ਬਠਿੰਡਾ, 8 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਵੱਲੋ ਠੇਕਾ ਅਧਾਰਿਤ ਮੁਲਾਜਮਾ ਨੂੰ ਪੱਕਿਆ ਕਰਨ ਦੀ ਬਣਾਈ ਗਈ ਨੀਤੀ ਤੋ ਮਿਡ ਡੇ ਮੀਲ ਦਫ਼ਤਰੀ ਮੁਲਾਜਮਾ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਇਨਾਂ ਵੱਲੋ ਸਰਕਾਰ ਦੀ ਨਵੀ ਨੀਤੀ ਦਾ ਵਿਰੋਧ ਕਰਦਿਆ ਫਿਰ ਤੋ ਸਘਰੰਸ਼ ਦੀ ਚਿਤਾਵਨੀ ਦਿੱਤੀ ਗਈ। ਪੰਜਾਬ ਸਰਕਾਰ ਦੀ ਨਵੀ ਨੀਤੀ ਜਿਸ ਮੁਤਾਬਿਕ ਠੇਕਾ ਆਧਾਰਿਤ …
Read More »ਪੰਜਾਬੀ
ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਣ ਮਹਾਂਉਤਸਵ ਮਨਾਇਆ
ਬਠਿੰਡਾ, 8 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੇ ਗਰਾਂਊਂਡ ਵਿਖੇ ਪੌਦਿਆਂ ਦੀ ਅਹਿਮੀਅਤ ਨੂੰ ਸਮਝਦੇ ਹੋਏ ਸਕੂਲ ਦੇ ਸਮੂਹ ਸਟਾਫ਼ ਅਤੇ ਬੱਚਿਆਂ ਨੇ ਰਲ ਮਿਲ ਕੇ ਛਾਂਦਾਰ ਬੂਟੇ ਲਗਾ ਕੇ ਵਣ ਮਹਾਂਉਤਸਵ ਮਨਾਇਆ ਗਿਆ।ਇਸ ਮੌਕੇ ਬਲਜੀਤ ਸਿੰਘ ਬਰਾੜ(ਉੱਪ ਵਣ ਮੰਡਲ ਅਫਸਰ ਬਠਿੰਡਾ) ਵੀ ਹਾਜ਼ਰ ਸਨ, ਉਨ੍ਹਾਂ ਦੇ ਨਾਲ ਸਕੂਲ ਦੇ ਪ੍ਰਿੰਸੀਪਲ ਦਿਲਬਾਗ …
Read More »ਕੈਪਟਨ ਤੇ ਕੇਜਰੀਵਾਲ ਪੰਜਾਬ ਵਿੱਚ ਸਤਾ ਦੇ ਸੁਪਨੇ ਲੈਣੇ ਛੱਡ ਦੇਣ -ਹਰਸਿਮਰਤ ਕੌਰ ਬਾਦਲ
ਬਠਿੰਡਾ, 8 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸ੍ਰੀ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਸਤਾ ਸੰਭਾਲਣ ਦੇ ਸੁਪਨੇ ਲੈਣੇ ਛੱਡ ਦੇਣ ਕਿਉਂਕਿ ਉਨ੍ਹਾਂ ਦੇ ਸੁਪਨੇ ਕੱਚ ਵਾਂਗ ਟੁੱਟਣਗੇ।ਇਥੇ ਭੁੱਚੋਮੰਡੀ ਅਤੇ ਗੋਨਿਆਣਾ ਮੰਡੀ ਵਿੱਚ ਵੱਖ-ਵੱਖ ਥਾਵਾਂ ‘ਤੇ …
Read More »ਬਾਦਲ ਸਰਕਾਰ ਨੇ 9 ਸਾਲਾਂ ਵਿੱਚ ਬਦਲੀ ਸੂਬੇ ਦੀ ਨੁਹਾਰ – ਧੁੱਗਾ
ਬਟਾਲਾ, 8 ਅਗਸਤ (ਨਰਿੰਦਰ ਬਰਨਾਲ ) – ਸ਼੍ਰੋਮਣੀ ਅਕਾਲੀ ਦਲ ਦੀ ਰਾਜ ਸਰਕਾਰ ਨੇ ਪਿਛਲੇ 9 ਸਾਲਾਂ ਵਿਚ ਸੂਬੇ ਦਾ ਮਿਸਾਲੀ ਵਿਕਾਸ ਕਰਵਾਇਆ ਹੈ ਅਤੇ ਹਰ ਖੇਤਰ ਦਾ ਚਹੁੰਮੁਖੀ ਵਿਕਾਸ ਸੂਬਾ ਸਰਕਾਰ ਦੀ ਵੱਡੀ ਪ੍ਰਾਪਤੀ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਸੰਸਦੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਨੇ ਕਿਹਾ ਕਿ 9 ਸਾਲ ਪਹਿਲਾਂ ਜਦੋਂ ਪੰਜਾਬ ਦੀ ਸੇਵਾ ਸੰਭਾਲੀ ਸੀ ਤਾਂ ਸੂਬੇ …
