ਚੌਂਕ ਮਹਿਤਾ, 11 ਅਗਸਤ (ਜੋਗਿੰਦਰ ਸਿੰਘ ਮਾਣਾ) – ਹਲਕਾ ਜੰਡਿਆਲਾ ਗੁਰੂ ਦੀ ਸ਼ਾਨ ਵਿਧਾਇਕ ਸ੍ਰ. ਬਲਜੀਤ ਸਿੰਘ ਜਲਾਲ ਉਸਮਾਂ ਵੱਲੋ ਚੌਂਕ ਮਹਿਤਾ ਵਿੱਚ ਰੱਖੇ ਆਪਣੇ ਸੰਗਤ ਦਰਸ਼ਨ ਦੇ ਦੌਰੇ ਦੌਰਾਨ ਵਿਸ਼ੇਸ਼ ਤੌਰ ਤੇ ਇਲਾਕੇ ਦੀ ਪ੍ਰਮੁੱਖ ਸ਼ਖਸ਼ੀਅਤ ਪਬਲਿਕ ਦੇ ਪਿਆਰੇ ਹਰਮਨ ਆਗੂ ਜਿਲਾ ਮੀਤ ਪ੍ਰਧਾਨ ਦਿਹਾਤੀ ਸ੍ਰ. ਹਰਗੋਪਾਲ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਪਹੁੰਚੇ।ਜਿਥੇ ਲੋਕਾਂ ਨੇ ਸ੍ਰ. ਉਸਮਾਂ ਨੂੰ ਜੀ …
Read More »ਪੰਜਾਬੀ
ਗੁਰੂ ਕੀ ਵਡਾਲੀ ਦਾ ਵਿਕਾਸ ਅੰਮ੍ਰਿਤਸਰ ਸ਼ਹਿਰ ਦੀ ਤਰਜ ਤੇ ਕੀਤਾ ਜਾਵੇਗਾ- ਮਜੀਠੀਆ
ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ ਸੱਗੂ) – 6ਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਿੰਘ ਸਾਹਿਬ ਜੀ ਦਾ ਜਨਮ ਅਸਥਾਨ ਨਗਰ ਗੁਰੂ ਕੀ ਵਡਾਲੀ ਨੂੰ ਵਿਕਾਸ ਦੇ ਕੰਮਾਂ ਵਿੱਚ ਪਿਛੇ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਪੰਜਾਬ ਸਰਕਾਰ ਗੁਰੂ ਨਗਰੀ ਅੰਮ੍ਰਿਤਸਰ ਦੀ ਤਰਜ ‘ਤੇ ਇਸ ਸਮੁੱਚੇ ਇਲਾਕੇ ਦਾ ਵਿਕਾਸ ਕਰਵਾਏਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਮਾਲ ਤੇ ਲੋਕ ਸੰਪਰਕ ਮੰਤਰੀ ਸz ਬਿਕਰਮ ਸਿੰਘ ਮਜੀਠੀਆ …
Read More »ਖਾਲਸਾ ਕਾਲਜ ਫ਼ਾਰ ਵੂਮੈਨ ਨੇ ਮਨਾਇਆ ‘ਅਰਦਾਸ ਦਿਵਸ’
ਅੰਮ੍ਰਿਤਸਰ, 11 ਅਗਸਤ (ਸੁਖਬੀਰ ਸਿੰਘ ਖੁਰਮਣੀਆ)-ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅੱਜ ਨਵੇਂ ਅਕਾਦਮਿਕ ਸ਼ੈਸ਼ਨ 2016-17 ਦੀ ਸ਼ੁਰੂਆਤ ‘ਤੇ ‘ਅਰਦਾਸ ਦਿਵਸ’ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸ਼ਬਦ ਕੀਰਤਨ ਕਰਵਾਏ ਗਏ। ਜਿਸ ਵਿੱਚ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਨਵੇਂ ਸ਼ੈਸ਼ਨ ਦੀ ਕਾਮਯਾਬੀ ਵਾਸਤੇ ਅਰਦਾਸ ਕੀਤੀ ਗਈ। ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਆਈਆਂ ਹੋਈਆਂ ਸਮੂੰਹ ਸੰਗਤਾਂ ਨੂੰ ਗੁਰੂ ਜਸ …
Read More »ਵਸਦੀਆਂ ਕਾਲੋਨੀਆਂ ਨੇ ਕੁਦਰਤੀ ਜੀਵਨ ਸ਼ੈਲੀ ਅਪਨਾਉਣ ਨੂੰ ਦਿਤੀ ਤਰਜੀਹ
ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ ਬਿਊਰੋ) ਈਕੋ ਅੰਮ੍ਰਿਤਸਰ ਦਾ ਪੋਧਾੁਰੋਪਣ ਪ੍ਰੋਗਰਾਮ ਭਰ ਜੋਬਨ ‘ਤੇ ਹੈ ਅਤੇ ਇਸ ਵਿੱਚ ਯੋਗਦਾਨ ਪਾ ਰਹੀਆਂ ਕਾਲੋਨੀਆਂ ਵੱਧ ਤੋਂ ਵੱਧ ਕੁਦਰਤੀ ਜੀਵਨ ਸ਼ੈਲੀ ਅਪਨਾਉਂਣ ਨੂੰ ਤਰਜੀਹ ਦੇ ਰਹੀਆਂ ਹਨ। ਸ਼੍ਰੀਮਤੀ ਸੋਨਾਲੀ ਗਿਰੀ ਕਮੀਸ਼ਨਰ ਨਗਰ ਨਿਗਮ, ਅੰਮਿਤਸਰ ਨੇ ਪੈਰਾਡਾਈਜ ਗਰੀਨ ਅਤੇ ਪਾਮ ਗਰੂਵ ਕਾਲੋਨੀ ਦਿਆਂ ਵਸਨੀਕਾਂ ਨਾਲ ਈਕੁੋਅੰਮ੍ਰਿਤਸਰ ਵੱਲੋਂ ਆਯੋਜਿਤ ਇਕ’ਤਰਤਾ ਵਿੱਚ ਭਾਗ ਲੈਂਦਿਆਂ ਇ’ਕ ਸੁਝਾਅ …
Read More »ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਿਆਸੀ ਪਾਰਟੀਆਂ ਦੇ ਅਹੁਦੇਦਾਰਾਂ ਨਾਲ ਮੀਟਿੰਗ
ਫਾਜ਼ਿਲਕਾ 11 ਅਗਸਤ (ਵਨੀਤ ਅਰੋੜਾ) – ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਬੀ.ਈ.ਐਲ. ਪੋਸਟ 2006 ਮਾਡਲ ਦੀਆਂ ਵੋਟਿੰਗ ਮਸ਼ੀਨਾਂ ਦਾ ਉਪਯੋਗ ਕੀਤਾ ਣਾ ਹੈ।ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ( ਜਨਰਲ ) ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ. ਚਰਨਦੇਵ ਸਿੰਘ ਮਾਨ ਨੇ ਜ਼ਿਲ੍ਹਾ ਫਾਜ਼ਿਲਕਾ ਦੇ ਵੋਟਿੰਗ ਮਸ਼ੀਨਾਂ ਦੀ ਸਟਾਕ ਟੇਕਿੰਗ ਸਬੰਧੀ ਵੱਖ ਵੱਖ ਰਾਜਨੀਤਿਕ …
Read More »ਸਵੱਛ ਭਾਰਤ ਮਿਸ਼ਨ ਤਹਿਤ ਪਖ਼ਾਨੇ ਬਣਾਉਣ ਦਾ ਕੰਮ ਜਲਦ ਤੋਂ ਜਲਦ ਹੋਵੇ ਪੂਰਾ – ਡਿਪਟੀ ਕਮਿਸ਼ਨਰ
ਫਾਜ਼ਿਲਕਾ 11 ਅਗਸਤ (ਵਨੀਤ ਅਰੋੜਾ) – ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੇ ਕੰਮ ਦੀ ਸਮੀਖਿਆ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਦੀ ਪ੍ਰਧਾਨਗੀ ਵਿਚ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਚਰਨਦੇਵ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਰਵਿੰਦ ਕੁਮਾਰ, ਐਸ.ਡੀ.ਐਮ. ਫਾਜ਼ਿਲਕਾ ਸ਼ੀz ਸੁਭਾਸ਼ ਖੱਟਕ, ਪਬਲਿਕ ਹੈਲਥ ਦੇ ਐਕਸੀਅਨ ਸ਼੍ਰੀ ਰਵਿੰਦਰ ਕੁਮਾਰ ਤੋਂ ਇਲਾਵਾ ਹੋਰ …
Read More »ਜ਼ਿਲ੍ਹਾ ਮੈਜ਼ਿਸਟ੍ਰੇਟ ਵੱਲੋਂ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਤੇ ਜੀਪਾਂ ਵਰਤਣ ਤੇ ਪਾਬੰਦੀ
ਫਾਜ਼ਿਲਕਾ 11 ਅਗਸਤ (ਵਨੀਤ ਅਰੋੜਾ) – ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ (ਸਿਵਾਏ ਮਿਲਟਰੀ ਅਧਿਕਾਰੀਆਂ ਤੇ ਜਵਾਨਾਂ ਦੇ) ਜ਼ਿਲ੍ਹਾ ਫਾਜ਼ਿਲਕਾ ਅੰਦਰ ਉਲਾਈਵ ਰੰਗ ਦੀ ਮਿਲਟਰੀ ਵਰਦੀ ਅਤੇ ਉਲਾਈਵ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਨਹੀਂ …
Read More »ਡੀ. ਸੀ ਵਲੋਂ ਝੰਡੀ ਵਿਖਾ ਕੇ ਡਿਜ਼ੀਟਲ ਇੰਡੀਆ ਮੁਹਿੰਮ ਪ੍ਰਚਾਰ ਵੈਨ ਰਵਾਨਾ
ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ ਸੱਗੂ) – ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋੋਂ ਸ਼ੁਰੂ ਕੀਤੀ ਗਈ ਡਿਜੀਟਲ ਇੰਡੀਆ ਮੁਹਿੰਮ ਤਹਿਤ ਅੱਜ ਡਿਜੀਟਲ ਪ੍ਰਚਾਰ ਵੈਨ ਨੂੰ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਵੱਲੋੋਂ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਇਹ ਡਿਜੀਟਲ ਪ੍ਰਚਾਰ ਵੈਨ ਅਗਲੇ 30 ਦਿਨਾਂ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੇ ਕਸਬਿਆਂ ਵਿਚ ਕੇਂਦਰ ਸਰਕਾਰ ਵੱਲੋੋਂ ਮੁਲਕ ਦੀ ਤਕਨੀਕੀ ਖੇਤਰ ਵਿਚ …
Read More »ਦੋ ਦਲਿਤ ਔਰਤਾਂ ਦੇ ਹਮਲਾਵਰਾਂ ਖਿਲਾਫ਼ ਕਾਰਵਾਈ ਨਾ ਕਰਨ ‘ਤੇ ਐਸ.ਸੀ ਕਮਿਸ਼ਨ ਨੇ 22 ਤੱਕ ਮੰਗੀ ਰਿਪੋਰਟ
ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ ਸੱਗੂ) – ਬੇਰੀਆਵਾਲਾ ਪਿੰਡ ਵਿੱਚ ਦੋ ਦਲਿਤ ਔਰਤਾਂ (ਨਣਦ-ਭਰਜਾਈ) ਨੂੰ ਪਿੰਡ ਦੇ ਸਰਪੰਚ ਅਤੇ ਹੋਰਨਾਂ ਵੱਲੋਂ ਕੁੱਟਮਾਰ ਕਰਨ ਅਤੇ ਜਾਤੀ ਸੂਚਕ ਸ਼ਰਦ ਬੋਲਣ ਦੇ ਮਾਮਲੇ ਦਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸਖ਼ਤ ਨੋਟਿਸ ਲਿਆ ਹੈ। ਇਸ ਸਬੰਧੀ ਕਮਿਸ਼ਨ ਦੇ ਚੰਡੀਗੜ੍ਹ ਦਫ਼ਤਰ ਵਿਖੇ ਪੁੱਜੀ ਸ਼ਿਕਾਇਤ ‘ਤੇ ਕੀਤੇ ਜਾ ਰਹੇ ਅਮਲ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ …
Read More »ਸਾਬਕਾ ਸੈਨਿਕਾਂ ਲਈ ਪੈਨਸ਼ਨ ਅਦਾਲਤ 26 ਤੇ 27 ਨੂੰ
ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ ਸੱਗੂ) – ਰੱਖਿਆ ਵਿਤਰਣ ਅਕਾਊਂਟ ਕੰਟਰੋਲਰ ਜਨਰਲ, ਦਿੱਲੀ ਵੱਲੋਂ ‘ਹੇਯਡ ਆਡੀਟੋਰੀਅਮ’ ਅੰਮ੍ਰਿਤਸਰ ਕੈਂਟ ਵਿਖੇ 26 ਅਤੇ 27 ਅਗਸਤ ਨੂੰ ਰੱਖਿਆ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿਚ ਸਾਬਕਾ ਸੈਨਿਕ ਪੈਨਸ਼ਨਰਾਂ ਦੀਆਂ ਪੈਨਸ਼ਨ ਸਬੰਧੀ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਰੱਖਿਆ ਪੈਨਸ਼ਨ ਵਿਤਰਣ ਅਫ਼ਸਰ ਅੰਮ੍ਰਿਤਸਰ ਸ੍ਰੀ ਸੰਤੋਖ ਰਾਜ ਨੇ ਦੱਸਿਆ ਕਿ ਇਸ ਦੌਰਾਨ …
Read More »
Punjab Post Daily Online Newspaper & Print Media