ਬਠਿੰੰਡਾ, 18 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਰੋਇਲ ਦੀਪ ਬਾਕਸਿੰਗ ਕਲੱਬ ਬਠਿੰਡਾ ਵਲੋਂ ਕਲੱਬ ਚੇਅਰਮੈਨ ਤੇਜਿੰਦਰ ਸਿੰਘ ਮਿੱਠੂਖੇਡਾ ਦੀ ਅਗਵਾਈ ਵਿਚ ਉੱਭਰਦੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਮੁਹਿੰਮ ਸਥਾਨਕ ਸ਼ਹਿਰ ਦੇ ਤਕਰੀਬਨ 25 ਤੋਂ ਵੱਧ ਖਿਡਾਰੀਆਂ ਨੂੰ ਕਿੱਟਾਂ ਵੰਡੀਆਂ ਗਈਆ ਹਨ।ਕਿੱਟਾਂ ਵੰਡਣ ਦੀ ਰਸਮ ਕਲੱਬ ਪ੍ਰਧਾਨ ਜਸਵਿੰਦਰ ਸਿੰਘ ਸੋਨੂੰ ਅਤੇ ਸੀਨੀਅਰ ਮੀਤ ਪ੍ਰਧਾਨ ਐਡਵੋਕੇਟ ਕੁਲਜੀਤ ਪਾਲ ਸ਼ਰਮਾ …
Read More »ਪੰਜਾਬੀ
ਨਸ਼ੇ ਤੇ ਜਬਰ ਜਨਾਹ ਦੇ ਦੋਸ਼ਾਂ ਵਿਚੋਂ ਦੋ ਬਾਇੱਜ਼ਤ ਬਰੀ
ਬਠਿੰੰਡਾ, 18 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਠਿੰਡਾ ਅਦਾਲਤ ਨੇ ਨਸ਼ੇ ਅਤੇ ਜਬਰ ਜਨਾਹ ਦੇ ਦੋਸ਼ਾਂ ਵਿਚੋਂ ਦੋ ਵਿਅਕਤੀਆਂ ਨੂੰ ਬਾਇੱਜ਼ਤ ਬਰੀ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਕੁਝ ਸਮਾਂ ਪਹਿਲਾਂ ਸਥਾਨਕ ਠੰਡੀ ਸੜਕ ਤੋਂ ਬਲਜੀਤ ਸਿੰਘ ਪੁੱਤਰ ਸਮਸ਼ੇਰ ਸਿੰਘ ਵਾਸੀ ਪਰਸਰਾਮ ਨਗਰ ਬਠਿੰਡਾ ਨੂੰ ਫੜਿਆ ਸੀ ਅਤੇ ਉਸ ਕੋਲੋਂ 59 ਸ਼ੀਸ਼ੀਆਂ ਰੈਸਕੋਫ ਅਤੇ 490 ਗੋਲੀਆਂ ਬਰਾਮਦ ਕਰਨ …
Read More »ਮੈਕਸ ਹਸਪਤਾਲ ਵੱਲੋਂ ਐਚ.ਡੀ.ਐਫ.ਸੀ ਬੈਂਕ ਮੇਨ ਬ੍ਰਾਂਚ ਵਿਖੇ ਹੈਲਥ ਕੈਂਪ
ਬਠਿੰੰਡਾ, 18 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਮੈਕਸ ਸੁਪਰਸਪੇਸ਼ਿਲਿਟੀ ਹਸਪਤਾਲ ਵੱਲੋਂ ਐਚਡੀਐਫਸੀ ਬੈਂਕ ਮੇਨ ਬ੍ਰਾਂਚ ਨਜਦੀਕ ਬੱਸ ਅੱਡਾ ਵਿਖੇ ਮਲਟੀ ਸਪੇਸ਼ਿਲਿਟੀ ਹੈਲਥ ਕੈਂਪ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਮੈਕਸ ਹਸਪਤਾਲ ਤੋਂ ਐਮਡੀ ਮੇਡੀਸਨ ਡਾ. ਜੰਗ ਬਹਾਦੁਰ ਸਿੰਘ, ਅੱਖਾਂ ਦੀ ਮਾਹਿਰ ਡਾ. ਪਾਰੂਲ ਗੁਪਤਾ ਅਤੇ ਡੈਂਟਲ ਡਾ. ਇਕਬਾਲ ਕੌਰ ਨੇ ਬੈਂਕ ਅਧਿਕਾਰੀਆਂ ਅਤੇ ਬੈਂਕ ਕਰਮਚਾਰੀਆਂ ਦੀ ਜਾਂਚ ਕੀਤੀ। ਇਸ …
