ਪਟਾਨਕੋਟ, 5 ਅਗਸਤ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਪੰਜਾਬ ਵਲੌ ਦਿੱਤੇ ਗਏ ਵਿਸ਼ਵ ਸਤਨਪਾਨ ਹਫਤਾ ਦੇ ਥੀਮ ਮਾਂ ਦਾ ਦੁੱਧ:ਨਿਰੰਤਰ ਵਿਕਾਸ ਦੀ ਕੂੰਜੀ ਉੱਤੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਡਾ: ਨਰੇਸ਼ ਕਾਂਸਰਾ ਸਿਵਲ ਸਰਜਨ ਜੀ ਦੀ ਪ੍ਰਧਾਨਗੀ ਹੇਂਠ ਮਾਂ ਦੇ ਦੁੱੱਧ ਦੀ ਮੱੱਹਤਤਾ ਸੰਬਧੀ ਸੈਮੀਨਾਰ ਅਯੋਜਿਤ ਕੀਤਾ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਚਰਨਜੀਤ ਸਿੰਘ ਕਾਹਲੋਂ …
Read More »ਪੰਜਾਬੀ
ਭਗਤ ਪੂਰਨ ਸਿੰਘ ਜੀ ਦੀ 24ਵੀਂ ਬਰਸੀ ਮੌਕੇ ਕਰਨਲ ਕਰਮਿੰਦਰ ਸਿੰਘ ਦਾ ਸਨਮਾਨ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ ਸੱਗੁ) -ਵੀਹਵੀਂ ਸਦੀ ਦੇ ਮਾਨਵਤਾ ਨੂੰ ਸਮਰਪਿਤ ਮਹਾਨ ਸਮਾਜ ਸੇਵੀ, ਲੂਲ੍ਹੇ ਲੰਗੜਿਆਂ, ਪਾਗਲਾਂ ਅਤੇ ਲਵਾਰਸਾਂ ਦੇ ਵਾਰਿਸ ਭਗਤ ਪੂਰਨ ਸਿੰਘ ਜੀ ਦੀ 24ਵੀਂ ਬਰਸੀ ਸਬੰਧੀ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ.) ਵਿਖੇ ਧੰਨ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਵਲੋਂ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਨਿਸ਼ਾਨ ਸਾਹਿਬ ਅਤੇ ਪੰਜ ਪਿਆਰਿਆਂ ਦੀ ਅਗਵਾਈ …
Read More »ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਨੇ ਕੀਤੀ ਲੋੜਵੰਦ ਦੀ ਮਦਦ
ਪੱਟੀ, 5 ਅਗਸਤ (ਰਣਜੀਤ ਸਿੰਘ ਮਾਹਲਾ) – ਸਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੋਸਾਇਟੀ ਵੱਲੋ ਸਮੇਂ ਸਮੇਂ ‘ਤੇ ਗਰੀਬਾਂ ਤੇ ਲੋੜਵੰਦ ਮਰੀਜਾਂ ਦੇ ਇਲਾਜ ਲਈ ਆਪਣਾ ਯੋਗਦਾਨ ਪਾਉਦੀ ਆ ਰਹੀ ਹੈ।ਇਸੇ ਲੜੀ ਨੂੰ ਅੱਗੇ ਤੋਰਦਿਆ ਨੱਕ ਦੀ ਬਿਮਾਰੀ ਨਾਲ ਪੀੜਤ 5 ਸਾਲਾ ਸਾਰਜ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਪੱਟੀ ਦੀ ਮਾਲੀ ਸਹਾਇਤਾ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸੁਸਾਇਟੀ …
Read More »ਮਿਡ-ਡੇ-ਮੀਲ ਦਫਤਰੀ ਮੁਲਾਜ਼ਮ ਤੇ ਕੁੱਕ ਵਰਕਰ ਯੂਨੀਅਨ ਵਲੋਂ ‘ਪੋਲ ਖੋਲ ਅਭਿਆਨ’ 7 ਅਗਸਤ ਤੋਂ
ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜ਼ਾਬ ਭਰ ਦੇ ਮਿਡ-ਡੇ-ਮੀਲ ਦਫਤਰੀ ਮੁੱਲਾਜਮਾਂ ਤੇ ਕੁੱਕ ਵਰਕਰਾਂ ਵਲੋਂ ਵੱਖ ਵੱਖ ਸਮੇਂ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨਾਲ ਕਈ ਵਾਰ ਅਪਣੀਆਂ ਮੰਗਾਂ ਸਬੰਧੀ ਮੀਟਿੰਗਾਂ ਕੀਤੀਆਂ ਗਈਆ ਪਰੰਤੂ ਇਨਾਂ ਸਮਾਂ ਬੀਤ ਜਾਣ ਦੇ ਬਾਵਜੂਦ ਲਾਰਿਆਂ ਤੋ ਬਿਨਾਂ ਕੁੱਝ ਵੀ ਨਹੀ ਮਿਲਿਆ। ਜਿਸ ਦੇ ਸਿੱਟੇ ਵਜੋ ਸੂਬਾ ਪ੍ਰਧਾਨ ਪ੍ਰਵੀਨ ਸ਼ਰਮਾਂ ਅਤੇ ਜਿਲਾ ਪ੍ਰਧਾਨ ਤਜਿੰਦਰ …
