ਬਠਿੰਡਾ, 14 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਮਾਨਯੋਗ ਜਸਟਿਸ ਐਸ.ਐਸ. ਸਾਰੋਂ, ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਅਤੇ ਸ੍ਰੀ ਪਰਮਜੀਤ ਸਿੰਘ, ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਜੀਆਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਬੈਂਕ ਮੈਟਰ, ਸੈਕਸ਼ਨ 138 ਐਨ.ਆਈ.ਐਕਟ, ਰਿਕਵਰੀ ਸੂਟ (ਲਬਿੰਤ ਅਤੇ …
Read More »ਪੰਜਾਬੀ
3 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਥਕ ਸ਼ਾਨੋ ਸ਼ੌਕਤ ਨਾਲ ਰਵਾਨਾ ਹੋਵੇਗਾ 17ਵਾਂ ਚੇਤਨਾ ਮਾਰਚ
ਬਠਿੰਡਾ, 14 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 355ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇੱਕ ਚੇਤਨਾ ਮਾਰਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 3 ਸਤੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਤਖ਼ਤ ਸ਼੍ਰੀ ਦਮਦਮਾ ਸਾਹਿਬ ਲਈ ਰਵਾਨਾ ਹੋਵੇਗਾ …
Read More » ਤਿੰਨ ਦਿਨਾਂ ਟਰੈਵਲ ਤੇ ਟੂਰਿਜ਼ਮ ਪ੍ਰਦਰਸ਼ਨੀ ਸਮਾਪਤ -ਸੈਲਾਨੀਆਂ ਨੇ ਟੂਰਿਸਟ ਸਥਾਨਾਂ ਦੇ ਪੈਕੇਜ ਬੁੱਕ ਕੀਤੇ
ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ ਬਿਊਰੋ) – ਸੈਰ ਅਤੇ ਟੂਰਿਸਟ ਉਦਯੋਗ ਨੂੰ ਵਧਾਵਾ ਦੇਣ ਲਈ ਦੇਸ਼ ਦੀ ਪ੍ਰਮੁੱਖ ਸੰਸਥਾ ਇੰਡੀਆ ਟਰੈਵਲ ਮਾਰਟ (ਆਈ.ਟੀ.ਐਮ) ਦੀ ਪ੍ਰਦਰਸ਼ਨੀ ਅੱਜ ਅੰਮ੍ਰਿਤਸਰ ਵਿੱਚ ਸਮਾਪਤ ਹੋਈ।ਰਣਜੀਤ ਐਵਨਿਊ ਸਥਿਤ ਹੋਟਲ ਵਿੱਚ ਆਯੋਜਿਤ ਤਿੰਨ ਦਿਨਾਂ ਨੁਮਾਇਸ਼ ਵਿੱਚ ਸ਼ਹਿਰੀਆਂ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਤੇ ਵਾਘਾ ਬਾਰਡਰ ਦੇਖਣ ਆਏ ਦੇਸੀ ਅਤੇ ਵਿਦੇਸ਼ੀ ਸੈਲਾਨੀਆਂ ਨੇ ਸ਼ਮੂਲੀਅਤ ਕੀਤੀ ਅਤੇ ਵੱਖ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 15 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਅਜ਼ਾਦੀ ਦਿਵਸ ਦੇ ਮੱਦੇਨਜ਼ਰ ਦਿੱਲੀ ਤੇ ਦੇਸ਼ ਦੇ ਹੋਰਨਾਂ ਹਿਸਿਆਂ ਸਮੇਤ ਪੰਜਾਬ ਵਿੱਚ ਸੁਰੱਖਿਆ ਪ੍ਰਬੰਧ ਕੀਤੇ ਸਖਤ, ਅੰਮ੍ਰਿਤਸਰ ਵਿੱਚ ਚੱਪੇ ਚੱਪੇ ‘ਤੇ ਪੁਲਿਸ ਤਾਇਨਾਤ। ▶ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ …
