Wednesday, November 25, 2026

ਪੰਜਾਬੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨੇਪਾਲੀ ਪ੍ਰਧਾਨ ਮੰਤਰੀ ਸ੍ਰੀ ਪੁਸ਼ਪ ਕਮਲ ਦਾਹਲ ਪ੍ਰਚੰਡ ਨੂੰ ਦਿੱਤੀ ਵਧਾਈ

ਅੰਮ੍ਰਿਤਸਰ 6 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਪੁਸ਼ਪ ਕਮਲ ਦਾਹਲ ਪ੍ਰਚੰਡ ਨੂੰ ਆਪਣੇ ਸੱਤ ਸਾਲਾ ਦੇ ਕਾਰਜਕਾਲ ਦੌਰਾਨ ਦੂਜੀ ਵਾਰ ਨੇਪਾਲ ਦਾ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੰਦਿਆਂ ਪੱਤਰ ਲਿਖਿਆ।ਆਪਣੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਹੋਣ ਦੇ ਨਾਤੇ ਮੈਂ ਤੁਹਾਨੂੰ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ …

Read More »

ਬਾਬਾ ਰਾਮ ਜੋਗੀ ਪੀਰ ਚਾਹਲ ਦੀ ਯਾਦ ‘ਚ ਮੇਲਾ 25, 26 ਅਗਸਤ ਨੂੰ

ਚੌਂਕ ਮਹਿਤਾ, 6 ਅਗਸਤ (ਜੋਗਿੰਦਰ ਸਿੰਘ ਮਾਣਾ) – ਐੱਨ. ਆਰ. ਆਈ ਬਖਸ਼ੀਸ਼ ਸਿੰਘ ਬਖਸ਼ੀ ਥਾਣੇਵਾਲ ਨੇ ਦੁਬਈ ਤੋਂ ਫੋਨ ‘ਤੇ ਜਾਣਕਾਰੀ ਦੇਂਦਿਆ ਦੱਸਿਆ ਮੇਲਾ ਥਾਣੇਵਾਲ ਇਸ ਵਾਰ 25, 26 ਅਗਸਤ ਨੂੰ ਮਨਾਇਆ ਜਾਵੇਗਾ। ਪਹਿਲੇ ਦਿਨ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਦੂਜੇ ਦਿਨ 26 ਅਗਸਤ ਨੂੰ ਸਕੂਲ ਦੀ ਸਰਕਾਰੀ ਗਰਾਊਂਡ ਵਿਚ ਸਭਿਆਚਾਰਕ ਮੇਲਾ ਕਰਵਾਇਆ ਜਾਵੇਗਾ, ਜਿਸ ਵਿਚ ਪੰਜਾਬ ਦੇ ਨਾਮੀ ਗਾਇਕ …

Read More »

 ਦਸ਼ਮੇਸ਼ ਕਾਲਜ ਦੀ ਵਿਦਿਆਰਥਣ ਦਾ ਨਾਲ ਯੂਨੀਵਰਸਿਟੀ ਮੈਰਿਟ ਵਿੱਚ

ਚੌਂਕ ਮਹਿਤਾ, 6 ਅਗਸਤ (ਜੋਗਿੰਦਰ ਸਿੰਘ ਮਾਣਾ) – ਦਸ਼ਮੇਸ਼ ਕਾਲਜ ਖ਼ਾਰ ਵੁਮੈਨ ਮਹਿਤਾ ਚੌਂਕ ਦਾ ਬੀ.ਏ ਫ਼ ਬੀ.ਐਸ.ਸੀ. ਭਾਗ ਪਹਿਲਾਂ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ।ਕਾਲਜ ਵਿਦਿਆਰਥਣ ਮਨਪ੍ਰੀਤ ਕੌਰ ਨੇ 73.8% ਅੰਕ ਲੈ ਕੇ ਯੂਨੀਵਰਸਿਟੀ ਮੈਰਿਟ ਵਿੱਚ 37ਵਾਂ ਸਥਾਨ ਪ੍ਰਾਪਤ ਕੀਤਾ ਅਤੇ ਜ਼ਿਲ੍ਹੇ ਅੰਮ੍ਰਿਤਸਰ ਵਿਚੋਂ 9ਵਾਂ ਸਥਾਨ ਪ੍ਰਾਪਤ ਕੀਤਾ। ਇਸ ਪ੍ਰਾਪਤੀ ਲਈ ਕਾਲਜ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਅਤੇ ਸਮੂਹ ਫੈਕਲਟੀ …

Read More »

