ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਜਿਲਾ ਅੰਮ੍ਰਿਤਸਰ ਅਤੇ ਤਰਨਤਾਰਨ ਵਿਚ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰ ਰਹੇ ਅਤੇ ਮੁਫਤ ਮੈਡੀਕਲ ਕੈਂਪ ਅਤੇ ਜਾਗਰੂਕਤਾ ਸੈਮੀਨਾਰ ਕਰਵਾਉਣ ਵਾਲੇ ਉਘੇ ਮਾਨਸਿਕ ਰੋਗਾਂ ਦੇ ਮਾਹਿਰ ਡਾ. ਹਰਜੋਤ ਸਿੰਘ ਮੱਕੜ ਨੂੰ ਉਨਾਂ ਦੀਆਂ ਸਮਾਜ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਅਜ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਗਾਂਧੀ ਗਰਾਊਂਡ ਵਿਖੇ ਹੋਏ ਅਜ਼ਾਦੀ ਦਿਹਾੜੇ …
Read More »ਪੰਜਾਬੀ
ਪੰਜਾਬੀ ਸਟੈਨੋਗ੍ਰਾਫੀ ਅਤੇ ਕੰਪਿਊਟਰ ਦੀ ਮੁਫ਼ਤ ਟ੍ਰੇਨਿੰਗ ਦੇਵੇਗਾ ਭਲਾਈ ਵਿਭਾਗ
ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਭਲਾਈ ਵਿਭਾਗ ਪੰਜਾਬ ਵੱਲੋਂ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬੇਰੁਜ਼ਗਾਰ ਗ੍ਰੈਜੂਏਟ ਨੌਜਵਾਨਾਂ ਨੂੰ ਪੰਜਾਬੀ ਸਟੈਨੋਗ੍ਰਾਫੀ ਦੇ ਨਾਲ ਬੇਸਿਕ ਕੰਪਿਊਟਰ ਦੀ ਇਕ ਸਾਲ ਦੀ ਮੁਫ਼ਤ ਟ੍ਰੇਨਿੰਗ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਲਾਈ ਅਫ਼ਸਰ ਅੰਮ੍ਰਿਤਸਰ ਸ੍ਰੀ ਸੰਜੀਵ ਮੰਨਣ ਨੇ ਦੱਸਿਆ ਕਿ ਇਸ ਸਬੰਧੀ ਦਫ਼ਤਰ ਜ਼ਿਲ੍ਹਾ ਭਲਾਈ ਅਫ਼ਸਰ, ਡਾ. ਬੀ. ਆਰ ਅੰਬੇਦਕਰ ਭਵਨ, ਤਹਿਸੀਲਪੁਰਾ, ਅੰਮ੍ਰਿਤਸਰ ਵਿਖੇ …
Read More »ਨਹਿਰੂ ਯੁਵਾ ਕੇਂਦਰ ਨੇ ਕਰਵਾਇਆ ਤਿਰੰਗਾ ਯਾਤਰਾ ਸਮਾਗਮ
ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਨਹਿਰੂ ਯੁਵਾ ਕੇਂਦਰ, ਅੰਮ੍ਰਿਤਸਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, ਯੂਥ ਕਲੱਬਾਂ ਅਤੇ ਵਿੱਦਿਅਕ ਅਦਾਰਿਆਂ ਦੇ ਸਹਿਯੋਗ ਨਾਲ ਗੁਰੂ ਨਾਨਕ ਸਟੇਡੀਅਮ ਵਿਖੇ ਤਿਰੰਗਾ ਯਾਤਰਾ ਸਮਾਗਮ ਕਰਵਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਸ੍ਰੀ ਤਰੁਣ ਚੁੱਘ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਮਹਾਨ ਦੇਸ਼ ਭਗਤਾਂ, …
Read More »ਪੰਜਾਬ ਸਰਕਾਰ ਉਦਯੋਗ ਅਤੇ ਵਪਾਰ ਦੀ ਤਰੱਕੀ ਲਈ ਹਮੇਸ਼ਾ ਵਚਨਬੱਧ- ਸੁਖਬੀਰ ਬਾਦਲ
ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਉਦਯੋਗ ਅਤੇ ਵਪਾਰ ਦੀ ਤਰੱਕੀ ਲਈ ਹਮੇਸ਼ਾ ਵਚਨਬੱਧ ਹੈ। ਇਹ ਪ੍ਰਗਟਾਵਾ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਫੈਸਟਿਮ ਇਰਾ ਰਿਜ਼ੋਰਟ, ਮਜੀਠਾ-ਵੇਰਕਾ ਬਾਈਪਾਸ ਵਿਖੇ ਅੰਮ੍ਰਿਤਸਰ ਦੇ ਨਾਮੀ ਉਦਯੋਗਤੀਆਂ ਅਤੇ ਵਪਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਅੰਮ੍ਰਿਤਸਰ ਦੇ ਵਪਾਰ ਨੂੰ ਮੁੜ ਤਰੱਕੀ ਦੀਆਂ ਲੀਹਾਂ ‘ਤੇ ਲਿਜਾਣ ਦਾ ਐਲਾਨ ਕਰਦਿਆਂ ਸ. ਸੁਖਬੀਰ …
Read More »ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਅੱਜ
ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਭਲਕੇ 17 ਅਗਸਤ ਨੂੰ ਸਵੇਰੇ 10 ਵਜੇ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ, ਸਾਹਮਣੇ ਸੈਲੀਬ੍ਰੇਸ਼ਨ ਮਾਲ, ਬਟਾਲਾ ਰੋਡ, ਅੰਮ੍ਰਿਤਸਰ ਦੇ ਆਡੀਟੋਰੀਅਮ ਵਿਖੇ ਕਰਵਾਇਆ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ …
Read More »ਜ਼ਿਲ੍ਹਾ ਮੈਜਿਸਟਰੇਟ ਵੱਲੋਂ ਰੱਖੜ ਪੁੰਨਿਆ ਦੇ ਮੱਦੇਨਜ਼ਰ ਮਨਾਹੀ ਦੇ ਹੁਕਮ
ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਤਹਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ, ਬਾਬਾ ਬਕਾਲਾ ਦੇ 500 ਮੀਟਰ ਘੇਰੇ ਵਿਚ ਮਿਤੀ 17 ਅਗਸਤ 2016 ਤੋਂ 19 ਅਗਸਤ 2016 ਤੱਕ ਕਿਸੇ ਵੀ ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ ਜਾਂ ਕਿਸੇ ਹੋਰ ਜਨਤਕ ਸਥਾਨਾਂ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ …
Read More »ਗ਼ਲਪਕਾਰ ਗੁਰਦਿਆਲ ਸਿੰਘ ਦੇ ਦੇਹਾਂਤ ਤੇ ਲੇਖਕ ਭਾਈਚਾਰੇ ਵਿੱਚ ਸੋਗ ਦੀ ਲਹਿਰ
ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬੀ ਸਾਹਿਤ ਦੇ ਨਾਮਵਰ ਹਸਤਾਖਰ, ਪ੍ਰਸਿੱਧ ਗ਼ਲਪਕਾਰ ਅਤੇ ਗਿਆਨ ਪੀਠ ਪੁਰਸਕਾਰ ਨਾਲ ਸਨਮਾਨਿਤ ਸ੍ਰ ਗੁਰਦਿਆਲ ਸਿੰਘ ਦੇ ਦੇਹਾਂਤ ਤੇ ਲੇਖਕ ਭਾਈਚਾਰੇ ਅਤੇ ਪੰਜਾਬੀ ਜੁਬਾਨ ਨਾਲ ਮੋਹ ਰੱਖਣ ਵਾਲਿਆ ਵਿੱਚ ਸੋਗ ਦੀ ਲਹਿਰ ਪਸਰ ਗਈ ਹੈ। ਸ੍ਰ. ਗੁਰਦਿਆਲ ਸਿੰਘ ਹੋਰਾਂ ਲੰਮਾ ਸਮਾਂ ਆਪਣੀ ਸਾਫ ਸੁਥਰੀ ਅਤੇ ਪੁਖਤਗੀ ਲੇਖਣੀ ਕਰਕੇ ਪਾਠਕਾਂ ਅਤੇ ਲੇਖਕਾਂ ਦੇ ਦਿਲਾਂ …