Read More »ਕੇਂਦਰ ਤੇ ਪੰਜਾਬ ਸਰਕਾਰ ਕਸ਼ਮੀਰ ‘ਚ ਫਸੇ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਲਈ ਢੁੱਕਵੇਂ ਪ੍ਰਬੰਧ ਕਰੇ – ਜਥੇਦਾਰ ਗਿ: ਗੁਰਬਚਨ ਸਿੰਘ
ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੋਲਦਿਆਂ ਕਿਹਾ ਕਿ ਕਈ ਦਿਨ੍ਹਾਂ ਤੋਂ ਕਸ਼ਮੀਰ ਵਿਚ ਹਾਲਾਤ ਇੰਨੇ ਖਰਾਬ ਹਨ ਕਿ ਲੋਕ ਆਪਣੇ ਘਰਾਂ ਵਿਚ ਕੈਦੀਆਂ ਵਾਂਗ ਬੰਦ ਹਨ।ਇਥੋਂ ਤੱਕ ਕਿ ਲੋਕਾਂ ਨੂੰ ਖਾਣ-ਪੀਣ ਦੀਆਂ ਵਸਤਾਂ ਲਿਆਉਣ ਵਾਸਤੇ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਦਾਂ ਹੈ।ਇਨ੍ਹਾਂ ਹਾਲਾਤਾਂ ਵਿਚ ਸਿੱਖ ਪਰਿਵਾਰਾਂ ਨੂੰ ਆਪਣੀਆਂ ਜੁਆਨ …
Read More » ਹਲਕਾ ਦੱਖਣੀ ਤੋਂ ‘ਆਪ’ ਦੇ ਉਮੀਦਵਾਰ ਡਾ. ਇੰਦਰਬੀਰ ਨਿੱਜਰ ਵਲੋਂ ਚੋਣ ਮੁਹਿੰਮ ਦਾ ਅਗਾਜ਼
ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਦੱਖਣੀ ਤੋਂ ਆਦਮੀ ਪਾਰਟੀ ਦੇ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜ਼ਰ ਵੱਲੋਂ ਯੂਥ ਵਿੰਗ ਦੇ ਜੋਸ਼ੀਲੇ ਨੌਜਵਾਨ ਵਲੰਟੀਅਰਾਂ ਦੀ ਹਾਜ਼ਰੀ ਵਿੱਚ ਆਪਣੀ ਚੌਣ ਮੁਹਿੰਮ ਦਾ ਅਗਾਜ਼ ਕੀਤਾ ਗਿਆ। ਵਲੰਟੀਅਰਾਂ ਨੇ ਪੀ.ਏ.ਸੀ ਦੇ ਫੈਸਲੇ ਦਾ ਸੁਵਾਗਤ ਕਰਦੇ ਹੋਏ ਆਮ ਆਦਮੀ ਪਾਰਟੀ ਵੱਲੋਂ ਭ੍ਰਿਸ਼ਟ ਸਿਆਸੀ ਆਗੂਆਂ ਜਿਨ੍ਹਾਂ ਦੀ ਸਰਪ੍ਰਸਤੀ ਹੇਠ ਨਸ਼ੇ ਦੇ ਤੱਸਕਰ ਵੱਧ ਫੁੱਲ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 9 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਲ਼ੋਕ ਸਭਾ ਵਿੱਚ ਜੀ.ਐਸ.ਟੀ ਬਿੱਲ ਸਰਬਸੰਮਤੀ ਨਾਲ ਪਾਸ- ਵਿਰੋਧ ‘ਚ ਨਹੀਂ ਪਿਆ ਕੋਈ ਵੋਟ। ▶ ਛੋਟੇ ਉਤਪਾਦਕਾਂ ਤੇ ਪੱਛੜੇ ਰਾਜਾਂ ਨੂੰ ਸੁਰੱਖਿਆ ਦੀ ਗਾਰੰਟੀ ਦੇਵੇਗਾ ਜੀ.ਐਸ.ਟੀ ਬਿੱਲ– ਮੋਦੀ। ▶ ਹੜਾਂ …
