Wednesday, November 25, 2026

ਪੰਜਾਬੀ

ਖਾਲਸਾ ਕਾਲਜ ਵਿੱਚ ਨਵੇਂ ਸੈਸ਼ਨ ਸਬੰਧੀ ‘ਆਰਭਿੰਕ ਅਰਦਾਸ ਦਿਵਸ’ ਅਯੋਜਿਤ

ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)- ਇਤਿਹਾਸਿਕ ਖਾਲਸਾ ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ ਸਾਲ 2016-17 ਦੀ ਸ਼ੁਰੂਆਤ ਸਬੰਧੀ ‘ਆਰਭਿੰਕ ਅਰਦਾਸ ਦਿਵਸ’ ਮਨਾਇਆ ਗਿਆ। ਜਿਸ ਲਈ ਗੁਰੂ ਮਹਾਰਾਜ ਜੀ ਦਾ ਓਟ ਆਸਰਾ ਲੈਂਦਿਆਂ ਪਰਸੋਂ ਤੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦਾ ਭੋਗ ਪੈਣ ਉਪਰੰਤ ਅੱਜ ਸੁੰਦਰ ਸਿੰਘ ਮਜੀਠੀਆ ਹਾਲ ਵਿੱਚ ਭਾਰੀ ਦੀਵਾਨ ਸਜਿਆ। ਜਿਸ ਵਿੱਚ ਉਚੇਚੇ ਤੌਰ …

Read More »

ਪੰਜਾਬ ਸਰਕਾਰ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ

ਅੰਮ੍ਰਿਤਸਰ, 17 ਅਗਸਤ (ਜਗਦੀਪ ਸਿੰਘ ਸੱਗੂ) – ਜਿਨ੍ਹਾਂ ਸ਼ਹੀਦਾਂ ਤੇ ਦੇਸ਼ ਭਗਤਾਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਨ੍ਹਾਂ ਦੇ ਸੁਪਨੇ ਪੂਰੇ ਕਰਨ ਲਈ ਸਾਨੂੰ ਸਾਰਿਆਂ, ਖਾਸ ਕਰਕੇ ਨੌਜਵਾਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਸਾਡਾ ਭਾਰਤ ਦੁਨੀਆ ਵਿਚ ਸਿਰਮੌਰ ਬਣ ਸਕੇ। ਇਹ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ …

Read More »

ਜੰਡਿਆਲਾ ਸਾਹਿਤ ਸਭਾ ਵੱਲੋਂ ਸਾਵਨ ਕਵੀ ਦਰਬਾਰ ਕਰਵਾਇਆ ਗਿਆ

ਜੰਡਿਆਲਾ, 17 ਅਗਸਤ (ਹਰਿੰਦਰਪਾਲ ਸਿੰਘ) – ਸ਼੍ਰੋਮਣੀ ਪੰਜਾਬੀ ਸਾਹਿਤ ਸਭਾ ਜੰਡਿਆਲਾ ਵੱਲੋਂ ਡਾ. ਸੁਖਦੇਵ ਸਿੰਘ ਪਾਂਧੀ ਪ੍ਰਧਾਨ, ਕੁਲਦੀਪ ਸਿੰਘ ਅਰਸ਼ੀ ਸਰਪ੍ਰਸਤ, ਤ੍ਰਿਲੋਕ ਸਿੰਘ ਦੀਵਾਨਾ ਅਤੇ ਸੰਤੋਖ ਸਿੰਘ ਰਾਹੀ ਦੇ ਉੱਦਮ ਸਦਕਾ ਸੇਂਟ ਸੋਲਜਰ ਇਲਾਈਟ ਕੌਨਵੈਂਟ ਸਕੂਲ ਵਿਖੇ ਬੀਤੇ ਦਿਨੀਂ ‘ਸਾਵਨ ਕਵੀ ਦਰਬਾਰ’ ਕਰਵਾਇਆ ਗਿਆ। ਜਿਸ ਵਿਚ ਉਘੇ ਲੇਖਕ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਮੁੱਖ …

