📝 ਅੱਜ ਦੀਆਂ ਸੁਰਖੀਆਂ….. ਮਿਤੀ : 14 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਕੈਪਟਨ ਬਲਬੀਰ ਸਿੰਘ ‘ਆਪ’ ‘ਚ ਸ਼ਾਮਲ- ਸ੍ਰੀ ਹਰਗੋਬਿੰਦਪੁਰ ਤੋਂ ਅਕਾਲੀ ਦਲ ਦੇ ਤਿੰਨ ਵਾਰ ਵਿਧਾਇਕ ਤੇ ਇਕ ਵਾਰ ਮੰਤਰੀ ਰਹੇ। ▶ ਪੰਜਾਬ ਦੇ ਸਾਬਕਾ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ …
Read More »ਪੰਜਾਬੀ
ਕਿਸਾਨ ਜਥੇਬੰਦੀ ਜੋਨ ਬਾਬਾ ਬਕਾਲਾ ਵਲੋਂ ਬੀਬੀਆਂ ਦੀਆਂ ਕਮੇਟੀਆਂ ਚੁਣੀਆਂ ਗਈਆਂ
ਟਾਂਗਰਾ, 12 ਅਗਸਤ (ਕੰਵਲ ਜੋਧਾਨਗਰੀ)- ਕਿਸਾਨ ਮਜਦੂਰ ਜਥੇਬੰਦੀ ਪੰਜਾਬ ਜੋਨ ਬਾਬਾ ਬਕਾਲਾ ਦੀ ਅਹਿਮ ਮੀਟਿੰਗ ਪਿੰਡ ਜੋਧਾਨਗਰੀ ਵਿਖੇ ਮੁਖਬੈਨ ਸਿੰਘ, ਕੰਵਲਜੀਤ ਸਿੰਘ ਅਤੇ ਨਿਰਮਲ ਸਿੰਘ ਦੀ ਪ੍ਰਧਾਨਗੀ ਹੇਠ ਬੀਬੀ ਜਸਪਾਲ ਕੌਰ ਦੇ ਗ੍ਰਹਿ ਵਿਖੇ ਹੋਈ।ਜਿਸ ਵਿੱਚ ਜਿਲ੍ਹਾ ਕਮੇਟੀ ਮੈਂਬਰ ਬੀਬੀ ਜਗੀਰ ਕੌਰ ਕਲੇਰ ਘੁਮਾਣ ਵਿਸੇਸ਼ ਤੋਰ ਤੇ ਪਹੁੰਚੇ।ਇਸ ਮੀਟਿੰਗ ਵਿੱਚ ਬੀਬੀ ਜਗੀਰ ਕੌਰ ਵੱਲੋ ਬੀਬੀਆਂ ਦੀ ਨਵੀ 15 ਮੈਬਰੀ ਕਮੇਟੀ …
Read More »ਵਿਦੇਸ਼ਾਂ ਦੀਆਂ ਸਰਕਾਰਾਂ ਤੇ ਅੰਬੈਸੀਆਂ ਨੂੰ ਭੇਜਿਆ ਜਾਵੇਗਾ ਸਿੱਖਾਂ ਦੀ ਪਹਿਚਾਣ ਸਬੰਧੀ ਕਿਤਾਬਚਾ
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੁਖ ਸਿੰਘ ਯਾਦਗਾਰੀ ਇਕੱਤਰਤਾ ਘਰ ਵਿਖੇ ਹੋਈ।ਜਿਸ ਵਿੱਚ ਅਮਲਾ ਵਿਭਾਗ, ਟਰੱਸਟ ਵਿਭਾਗ, ਵਿਦਿਅਕ ਅਦਾਰੇ ਅਤੇ ਸੈਕਸ਼ਨ 85 ਤੇ 87 ਦੇ ਗੁਰਦੁਆਰਾ ਸਾਹਿਬਾਨ ਦੇ ਕੇਸਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।ਇਕੱਤਰਤਾ ਦੀ ਆਰੰਭਤਾ ਮੂਲ ਮੰਤਰ ਦੇ ਜਾਪ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ‘ਦੇਸ਼ ਭਗਤੀ ਕਵਿਤਾ ਉਚਾਰਨ’ ਐਕਟਿਵਟੀ ਕਰਵਾਈ
ਅੰਮ੍ਰਿਤਸਰ, 12 ਅਗਸਤ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਰੋਡ ਵਿਖੇਂ ‘ਦੇਸ਼ ਭਗਤੀ ਕਵਿਤਾ ਉਚਾਰਨ’ ਐਕਟਿਵਟੀ ਕਰਵਾਈ ਗਈ।ਨਰਸਰੀ ਤੋਂ ਪਹਿਲੀ ਤੱਕ ਦੇ ਨੰਨੇ-ਮੁੰਨੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।ਬੱਚਿਆ ਨੇ ਨੰਨਾ-ਮੁੰਨਾ ਰਾਹੀ,ਹਮ ਹੋਂਗੇ ਕਾਮਯਾਬ ਤੇ ਮੇਰੇ ਦੇਸ਼ ਕਾ ਤਿਰੰਗਾ ਆਦਿ ਦੇਸ਼ ਭਗਤੀ ਦੀਆਂ ਕਵਿਤਾਵਾਂ ਗਾ ਕੇ ਰੌਣਕ ਭਰਿਆ ਮਾਹੋਲ ਬਣਾਇਆ।ਬੱਚਿਆ ਅਤੇ ਅਧਿਆਪਕਾਂ ਨੇ ਚਿਹਰਿਆ ਤੇ ਤਿਰੰਗੇ …