Read More »ਗੁਰੂ ਘਰਾਂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਤੇ ਮਰਯਾਦਾ ਬਹਾਲ ਰ’ਖੀ ਜਾਵੇ – ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 7 ਅਗਸਤ (ਗੁਰਪ੍ਰੀਤ ਸਿੰਘ) – ਪ੍ਰਧਾਨ ਸ਼ੋ੍ਰਮਣੀ ਕਮੇਟੀ ਜਥੇਦਾਰ ਅਵਤਾਰ ਸਿੰਘ ਨੇ ਸਮੁੱਚੇ ਸਿੱਖ ਜਗਤ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਾਂਭ ਸੰਭਾਲ, ਸਤਿਕਾਰ ਅਤੇ ਮਰਯਾਦਾ ਦੀ ਬਹਾਲੀ ਲਈ ਸੁਚੇਤ ਹੋ ਕੇ ਸੇਵਾ ਨਿਭਾਉਣ। ਦਫ਼ਤਰ ਤੋਂ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿੱਚ ਨਿੱਤ …
Read More »ਖਜ਼ਾਨ ਸਿੰਘ ਨੂੰ ਪੰਥਕ, ਰਾਜਨੀਤਕ ਤੇ ਸਮਾਜਿਕ ਸਖਸ਼ੀਅਤਾਂ ਵੱਲੋਂ ਸ਼ਰਧਾਂਜਲੀ ਭੇਟ
ਅੰਮ੍ਰਿਤਸਰ 7 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਸੁਜਾਨ ਸਿੰਘ ਸਾਬਕਾ ਮੈਂਬਰ ਸ਼ੋ੍ਰਮਣੀ ਕਮੇਟੀ ਦੇ ਛੋਟੇ ਭਰਾ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਹਰਭਜਨ ਸਿੰਘ ਮਨਾਵਾਂ ਦੇ ਪਿਤਾ ਖਜ਼ਾਨ ਸਿੰਘ (78) ਦੀ ਅੰਤਿਮ ਅਰਦਾਸ ਖਾਲਸਾ ਦਰਬਾਰ ਪਿੰਡ ਭੂਰਾ ਕੋਹਨਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ।ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਵੈਰਾਗਮਈ ਬਾਣੀ ਦਾ ਕੀਰਤਨ ਕੀਤਾ।ਅਰਦਾਸ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 52 ਕਵੀਆਂ ਦਾ ਕਾਵਿ ਸੰਮੇਲਨ 18 ਨੂੰ
ਅੰਮ੍ਰਿਤਸਰ 7 ਅਗਸਤ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 52 ਕਵੀਆਂ ਦਾ ਕਾਵਿ ਸੰਮੇਲਨ 18 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਦੇਸ਼ ਭਰ ਦੇ ਵੱਖ-ਵੱਖ ਭਾਸ਼ਾਵਾਂ, ਧਰਮਾਂ ਅਤੇ ਖੇਤਰਾਂ ਦੇ ਨਾਮਵਰ 52 ਕਵੀ ਆਪਣੀਆਂ ਕਾਵਿ ਰਚਨਾਵਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਥੋਂ ਜਾਰੀ ਪ੍ਰੈਸ …
Read More »
Punjab Post Daily Online Newspaper & Print Media