Wednesday, November 25, 2026

ਪੰਜਾਬੀ

 ਪੈਨਸ਼ਨਾਂ ਸਬੰਧੀ ਸੂਚਨਾ 15 ਅਗਸਤ ਤੱਕ ਕੀਤੀ ਜਾਵੇਗੀ ਮੁਕੰਮਲ- ਏ.ਡੀ.ਸੀ

ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਜ਼ਿਲ੍ਹੇ ਦੇ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿਚ ਲੀਡ ਬੈਂਕ ਮੈਨੇਜਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵੀ ਹਾਜ਼ਰ ਸਨ। ਸ. ਸੰਧੂ ਨੇ ਇਸ ਮੌਕੇ ਬੈਂਕ ਅਧਿਕਾਰੀਆਂ ਨੂੰ ਦੱਸਿਆ ਕਿ ਸਰਕਾਰ ਨੇ ਫ਼ੈਸਲਾ ਕੀਤਾ …

Read More »

ਵੱਖ-ਵੱਖ ਕਿੱਤਿਆਂ ਦੀ ਟ੍ਰੇਨਿੰਗ ਮੁਕੰਮਲ ਕਰਨ ਵਾਲੇ 150 ਸਿਖਿਆਰਥੀਆਂ ਨੂੰ ਸਰਟੀਫਿਕੇਟ ਤੇ ਟੂਲ ਕਿੱਟਾਂ ਤਕਸੀਮ

ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਕਿੱਤਾਮੁਖੀ ਸਿੱਖਿਆ ਦੇ ਕੇ ਉਨ੍ਹਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ੁਰੂ ਕੀਤੀ ਗਈ ਹੁਨਰ ਵਿਕਾਸ ਮੁਹਿੰਮ ਵਿਚ ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਮੋਹਰੀ ਭੂਮਿਕਾ ਨਿਭਾਅ ਰਿਹਾ ਹੈ ਅਤੇ ਇਥੇ ਹੁਣ ਤੱਕ ਢਾਈ ਹਜ਼ਾਰ ਤੋਂ ਵੱਧ ਨੌਜਵਾਨ …

Read More »

 15 ਦਿਨਾ ਡੇਅਰੀ ਕੋਰਸ ਲਈ ਪੇਂਡੂ ਖੇਤਰ ਨਾਲ ਸਬੰਧਤ ਬੇਰੁਜ਼ਗਾਰਾਂ ਤੋਂ 16 ਤੱਕ ਮੰਗੀਆਂ ਅਰਜ਼ੀਆਂ

ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ ਸੱਗੂ) – ਡੇਅਰੀ ਵਿਭਾਗ ਪੰਜਾਬ ਵੱਲੋਂ ਪੜ੍ਹੇ-ਲਿਖੇ ਬੇਰੁਜ਼ਗਾਰ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਸਕੀਮ ਅਧੀਨ ਇਕ ਪੰਦਰਾਂ ਦਿਨਾ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ ਅਤੇ ਕੋਈ ਵੀ ਵਿਅਕਤੀ, ਜਿਸ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋ ਵੱਧ 50 ਸਾਲ ਹੋਵੇ, ਇਹ ਕੋਰਸ ਕਰ ਸਕਦਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ. ਹਰਦੀਪ ਸਿੰਘ ਨੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਤੀਆਂ ਦਾ ਤਿਉਹਾਰ ‘ਧੀਆਂ ਤੇਤੀਆਂ’ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਤੀਆਂ ਦਾ ਤਿਉਹਾਰ “ਧੀਆਂ ਤੇਤੀਆਂ” ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ …

Read More »