Read More »ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਦੇ ਨਾਲ ਜੁੜਿਆ ਹੋਇਆ ਹੈ ਪੰਜਾਬ ਦਾ ਸਮੁੱਚਾ ਵਿਕਾਸ – ਸੁਖਬੀਰ ਬਾਦਲ
ਪਠਾਨਕੋਟ, 12 ਅਗਸਤ (ਪੰਜਾਬ ਪੋਸਟ ਬਿਊਰੋ)- ਪੰਜਾਬ ਦਾ ਸਮੁੱਚਾ ਵਿਕਾਸ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੇ ਨਾਲ ਜੁੜਿਆ ਹੋਇਆ ਹੈ, ਜਦੋਂ ਵੀ ਸ. ਬਾਦਲ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ, ਉਦੋਂ ਹੀ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ ਹੈ। ਇਹ ਪ੍ਰਗਟਾਵਾ ਸ. ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਪੰਜਾਬ ਨੇ ਅੱਜ ਪਠਾਨਕੋਟ ਵਿਖੇ 48.76 ਲੱਖ ਰੁਪਏ ਦੀ ਲਾਗਤ ਨਾਲ …
Read More »SAD-BJP alliance stands for holistic development of Punjab- Sukhbir Badal
Pathankot, August 12 (Punjab Post Bureau)- The Punjab Deputy Chief Minister, S. Sukhbir Singh Badal today reiterated that the SAD-BJP government is fully committed to the holistic development of Punjab which is an article of faith with it. On the occasion of inaugurating 2 Sewa Kendars here at a cost of Rs. 48.76 lakh , the Deputy Chief Minister said …
Read More »ਡਾਇਰੈਕਟਰ ਸਵਰਨਜੀਤ ਗਿੱਲ ਨੇ ਟਾਈ ਐਂਡ ਡਾਇੰਗ ਕੋਰਸ ਦੇ ਸਰਟੀਫਿਕੇਟ ਵੰਡੇ
ਮੋਗਾ, 13 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਐਂਡ ਸਿੰਧ ਬੈਂਕ ਆਰਸੇਟ ਮੋਗਾ ਦੇ ਡਾਇਰੈਕਟਰ ਸਵਰਨਜੀਤ ਸਿੰਘ ਗਿੱਲ ਨੇ ਟਾਈ ਐਂਡ ਡਾਇੰਗ ਕੋਰਸ ਦੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ।
