ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ ਸੱਗੂ) – ਐਫ. ਸੀ ਮਿੱਤਲ ਟਰਾਫੀ ਲਈ ਨਿਰਧਾਰਤ ਓਵਰਾਂ ਦੇ ਇਕ ਦਿਨਾ ਅੰਤਰ ਜ਼ਿਲ੍ਹਾ ਟੂਰਨਾਮੈਂਟ ਲਈ ਅੰਮ੍ਰਿਤਸਰ ਜ਼ਿਲ੍ਹੇ ਦੀ ਸੀਨੀਅਰ ਕ੍ਰਿਕਟ ਟੀਮ ਦੀ ਚੋਣ ਕਰਨ ਤਹਿਤ ਟਰਾਇਲ ਗਾਂਧੀ ਗਰਾਊਂਡ ਕ੍ਰਿਕਟ ਸਟੇਡੀਅਮ ਵਿਖੇ 23 ਅਗਸਤ 2016 ਨੂੰ ਦੁਪਹਿਰ ਬਾਅਦ 3 ਵਜੇ ਹੋਣਗੇ। ਇਹ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਦੇ ਆਨਰੇਰੀ ਸਕੱਤਰ-ਕਮ-ਐਸ. ਡੀ. ਐਮ ਅੰਮ੍ਰਿਤਸਰ-1 ਸ੍ਰੀ ਰੋਹਿਤ …
Read More »ਪੰਜਾਬੀ
ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਵੱਲੋਂ ਸੂਬਾ ਅਤੇ ਜ਼ਿਲ੍ਹਾ ਪੱਧਰੀ ਨਵੀਆਂ ਨਿਯੁੱਕਤੀਆਂ
ਬਟਾਲਾ, 19 ਅਗਸਤ (ਨਰਿੰਦਰ ਬਰਨਾਲ) ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਵੱਲੋਂ ਅੱਜ ਆਪਣਾ ਵਿਸਥਾਰ ਕਰਦਿਆਂ ਰਾਜ ਪੱਧਰੀ ਨਿਯੁੱਕਤੀਆਂ ਕੀਤੀਆਂ ਗਈਆਂ ਹਨ। ਇਸਦੇ ਨਾਲ ਕਿਸਾਨ ਵਿੰਗ ਵੱਲੋਂ ਪੁਲਿਸ ਜ਼ਿਲ੍ਹਾ ਬਟਾਲਾ ਦੀ ਕਮੇਟੀ ਦਾ ਵਿਸਥਾਰ ਵੀ ਕੀਤਾ ਗਿਆ ਹੈ।ਅੱਜ ਬਟਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਜਥੇਦਾਰ ਸੇਵਾ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 20 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਹੈਦਰਾਬਾਦ ਤੋਂ ਭਾਰਤ ਦੀ ਹੋਣਹਾਰ ਬੇਟੀ ਪੀ.ਵੀ ਸਿੰਧੂ ਨੇ ਰਿਓ ਬੈਡਮਿੰਟਨ ‘ਚ ਸਿਲਵਰ ਮੈਡਲ ਜਿੱਤ ਕੇ ਰਚਿਆ ਇਤਿਹਾਸ, ਸਿਲਵਰ ਜਿੱਤਣ ਵਾਲੀ ਪਹਿਲੀ ਮਹਿਲਾ ਖਿਡਾਰਣ ਬਣੀ ਸਿੰਧੂ। ▶ ਪੀ.ਵੀ ਸਿੰਧੂ ਨਾਲ …
Read More »ਸ੍ਰੀ ਪਾਉਂਟਾ ਸਾਹਿਬ ਵਿਖੇ 52 ਕਵੀਆਂ ਦੀ ਯਾਦ ਵਿੱਚ ਸ਼ੋ੍ਰਮਣੀ ਕਮੇਟੀ ਵਲੋਂ ਕਵੀ ਸੰਮੇਲਨ
ਅੰਮ੍ਰਿਤਸਰ, 18 ਅਗਸਤ (ਗੁਰਪ੍ਰੂੀਤ ਸਿੰਘ) – ਸਰਬੰਸ ਦਾਨੀ, ਸਾਹਿਬੇ ਕਮਾਲ, ਬਾਦਸ਼ਾਹ ਦਰਵੇਸ਼, ਮਹਾਨ ਕਾਵਿ ਰਚੈਤਾ ਕਲਗੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਸਿੱਖ ਪੰਥ ਦੀ ਮਹਾਨ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮੇਟੀ) ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂੱ 52 ਕਵੀਆਂ ਦੀ ਯਾਦ ਵਿੱਚ ਕਵੀ ਸੰਮੇਲਨ ਕਰਵਾਇਆ ਗਿਆ। ਜਿਸ ਵਿੱਚ ਪੰਥ ਪ੍ਰਸਿੱਧ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਗੁਟਕਾ ਸਾਹਿਬ ਦੀ ਬੇਅਦਬੀ ਦੇ ਦੋਸ਼ੀ ਮੁਆਫੀ ਦੇ ਹੱਕਦਾਰ ਨਹੀਂ ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 18 ਅਗਸਤ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੇ ਪਿੰਡ ਝੰਨਾਖੇੜਾ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 138 ਪੱਤਰੇ ਪਾੜ ਕੇ ਸੁੱਟਣ ਅਤੇ ਸੰਗਰੂਰ ਦੇ ਨੇੜਲੇ ਪਿੰਡ ਰਸਾਲਦਾਰ ਛੰਨਾਂ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਜਪੁਜੀ ਸਾਹਿਬ ਦੀ ਵਿਆਖਿਆ ਵਾਲੇ ਗੁਟਕੇ ਦੇ ਅੰਗਾਂ ਦੀ ਬੇਅਦਬੀ ਦੀਆਂ ਘਟਨਾਵਾਂ …
Read More »ਐਕਟਿਵ ਬਲੱਡ ਕੰਟਰੀਬਿਊਟਰਜ਼ (ਏ.ਬੀ.ਸੀ)-ਮਿਸ਼ਨ 10,000 ਦੀ ਵੈਬਸਾਈਟ ਅੱਜ ਕੀਤੀ ਜਾਵੇਗੀ ਲਾਂਚ
ਪਠਾਨਕੋਟ, 18 ਅਗਸਤ (ਪੰਜਾਬ ਪੋਸਟ ਬਿਊਰੋ)- ਸਿਹਤ ਤੇ ਪਰਿਵਾਰ ਵਿਭਾਗ ਪੰਜਾਬ ਪਠਾਨਕੋੋਟ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਲੋੜਵੰਦ ਮਰੀਜ਼ਾਂ ਨੂੰ ਤੁਰੰਤ ਖੂਨ ਉਪਲਬੱਧ ਕਰਵਾਉਣ ਦੇ ਉਦੇਸ ਨਾਲ ਐਕਟਿਵ ਬਲੱਡ ਕੰਟਰੀਬਿਊਟਰਜ਼ (ਏ.ਬੀ.ਸੀ)-ਮਿਸ਼ਨ 10,000 ਦਾ ਟੀਚਾ ਮਿੱਥ ਕੇ ਇਕ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੀ ਵੈਬਸਾਇਟ ਅੱਜ ਮਿਤੀ 19 ਅਗਸਤ 2016 ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਬਾਅਦ ਦੁਪਿਹਰ …
Read More »ਪਿੰਡ ਚੰਨਣਕੇ ਤੋ ਬਾਬਾ ਬਕਾਲਾ ਲਈ ਅਕਾਲੀ ਵਰਕਰਾਂ ਦਾ ਵਿਸ਼ਾਲ ਕਾਫਲਾ ਰਵਾਨਾ
ਚੌਂਕ ਮਹਿਤਾ, 18 ਅਗਸਤ (ਜੋਗਿੰਦਰ ਸਿੰਘ ਮਾਣਾ)- ਬਾਬਾ ਬਕਾਲਾ ਸਾਹਿਬ ਜੀ ਮਹਾਨ ਧਰਤੀ ਤੇ ਰੱਖੜ ਪੁੰਨਿਆ ‘ਤੇ ਹੋ ਰਹੀ ਅਕਾਲੀ ਦਲ ਦੀ ਰੈਲੀ ‘ਚ ਸਰਪੰਚ ਮੇਜਰ ਸਿੰਘ ਸਹੋਤਾ ਪ੍ਰਧਾਨ ਬੀ.ਸੀ.ਵਿੰਗ ਦਿਹਾਤੀ ਸਰਕਲ ਮੱਤੇਵਾਲ ਦੀ ਅਗਵਾਈ ਵਿੱਚ ਪਿੰਡ ਚੰਨਣਕੇ ਤੋ ਅਕਾਲੀ ਵਰਕਰਾਂ ਦਾ ਵਿਸ਼ਾਲ ਕਾਫਲਾ ਰਵਾਨਾ ਹੋਇਆ।
