ਚੌਂਕ ਮਹਿਤਾ, 8 ਅਗਸਤ (ਜੋਗਿੰਦਰ ਸਿੰਘ ਮਾਣਾ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੱਬੇ ਰਾਜਪੂਤਾਂ ਵਿਖੇ ਜਿਲਾ ਸਿੱਖਿਆ ਅਫਸਰ (ਸ) ਸ੍ਰ. ਸਤਿੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਕੂਲ ਦੇ ਨਵ ਨਿਯੁਕਤ ਪ੍ਰਿੰ. ਸ੍ਰੀਮਤੀ ਅਰਵਿੰਦਰ ਕੌਰ ਦੀ ਪ੍ਰਧਾਨਗੀ ਹੇਠ 6 ਵੀਂ ਤੋ 10 ਵੀਂ ਜਮਾਤ ਦੇ ਵਿਦਿਆਰਥੀਆਂ ਦਾ ਪੰਜਾਬੀ, ਹਿੰਦੀ, ਅੰਗਰੇਜੀ ਭਾਸ਼ਾ ਦਾ ਟਾਈਪਿੰਗ ਟੈਸਟ ਕਰਵਾਇਆ ਗਿਆ ਕੰਪਿਊਟਰ ਅਧਿਆਪਕ ਸ੍ਰੀ ਵਰਿੰਦਰ ਕੁਮਾਰ …
Read More »ਪੰਜਾਬੀ
ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਨੇ ਸ਼ਾਨ ਨਾਲ ਮਨਾਇਆ 30ਵਾਂ ਸਾਵਣ ਮੇਲਾ
ਜਤਿੰਦਰ ਕੌਰ, ਜਸਵੰਤ ਜੱਸ, ਮਦਨ ਮੱਦੀ, ਬਲਜੀਤ ਬਰਾੜ ਤੇ ਦੇਵ ਦਰਦ ਸਨਮਾਨਿਤ ਚੌਂਕ ਮਹਿਤਾ, 8 ਅਗਸਤ (ਜੋਗਿੰਦਰ ਸਿੰਘ ਮਾਣਾ) – ਸਾਹਿਤਕ ਹਲਕਿਆਂ ਵਿੱਚ ਚਰਚਿੱਤ ਸਾਹਿਤਕ ਸੰਸਥਾ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਆਪਣਾ 30ਵਾਂ ਸਲਾਨਾ ਸਾਵਣ ਮੇਲਾ ਐਤਕੀਂ ਗੁਰੂ ਤੇਗ ਬਹਾਦਰ ਖਾਲਸਾ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਗਿਆ । ਇਸ ਮੌਕੇ ਹੋਏ ਵਿਸ਼ਾਲ ਸਮਾਗਮ ਦੀ ਪ੍ਰਧਾਨਗੀ …
Read More » ਗੁੰਮਸ਼ੁਦਾ ਦੀ ਸੂਚਨਾ ਦੇਣ ਦੀ ਅਪੀਲ
ਚੌਂਕ ਮਹਿਤਾ, 8 ਅਗਸਤ (ਜੋਗਿੰਦਰ ਸਿੰਘ ਮਾਣਾ) – ਬੀਤੀ ਦਿਨੀ ਆਪਣੇ ਪਿਤਾ ਨਾਲ ਦਵਾਈ ਲੈਣ ਗਿਆ ਅਜੈਪਾਲ ਸਿੰਘ ਪੁੱਤਰ ਬਲਕਾਰ ਸਿੰਘ ਪਿੰਡ ਅਰਜਨ ਮਾਗਾ ਜਿਸ ਦੀ ਦਿਮਾਗੀ ਹਾਲਤ ਠੀਕ ਨਾ ਹੋਣ ਦੀ ਸੂਰਤ ਕਰਕੇ ਆਪਣੇ ਪਿਤਾ ਜੀ ਨਾਲੋ ਅੱਡਾ ਤਰਸਿੱਕਾ ਵਿਖੇ ਵਿਛੜ ਗਿਆ। ਜਿਸ ਦੀ ਕਾਫੀ ਭਾਲ ਕਰਨ ਤੇ ਵੀ ਕੋਈ ਪਤਾ ਨਹੀ ਲੱਗ ਸਕਿਆ ।ਜਿਸ ਦੀ ਰਿਪੋਟ ਥਾਣਾ ਮਹਿਤਾ …
Read More »ਲੜਕਿਆਂ ਦੇ ਸਰਕਾਰੀ ਸਕੂਲ ਵਿੱਚ ਪੌਦੇ ਲਗਾਏ
ਮਲੋਟ, 8 ਅਗਸਤ (ਪੰਜਾਬ ਪੋਸਟ ਬਿਊਰੋ) – ਵਾਤਾਵਰਣ ਸੁਰੱਖਿਆ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪ੍ਰਿੰਸੀਪਲ ਸੁਨੀਤਾ ਬਿਲੰਦੀ ਦੀ ਦੇਖ ਰੇਖ ‘ਚ ਵਾਤਾਵਰਣ ਨੂੰ ਸਾਫ ਸੁਥਰਾ ਤੇ ਸ਼ੁੱਧ ਰੱਖਣ ਲਈ ਮਾਨਸੂਨ ਦੇ ਮੌਸਮ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ।ਸਕੂਲ ਦੇ ਵਿਦਿਆਰਥੀਆਂ ਨੇ ਮਿਲ ਕੇ ਵੱਖ ਵੱਖ ਤਰਾਂ ਦੇ ਪੌਦੇ ਲਗਾਏ ਗਏ।ਇਸ ਸਮੇਂ ਮੈਡਮ ਪਨੂਮ ਨੇ ਜਿਥੇ …