Read More »ਸੱਭਿਆਚਾਰ ਦੇ ਰੰਗ ‘ਚ ਰੰਗਿਆ ਗਿਆ ਅਜ਼ਾਦੀ ਦਿਹਾੜੇ ‘ਤੇ ਬਾਬਾ ਹਜਾਰਾ ਸਿੰਘ ਸਕੂਲ ਢਿਲਵਾਂ
ਬਟਾਲਾ, 18 ਅਗਸਤ (ਨਰਿੰਦਰ ਬਰਨਾਲ)- ਸਰਹੱਦੀ ਇਲਾਕੇ ਦੀ ਨਾਮਵਰ ਸੰਸਥਾ ਸੰਤ ਬਾਬਾ ਹਜ਼ਾਰਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਢਿਲਵਾਂ ਵਿਖੇ ਅਜ਼ਾਦੀ ਦਾ ਦਿਹਾੜਾ ਪੂਰੇ ਚਾਵਾਂ ਤੇ ਖੁਸੀਆਂ ਨਾਲ ਮਨਾਇਆ ਗਿਆ। ਝੰਡਾ ਲਹਿਰਾਉਣ ਦੀ ਰਸਮ ਪ੍ਰੋ ਦਲਜੀਤ ਸਿਘ ਧਾਰੋਵਾਲੀ ਵੱਲੋ ਨਿਭਾਂਈ ਗਈ। ਇਸ ਮਹਾਨ ਦਿਹਾੜੇ ਨੂੰ ਸਮਰਪਿਤ ਇਕ ਰੰਗਾ ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਸਕੂਲ ਪ੍ਰਿੰਸੀਪਲ ਜਸਵਿੰਦਰਬੀਰ ਸਿੰਘ ਢਿਲੋਂ ਵੱਲੋ …
Read More » ਚੋਣਾਂ ਦੌਰਾਨ ਪੰਜਾਬ ਵਿਰੋਧੀਆਂ ਤੇ ਹਿਤੈਸ਼ੀਆਂ ‘ਚ ਹੋਵੇਗੀ ਸਿੱਧੀ ਲੜਾਈ – ਮੁੱਖ ਮੰਤਰੀ
ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੌਕੇ ਵਿਸ਼ਾਲ ਸਿਆਸੀ ਕਾਨਫਰੰਸ ਬਾਬਾ ਬਕਾਲਾ, 18 ਅਗਸਤ (ਕਵਲ ਜੋਧਾਨਗਰੀ, ਜੋਗਿੰਦਰ ਸਿੰਘ ਮਾਣਾ)- ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਹਿਤੈਸ਼ੀ ਤੇ ਪੰਜਾਬ ਵਿਰੋਧੀਆਂ ਤਾਕਤਾਂ ਦਰਮਿਆਨ ਸਿੱਧੀ ਲੜਾਈ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਇਨ੍ਹਾਂ ਦੋਖੀ ਤਾਕਤਾਂ ਨੂੰ ਕਰਾਰੀ ਹਾਰ ਦੇਣ ਲਈ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਦਾ …
Read More »ਅੱਜ ਦੀਆਂ ਸੁਰਖੀਆਂ…..
