Wednesday, November 25, 2026

ਪੰਜਾਬੀ

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 12 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਕਾਊਂਟਰ ਇੰਟੇਲੀਜੈਂਸ ਵਲੋਂ 3 ਸ਼ੱਕੀ ਸਿੱਖ ਨੌਜਵਾਨ ਗ੍ਰਿਫਤਾਰ, ਦੋ ਵਿਦੇਸ਼ੀ ਪਿਸਤੋਲ ਤੇ ਕਾਰਤੂਸ ਬਰਾਮਦ। ▶ ਇੰਗਲੈਂਡ, ਬੈਲਜੀਅਮ, ਪਾਕਿਸਤਾਨ ਨਾਲ ਜੁੜੇ ਤਾਰ – ਜਾਂਚ ਜਾਰੀ, ਅਹਿਮ ਖੁਲਾਸੇ ਹੋਣ ਦੀ ਸੰਭਾਵਨਾ -ਆਈ.ਜੀ …

Read More »

ਆਮਦਨ ਕਰ ਵਿਭਾਗ ਵੱਡੇ ਲੈਣ-ਦੇਣ ਦੀ ਜਾਣਕਾਰੀ ਮੰਗਵਾਉਣ ਸੰਬੰਧੀ ਜਾਰੀ ਕਰੇਗਾ 7 ਲੱਖ ਪੱਤਰ।

ਨਵੀਂ ਦਿੱਲੀ, 10 ਅਗਸਤ (ਪੰਜਾਬ ਪੋਸਟ ਬਿਊਰੋ) -ਆਮਦਨ ਕਰ ਵਿਭਾਗ ਨੂੰ ਏ.ਆਈ.ਆਰ. ਰਾਹੀਂ ਵੱਡੇ ਲੈਣ-ਦੇਣ ਦੀ ਬਹੁਤ ਸਾਰੀ ਜਾਣਕਾਰੀ ਪ੍ਰਾਪਤ ਹੋਈ ਹੈ। ਜਿਸ ਵਿੱਚ ਬੈਂਕ ਖਾਤਿਆਂ ਵਿੱਚ 10 ਲੱਖ ਜਾਂ ਉਸ ਤੋਂ ਵੱਧ ਦੀ ਕੈਸ਼ ਜਮ੍ਹਾਂ ਕਰਵਾਉਣੇ, 30 ਲੱਖ ਜਾਂ ਉਸ ਤੋਂ ਵੱਧ ਦੀ ਜਾਇਦਾਦ ਖ੍ਰੀਦਣ/ਵੇਚਣ ਬਾਰੇ ਆਦਿ ਸ਼ਾਮਿਲ ਹੈ। ਇਨ੍ਹਾਂ ਵਿਚੋਂ ਬਹੁਤੀਆਂ ਟ੍ਰਾਂਜੇਕਸ਼ਨਾਂ ਬਿਨ੍ਹਾਂ ਪੈਨ ਤੋਂ ਕੀਤੀਆਂ ਗਈਆਂ ਹਨ। …

Read More »

ਕਾਂਗਰਸ ਸਰਕਾਰ ਮੌਕੇ ਪੁਲਿਸ ਅਫਸਰ ਆਪਣੇ ਅਕਾਲੀ ਆਕਾਵਾਂ ਨਾਲ ਜੇਲ੍ਹ ਜਾਣ ਵਾਸਤੇ ਤਿਆਰ ਰਹਿਣ-ਕੈਪਟਨ

ਬਠਿੰਡਾ, 10 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਪਾਰਟੀ  ਨੇ ਪੁਲਿਸ ਪ੍ਰਸ਼ਾਸ਼ਨ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਤੁਹਾਡੇ ਨਾਲ ਕੋਈ ਵਿਅਕਤੀਗਤ ਦੁਸ਼ਮਣੀ ਨਹੀਂ ਹੈ, ਲੇਕਿਨ ਜੇ ਉਨ੍ਹਾਂ ਨੂੰ ਪਤਾ ਚੱਲਿਆ ਕਿ ਤੁਸੀਂ ਉਨ੍ਹਾਂ ਦੇ ਕਿਸੇ ਵੀ ਵਰਕਰ ਨੂੰ ਪ੍ਰੇਸ਼ਾਨ ਜਾਂ ਉਸ ‘ਤੇ ਅੱਤਿਆਚਾਰ ਕੀਤਾ ਹੈ, ਤਾਂ ਇਹ …

Read More »

ਸ਼੍ਰੋਮਣੀ ਕਮੇਟੀ ਨੇ ਨੇ ਲੁਧਿਆਣਾ ‘ਚ ਸਿ’ਖ ਸਿਕਲੀਗਰਾਂ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਟੀਮ ਭੇਜੀ