ਸੇਫ ਸਕੂਲ ਵਾਹਨ ਕਮੇਟੀ ਵੱਲੋਂ ਸਕੂਲੀਂ ਵਾਹਨਾਂ ਦੀ ਕੀਤੀ ਜਾ ਰਹੀ ਚੈਕਿੰਗ ਜਾਰੀ

ਬਠਿੰਡਾ, 11 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜਿਲ੍ਹਾ ਬਾਲ ਸੁਰੱਖਿਆ ਅਫਸਰ ਮਿਸ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਕਮੇਟੀ ਦੇ ਦੂਜੇ ਹਫਤੇ ਦੀ ਚੈਕਿੰਗ ਦੌਰਾਨ ਸਕੂਲ ਪ੍ਰਿੰਸੀਪਲਾਂ ਅਤੇ ਵਾਹਨ ਚਾਲਕਾਂ ਵੱਲੋ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੇ ਆਦੇਸ਼ਾਂ ਦੀ ਪਾਲਨਾ ਕਰਦੇ ਹੋਏ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਰਾਣੇ ਅਣਸੁਰੱਖਿਅਤ ਸਕੂਲੀ ਵਾਹਨਾਂ …

Read More »

ਹਸਪਤਾਲ ਭਲਾਈ ਸ਼ਾਖਾ ਚੇਅਰਪਰਸਨ ਮੈਡਮ ਗਰਗ ਨੇ ਕੀਤਾ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ

ਬਠਿੰਡਾ, 11 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸਿਵਲ ਹਸਪਤਾਲ ਵਿਖੇ ਮਰੀਜਾਂ ਨੂੰ ਮਿਲਣ ਵਾਲੀਆਂ ਸਿਹਤ ਸਹੂਲਤਾਂ ਦਾ ਜਾਇਜਾ ਲੈਣ ਬਾਰੇ ਰੈਡ ਕਰਾਸ ਹਸਪਤਾਲ ਭਲਾਈ ਸ਼ਾਖਾ ਦੇ ਚੇਅਰਪਰਸਨ ਮੈਡਮ ਵੀਨਸ ਗਰਗ ਨੇ ਅਚਾਨਕ ਦੌਰਾ ਕੀਤਾ। ਇਸ ਮੌਕੇ ਉਹਨਾਂ ਨਾਲ ਸਿਵਲ ਸਰਜਨ ਡਾ.ਆਰਐਸ ਰੰਧਾਵਾ, ਡੀਐਮਸੀ ਡਾ.ਐਸਐਸ ਰੋਮਾਣਾ, ਔਰਤਾਂ ਅਤੇ ਬੱਚਿਆਂ ਦੇ ਹਸਪਤਾਲ ਦੇ ਐਸਐਮਓ ਡਾ.ਰਕੇਸ਼ ਗੋਇਲ, ਐਸਐਮਓ ਸਿਵਲ ਹਸਪਤਾਲ …

Read More »

12 ਅਗਸਤ ਨੂੰ ਮੁੱਖ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਕਰਨਗੇ ਬਠਿੰਡਾ ਵਿੱਚ ਸੇਵਾ ਕੇਂਦਰ ਦਾ ਉਦਘਾਟਨ

ਬਠਿੰਡਾ, 11 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਨੇ ਈ-ਗਵਰਨੈਂਸ ਦੇ ਖੇਤਰ ਵਿੱਚ ਵੱਡੀ ਪੁਲਾਂਘ ਪੁਟਦਿਆਂ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋ ਛੱਤ ਹੇਠ ਨਾਗਰਿਕ ਸੇਵਾਵਾਂ ਪ੍ਰਦਾਨ ਕਰਾਉਣ ਲਈ ਜ਼ਿਲਖ਼ੇ ਵਿੱਚ ਸਥਾਪਿਤ 123 ਸੇਵਾ ਕੇਂਦਰਾਂ ਵਿੱਚੋਂ 34 ਸੇਵਾ ਕੇਂਦਰ 12 ਅਗਸਤ ਤੋਂ ਸ਼ੁਰੂ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੁੱਖ ਸੰਸਦੀ ਸਕੱਤਰ ਪ੍ਰਕਾਸ਼ ਚੰਦ …

Read More »

ਐਸੀ.ਸੀ/ਬੀ.ਸੀ ਕਰਮਚਾਰੀ ਵੱਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ 13 ਨੂੰ