Read More »ਜਥੇ. ਰਾਜਬੀਰ ਤੇ ਚੇਅਰਮੈਨ ਮਾਨ ਦੀ ਅਗਵਾਈ ਵਿੱਚ ਬਾਬਾ ਬਕਾਲਾ ਰੈਲੀ ਲਈ ਕਾਫਲਾ ਰਵਾਨਾ
ਚੌਂਕ ਮਹਿਤਾ, 18 ਅਗਸਤ (ਜੋਗਿੰਦਰ ਸਿੰਘ ਮਾਣਾ)- ਬਾਬਾ ਬਕਲਾ ਸਾਹਿਬ ਜੀ ਮਹਾਨ ਧਰਤੀ ਤੇ ਰੱਖੜ ਪੁੰਨਿਆ ਤੇ ਹੋ ਰਹੀ ਅਕਾਲੀ ਦਲ ਦੀ ਮਹਾਨ ਰੈਲੀ ਤੇ ਜਥੇ. ਰਾਜਬੀਰ ਸਿੰਘ ਉਦੋਨੰਗਲ ਮੈਂਬਰ ਵਰਕਿੰਗ ਕਮੇਟੀ ਅਤੇ ਚੇਅਰਮੈਨ ਕੰਵਰਦੀਪ ਸਿੰਘ ਮਾਨ ਦੀ ਅਗਵਾਈ ਵਿੱਚ ਚੌਂਕ ਮਹਿਤਾ ਤੋ ਇੱਕ ਵਿਸ਼ਾਲ ਕਾਫਲਾ ਰਵਾਨਾ ਹੋਇਆ।ਇਸ ਮੌਕੇ ਚੇਅਰਮੈਨ ਹਰਜਿੰਦਰ ਸਿੰਘ ਨੰਗਲੀ, ਜਥੇ. ਜਤਿੰਦਰ ਸਿੰਘ ਲੱਧਾਮੰਡਾ, ਗੁਰਮੁੱਖ ਸਿੰਘ ਸਾਬਾ, …
Read More »ਰੱਖੜੀ ਦੇ ਤਿਉਹਾਰ ‘ਤੇ ਲਾਈਫਲੌਂਗ ਲਰਨਿੰਗ ਵਿਭਾਗ ਨੇ ਰੱਖੜੀ ਕੰਪੀਟੀਸ਼ਨ ਕਰਵਾਇਆ
ਅੰਮ੍ਰਿਤਸਰ, 18 ਅਗਸਤ (ਜਗਦੀਪ ਸਿੰਘ ਸੱਗੂ)- ਰੱਖੜੀ ਦੇ ਤਿਊਹਾਰ ਤੇ ਲਾਈਫਲੌਂਗ ਲਰਨਿੰਗ ਵਿਭਾਗ ਦੁਆਰਾ ਰੱਖੜੀ-ਕੰਪੀਟਿਸ਼ਨ ਕਰਵਾਇਆ ਗਿਆ।ਜਿਸ ਵਿਚ ਵਿਭਾਗ ਵਿਖੇ ਵਖ-ਵਖ ਕੋਰਸਫ਼ਡਿਪਲੋਮੇ ਕਰ ਰਹੀਆਂ ਵਿਦਿਆਰਥਣਾਂ ਦੁਆਰਾ ਹਿੱਸਾ ਲਿਆ ਗਿਆ।ਇਸ ਕੰਪੀਟਿਸ਼ਨ ਵਿਚ ਵਿਭਾਗ ਦੀਆਂ ਵਿਦਿਆਰਥਣਾਂ ਦੁਆਰਾ ਵਖ-ਵਖ ਤਰ੍ਹਾਂ ਦੇ ਡੀਜਾਇਨਾਂ ਦੀਆਂ ਰੱਖੜੀਆਂ ਬਣਾਈਆਂ ਗਈਆਂ। ਇਸ ਮੌਕੇ ‘ਤੇ ਪ੍ਰੋਫੈਸਰ ਸੁਨਿੰਦਰ ਕੌਰ ਤੁੰਗ, ਡੀਨ ਫੈਕਲਟੀ ਆਫ ਆਰਟਸ ਐਂਡ ਸੋਸ਼ਲ ਸਇੰਸਜ਼ ਬਤੌਰ ਮੁੱਖ ਮਹਿਮਾਨ …
Read More »ਭਾਰਤੀ ਕਪਾਹ ਨਿਗਮ ਵੱਲੋਂ ਕਾਟਨ ਜਿਨਿੰਗ ਤੇ ਪ੍ਰੋਸੈਸਿੰਗ ਫੈਕਟਰੀਆਂ ਕਿਰਾਏ ਤੇ ਲੈਣ ਦਾ ਅਮਲ ਸ਼ੁਰੂ
ਬਠਿੰੰਡਾ, 18 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਭਾਰਤੀ ਕਪਾਹ ਨਿਗਮ ਨੇ ਪੰਜਾਬ ਦੀਆਂ ਦੋ ਦਰਜ਼ਨ 24 ਮੰਡੀਆਂ ਵਿਚੋਂ ਕੇਂਦਰ ਸਰਕਾਰ ਵੱਲੋਂ ਨਿਰਧਾਰਤ ਘੱਟੋਂ ਘੱਟ ਸਰਕਾਰੀ ਖਰੀਦ ਕੀਮਤ ਤੇ ਸਾਲ 2016-2017 ਦੌਰਾਨ ਕਪਾਹ ਦੀ ਖਰੀਦ ਲਈ ਪ੍ਰਬੰਧ ਕੀਤੇ ਹਨ।ਨਿਗਮ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਗੇਤੀ ਬਿਜਾਈ ਵਾਲੇ ਨਰਮੇ ਦੀ ਪੰਜਾਬ, ਹਰਿਆਣਾ ਅਤੇ ਰਾਜ ਸਥਾਨ ਦੀਆਂ ਮੰਡੀਆਂ ਵਿਚ …
Read More »
Punjab Post Daily Online Newspaper & Print Media