Read More »ਸਿੱਖ ਸਰੋਤ, ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਦਾ ਪੈਂਤੀਵਾਂ ਲੈਕਚਰ 24 ਨੂੰ
ਅੰਮ੍ਰਿਤਸਰ, 13 ਅਗਸਤ (ਗੁਰਪ੍ਰੀਤ ਸਿੰਘ)- ਸਿੱਖ ਸਰੋਤ, ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਚੰਡੀਗੜ੍ਹ ਵਲੋਂੰ ਵੱਖ-ਵੱਖ ਖੇਤਰਾਂ ਦੇ ਅਕਾਦਮਿਕ ਮਾਹਰਾਂ ਦੀ ਸ਼ੁਰੂ ਕੀਤੀ ਗਈ ਲੈਕਚਰ ਲੜੀ ਦਾ ਪੈਂਤੀਵਾਂ ਲੈਕਚਰ 24 ਅਗਸਤ ਦਿਨ ਬੁਧਵਾਰ ਨੂੰ ਸਵੇਰੇ 10-30 ਵਜੇ ਇਕੱਤਰਤਾ ਹਾਲ ਗੁਰਦੁਆਰਾ ਕਲਗੀਧਰ ਨਿਵਾਸ, ਸੈਕਟਰ-27-ਬੀ ਚੰਡੀਗੜ੍ਹ ਵਿਖੇ ਹੋਵੇਗਾ। ਦਫ਼ਤਰ ਤੋਂ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸz: …
Read More »ਸ਼੍ਰੋਮਣੀ ਕਮੇਟੀ ਪੀਲੀਭੀਤ ਦੇ ਪੀੜਤ ਸਿੱਖ ਪ੍ਰੀਵਾਰਾਂ ਨੂੰ ਦੇਵੇਗੀ ਇੱਕ-ਇਕ ਲੱਖ ਦੀ ਸਹਾਇਤਾ – ਬੇਦੀ
ਅੰਮ੍ਰਿਤਸਰ, 13 ਅਗਸਤ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ 12 ਅਗਸਤ ਨੂੰ ਸੱਦੀ ਗਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਪੀਲੀਭੀਤ (ਯੂ.ਪੀ.) ਵਿਖੇ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰੇ ਗੱਏ ਯਾਤਰੀਆਂ ਨੂੰ ਇੱਕ-ਇੱਕ ਲੱਖ ਰੁਪਏ ਸਹਾਇਤਾ ਦੇਣ ਦਾ ਫੈਂਸਲਾ ਕੀਤਾ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ: ਦਿਲਜੀਤ …
Read More »ਰੱਖੜ ਪੁੰਨਿਆ ਦੀ ਅਕਾਲੀ ਕਾਨਫਰੰਸ ਲਈ ਕਾਹਲੋਂ ਤੇ ਗਿੱਲ ਨੇ ਯੂਥ ਆਗੂਆਂ ਦੀਆਂ ਡਿਊਟੀਆਂ ਲਾਈਆਂ
ਅੰਮ੍ਰਿਤਸਰ, 13 ਅਗਸਤ (ਜਗਦੀਪ ਸਿੰਘ ਸੱਗੂ)- ਸ਼੍ਰੋਮਣੀ ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਪ੍ਰਧਾਨ ਸ: ਰਵੀਕਰਨ ਸਿੰਘ ਕਾਹਲੋਂ ਵੱਲੋਂ 18 ਅਗਸਤ ਨੂੰ ਬਾਬਾ ਬਕਾਲਾ ਵਿਖੇ ਰਖੜ ਪੁੰਨਿਆ ਦੇ ਜੋੜ ਮੇਲੇ ਸਮੇਂ ਹੋਣ ਜਾ ਰਹੀ ਅਕਾਲੀ ਕਾਨਫਰੰਸ ਨੂੰ ਕਾਮਯਾਬ ਕਰਨ ਲਈ ਅੱਜ ਯੂਥ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਅੱਜ ਇੱਥੇ ਯੂਥ ਆਗੂਆਂ ਦੀ ਇੱਕ ਭਰਵੀਂ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ …
Read More »ਸੜਕ ਦੀ ਮੰਦੀ ਹਾਲਤ ਖਿਲਾਫ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ
ਅੰਮ੍ਰਿਤਸਰ, 13 ਅਗਸਤ (ਜਗਦੀਪ ਸਿੰਘ ਸੱਗੂ) ਸਥਾਨਕ ਤਰਨਤਾਰਨ ਰੋਡ ਸਥਿਤ ਕੋਟ ਮਿੱਤ ਸਿੰਘ ਨਵੀਂ ਚੁੰਗੀ ਨੇੜੇ ਸੜਕ ਦੀ ਹਾਲਤ ਬਹੁਤ ਖਸਤਾ ਹਾਲ ਸੜਕ ‘ਤੇ ਲੰਮੇ ਸਮੇਂ ਤੋਂ ਪਏ ਡੂੰਘੇ ਟੋਏ ਬਾਰਸ਼ ਪੈਣ ਨਾਲ ਪਾਣੀ ਤੇ ਚਿੱਕੜ ਨਾਲ ਭਰ ਜਾਂਦੇ ਹਨ, ਜਿਸ ਕਾਰਨ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ।ਸਭ ਤੋਂ ਜਿਆਦਾ ਮੁਸ਼ਕਲ ਸਕੂਲੀ ਬੱਚਿਆਂ ਨੂੰ ਆ ਰਹੀ ਹੈ। ਸਕੂਲੀ ਵਾਹਣ ਪਲਟ ਜਾਣ …
Read More »ਖ਼ਾਲਸਾ ਕਾਲਜ ਦੇ ‘ਵਿਹੜਾ’ ਵਿੱਚ ਤੀਆਂ ਦੇ ਤਿਉਹਾਰ ‘ਤੇ ਲੱਗਿਆ ‘ਸਾਉਣ ਦਾ ਮੇਲਾ’
ਮੇਰਾ ਲੱਕ ਹੁਲਾਰੇ ਖਾਏ ਝੂਟਾਂ ਦੇਜੋ ਨੀ, ਪੀਘਾਂ ਝੂਟਦੀਆਂ ਸਾਵਣ ਵਿੱਚ ਮੁਟਿਆਰਾਂ’ ਅੰਮ੍ਰਿਤਸਰ, 13 ਅਗਸਤ (ਸੁਖਬੀਰ ਖੁਰਮਣੀਆ)- ਇਤਿਹਾਸਕ ਖਾਲਸਾ ਕਾਲਜ ਵਿਖੇ ਪ੍ਰੰਪਰਾਰਿਕ ਪਹਿਰਾਵੇ ਵਿੱਚ ਸੱਜ-ਫਬ ਕੇ ਕਾਲਜ ਦੀਆਂ ਵਿਦਿਆਰਥਣਾਂ ਨੇ ਜਦ ‘ਝੂਟਾਂ ਦੇਜੋ ਨੀ ਮੇਰਾ ਲੱਕ ਹੁਲਾਰੇ ਖਾਏ’, ਪੀਘਾਂ ਝੂਟਦੀਆਂ ਸਾਵਣ ਵਿੱਚ ਮੁਟਿਆਰਾਂ’ ਬੋਲੀ ਤੇ ਬੋਲੀ ਪਾਈ ਤਾਂ ਕਾਲਜ ਦਾ ਵਿਹੜਾ ਪੰਜਾਬੀ ਸੱਭਿਅਤਾ ਦੀ ਖੁਸ਼ਬੂ ਨਾਲ ਭਰ ਗਿਆ। ਸਾਉਣ ਮਹੀਨੇ …
Read More »ਮੰਤਰੀ ਅਨਿਲ ਜੋਸ਼ੀ ਨੇ ਕੀਤਾ ਦਯਾਨੰਦ ਨਗਰ ਦਾ ਦੌਰਾ
ਅੰਮ੍ਰਿਤਸਰ, 13 ਅਗਸਤ (ਜਗਦੀਪ ਸਿੰਘ ਸੱਗੂ)- ਰੋਜਾਨਾ ਸਵੇਰੇ ਆਪਣੇ ਸਾਈਕਲ ਦੌਰੇ ਦੌਰਾਨ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨੇ ਵਾਰਡ ਨੰਬਰ 50 ਦੇ ਅਧੀਨ ਆਉਂਦੇ ਲਾਰੰਸ ਰੋਡ ਸਥਿਤ ਇਲਾਕੇ ਦਯਾਨੰਦ ਨਗਰ ਦਾ ਦੌਰਾ ਕਰਕੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਕੋਲੋਂ ਇਲਾਕੇ ਵਿਚ ਆ ਰਹੀਆਂ ਮੁਸ਼ਕਿਲਾਂ ਬਾਰੇ ਪੁਛਿਆ।ਇਸ ਦੌਰਾਨ ਇਲਾਕਾ ਨਿਵਾਸੀਆਂ ਨੇ ਸੀਵਰੇਜ ਸਬੰਧੀ ਮੁਸ਼ਕਿਲਾਂ ਦੱਸੀਆਂ …
Read More »
Punjab Post Daily Online Newspaper & Print Media