Read More »

ਹਰਸਿਮਰਤ ਬਾਦਲ ਨੇ ਅਟਾਰੀ ਸਰਹੱਦ ‘ਤੇ ਸੀਮਾ ਸੁਰੱਖਿਆ ਜਵਾਨਾਂ ਨੂੰ ਬੰਨੀਆਂ ਰੱਖੜੀਆਂ

ਅੰਮ੍ਰਿਤਸਰ, 17 ਅਗਸਤ (ਜਗਦੀਪ ਸਿੰਘ ਸੱਗੂ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਭਾਰਤ  ਸਰਕਾਰ ਸਰਹੱਦ ਪਾਰੋਂ ਸ਼ਹਿ ਪ੍ਰਾਪਤ ਨਾਰਕੋ ਅਤਿਵਾਦ ਨੂੰ ਮੂੰਹ ਤੋੜਵਾਂ ਜਵਾਬ ਦੇਵੇਗੀ ਅਤੇ ਵਿਰੋਧੀਆਂ ਵਲੋਂ ਦੇਸ਼ ਵਿਚ ਗੜਬੜੀ ਫੈਲਾਉਣ ਦੇ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਅੱਜ ਇਥੇ ਅਟਾਰੀ ਵਾਹਗਾ ਸਰਹੱਦ ‘ਤੇ ਸੀਮਾ ਸੁਰੱਖਿਆ ਬੱਲ ਦੇ ਜਵਾਨਾਂ …

Read More »

ਐਮ.ਜੀ.ਡੀ ਸੂਕਲ ਵਿਖੇ ਡੀ.ਸੀ ਡਾ: ਬਸੰਤ ਗਰਗ ਨੇ ਹੋਣਹਾਰ ਬੱਚਿਆਂ ਨੂੰ ਕੀਤਾ ਸਨਮਾਨਿਤ

ਬਠਿੰਡਾ, 17 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਰੈਡ ਕਰਾਸ ਦੀ ਸਰਪਰਸਤੀ ਹੇਠ ਚਲਾਏ ਜਾ ਰਹੇ ਮਹੰਤ ਗੁਰਬੰਤਾ ਦਾਸ ਸਕੂਲ ਫਾਰ ਡੈਫ ਐਂਡ ਡੰਮ ਚਿਲਡਰਨ, ਬਠਿੰਡਾ ਵੱਲੋ ਹਰ ਸਾਲ ਦੀ ਤਰ੍ਹਾਂ ਸਾਲਾਨਾ ਫੰਕਸ਼ਨ ”ਏਕ ਸ਼ਾਮ ਬੱਚੋ ਕੇ ਨਾਮ” ਸਕੂਲ ਵਿਖੇ ਆਯੋਜਿਤ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਦੇ ਤੋਰ ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਭਾਰਤੀ ਰੈਡ ਕਰਾਸ ਸੁਸਾਇਟੀ, ਡਾ: …

Read More »

ਅਜ਼ਾਦੀ ਦਿਵਸ ਮੌਕੇ ਕਲੱਬ ਮੈਂਬਰਾਂ ਨੇ ਦਸਵੀਂ ‘ਚੋਂ ਅੱਵਲ ਬੱਚਿਆਂ ਨੂੰ ਕੀਤਾ ਸਨਮਾਨਿਤ

ਬਠਿੰਡਾ, 17 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – 70ਵਾਂ ਅਜਾਦੀ ਦਿਵਸ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰਜੀਤ ਕੌਰ ਕੋਟਫੱਤਾ ਅਤੇ ਹਰਦੀਪ ਸਿੰਘ ਤੱਗੜ ਸਿੱਖਿਆ ਅਫ਼ਸਰ ਐਲੀਮੈਂਟਰੀ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਪਿੰਡ ਜੰਗੀਰਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੜੀ ਧੂਮ-ਧਾਮ ਨਾਲ ਅਜਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਪ੍ਰਿੰਸੀਪਲ ਸੁਖਪਾਲ ਸਿੰਘ ਭੱਟੀ ਨੇ ਕੀਤੀ।ਇਸ ਸਮਾਗਮ ਵਿਚ ਸਕੂਲ ਦੇ …