Read More »ਜੀ.ਐਨ.ਡੀ.ਯੂ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਜਨਰਲ ਬਾਡੀ 10 ਨੂੰ – ਗਰਚਾ, ਨਾਗਰਾ
ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੁਨੀਵਰਸਿਟੀ ਦੇ ਗੈਰ ਅਧਿਆਪਨ ਕਰਮਚਾਰੀਆਂ ਦੇ ਹੱਕਾਂ ਤੇ ਅਧਿਕਾਰਾਂ ਦੀ ਖਾਤਰ ਹਾਅ ਦਾ ਨਾਅਰਾ ਮਾਰਨ ਵਾਲੀ ਜੀ.ਐਨ.ਡੀ.ਯੂ. ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਸਮੂਹਿਕ ਅਹੁਦੇਦਾਰਾਂ, ਕਰਜਕਾਰਨੀ ਮੈਂਬਰਾਂ ਤੇ ਹੋਰ ਮੈਂਬਰਾਂ ਦੀ ਇੱਕ ਜ਼ਰੂਰੀ ਮੀਟਿੰਗ ਪ੍ਰਬੰਧਕੀ ਬਲਾਕ ਵਿਖੇ ਸਥਿਤ ਅੇਸੋਸੀਏਸ਼ਨ ਦੇ ਮੁਖ ਦਫਤਰ ਵਿਖੇ ਸੰਪੰਨ ਹੋਈ।ਇਸ ਮੌਕੇ ਸਰਬ ਸੰਮਤੀ ਨਾਲ ਅੇਸੋਸੀਏਸ਼ਨ ਦੀ ਜਨਰਲ …
Read More » ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਦੀ ਅਚਨਚੇਤ ਚੈਕਿੰਗ
ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਸਰਕਾਰੀ ਮਿਡਲ ਸਕੂਲ ਹੇਰ ਅਤੇ ਪ੍ਰਾਇਮਰੀ ਸਕੂਲ ਕੇਂਦਰੀ ਜੇਲ੍ਹ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਕੂਲ ਸਟਾਫ ਦੀ ਹਾਜ਼ਰੀ ਚੈੱਕ ਕਰਨ ਤੋਂ ਇਲਾਵਾ ਮਿਡ-ਡੇਅ-ਮੀਲ ਅਤੇ ਸਫ਼ਾਈ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਹ ਵੱਖ-ਵੱਖ ਕਲਾਸਾਂ ਵਿਚ ਵੀ ਗਏ ਅਤੇ ਉਨ੍ਹਾਂ ਵਿਦਿਆਰਥੀਆਂ ਨੂੰ ਕਰਵਾਈ …
Read More » ਸੈਨਾ ਵੱਲੋਂ ਪੈਂਥਰ ਸਟੇਡੀਅਮ ਵਿਖੇ ਵਿਸ਼ਾਲ ਪ੍ਰਦਰਸ਼ਨੀ 10 ਤੋਂ
ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ ਸੱਗੂ) – ਸੈਨਾ ਦੀ 15 ਇਨਫੈਂਟਰੀ ਡਵੀਜ਼ਨ ਵੱਲੋਂ 10 ਤੋਂ 16 ਅਗਸਤ ਤੱਕ ‘ਨੋ ਆਵਰ ਫੋਰਸਿਜ਼’ (ਸਾਡੀਆਂ ਸੈਨਾਵਾਂ ਨੂੰ ਜਾਣੋ) ਥੀਮ ਤਹਿਤ ਪੈਂਥਰ ਸਟੇਡੀਅਮ, ਰਾਮਤੀਰਥ ਰੋਡ, ਅੰਮ੍ਰਿਤਸਰ ਕੈਂਟ ਵਿਖੇ ਇਕ ਵਿਸ਼ਾਲ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ 15 ਇਨਫੈਂਟਰੀ ਡਵੀਜ਼ਨ ਦੇ ਇਕ ਬੁਲਾਰੇ ਨੇ ਦੱਸਿਆ ਕਿ ਰੋਜ਼ਾਨਾ ਸਵੇਰੇ 10 ਵਜੇ ਤੋਂ ਦੁਪਹਿਰ 1 …