ਅੰਮ੍ਰਿਤਸਰ, 10 ਅਗਸਤ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਲੁਧਿਆਣਾ ਵਿਖੇ ਰਹਿ ਰਹੇ ਸਿ’ਖ ਸਿਕਲੀਗਰਾਂ ਸਬੰਧੀ ਅਖ਼ਬਾਰਾਂ ਵਿਵਿੱਚ ਆਏ ਹਾਲਾਤਾਂ ਦੀ ਪੁਣਛਾਣ ਤੇ ਅੰਕੜੇ ਤਿਆਰ ਕਰਨ ਲਈ ਇਕ ਵਿਸ਼ੇਸ਼ ਟੀਮ ਭੇਜੀ ਹੈ ਜੋ ਇਕ ਦੋ ਦਿਨਾਂ ਵਿਵਿੱਚ ਆਪਣੀ ਰਿਪੋਰਟ ਦਫ਼ਤਰ ਸ਼ੋ੍ਰਮਣੀ ਕਮੇਟੀ ਨੂੰ ਸੌਂਪੇਗੀ। ਇਥੋਂ ਜਾਰੀ ਪ੍ਰੈਸ ਬਿਆਨ ਵਿਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ …

Read More »

ਏ.ਆਈ.ਜੀ ਕਾਊਂਟਰ ਇੰਨਟੈਲੀਜੈਂਸ ਨੇ ਰਣਧੀਰ ਸਿੰਘ ਸਿੰਘ ਉੱਪਲ ਨੇ ਆਹੁਦੇ ਦਾ ਚਾਰਜ ਸੰਭਾਲਿਆ

ਪਠਾਨਕੋਟ, 10 ਅਗਸਤ (ਪੰਜਾਬ ਪੋਸਟ ਬਿਊਰੋ) – ਰਣਧੀਰ ਸਿੰਘ ਉੱਪਲ ਏ.ਆਈ.ਜੀ ਕਾਊਂਟਰ ਇੰਨਟੈਲੀਜੈਂਸ ਪਠਾਨਕੋਟ ਨੇ ਆਪਣੇ ਆਹੁਦੇ ਦਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾ ਸ. ਉੱਪਲ ਬਠਿੰਡਾ ਵਿਖੇ ਏ.ਆਈ.ਜੀ. ਇੰਨਟੈਲੀਜੈਂਸ ਦੇ ਆਹੁਦੇ ਤੇ ਨਿਯੂਕਤ ਸਨ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਨਸਿਆਂ ਅਤੇ ਆਤੰਕੀ ਗਤੀਵਿਧੀਆਂ ਤੋਂ ਚੋਕਸੀ ਰੱਖਣ, ਵਿਸ਼ੇਸ ਨਿਗਰਾਨੀ ਕਰਨ ਅਤੇੇ ਰੋਕਣ ਲਈ ਪਠਾਨਕੋਟ ਵਿਖੇ ਏ.ਆਈ.ਜੀ. ਕਾਊਂਟਰ ਇੰਨਟੈਲੀਜੈਂਸ …

Read More »

ਝੋਨੇ ਤੇ ਬਾਸਮਤੀ ਦੀ ਫਸਲ ਦੇ ਵਾਧੇ ਲਈ ਰਸਾਇਣਕ ਖਾਦਾਂ ਨਾਲ ਦੇਸੀ ਖਾਦਾਂ ਦੀ ਸੰਤੁਲਿਤ ਵਰਤੋਂ ‘ਤੇ ਜੋਰ

ਪਠਾਨਕੋਟ, 10 ਅਗਸਤ (ਪੰਜਾਬ ਪੋਸਟ ਬਿਊਰੋ) – ਝੋਨੇ ਅਤੇ ਬਾਸਮਤੀ ਦੀ ਫਸਲ ਦੇ ਵਾਧੇ ਅਤੇ ਪ੍ਰਤੀ ਏਕੜ ਵਧੇਰੇ ਪੈਦਾਵਾਰ ਲੈਣ ਲਈ ਵੱਡੇ ਖੁਰਾਕੀ ਤੱਤਾਂ (ਨਾਈਟ੍ਰੋਜਨ, ਫਾਸਫੋਰਸ, ਪੋਟਾਸ਼ੀਅਮ) ਦੇ ਨਾਲ ਨਾਲ ਛੋਟੇ ਖੁਰਾਕੀ ਤੱਤ (ਫੈਰਿਸ ਸਲਫੇਟ, ਜਿੰਕ ਸਲਫੇਟ) ਵੀ ਅਹਿਮ ਭੁਮਿਕਾ ਨਿਭਾਉਂਦੇ ਹਨ, ਇਸ ਲਈ ਰਸਾਇਣਕ ਖਾਦਾਂ ਦੇ ਨਾਲ ਦੇਸੀ ਖਾਦਾਂ ਦੀ ਸੰਤੁਲਿਤ ਵਰਤੋਂ ਕਰਨੀ ਚਾਹੀਦੀ ਹੈ। ਇਹ ਵਿਚਾਰ ਡਾ. ਅਮਰੀਕ …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਫ਼ੈਸ਼ਨ ਡਿਜ਼ਾਈਨਿੰਗਵਿੱਚ ਹਾਸਲ ਕੀਤੀਆਂ ਅਹਿਮ ਪੁਜੀਸ਼ਨਾਂ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)- ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਵੱਲੋਂ ਦਸੰਬਰ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿੱਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਦੀ ਬੀ. ਵਾਕ (ਫੈਸ਼ਨ ਸਟਾਈਲਿੰਗ ਐਂਡ ਗ੍ਰੋਮਿੰਗ) ਸਮੈਸਟਰ-ਚੌਥਾ ਦੀ ਵਿਦਿਆਰਥਣ ਸੁਮਨਦੀਪ ਅਤੇ ਗੁਰ ਅੰਸ਼ ਕੌਰ ਨੇ ਕ੍ਰਮਵਾਰ 93.5 ਅਤੇ 92.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ ਪਹਿਲਾਂ …

