿੰਘ ਦੇ ਪਿਤਾ ਸ. ਬਲਜੀਤ ਸਿੰਘ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਤੋਂ ਗਿਆ ਸੀ, ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 21 ਅਗਸਤ, ਦਿਨ ਐਤਵਾਰ ਸਵੇਰੇ 11.30 ਤੋਂ ਦੁਪਹਿਰ 12.30 ਵਜੇ ਤੱਕ ਸਥਾਨਕ ਗੁਰਦੁਆਰਾ ਛੇਵੀਂ ਪਾਤਸ਼ਾਹੀ, ਬੀ-ਬਲਾਕ, ਰਣਜੀਤ ਐਵੀਨਿਊ ਵਿਖੇ ਹੋਵੇਗਾ। ਇਹ ਜਾਣਕਾਰੀ ਸੀਨੀਅਰ ਪੱਤਰਕਾਰ …
Read More »ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਤਹਿਤ ਵੱਖ-ਵੱਖ ਜ਼ਿਲ੍ਹਿਆਂ ਤੋਂ ਬੱਸਾਂ ਅੰਮ੍ਰਿਤਸਰ ਪੁੱਜੀਆਂ
ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਤਹਿਤ ਧਾਰਮਿਕ ਅਸਥਾਨਾਂ ਦੀ ਮੁਫ਼ਤ ਯਾਤਰਾ ਲਈ ਬੱਸਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜਿਸ ਤਹਿਤ ਅੱਜ ਵੱਖ-ਵੱਖ ਜ਼ਿਲ੍ਹਿਆਂ ਤੋਂ ਬੱਸਾਂ ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰਨਾਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਅੱਜ ਅੰਮ੍ਰਿਤਸਰ ਪੁੱਜੀਆਂ। ਇਸ ਮੌਕੇ ਸੰਗਤਾਂ ਦਾ ਸਵਾਗਤ ਕਰਦਿਆਂ ਜ਼ਿਲ੍ਹਾ …
Read More »ਗੈਰਕਾਨੂੰਨੀ ਹੋਰਡਿੰਗਜ਼ ਅਤੇ ਪੋਸਟਰ ਲਗਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ-ਵਰੁਣ ਰੂਜ਼ਮ
ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ ਸੱਗੂ) -ਸ਼ਹਿਰ ਵਿਚ ਗੈਰਕਾਨੂੰਨੀ ਹੋਰਡਿੰਗਜ਼ ਅਤੇ ਪੋਸਟਰ ਲਗਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਬੱਚਤ ਭਵਨ ਵਿਖੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ, ਪ੍ਰਿੰਟਰਾਂ ਅਤੇ ਪਬਲਿਸ਼ਰਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਕਮਿਸ਼ਨਰ ਪੁਲਿਸ ਸ. ਅਮਰ ਸਿੰਘ ਚਾਹਲ ਅਤੇ ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਸਮੇਤ ਜ਼ਿਲ੍ਹੇ ਦੇ ਆਹਲਾ …
Read More »ਸਿਹਤ ਵਿਭਾਗ ਦੀ ਟੀਮ ਨੇ ਡੇਂਗੂ ਦਾ ਲਾਰਵਾ ਮਿਲਣ ‘ਤੇ ਇਕ ਦੁਕਾਨ ਦਾ ਕੱਟਿਆ ਚਲਾਨ
ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ ਸੱਗੂ) -ਮਲੇਰੀਆ/ਡੇਂਗੂ ਜਾਗਰੂਕਤਾ ਮਹੀਨਾ ਮਨਾਉਣ ਸਬੰਧੀ ਅਤੇ ਮੱਛਰ ਦੀ ਪੈਦਾਵਾਰ ਰੋਕਣ ਲਈ ‘ਐਵਰੀ ਫਰਾਈਡੇ ਇਜ਼ ਡਰਾਈ ਡੇ’ ਥੀਮ ਤਹਿਤ ਅੱਜ ਸਿਵਲ ਸਰਜਨ, ਅੰਮ੍ਰਿਤਸਰ ਡਾ. ਪ੍ਰਦੀਪ ਚਾਵਲਾ ਜੀ ਦੇ ਦਿਸ਼ਾ-ਨਿਰਦੇਸ਼ ਹੇਠਾਂ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਮਦਨ ਮੋਹਨ ਗੋਲ਼ ਬਾਗ ਅੰਮ੍ਰਿਤਸਰ ਦੇ ਜਨਰਲ ਮੈਨੇਜਰ ਰੋਡਵੇਜ਼-1 ਅਤੇ 2 ਦੀਆਂ ਪਾਣੀ ਵਾਲੀਆਂ ਟੈਕੀਆਂ ਦੀ ਜਾਂਚ ਕੀਤੀ ਗਈ। ਇਸ ਮੌਕੇ ਜਿਥੇ …
Read More »
Punjab Post Daily Online Newspaper & Print Media