ਮਿੰਜ਼ਰ ਫੇਅਰ ਸਪੋਰਟਸ ਟੂਰਨਾਮੈਂਟ 2016 ਵਿੱਚ ਪੰਜਾਬ ਬਣਿਆ ਫੁੱਟਬਾਲ ਚੈਂਪੀਅਨ

ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ ਬਿਊਰੋ) – ਹਿਮਾਚਲ ਪ੍ਰੇਦਸ਼ ਦੇ ਜ਼ਿਲ੍ਹਾ ਚੰਬਾ ਵਿਖੇ ਸੰਪਨ ਹੋਏ ਇੰਟਰਨੈਸ਼ਨਲ ਮਿੰਜ਼ਰ ਫੇਅਰ ਸਪੋਰਟਸ ਟੂਰਨਾਮੈਂਟ 2016 ਦੇ ਦੌਰਾਨ ਹੋਏ ਫੁੱਟਬਾਲ ਟੂਰਨਾਮੈਂਟ ਪੰਜਾਬ ਦੀ ਟੀਮ ਚੈਂਪੀਅਨ ਬਣੀ।ਫਾਈਨਲ ਮੁਕਾਬਲਾ ਖਾਲਸਾ ਫੁੱਟਬਾਲ ਕਲੱਬ, ਅੰਮ੍ਰਿਤਸਰ ਤੇ ਤਰਨ ਤਾਰਨ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ।ਚੈਂਪੀਅਨ ਦਾ ਜੇਤੂ ਤਾਜ ਖਾਲਸਾ ਫੁੱਟਬਾਲ ਕਲੱਬ ਦੇ ਸਿਰ ਸੱਜਿਆ। ਪ੍ਰਬੰਧਕਾਂ ਵੱਲੋਂ ਜੇਤੂ ਟੀਮ ਨੂੰ ਚੈਂਪੀਅਨ ਟ੍ਰਾਫੀ …

Read More »

ਬਾਬਾ ਤਾਰਾ ਸਿੰਘ ਨਮਿਤ ਹੋਇਆ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ ਬਿਊਰੋ) – ਅੰਤਰਰਾਸ਼ਟਰੀ ਐਥਲੈਟਿਕਸ ਖਿਡਾਰੀ ਜਰਨੈਲ ਸਿੰਘ ਸਖੀਰਾ ਦੇ ਸਵ. ਪਿਤਾ ਉਘੇ ਗੁਰਬਾਣੀ ਪ੍ਰਚਾਰਕ 94 ਸਾਲਾ ਬਾਬਾ ਤਾਰਾ ਸਿੰਘ ਜੋ ਕਿ ਬੀਤੇ ਦਿਨੀ ਗੁਰਪੁਰੀ ਪਿਆਨਾ ਕਰ ਗਏ ਸਨ, ਨਮਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਹਨਾਂ ਦੇ ਜੱਦੀ ਗ੍ਰਹਿ ਸਖੀਰਾ ਟਾਵਰ, ਸਾਹਮਣੇ ਖਾਲਸਾ ਕਾਲਜ ਵਿਖੇ ਪਾਉਣ ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਜਲੀ ਸਮਾਗਮ …

Read More »

ਰਿਓ ਉਲੰਪਿਕ 2016 ਲਈ ‘ਰਨ ਫਾਰ ਰਿਓ-ਖੇਲੋ ਐਡ ਜੀਓ ਆਯੋਜਿਤ

ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ ਬਿਊਰੋ) – ਰਿਓੁ ਉਲੰਪਿਕ 2016 ਦੇ ਵਿੱਚ ਸ਼ਮੂਲੀਅਤ ਕਰਨ ਗਏ ਵੱਖ-ਵੱਖ ਖੇਡ ਭਾਰਤੀ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਅਤੇ ਉਨਾਂ ਦੀ ਹੌਸਲਾ ਅਫਜ਼ਾਈ ਕਰ ਕੇ ਜਿੱਤ ਯਕੀਨੀ ਬਣਾਉਣ ਦੇ ਮੰਤਵ ਨਾਲ ਖੇਡ ਡਾਇਰੈਕਟਰ ਪੰਜਾਬ ਰਾਹੁਲ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ, ਜਿਲ੍ਹਾ ਡਿਪਟੀ ਕਮਿਸ਼ਨਰ ਵਰੂਣ ਰੂਜਮ ਦੀ ਰਹਿਨੁਮਾਈ ਹੇਠ ਤੇ ਜਿਲ੍ਹਾ ਖੇਡ ਅਫਸਰ ਹਰਪਾਲਜੀਤ ਕੌਰ ਸੰਧੂ ਦੀ ਅਗਵਾਈ …

Read More »

ਜ਼ਿਲ੍ਹਾ ਬਾਲ ਸੁਰੱਖਿਆ ਵੱਲੋਂ ਬੱਚਿਆਂ ਦਾ ਸਿਹਤ ਤੇ ਆਧਾਰ ਕਾਰਡ ਜਾਂਚ ਕੈਂਪ ਆਯੋਜਿਤ

ਫਾਜ਼ਿਲਕਾ, 5 ਅਗਸਤ (ਵਨੀਤ ਅਰੋੜਾ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ ਤੇ ਵਧੀਕ ਡਿਪਟੀ ਕਮਿਸ਼ਨਰ ( ਵਿਕਾਸ ) ਸ਼੍ਰੀ ਅਰਵਿੰਦ ਕੁਮਾਰ ਦੀ ਅਗਵਾਈ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਪੈਚਾਂਵਾਲੀ ਅਤੇ ਦਾਣਾ ਮੰਡੀ ਦੇ ਸਲੱਮ ਏਰੀਆ ਦੇ ਬੱਚਿਆਂ ਦੀ ਸਿਹਤ ਜਾਂਚ ਦੇ ਨਾਲ ਨਾਲ ਆਧਾਰ ਕਾਰਡ ਅਤੇ ਸਕੂਲ ਵਿਚ ਦਾਖ਼ਲੇ ਸਬੰਧੀ ਕੈਂਪ ਆਯੋਜਿਤ ਕੀਤੇ ਗਏ। ਇਸ ਸਬੰਧੀ …

