ਅੰਮ੍ਰਿਤਸਰ, 9 ਅਗਸਤ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਿਆਂ ਦੇ ਪੋਲਿੰਗ ਬੂਥਾਂ ਦੀ ਰੈਸ਼ਨੇਲਾਈਜੇਸ਼ਨ ਕਰਵਾਈ ਗਈ ਸੀ ਜਿਸ ਤਹਿਤ ਹੁਣ ਜ਼ਿਲ੍ਹੇ ਵਿਚ 50 ਨਵੇਂ ਪੋਲਿੰਗ ਕੇਂਦਰਾਂ ਸਬੰਧੀ ਤਜਵੀਜ਼ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ। ਇਸ ਤਰ੍ਹਾਂ ਹੁਣ ਜ਼ਿਲ੍ਹੇ ਵਿਚ ਪੋਲਿੰਗ ਕੇਂਦਰਾਂ ਦੀ ਗਿਣਤੀ 1920 ਤੋਂ ਵੱਧ ਕੇ 1970 ਹੋ ਗਈ ਹੈ। ਇਹ …
Read More »ਪੰਜਾਬੀ
ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਦੀ ਟੀਮ ਵੱਲੋਂ ਟੈਂਕੀਆਂ ਤੇ ਗਮਲਿਆਂ ਦੀ ਜਾਂਚ
ਅੰਮ੍ਰਿਤਸਰ, 9 ਅਗਸਤ (ਜਗਦੀਪ ਸਿੰਘ ਸੱਗੂ) – ਮਲੇਰੀਆ ਅਤੇ ਡੇਂਗੂ ਜਾਗਰੂਕਤਾ ਮਹੀਨਾ ਮਨਾਉਣ ਅਤੇ ਮੱਛਰ ਦੀ ਪੈਦਾਵਾਰ ਰੋਕਣ ਲਈ ‘ਐਵਰੀ ਫਰਾਈਡੇ ਇਜ਼ ਡਰਾਈ ਡੇ’ ਥੀਮ ਤਹਿਤ ਅੱਜ ਸਿਵਲ ਸਰਜਨ ਡਾ. ਪ੍ਰਦੀਪ ਚਾਵਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਮਦਨ ਮੋਹਨ ਵੱਲੋਂ ਮਾਈ ਭਾਗੋ ਪਾਲੀਟੈਕਨਿਕ ਕਾਲਜ ਦੀਆਂ ਪਾਣੀ ਦੀਆਂ ਟੈਂਕੀਆਂ ਅਤੇ ਗਮਲਿਆਂ ਦੀ ਜਾਂਚ ਕੀਤੀ ਗਈ ਅਤੇ ਦਵਾਈ ਦਾ ਛਿੜਕਾਅ …
Read More »ਨਿਰੋਲ ਦੇਸ਼ ਭਗਤੀ ‘ਤੇ ਆਧਾਰਿਤ ਹੋਵੇਗਾ ਅਜ਼ਾਦੀ ਦਿਵਸ ਮੌਕੇ ਹੋਣ ਵਾਲਾ ਸੱਭਿਆਚਾਰਕ ਪ੍ਰੋਗਰਾਮ
ਅੰਮ੍ਰਿਤਸਰ, 9 ਅਗਸਤ (ਜਗਦੀਪ ਸਿੰਘ ਸੱਗੂ) – ਅਜ਼ਾਦੀ ਦਿਵਸ ਮੌਕੇ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਪੇਸ਼ ਕੀਤਾ ਜਾਣ ਵਾਲਾ ਸੱਭਿਆਚਾਰਕ ਪ੍ਰੋਗਰਾਮ ਨਿਰੋਲ ਦੇਸ਼ ਭਗਤੀ ‘ਤੇ ਆਧਾਰਿਤ ਹੋਵੇਗਾ। ਇਹ ਪ੍ਰਗਟਾਵਾ ਐਸ. ਡੀ. ਐਮ ਅੰਮ੍ਰਿਤਸਰ-1 ਸ੍ਰੀ ਰਾਜੇਸ਼ ਸ਼ਰਮਾ ਨੇ ਅੱਜ ਆਪਣੇ ਦਫ਼ਤਰ ਵਿਖੇ ਆਜ਼ਾਦੀ ਦਿਵਸ ਮੌਕੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋੋਲਡਨ ਐਵੀਨਿਊ ਨੇ ਮੱਲਾਂ ਮਾਰੀਆਂ
ਅੰਮ੍ਰਿਤਸਰ, 9 ਅਗਸਤ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਗੋਲਡਨ ਐਵੀਨਿਊ ਦੀਆਂ ਹੋੋਣਹਾਰ ਵਿਦਿਆਰਥਣਾਂ ਜੈਸਮੀਨ ਕੌੌਰ ਅਤੇ ਤਰਨਜੋਤ ਕੌੌਰ ਨੇ ਤਹਿਸੀਲ ਪੱਧਰ ‘ਤੇ ਕਰਵਾਈ ਗਈ ਵਿਗਿਆਨ ਗੋਸ਼ਠੀ-2016 ਵਿੱਚ ਦੂਸਰਾ ਸਥਾਨ ਪ੍ਰਾਪਤ ਕਰ ਕੇ ਸਕੂਲ ਲਈ ਨਾਮਣਾ ਖਟਿਆ। ਇਸ ਗੋੋਸ਼ਠੀ ਵਿੱਚ ਅੰਮ੍ਰਿਤਸਰ ਦੇ 32 ਸਕੂਲਾਂ ਨੇ ਭਾਗ ਲਿਆ।ਗੋਸ਼ਠੀ ਦਾ ਵਿਸ਼ਾ ‘ਸਥਾਈ ਭੋੋਜਨ ਸੁਰੱਖਿਆ ਲਈ ਦਾਲਾਂ: ਸੰਭਾਨਵਾਂ ਅਤੇ ਚੁਣੌਤੀਆਂ’ …