Read More »

ਬੀੜ ਤਲਾਬ ਦੇ ਤਿੰਨ ਦਰਜ਼ਨ ਤੋਂ ਵੱਧ ਕਾਂਗਰਸੀ ਵਰਕਰ ਅਕਾਲੀ ਦਲ ‘ਚ ਸ਼ਾਮਲ

ਬਠਿੰਡਾ, 17 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਠਿੰਡਾ ਨੇੜੇ ਬੀੜ ਤਲਾਬ ਬਸਤੀ ਨੰਬਰ 2 ਅਤੇ 3 ਵਿਚ ਸਰਪੰਚ ਪ੍ਰਕਾਸ਼ ਕੌਰ ਪਤਨੀ ਹਰਭਜਨ ਸਿੰਘ ਦੀ ਅਗਵਾਈ ਵਿਚ ਰੱਖੇ ਗਏ ਸਮਾਗਮ ਵਿਚ ਤਿੰਨ ਦਰਜ਼ਨ ਤੋਂ ਵੱਧ ਇਥੋਂ ਦੇ ਕਾਂਗਰਸੀ ਵਰਕਰਾਂ ਨੇ ਕਾਂਗਰਸ ਦਾ ਪੱਲਾ ਛੱਡ ਕੇ ਅਕਾਲੀ ਦਲ ਬਾਦਲ ਵਿਚ ਸ਼ਾਮਲ ਹੋਣ ਦਾ ਮਨ ਬਣਾਇਆ, ਇਥੇ ਦੇਰ ਸ਼ਾਮ ਬੀਬੀ …

Read More »

ਜੀਵਨ ਸਿੰਘ ਮੈਥ ਮਾਸਟਰ ਦਾ ਤਹਿਸੀਲ ਪੱਧਰੀ ਅਜਾਦੀ ਦਿਵਸ ਸਮਾਗਮ ਵਿੱਚ ਵਿਸ਼ੇਸ਼ ਸਨਮਾਨ

ਬਟਾਲਾ, 17 ਅਗਸਤ (ਨਰਿੰਦਰ ਬਰਨਾਲ) – ਸਮਾਜ ਵਿਚ ਉਹਨਾ ਸਖਸ਼ੀਅਤਾ ਨੂੰ ਹੀ ਯਾਦ ਕੀਤਾ ਜਾਂਦਾ ਹੈ ਜਿਹੜੀ ਸਮਾਜ ਭਲਾਈ  ਤੇ ਲੋਕਾਈ ਦੇ ਭਲੇ ਹਿੱਤ ਨਿਤਕਰਮ ਜੁੜੀਆਂ ਰਹਿੰਦੀਆ।ਇਹੋ ਜਿਹੀ ਇਕ ਸਖਸੀਅਤ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਨਿਤਕਰਮ ਚੰਗੇਰੇ ਕਾਰਜ਼ਾਂ ਵਿਚ ਜੁੜੇ ਰਹਿਣ ਕਾਰਨ ਹੀ ਸ ਜੀਵਨ ਸਿੰਘ ਮੈਥ ਮਾਸਟਰ ਨੂੰ  ਬਟਾਲਾ ਦੇ ਤਹਿਸੀਲ ਪੱਧਰੀ ਸਮਾਗਮ ਵਿਚ ਰਾਜੀਵ ਗਾਂਧੀ ਸਟੇਡੀਅਮ …

Read More »