Read More »ਮਜੀਠੀਆ ਨੇ ਮਜੀਠਾ ਵਿਖੇ ਸੇਵਾ ਕੇਂਦਰ ਦਾ ਕੀਤਾ ਉਦਘਾਟਨ
ਮਜੀਠਾ, 12 ਅਗਸਤ (ਜਗਦੀਪ ਸਿੰਘ ਸੱਗੂ)- ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਸੇਵਾ ਕੇਂਦਰ ਦਾ ਉਦਘਾਟਨ ਕਰਨ ਆਏ ਸਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਚੋਣ ਕਮਾਨ ਸੰਭਾਲਣ ਲਈ ਆਉਣ ਅਤੇ ਦਿਲੀ ਦੇ ਉਪ ਮੁੱਖ ਮੰਤਰੀ ਸ਼ਸ਼ੋਦਿਆ ਵੱਲੋਂ ਗੋਆ ਦੀ ਕਮਾਨ ਸੰਭਾਲਣ ਪ੍ਰਤੀ ਟਿੱਪਣੀ ਕਰਦਿਆਂ ਕਿਹਾ ਕਿ …
Read More »ਲੋਕਾਂ ਲਈ ਵਰਦਾਨ ਸਾਬਿਤ ਹੋਣਗੇ ਸੇਵਾ ਕੇਂਦਰ- ਕੋਹਾੜ
ਅੰਮ੍ਰਿਤਸਰ, 12 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਆਮ ਜਨਤਾ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਇਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਖੋਲ੍ਹੇ ਗਏ ਸੇਵਾ ਕੇਂਦਰ ਵਰਦਾਨ ਸਾਬਿਤ ਹੋਣਗੇ, ਜਿਨ੍ਹਾਂ ਨਾਲ ਜਿਥੇ ਲੋਕਾਂ ਨੂੰ ਬਿਨ੍ਹਾਂ ਕਿਸੇ ਖੱਜਲ-ਖੁਆਰੀ ਦੇ ਸੇਵਾਵਾਂ ਮਿਲਣਗੀਆਂ ਉਥੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ।ਇਹ ਪ੍ਰਗਟਾਵਾ ਟਰਾਂਸਪੋਰਟ ਮੰਤਰੀ ਅਜੀਤ ਸਿੰਘ …
Read More »ਵੀਰ ਸਿੰਘ ਲੋਪੋਕੇ ਵਲੋਂ ਟ੍ਰੇਨਿੰਗ ਮੁਕੰਮਲ ਕਰਨ ਵਾਲੇ 412 ਸਿਖਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ
ਅੰਮ੍ਰਿਤਸਰ, 12 ਅਗਸਤ (ਜਗਦੀਪ ਸਿੰਘ ਸੱਗੂ)- ਸਰਹੱਦੀ ਏਰੀਆ ਵਿਕਾਸ ਪ੍ਰੋਗਰਾਮ ਸਰਹੱਦੀ ਖੇਤਰ ਦੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਲਈ ਵਰਦਾਨ ਸਿੱਧ ਹੋ ਰਿਹਾ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਵੀਰ ਸਿੰਘ ਲੋਪੋਕੇ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਇਸ ਪ੍ਰੋਗਰਾਮ ਤਹਿਤ ਵੱਖ-ਵੱਖ ਕਿੱਤਿਆਂ ਦੀ ਮੁਫ਼ਤ ਟ੍ਰੇਨਿੰਗ ਹਾਸਲ ਕਰਨ ਵਾਲੇ 412 ਸਿਖਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕਰਨ ਲਈ ਕਰਵਾਏ ਸਮਾਗਮ ਨੂੰ …
Read More »
Punjab Post Daily Online Newspaper & Print Media