Read More »ਸੁਤੰਤਰਤਾ ਦਿਵਸ ਮੌਕੇ ਪ੍ਰਿੰ: ਰਵਿੰਦਰ ਕੌਰ ਬਮਰਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਸਨਮਾਨਿਤ
ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਏਅਰ ਪੋਰਟ ਪ੍ਰਿੰਸੀਪਲ ਮੈਡਮ ਰਵਿੰਦਰ ਕੌਰ ਬਮਰਾ ਨੂੰ ਸੁਤੰਤਰਤਾ ਦਿਵਸ ਦੇ ਵਿਸ਼ੇਸ਼ ਮੌਕੇ ਗਾਂਧੀ ਗਰਾਉਡ ਵਿਖੇ ਆਯੋਜਿਤ ਸਮਾਗਮ ‘ਚ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਸਨਮਾਨਿਤ ਕੀਤਾ ਗਿਆ।ਜਿਲ੍ਹਾ ਪੱਧਰ ‘ਤੇ ਉਹਨਾਂ ਦੀਆਂ ਵਿਸ਼ੇਸ਼ ਕਾਰਗੁਜਾਰੀਆਂ ਲਈ ਬੈਸਟ ਪ੍ਰਿੰਸੀਪਲ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਚਰਨਜੀਤ ਸਿੰਘ ਚੱਢਾ ਪ੍ਰਧਾਨ ਚੀਫ ਖਲਾਸਾ …
Read More »ਚੀਫ ਖਾਲਸਾ ਦੀਵਾਨ ਵਲੋਂ ਸੁਤੰਤਰਤਾ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਸਮੂਹ ਅਦਾਰਿਆਂ ਵਲੋਂ ਸੀz ਗੁਰੁ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ, ਰਣਜੀਤ ਐਵਿਨਿਯੂ ਵਿਖੇ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਸਮਾਰੋਹ ਵਿਚ ਪ੍ਰਧਾਨ ਚਰਨਜੀਤ ਸਿੰਘ ਚੱਢਾ ਮੁੱਖ ਮਹਿਮਾਨ ਵਜੋਂ ਪਹੁੰਦੇ। ਸਕੂਲ ਦੇ ਪ੍ਰਿੰਸੀਪਲ ਮੈਡਮ ਰਿਪੂਦਮਨ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਿਆ।ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਚੀਫ …
Read More »ਇਸਾਈ ਨੌਜਵਾਨ ਨੇ ਕੀਤੀ ਖੁਦਕਸ਼ੀ, ਦੋ ਜਣਿਆ ਦੀ ਮੌਤ
ਬਠਿੰਡਾ, 16 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਸਥਾਨਕ ਧੋਬੀਆਣਾ ਬਸਤੀ ਬਠਿੰਡਾ ਵਿਖੇ ਇਕ ਦਿਹਾੜੀਦਾਰ ਮਜਦੂਰ ਇਸਾਈ ਨੌਜਵਾਨ ਡੇਵਿਡ ਮਸੀਹ ਨੇ ਆਪਣੇ ਘਰ ਪੱਖੇ ਨਾਲ ਚੁੰਨੀ ਬੰਨ੍ਹਦੇ ਖੁਦਕਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਣ ‘ਤੇ ਸਹਾਰਾ ਜਨ ਸੇਵਾ ਦੇ ਵਰਕਰ ਮੌਕੇ ‘ਤੇ ਪੁੱਜੇ। ਥਾਣਾ ਕੈਂਟ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਪੋਸਟਮਾਰਟਮ ਲਈ ਹਸਪਤਾਲ …
Read More »
Punjab Post Daily Online Newspaper & Print Media