ਬਠਿੰਡਾ, 11 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਸਿੰਘ ਬਠਿੰਡਾ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਪੰਜਾਬ ਸਰਕਾਰ ਤੱਕ ਪਹੁੰਚਣ ਲਈ ਜ਼ਿਲ੍ਹਾ ਸਹਾਇਕ ਡਿਪਟੀ ਕਮਿਸ਼ਨਰ ਪਰਮਪਾਲ ਕੌਰ ਮਲੂਕਾ ਨੂੰ ਦਿੱਤਾ। ਇਸ ਸਬੰਧੀ ਵਫ਼ਦ ਦੇ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਵਿਚਾਰ ਸਾਂਝੇ ਕੀਤੇ ਕਿ ਮੁੱਖ ਮੰਗ …

Read More »

ਪੰਜਾਬ ਵਾਸੀ ਹੀ ਹੋਵੇਗਾ ‘ਆਪ’ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ – ਰੋਮੀ ਭਾਟੀ

ਬਠਿੰਡਾ, 11 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਦਿੱਲੀ ਵਿੱਚ ਸਰਕਾਰ ਚਲਾ ਰਹੀ ਅਰਵਿੰਦ ਕੇਜਰੀਵਾਲ ਦੀ ਟੀਮ ਪੰਜਾਬ ਵਿਧਾਨ ਸਭਾ ਚੋਣ 2017 ਵਿੱਚ ਪਹਿਲੀ ਵਾਰ ਸਰਕਾਰ ਬਣਾਉਣ  ਦੇ ਸੁਪਨੇ ਲੈ ਕੇ ਆਪਣੀ ਕਿਸਮਤ ਅਜ਼ਮਾ ਰਹੀ ਹੈ ਅਤੇ ਹਮੇਸ਼ਾ ਹੀ ਵਿਵਾਦਾਂ ਵਿੱਚ ਰਹੀ ਹੈ, ਉਥੇ ਹੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਜਾਰੀ ਕੀਤੀ ਆਪਣੀ ਪਹਿਲੀ ਲਿਸਟ ਵਿੱਚ ਹੀ ਘੋਸ਼ਿਤ ਉਮੀਦਵਾਰਾਂ ਅਤੇ …

Read More »

ਕੀ ਬਣੂ ਮੁੰਡਿਆ ਦਾ …………….- ਮੈਡੀਕਲ ਵਿਸ਼ੇ ਵਿਚੋ ਹੋਏ ਬਾਗੀ

ਗੁਰਦਾਸਪੁਰ ਦੇ ਮੈਰੀਟੋਰੀਅਸ ਸਕੂਲ ਵਿੱਚ 296 ਵਿਚੋਂ ਸਿਰਫ ਦੋ ਮੰਡੇ ਹੀ ਨਿੱਤਰੇ ਮੈਡੀਕਲ ਪੜਨ ਵਾਸਤੇ ਬਟਾਲਾ 11 ਅਗਸਤ-(ਬਰਨਾਲ)-ਪੰਜਾਬ ਸਰਕਾਰ ਵੱਲੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਾਸਤੇ ਸੁਰੂ ਕੀਤੀ ਗਈ ਮੈਰੀਟੋਰੀਅਸ ਸਕੂਲਾਂ ਦੀ ਵਿਵਸਥਾ ਬਹੁਤ ਹੀ ਕਾਮਯਾਬ ਸਿੱਧ ਹੋ ਰਹੀ ਹੈ।ਹਾਲ ਹੀ ਵਿਚ ਆਏ ਨਤੀਜਿਆ ਵਿਚ ਮੈਡੀਕਲ, ਆਈ.ਟੀ ਸੈਕਟਰ ਵਿਚ ਸਲਾਹੁਣਯੋਗ ਪ੍ਰਾਪਤੀਆਂ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਨੇ ਕੀਤੀਆਂ ਹਨ।ਜਿਲਾ ਗੁਰਦਾਸਪੁਰ ਵਿਖੇ ਦੂਜੇ …

Read More »