ਅਜਾਦੀ ਸਮਾਗਮ ਦੌਰਾਨ ਉਪ ਜਿਲ੍ਹਾ ਸਿਖਿਆ ਅਫਸਰ ਭਾਰਤ ਭੂਸ਼ਨ ਦਾ ਵਿਸ਼ੇਸ਼ ਸਨਮਾਨ

ਬਟਾਲਾ, 17 ਅਗਸਤ (ਨਰਿੰਦਰ ਬਰਨਾਅਜਾਦੀ ਸਮਾਗਮ ਦੌਰਾਨ ਉਪ ਜਿਲ੍ਹਾ ਸਿਖਿਆ ਅਫਸਰ ਭਾਰਤ ਭੂਸ਼ਨ ਦਾ ਵਿਸ਼ੇਸ਼ ਸਨਮਾਨਲ) – ਰਾਜੀਵ ਗਾਂਧੀ ਸਟੇਡੀਅਮ ਬਟਾਲਾ ਵਿੱਚ ਤਹਿਸੀਲ ਪੱਧਰੀ ਮਨਾਏ ਗਏ ਅਜ਼ਾਦੀ ਦਿਵਸ ਤੇ ਉਪ ਜਿਲ੍ਹਾਂ ਸਿਖਿਆ ਅਫਸਰ (ਸੈਕੰਡਰੀ) ਸ੍ਰੀ ਭਾਰਤ ਭੂਸਨ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਹ ਸਨਮਾਨ ਐਸ.ਡੀ.ਐਮ ਬਟਾਲਾ ਸੌਰਵ ਅਰੋੜਾ, ਐਸ.ਐਸ.ਪੀ ਬਟਾਲਾ ਦਿਲਜਿੰਦਰ ਸਿੰਘ ਤੇ ਹੋਰ ਇਲਾਕੇ ਦੀਆ ਅਹਿਮ ਹਸ਼ਤੀਆਂ ਵੱਲੋ ਦਿਤਾ …

Read More »

ਜਸਪਾਲ ਸਿੰਘ ਦੇ ਮੰਡਲ ਸਿਖਿਆ ਅਫਸਰ ਬਣਨ ਤੇ ਖੁੁਸ਼ੀ ਦਾ ਪ੍ਰਗਟਾਵਾ

ਬਟਾਲਾ, 17 ਅਗਸਤ (ਨਰਿੰਦਰ ਬਰਨਾਲ) – ਪੰਜਾਬ ਸਿਖਿਆ ਵਿਭਾਗ ਵਿਚ ਪਿਛਲੇ ਲੰਮੇ ਸਮੇ ਪ੍ਰਬੰਧਕੀ ਸੇਵਾਵਾ ਨਿਭਆ ਰਹੇ ਜਸਪਾਲ ਸਿੰਘ ਨੇ ਮੰਡਲ ਸਿਖਿਆ ਅਫਸਰ ਦੀ ਸੇਵਾ ਤੇ ਹਾਜਰ ਹੋ ਗਏ ਹਨ।ਸਮੁਹ ਅਧਿਆਪਕਾਂ, ਮੁੱਖ ਅਧਿਆਪਕਾਂ ਤੇ ਪ੍ਰਿੰਸੀਪਲਾਂ ਨੇ ਇਸ ਸਬੰਧੀ ਖੁਸੀ ਦਾ ਪ੍ਰਗਟਾਵਾ ਕੀਤਾ ਹੈ।ਜਸਪਾਲ ਸਿੰਘ ਪਹਿਲਾਂ ਵੀ ਗੁਰਦਾਸਪੁਰ, ਅੰਮ੍ਰਿਤਸਰ ਤੇ ਤਰਨਤਾਰਨ ਵਿਚ ਜਿਲਾ ਸਿਖਿਆ ਅਫਸਰ ਰਹਿ ਚੁੱਕੇ ਹਨ।ਉਨਾਂ ਕਿਹਾ ਹੈ ਕਿ …

Read More »