Read More »ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰ ਅਨਵਰ ਮਸੀਹ ਦਾ ਕਾਰਜਕਾਲ ਵਿੱਚ ਪੰਜ ਵਧਾਇਆ
ਅੰਮ੍ਰਿਤਸਰ, 9 ਅਗਸਤ (ਜਗਦੀ ਸਿੰਘ ਸੱਗੂ) – ਅੰਮ੍ਰਿਤਸਰ ਨਾਲ ਸਬੰਧਤ ਇਸਾਈ ਭਾਈਚਾਰੇ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਦੇ ਉੱਘੇ ਆਗੂ ਸ੍ਰੀ ਅਨਵਰ ਮਸੀਹ ਦੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਐਸ.ਐਸ. ਬੋਰਡ) ਦੇ ਮੈਂਬਰ ਵਜੋਂ ਕਾਰਜਕਾਲ ਵਿਚ ਅਗਲੇ ਪੰਜ ਸਾਲਾਂ ਲਈ ਵਾਧਾ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀਆਂ ਸਿਫ਼ਾਰਿਸ਼ਾਂ ‘ਤੇ ਰਾਜਪਾਲ ਨੇ ਨੋਟੀਫ਼ਿਕੇਸ਼ਨ ਨੰਬਰ 12/05/2010-1ਪੀਪੀ3/1127, …
Read More »ਡਾ. ਨਿੱਜ਼ਰ ਨੇ ਪੰਜਾਬ ਮਹਿਲਾ ਵਿੰਗ ਦੀ ਉਪ ਪ੍ਰਧਾਨ ਗੁਰਮਿੰਦਰ ਬਮਰਾ ਸਮੇਤ ਹਲਕਾ ਦੱਖਣੀ ਦਾ ਕੀਤਾ ਦੌਰਾ
ਅੰਮ੍ਰਿਤਸਰ, 9 ਅਗਸਤ (ਜਗਦੀਪ ਸਿੰਘ ਸੱਗੂ) – ਆਮ ਆਦਮੀ ਪਾਰਟੀ ਦੇ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਆਪਣੀ ਚੋਣ ਮੁੰਹਿਮ ਨੂੰ ਅੱਗੇ ਤੋਰਦਿਆਂ ਹੋਇਆਂ ਪੰਜਾਬ ਮਹਿਲਾ ਵਿੰਗ ਦੀ ਉਪ ਪ੍ਰਧਾਨ ਗੁਰਮਿੰਦਰ ਬਮਰਾ ਸਮੇਤ ਹਲਕੇ ਦੇ ਲੋਕਾਂ ਨਾਲ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਹਲਕੇ ਦੀ ਤਰਸਯੋਗ ਹਾਲਤ ਨੂੰ ਵੇਖਦੇ ਹੋਏ ਡਾ. ਨਿੱਜ਼ਰ …
Read More »ਆਮ ਆਦਮੀ ਪਾਰਟੀ ਐਸ.ਸੀ./ਐਸ.ਟੀ. ਵਿੰਗ ਵੱਲੋਂ ਰੈਲੀ ਦਾ ਅਯੋਜਨ
ਅੰਮ੍ਰਿਤਸਰ, 9 ਅਗਸਤ (ਜਗਦੀਪ ਸਿੰਘ ਸੱਗੂ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਐਸ.ਸੀ./ਐਸ.ਟੀ. ਵਿੰਗ ਵੱਲੋਂ ਵਿੰਗ ਜੋਨਲ ਇੰਚਾਰਜ ਹਰਭਜਨ ਸਿੰਘ ਲਾਭ ਦੀ ਅਗਵਾਈ ਵਿੱਚ ਰੈਲੀ ਦਾ ਅਯੋਜਨ ਕੀਤਾ ਜਿਸ ਵਿੱਚ ਦਲਿਤ ਭਾਈਚਾਰੇ ਦਾ ਸਬੰਧਤ ਪਾਰਟੀ ਦੇ ਵਲੰਟੀਅਰਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਰੈਲੀ ਵਿੱਚ ਵਿਸ਼ੇਸ਼ ਤੌਰ ਤੇ ਮੁੱਖ ਮਹਿਮਾਨ ਵੱਜੋਂ ਪੁੱਜੇ ਐਸ.