ਅੰਮ੍ਰਿਤਸਰ, 12 ਅਗਸਤ (ਜਗਦੀਪ ਸਿੰਘ ਸੱਗੂ)- ਕੌਮੀ ਲਾਇਬ੍ਰੇਰੀਅਨ ਦਿਵਸ ਮੌਕੇ ਕਾਮਰੇਡ ਸੋਹਣ ਸਿੰਘ ਜੋਸ਼ ਜ਼ਿਲ੍ਹਾ ਲਾਇਬ੍ਰੇਰੀ ਅੰਮ੍ਰਿਤਸਰ ਦੇ ਨਵੇਂ ਹਾਲ ਵਿਚ ਪੁਰਾਣੀਆਂ ਅਤੇ ਦੁਰਲੱਭ ਪੁਸਤਕਾਂ ਦੀ ਦੋ ਦਿਨਾ ਪ੍ਰਦਰਸ਼ਨੀ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਕੀਤਾ। ਇਸ ਮੌਕੇ ਉਨ੍ਹਾਂ ਇਕ ਦਾਨੀ ਮੈਂਬਰ ਵੱਲੋਂ ਲਾਇਬ੍ਰੇਰੀ ਨੂੰ ਗਿਫਟ ਕੀਤੀ ਗਈ ਠੰਢੇ ਪਾਣੀ ਵਾਲੀ ਮਸ਼ੀਨ ਦਾ ਉਦਘਾਟਨ ਕੀਤਾ ਅਤੇ ਉਥੇ ਇਕ …
Read More »ਪੰਜਾਬੀ
ਨਿਰਮਲ ਸਿੰਘ ਤੇ ਗੁਰਿੰਦਰ ਸਿੰਘ ਚਾਵਲਾ ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀ: ਸੈਕੰ: ਸਕੂਲ ਮਜੀਠਾ ਰੋਡ ਬਾਈਪਾਸ ਦੇੇ ਨਵੇਂ ਮੈਂਬਰ ਇੰਚਾਰਜ ਬਣੇ
ਅੰੰਮ੍ਰਿਤਸਰ, 12 ਅਗਸਤ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਮੈਨੇਜਮੈਂਟ ਵਲੋ ਸ਼: ਨਿਰਨਲ ਸਿੰਘ ਅਤੇ ਸ: ਗੁਰਿੰਦਰ ਸਿੰਘ ਚਾਵਲਾ ਸ੍ਰੀ ਗੁਰੁ ਹਰਿ ਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ , ਮਜੀਠਾ ਰੋਡ ਬਾਈ ਪਾਸ ਦੇੇ ਨਵੇਂ ਮੈਂਬਰ ਇੰਚਾਰਜ ਨਿਯੁਕਤ ਕੀਤੇ ਗਏ ਹਨ। ਮਿਹਨਤੀ, ਗੁਰੁ ਘਰ ਨਾਲ ਜੁੜੇ ਅਤੇ ਸੁਲਝੇ ਹੋਏ ਵਿਚਾਰਾਂ ਵਾਲੇ ਸ: ਨਿਰਮਲ ਸਿੰਘ ਚੀਫ ਖਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ …
Read More »ਕੈਬਨਿਟ ਮੰਤਰੀ ਰਣੀਕੇ ਵੱਲੋਂ ਬਟਾਲਾ ਵਿਖੇ ਸੇਵਾ ਕੇਂਦਰ ਦਾ ਉਦਘਾਟਨ