Read More »ਸ਼ਾਇਰਾ ਸੁਰਿੰਦਰਜੀਤ ਕੌਰ ਨਾਲ ਕਾਵਿ-ਸੰਵਾਦ ਰਚਾਇਆ
ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ ਬਿਊਰੋ) – ਜਨਵਾਦੀ ਲੇਖਕ ਸੰਘ ਅਤੇ ਏਕਮ ਸਾਹਿਤਕ ਮੰਚ ਵੱਲੋਂ ਵਿਰਸਾ ਵਿਹਾਰ ਸੋਸਾਇਟੀ ਦੇ ਸਹਿਯੋਗ ਨਾਲ ਮਰਹੂਮ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ ਵਿੱਚ ਅਰੰਭੀ ਸਾਹਿਤਕ ਸਮਾਗਮਾਂ ਦੀ ਲੜੀ ਤਹਿਤ ਨਾਮਵਰ ਸ਼ਾਇਰਾ ਸੁਰਿੰਦਰਜੀਤ ਨਾਲ ਕਾਵਿ-ਸੰਵਾਦ ਰਚਾਇਆ ਗਿਆ। ਸਥਾਨਕ ਵਿਰਸਾ ਵਿਹਾਰ ਦੇ ਸz: ਨਾਨਕ ਸਿੰਘ ਸੈਮੀਨਾਰ ਹਾਲ ਵਿੱਚ ਹੋਏ ਇਸ ਅਦਬੀ ਸਮਾਗਮ ਦਾ ਮੰਚ ਸੰਚਾਲਣ ਕਰਦਿਆਂ ਕਥਾਕਾਰ …
Read More »ਦਿਲਜੀਤ ਸਿੰਘ ਬੇਦੀ ਦੀ ਪੁਸਤਕ ‘ਅਦਬੀ ਮੁਲਾਕਾਤਾਂ’ ਲੋਕ ਅਰਪਣ
ਅੰਮ੍ਰਿਤਸਰ, 8 ਅਗਸਤ (ਗੁਰਪ੍ਰੀਤ ਸਿੰਘ) – ਸਥਾਨਕ ਵਿਰਸਾ ਵਿਹਾਰ ਵਿਖੇ ਪ੍ਰਸਿੱਧ ਲੇਖਕ ਦਿਲਜੀਤ ਸਿੰਘ ਬੇਦੀ ਦੁਆਰਾ ਵੱਖ-ਵੱਖ ਪੰਜਾਬੀ ਲੇਖਕਾਂ ਤੇ ਕਲਾਕਾਰਾਂ ਨਾਲ ਕੀਤੀਆਂ ਗਈਆਂ ਲੰਮੀਆਂ ਮੁਲਾਕਾਤਾਂ ‘ਤੇ ਆਧਾਰਿਤ ਪੁਸਤਕ ‘ਅਦਬੀ ਮੁਲਾਕਾਤਾਂ’ ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ ਤੇ ਹੋਰਨਾਂ ਵੱਲੋਂ ਸਾਂਝੇ ਤੌਰ ‘ਤੇ ਲੋਕ ਅਰਪਣ ਕੀਤੀ ਗਈ। ਇਸ ਮੌਕੇ ਕੇਵਲ ਧਾਲੀਵਾਲ ਨੇ ਕਿਹਾ ਕਿ ਮੁਲਾਕਾਤ ਵਿਧਾ ਵੇਖਣ ਨੂੰ ਜਿੰਨੀ …
Read More »ਖੱਬੇ ਪੱਖੀ ਪਾਰਟੀਆ ਵੱਲੋ ਮਹਿੰਗਾਈ ਕੰਟਰੋਲ ਕਰਨ ਸੰਬਧੀ ਡੀ.ਸੀ ਨੂੰ ਦਿੱਤਾ ਮੰਗ ਪੱਤਰ
ਬਠਿੰਡਾ, 8 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਦੇਸ਼ ਵਿਚ ਦਿਨ ਰਾਤ ਵੱਧ ਰਹੀ ਮਹਿੰਗਾਈ ਨੂੰ ਕੰਟਰੋਲ ਕਰਨ ਅਤੇ ਜਰੂਰੀ ਵਸਤਾਂ ਦੀਆ ਕੀਮਤਾਂ ਨਿਰਧਾਰਤ ਕਰਨ ਸੰਬਧੀ ਖੱਬੇ ਪੱਖੀ ਪਾਰਟੀਆ ਵੱਲੋਂ ਇੱਕ ਮੰਗ ਪੱਤਰ ਬਠਿੰਡਾ ਦੇ ਡਿਪਟੀ ਕਮਿਸ਼ਨਰ ਡਾ ਬਸੰਤ ਗਰਗ ਨੂੰ ਦਿੱਤਾ ਗਿਆ, ਇਸ ਵਫ਼ਦ ਵਿਚ ਸਾਮਲ ਸੀ .ਪੀ .ਆਈ .,ਸੀ .ਪੀ ਆਈ (ਐਮ), ਸੀ .ਪੀ .ਐਮ ਪੰਜਾਬ,ਸੀ .ਪੀ …
Read More »
Punjab Post Daily Online Newspaper & Print Media