ਸੀ. ਵਿੰਗ ਪੰਜਾਬ ਦੇ ਪ੍ਰਧਾਨ ਦੇਵ ਮਾਨ ਨੇ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 10 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਪੰਜਾਬ RSS ਸੰਚਾਲਕ ਗਗਨੇਜਾ ਮਾਮਲੇ ‘ਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪ੍ਰਭਾਤ ਝਾਅ ਤੇ ਵਿਜੇ ਸਾਂਪਲਾ ਦੀ ਅਗਵਾਈ ‘ਚ ਮਿਲੇ ਪੰਜਾਬ ਦੇ ਭਾਜਪਾ ਆਗੂ । ▶ ਇਹ ਪੰਜਾਬ ਸੂਬੇ …
Read More »ਵਿਦਿਅਕ ਮਾਹਿਰਾਂ ਦੀ ਕਾਨਫ਼ਰੰਸ ‘ਚ ਚੀਫ਼ ਖ਼ਾਲਸਾ ਦੀਵਾਨ ਦੇ ਡਾਇਰੈਕਟਰ ਡਾ: ਧਰਮਵੀਰ ਸਿੰਘ ਸਨਮਾਨਿਤ
ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ ਸੱਗੂ) – ਆਲ ਇੰਡੀਆ ਐਡੂਲੀਡਰਜ ਫੋਰਮ ਵੱਲੋਂ ਆਯੋਜਿਤ ਪਹਿਲੀ ਅੰਤਰਰਾਸ਼ਟਰੀ ਕਾਨਫਰੰਸ ਜੋ ਕਿ ਨਹਿਰੂ ਮਮੋਰੀਅਲ ਮਿਊਜੀਅਮ ਨਵੀਂ ਦਿੱਲੀ ਵਿਖੇ ਆਯੋਜਿਤ ਕੀਤੀ ਗਈ, ਵਿਖੇ ਚੀਫ਼ ਖ਼ਾਲਸਾ ਦੀਵਾਨ ਦੇ ਡਾਇਰੈਕਟਰ ਡਾ: ਧਰਮਵੀਰ ਸਿੰਘ ਦਾ ਵਿਦਿਅਕ ਖੇਤਰ ਵਿੱਚ ਪਾਏ ਵਿਸ਼ੇਸ਼ ਯੋਗਦਾਨ ਲਈ ਸਨਮਾਨ ਕੀਤਾ ਗਿਆ।ਇਹ ਸਨਮਾਨ ਮੁੱਖ ਮਹਿਮਾਨ ਸ਼੍ਰੀ ਸਲਮਾਨ ਖੁਰਸ਼ੀਦ ਕਾਨੂੰਨ ਅਤੇ ਨਿਆਂ ਦੇ ਸਾਬਕਾ ਕੈਬਨਿਟ ਮੰਤਰੀ …
Read More »ਮੁਸਲਿਮ ਭਾਈਚਾਰੇ ਨਾਲ ਸਬੰਧਤ ਬੱਚਿਆਂ ਨੂੰ ਕ੍ਰਾਂਤੀਕਾਰੀਆਂ ਨੇ ਵੰਡੇ ਕੱਪੜੇ
ਤਰਸਿੱਕਾ, 8 ਅਗਸਤ (ਕੰਵਲ ਜੋਧਾ ਨਗਰੀ) – ਸਮਾਜ ਸੇਵੀ ਸੰਸਥਾ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਨੇ ਅੱਜ ਮੁੁਸਲਿਮ ਭਾਈਚਾਰੇ ਨਾਲ ਸਬੰਧਿਤ ਬੱਚਿਆਂ ਨੂੰ ਕੱਪੜੇੇ ਵੰਡੇ ਹਨ।ਲਹਿਰ ਦੇ ਪ੍ਰਧਾਨ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱਕਾ ਨੇ ਕੱਪੜੇ ਵੰਡ ਕੇ ਦਿਨੋ ਦਿਨ ਵੱਧ ਰਹੀ ਸੰਪ੍ਰਦਾਇਕਤਾ ਦੇ ਮੂੰਹ ‘ਤੇ ਚਪੇੜ ਮਾਰਣ ਵਾਲੀ ਗੱਲ ਕੀਤੀ ਹੈ।ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱਕਾ ਨੇ ਕਿਹਾ ਕਿ ਕੋਈ ਧਰਮ ਹੋਰ ਧਰਮਾਂ ਪ੍ਰਤੀ …
Read More »
Punjab Post Daily Online Newspaper & Print Media