ਬਟਾਲਾ, 12 ਅਗਸਤ (ਨਰਿੰਦਰ ਬਰਨਾਲ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਦੇਣ ਲਈ ਬਣਾਏ ਗਏ ਸੇਵਾ ਕੇਂਦਰਾਂ ਨੂੰ ਅੱਜ ਪੂਰੇ ਪੰਜਾਬ ਵਿਚ ਲੋਕ ਅਰਪਣ ਕਰ ਦਿੱਤਾ ਗਿਆ ਹੈ ਅਤੇ ਹੁਣ ਲੋਕਾਂ ਨੂੰ ਆਪਣੇ ਰੋਜਮਰਾਂ ਦੇ ਸਰਕਾਰੀ ਕੰਮਾਂ ਕਾਰਾਂ ਲਈ ਸ਼ਹਿਰਾਂ ਦੀ ਬੇਲੋੜੀ ਖੱਜਲ ਖੁਆਰੀ ਨਹੀਂ ਝੱਲਣੀ ਪਵੇਗੀ। ਇਹ ਪ੍ਰਗਟਾਵਾ ਸ. ਗੁਲਜਾਰ ਸਿੰਘ ਰਣੀਕੇ, ਕੈਬਟਿਨ ਮੰਤਰੀ ਪੰਜਾਬ ਸਰਕਾਰ ਨੇ …
Read More »ਗੁਰਦਾਸਪੁਰ ਦੇ 25 ਵੱਖ ਵੱਖ ਸਕੂਲਾਂ ਦੀ ਅਚਨਚੇਤ ਚੈਕਿੰਗ- 6 ਅਧਿਆਪਕ ਲੇਟ ਪਾਏ ਗਏ
ਗੁਰਦਾਸਪੁਰ, 12 ਅਗਸਤ (ਪੱਤਰ ਪ੍ਰੇਰਕ)- ਡਾਇਰੈਟਰ ਸਿਖਿਆ ਵਿਭਾਗ ਤੇ ਡਾ ਦਲਜੀਤ ਸਿੰਘ ਸਿਖਿਆ ਮੰਤਰੀ ਪੰਜਾਬ ਦੇ ਹੁਕਮਾਂ ਦੀ ਪਾਲਣਾ ਵਿਚ ਜਿਲ੍ਹਾ ਗੁਰਦਾਸਪੁਰ ਦੇ 25 ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਗੁਰਦਾਸਪੁਰ ਦੀ ਸਮੁਚੀ ਚੈਕਿੰਗ ਦੌਰਾਨ ੬ ਅਧਿਆਪਕ ਵੱਖ ਵੱਖ ਸਕੂਲਾਂ ਵਿਚ ਲੇਟ ਪਾਏ ਗਈ। ਜਿਹੜੇ ਅਧਿਆਪਕ ਲੇਟ ਸਨ, ਉਹਨਾਂ ਦਾ ਰਿਪੋਰਟ ਵਿਭਾਗ ਨੂੰ ਲਿਖ ਦਿਤੀ ਗਈ ਹੈ। ਪ੍ਰੈਸ ਨੋਟ ਦੌਰਾਨ …
Read More »ਰੱਖੜ ਪੁੰਨਿਆ ਕਾਨਫਰੰਸ ਦੀਆਂ ਤਿਆਰੀਆਂ ਸੰਬੰਧੀ ਮਜੀਠੀਆ ਵੱਲੋਂ ਮੀਟਿੰਗ
ਬਾਬਾ ਬਕਾਲਾ, 12 ਅਗਸਤ (ਪੰਜਾਬ ਪੋਸਟ ਬਿਊਰੋ)- ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਨੂੰ ਬਦਨਾਮ ਕਰਨ ਵਾਲੀਆਂ ਵਿਰੋਧੀਆਂ ਦੀਆਂ ਸਾਜ਼ਿਸ਼ਾਂ ਦਾ ਮੂੰਹ ਤੋੜ ਜਵਾਬ ਦੇਣ ਲਈ ਪਾਰਟੀ ਵਰਕਰਾਂ ਦੇ ਨਾਲ-ਨਾਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਿਆਰ ਕਰਨ ਵਾਲੇ ਲੋਕਾਂ ਨੂੰ ਵੀ ਅੱਗੇ ਆਉਣ ਦੀ ਅਪੀਲ ਕੀਤੀ ਹੈ। ਉਹ ਅੱਜ 18 ਅਗਸਤ ਨੂੰ ਰੱਖੜ ਪੁੰਨਿਆ ਮੌਕੇ …
Read More »ਅੱਜ ਦੀਆਂ ਸੁਰਖੀਆਂ…..