📝 *ਅੱਜ ਦੀਆਂ ਸੁਰਖੀਆਂ…..* ਮਿਤੀ : 19 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਰਿਓ ਓਲੰਪਿਕ ਦੇ 12 ਦਿਨ ਬਾਅਦ ਭਾਰਤੀ ਕੋਸ਼ਿਸ਼ਾਂ ਨੂੰ ਪਿਆ ਬੂਰ– ਹਰਿਆਣਾ ਦੀ ਰੈਸਲਰ ਸਾਕਸ਼ੀ ਮਲਿਕ ਨੇ ਭਾਰਤ ਲਈ ਜਿੱਤਿਆ ਪਹਿਲਾ ਕਾਂਸੀ ਦਾ ਤਗਮਾ। ▶ ਰਿਓ ਓਲੰਪਿਕ ‘ਚ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਰ’ਖੜੀਆਂ ਦੇ ਮੁਕਾਬਲੇ ਕਰਵਾਏ
ਅੰਮ੍ਰਿਤਸਰ, 17 ਅਗਸਤ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵੱਲੋਂ ਰੱਖੜੀ ਦੇ ਤਿਉਹਾਰ ਦੇ ਸੰਬੰਧ ਵਿਚ ਰ’ਖੜੀ ਬਣਾਉਣ ਦੇ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਸਕੂਲ ਦੇ ਸੀਨੀਅਰ ਵਰਗ ਦੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਦੀ ਅਗਵਾਈ ਵਿੱਚ ਸਤਵੀਂ ਅਤੇ ਅੱਠਵੀਂ ਜਮਾਤ ਦੇ …
Read More »ਸਰਕਾਰੀ ਸਕੂਲਾਂ ਵਿੱਚ ਸਿੱਖਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ- ਅਸ਼ਵਨੀ ਸ਼ਰਮਾ
ਪਠਾਨਕੋਟ, 17 ਅਗਸਤ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਅੱਜ ਵਿਧਾਨ ਸਭਾ ਹਲਕਾ ਪਠਾਨਕੋਟ ਅਧੀਨ ਆਉਂਦੇ ਵੱਖ ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਦੌਰਾ ਕਰਨ ਮੌਕੇ ਕੀਤਾ। ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪਹੁੰਚ …
Read More »ਡੀ.ਸੀ ਵਲੋਂ 22 ਅਗਸਤ ਦੀ ਚੰਡੀਗੜ੍ਹ ਮੀਟਿੰਗ ਦੀ ਤਿਆਰੀ ਸਬੰਧੀ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ
ਪਠਾਨਕੋਟ, 17 ਅਗਸਤ (ਪੰਜਾਬ ਪੋਸਟ ਬਿਊਰੋ)- ਅਗਾਮੀ ਵਿਧਾਨ ਸਭਾ ਚੋਣਾਂ 2017 ਨੂੰ ਮੁੱਖ ਰੱਖਦੇ ਹੋਏ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ 22 ਅਗਸਤ ਨੂੰ ਚੰਡੀਗੜ੍ਹ ਵਿਖੇ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ, ਐਸ.ਐਸ.ਪੀਜ਼, ਡੀ.ਆਈ.ਜੀ., ਆਈ.ਜੀ. ਅਤੇ ਡਿਵੀਜ਼ਨਲ ਕਮਿਸ਼ਨਰਾਂ ਨਾਲ ਵਿਚਾਰ ਵਟਾਂਦਰਾ ਕਰਨ ਲਈ ਮੀਟਿੰਗ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਨੇ ਸਥਾਨਿਕ …
Read More »ਖੁੱਲ੍ਹੇ ਵਿੱਚ ਜੰਗਲ ਪਾਣੀ ਜਾਣ ਤੋਂ ਮੁਕਤੀ ਲਈ ਕੀਤੇ ਗਏ ਵਧੀਆ ਕੰਮ ਕਰਨ ਲਈ ਦੋ ਗ੍ਰਾਮ ਪੰਚਾਇਤਾਂ ਸਨਮਾਨਿਤ
ਪਠਾਨਕੋਟ, 17 ਅਗਸਤ (ਪੰਜਾਬ ਪੋਸਟ ਬਿਊਰੋ)- ਸਵੱਛ ਭਾਰਤ (ਗ੍ਰਾਮੀਣ) ਮੁਹਿੰਮ ਤਹਿਤ ਪਿੰਡਾਂ ਦੇ ਲੋਕਾਂ ਨੂੰ ਖੁੱਲ੍ਹੇ ਵਿੱਚ ਜੰਗਲ ਪਾਣੀ ਜਾਣ ਤੋਂ ਮੁਕਤ ਕਰਵਾਉਣ ਲਈ ਕੀਤੇ ਗਏ ਵਧੀਆ ਕੰਮ ਕਰਨ ਲਈ ਦੋ ਗ੍ਰਾਮ ਪੰਚਾਇਤਾਂ ਨੂੰ 15 ਅਗਸਤ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਨਮਾਨਿਤ ਕੀਤਾ ਗਿਆ ਅਤੇ ਇਸੇ ਤਰ੍ਹਾਂ ਹੀ ਉਨ੍ਹਾਂ ਪੰਚਾਇਤਾਂ ਨੂੰ ਵੀ 26 ਜਨਵਰੀ, 2017 ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ …
Read More »
Punjab Post Daily Online Newspaper & Print Media