Read More »

ਪੁਲੀਸ ਭਰਤੀ ਲਈ ਉਮੀਦਵਾਰਾਂ ‘ਚ ਭਾਰੀ ਉਤਸ਼ਾਹ – ਹੁਣ ਤੱਕ 4600 ਉਮੀਦਵਾਰਾਂ ਦੇ ਹੋਏ ਸਰੀਰਕ ਟੈਸਟ

ਫਾਜ਼ਿਲਕਾ, 6 ਅਗਸਤ (ਵਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਪੁਲੀਸ ਵਿਭਾਗ ਵਿਚ ਕਾਂਸਟੇਬਲਾਂ ਦੀ ਸ਼ੁਰੂ ਕੀਤੀ ਗਈ ਸਿਪਾਹੀ ਕੇਡਰ ਦੀ ਭਰਤੀ ਤਹਿਤ ਇੱਥੋਂ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਭਰਤੀ ਪ੍ਰਕ੍ਰਿਆ ਸੁਚੱਜੇ ਢੰਗ ਨਾਲ ਉੱਚ ਪੁਲੀਸ ਅਧਿਕਾਰੀਆਂ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਚੱਲ ਰਹੀ ਹੈ। ਨੌਜਵਾਨਾਂ ਵਿਚ ਇਸ ਭਰਤੀ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ …

Read More »

ਗੁਰਦੁਆਰਾ ਸੰਗਤਸਰ ਸਾਹਿਬ ਦੀ ਇਮਾਰਤ ਦਾ ਲੈਂਟਰ ਪਾਇਆ

ਸੰਦੌੜ, 6 ਅਗਸਤ (ਹਰਮਿੰਦਰ ਸਿੰਘ ਭੱਟ) – ਨਜ਼ਦੀਕੀ ਪਿੰਡ ਚੁਨਾਗਰਾ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਗੁਰਦੁਆਰਾ ਸੰਗਤ ਸਰ ਸਾਹਿਬ ਜੀ ਦੇ ਦਰਬਾਰ ਸਾਹਿਬ ਦਾ ਲੈਂਟਰ ਪਾਇਆ ਗਿਆ। ਇਸ ਮੌਕੇ ਅਸਥਾਨ ਦੇ ਮੁੱਖ ਸੇਵਾਦਾਰ ਭਾਈ ਜੀਵਨ ਸਿੰਘ ਬੁਰੜ ਨੇ ਦੱਸਿਆ ਕਿ ਪਿਛਲੇ ਬੀਤੇ ਸਮੇਂ ਦੌਰਾਨ ਸ਼ਰਾਰਤੀ ਅਨਸਰਾਂ ਦੁਆਰਾ ਪਾਖੰਡੀ ਸਾਧ ਦੀ ਸ਼ਹਿ ‘ਤੇ ਗੁਰਦੁਆਰਾ ਸਾਹਿਬ ਜੀ ਨੂੰ ਉਸਾਰਨ ਵਿਚ …

Read More »

ਦਲੀਪ ਐਵੀਨਿਊ ਵਿੱਚ ਟਾਵਰ ਲਗਾਉਣ ਵਿਰੁੱਧ ਬੱਸੀ ਦੀ ਅਗਵਾਈ ਵਿੱਚ ਪ੍ਰਦਰਸ਼ਨ

ਅੰਮ੍ਰਿਤਸਰ, 6 ਅਗਸਤ (ਜਸਬੀਰ ਸਿੰਘ ਸੱਗੂ)- ਜੀ.ਟੀ ਰੋਡ ਸਥਿਤ ਦਲੀਪ ਐਵੀਨਿਊ ਦੇ ਇਕ ਘਰ ਛੱਤ ‘ਤੇ ਲਗਾਏ ਮੋਬਾਇਲ ਟਾਵਰ ਅਤੇ ਨਗਰ ਨਿਗਮ ਵੱਲੋਂ ਉਸ ਨੂੰ ਐਨ.ਓ.ਸੀ ਦਿੱਤੇ ਜਾਣ ਦੇ ਵਿਰੋਧ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਦਿਨੇਸ਼ ਬੱਸੀ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।ਇਲਾਕਾ ਵਾਸੀਆਂ ਦਾ ਕਹਿਣਾ ਸੀ ਕਿ ਨਗਰ ਨਿਗਮ ਅਧਿਕਾਰੀਆਂ ਨੇ ਇਲਾਕਾ ਵਾਸੀਆਂ ਦੀ ਸਹਿਮਤੀ ਤੋਂ …

Read More »