📝 *ਅੱਜ ਦੀਆਂ ਸੁਰਖੀਆਂ…..* ਮਿਤੀ : 13 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਅਕਾਲੀ ਦਲ ਨੂੰ ਵੱਡਾ ਝਟਕਾ- ਗੈਰ ਕਾਨੂੰਨੀ ਕਰਾਰ ਦੇ ਕੇ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਪੰਜਾਬ ਦੇ 18 ਸੀ.ਪੀ.ਐਸ (ਚੀਫ ਪਾਰਲੀਮਾਨੀ ਸੈਕਟਰੀ) ਦੀਆਂ ਨਿਯੁੱਕਤੀਆਂ ਰੱਦ। ▶ ਹਰਿਆਣਾ ਦੇ 4 …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਆਰੰਭ
ਅਮ੍ਰਿਤਸਰ, 11 ਅਗਸਤ (ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ (ਇੰਗਲੈਂਡ) ਵਾਲਿਆਂ ਵੱਲੋਂ ਸੋਨੇ ਦੀ ਧੁਆਈ ਦੀ ਸੇਵਾ ਆਰੰਭ ਹੋ ਗਈ ਹੈ।ਸੇਵਾ ਦੀ ਸ਼ੁਰੂਆਤ ਤੋਂ ਪਹਿਲਾ ਭਾਈ ਸਲਵਿੰਦਰ ਸਿੰਘ ਅਰਦਾਸੀਏ ਨੇ ਅਰਦਾਸ ਕੀਤੀ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਏਥੇ ਜਾਣਕਾਰੀ …
Read More »ਕੈਲੀਫੋਰਨੀਆਂ ‘ਚ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਮੰਦਭਾਗੀ- ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 11 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਅਮਰੀਕਾ ਦੀ ਸਟੇਟ ਕੈਲੀਫੋਰਨੀਆਂ ਦੇ ਸ਼ਹਿਰ ‘ਯੂਨੀਅਨ ਸਿਟੀ’ ਵਿੱਚ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੀ ਪਾਵਨ ਬਾਣੀ ਦਾ ਗੁਟਕਾ ਸਾਹਿਬ ਪਾੜ ਕੇ ਸੁੱਟਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਪੰਜਾਬ …
Read More »ਨਿਊ ਅੰਮ੍ਰਿਤਸਰ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨ ਨੇ ਜੋਸ਼ੋਖਰੋਸ਼ ਨਾਲ ਮਨਾਇਆ ਤੀਆਂ ਦਾ ਤਿਉਹਾਰ
ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ ਸੱਗੂ) ਅੰਮ੍ਰਿਤਸਰ-ਜਲੰਧਰ ਰੋਡ ‘ਤੇ ਸਥਿਤ ਭਾਈ ਗੁਰਦਾਸ ਨਗਰ ਵਿਖੇ ਨਿਊ ਅੰਮ੍ਰਿਤਸਰ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਵੱਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਤੀਆਂ ਦਾ ਤਿਉਹਾਰ ਰਵਾਇਤੀ ਜੋਸ਼ੋਖਰੋਸ਼ ਨਾਲ ਮਨਾਇਆ ਗਿਆ। ਇਸ ਸਮੇਂ ਵਿਸ਼ੇਸ਼ ਸਭਿਆਚਾਰਕ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ, ਜਿਸ ਦੌਰਾਨ ਰਵਾਇਤੀ ਪੰਜਾਬੀ ਪਹਿਰਾਵੇ ਵਿੱਚ ਸੱਜੀਆਂ ਹਰ ਉਮਰ ਦੀਆਂ ਔਰਤਾਂ …
Read More »ਖੱਬੇ ਰਾਜਪੂਤਾਂ ਸਕੂਲ ਮੈਨਜਮੈਂਟ ਕਮੇਟੀ ਦੀ ਹੋਈ ਚੋਣ
ਚੌਂਕ ਮਹਿਤਾ, 11 ਅਗਸਤ (ਜੋਗਿੰਦਰ ਸਿੰਘ ਖਾਲਸਾ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੱਬੇ ਰਾਜਪੂਤਾਂ ਵਿਖੇ ਪਿ੍ਰੰਸੀਪਲ ਸ੍ਰੀਮਤੀ ਅਰਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਸਕੂਲ ਪ੍ਰਬੰਧਾ ਨੂੰ ਹੋਰ ਵਧੀਆ ਢੰਗ ਨਾਲ ਨੇਪੜੇ ਚਾੜਣ ਲਈ ਸਕੂਲ ਮੈਨਜਮੈਂਟ ਕਮੇਟੀ ਦੀ ਨਵੀ ਚੋਣ ਕਰਵਾਈ ਗਈ।ਪਿ੍ਰੰ. ਅਰਵਿੰਦਰ ਕੌਰ ਜੀ ਦੇ ਸਹਿਯੋਗ ਅਗਵਾਈ ਸਦਕਾ ਇਹ ਚੋਣ ਸਰਬ ਸੰਮਤੀ ਨਾਲ ਕਰਵਾਈ ਗਈ।ਇਸ ਮੌਕੇ ਪੰਜਾਬ ਸਿੰਘ ਨੂੰ ਸਕੂਲ ਮੈਨਜਮੈਂਟ …
Read More »
Punjab Post Daily Online Newspaper & Print Media