Read More »

ਜਲਿਆਂਵਾਲਾ ਬਾਗ ਤੇ ਟ੍ਰਿਲੀਅਮ ਮਾਲ ਵਿਖੇ 15 ਅਗਸਤ ਤੱਕ ਚੱਲੇਗੀ ਖਾਦੀ ਕੱਪੜਿਆਂ ਦੀ ਪ੍ਰਦਰਸ਼ਨੀ- ਰਜਿੰਦਰ ਕੁਮਾਰ

ਅੰਮ੍ਰਿਤਸਰ, 10 ਅਗਸਤ (ਜਗਦੀਪ ਸਿੰਘ ਸੱਗੂ) – ਭਾਰਤ ਸਰਕਾਰ ਦੇ ਟੈਕਸਟਾਈਲ ਮੰਤਰਾਲੇ ਵੱਲੋਂ ਅਜ਼ਾਦੀ ਦਿਹਾੜੇ ਨੂੰ ਸਮਰਪਿਤ 9 ਤੋਂ 15 ਅਗਸਤ ਤੱਕ ‘ਕਲਰਸ ਆਫ ਇੰਡੀਪੈਂਡੈਂਸ’ ਮੁਹਿੰਮ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਸ੍ਰੀ ਰਜਿੰਦਰ ਕੁਮਾਰ ਨੇ ਦੱਸਿਆ ਕਿ ਇਸੇ ਮੁਹਿੰਮ ਤਹਿਤ ਟੈਕਸਟਾਈਲ ਕਮਿਸ਼ਨਰ ਦੇ ਰਿਜਨਲ ਦਫ਼ਤਰ ਅੰਮ੍ਰਿਤਸਰ ਵੱਲੋਂ ਜਲਿਆਂਵਾਲਾ ਬਾਗ ਅਤੇ ਟ੍ਰੀਲੀਅਮ ਸ਼ਾਪਿੰਗ ਮਾਲ (ਪਹਿਲੀ ਮੰਜ਼ਿਲ) ਵਿਖੇ …

Read More »

ਜ਼ਿਲ੍ਹੇ ਵਿੱਚ 143 ਸੇਵਾ ਕੇਂਦਰ 12 ਅਗਸਤ ਤੋਂ ਹੋਣਗੇ ਸ਼ੁਰੂ- ਡੀ.ਸੀ

ਅੰਮ੍ਰਿਤਸਰ, 10 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਕੀ ਸੁਧਾਰਾਂ ਤਹਿਤ ਜਨਹਿੱਤ ਲਈ ਇਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਅੰਮ੍ਰਿਤਸਰ ਵਿਚ ਸਥਾਪਤ ਕੀਤੇ ਸੇਵਾ ਕੇਂਦਰ ਲੋਕਾਂ ਲਈ ਵਰਦਾਨ ਸਾਬਿਤ ਹੋਣਗੇ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਲੋਕਾਂ ਦੇ ਕੀਮਤੀ ਸਮੇਂ ਦੀ ਬਚਤ ਅਤੇ ਸਰਕਾਰੀ ਕਾਰਜਪ੍ਰਣਾਲੀ ਦੀ ਰਫ਼ਤਾਰ ਨੂੰ …

Read More »

ਬੈਂਕਾਂ ਦੇ ਝਗੜਿਆਂ ਸਬੰਧੀ ਕੌਮੀ ਲੋਕ ਅਦਾਲਤ 13 ਨੂੰ

ਅੰਮ੍ਰਿਤਸਰ, 10 ਅਗਸਤ (ਜਗਦੀਪ ਸਿੰਘ ਸੱਗੂ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ  ਦੀ ਅਗਵਾਈ ਹੇਠ 13 ਅਗਸਤ 2016 ਨੂੰ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਸਬ-ਡਵੀਜ਼ਨਾਂ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਿਥੇ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਵੱਖ-ਵੱਖ ਕੇਸਾਂ ਦਾ …

Read More »