Read More »ਆਮ ਆਦਮੀ ਪਾਰਟੀ ਨੇ ਟਿਕਟਾਂ ਵੇਚ ਕੇ ਕਾਇਮ ਕੀਤਾ ਨਵਾਂ ਕੀਰਤੀਮਾਨ -ਟਿੱਕਾ
ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ ਬਿਊਰੋ)- ਸ੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਕਾਰਜਕਾਰੀ ਪ੍ਰਧਾਨ ਸ. ਗੁਰਪ੍ਰਤਾਪ ਸਿੰਘ ਟਿੱਕਾ ਨੇ ਹਾਲ ਹੀ ਵਿਚ ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀਆਂ ਗਈਆਂ ਵਿਧਾਨ ਸਭਾ ਉਮੀਦਵਾਰਾਂ ਦੀਆਂ ਟਿਕਟਾਂ ‘ਤੇ ਵਿਅੰਗ ਕਰਦੇ ਕਿਹਾ ਕਿ ਇਹ ਟਿਕਟਾਂ ਤਾਂ ਪੁਰਾਣੇ ਸਮੇਂ ਦੇ ਸਿਨੇਮੇ ਵਾਂਗ ਬਲੈਕ ਵਿਚ ਵਿਕੀਆਂ ਹਨ ਅਤੇ ਉਨਾਂ ਦੀ ਪਾਰਟੀ ਦੇ ਸਰਗਰਮ ਆਗੂ ਵੀ ਇਸ ਨੂੰ …
Read More »ਸਿਕਲੀਗਰ ਸਿੱਖਾਂ ਵੱਲੋਂ ਸ਼੍ਰੋਮਣੀ ਕਮੇਟੀ ਖਿਲਾਫ ਬਿਆਨਬਾਜੀ ਸਰਾਸਰ ਗਲਤ – ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ, 5 ਅਗਸਤ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿਕਲੀਗਰ ਸਿੱਖਾਂ ਵੱਲੋਂ ਦਿੱਤੇ ਬਿਆਨ ਕਿ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਦੀ ਕਦੇ ਬਾਂਹ ਨਹੀਂ ਫੜੀ ਨੂੰ ਸਰਾਸਰ ਗਲਤ ਕਰਾਰ ਦਿੱਤਾ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ: ਦਿਲਜੀਤ ਸਿੰਘ ਬੇਦੀ ਨੇ ਜਥੇਦਾਰ ਅਵਤਾਰ ਸਿੰਘ ਦੇ ਹਵਾਲੇ ਨਾਲ ਕਿਹਾ ਕਿ …
Read More »ਸੋਨ ਤਗਮਾ ਵਿਜੇਤਾ ਸ੍ਰੀ ਅਭਿਨਵ ਬਿੰਦਰਾ ਦੇ ਮਾਤਾ ਪਿਤਾ ਨੇ ਰੀਓ ਓਲੰਪਿਕ ਵਿੱਚ ਸਫਲਤਾ ਦੀ ਕੀਤੀ ਅਰਦਾਸ
ਅੰਮ੍ਰਿਤਸਰ, 5 ਅਗਸਤ (ਗੁਰਪ੍ਰੀਤ ਸਿੰਘ) – ਪ੍ਰਸਿੱਧ ਸ਼ੂਟਰ (ਨਿਸ਼ਾਨੇਬਾਜ) ਸ੍ਰੀ ਅਭਿਨਵ ਬਿੰਦਰਾ ਦੇ ਪਿਤਾ ਡਾ: ਅਭਿਜੀਤ ਬਿੰਦਰਾ ਤੇ ਉਨ੍ਹਾਂ ਦੀ ਮਾਤਾ ਕੰਵਰਜੀਤ ਕੌਰ ਬਿੰਦਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਸ੍ਰੀ ਅਭਿਨਵ ਦੇ ਮਾਤਾੁਪਿਤਾ ਨਾਲ ਉਨ੍ਹਾਂ ਦੇ ਕਰੀਬੀ ਮਿ’ਤਰ ਸ: ਤੇਜਬੰਸ ਸਿੰਘ ਜੌਹਰ ਤੇ ਉਨ੍ਹਾਂ ਦੀ ਧਰਮ ਪਤਨੀ ਨੀਨਾ ਜੌਹਰ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਮ’ਥਾ …
Read More »ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਮੈਰਿਟ ਸਥਾਨ ਕੀਤੇ ਹਾਸਲ
ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਕਾਮਰਸ ਐਂਡ ਮੈਨੇਜ਼ਮੈਂਟ ਵਿਭਾਗ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਮੈਰਿਟ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਦੀ ਐੱਮ. ਕਾਮ ਵਿਦਿਆਰਥਣ ਸਿਮਰਪ੍ਰੀਤ ਕੌਰ ਨੇ ਜ਼ਿਲ੍ਹੇ ਵਿੱਚ ਪਹਿਲਾ ਅਤੇ ਯੂਨੀਵਰਸਿਟੀ ਵਿੱਚ ਦੂਜਾ ਸਥਾਨ ਪ੍ਰਾਪਤ ਕਰਨ ਤੋਂ ਇਲਾਵਾ ਯੂ. ਜੀ. ਸੀ. (ਜੇ. ਆਰ. …
Read More »ਅੰਮ੍ਰਿਤਸਰ ਹੋਵੇਗਾ ਪੰਜਾਬ ਦਾ ਸਭ ਤੋਂ ਪਹਿਲਾ ਕੂੜਾ ਮੁਕਤ ਸ਼ਹਿਰ- ਜੋਸ਼ੀ
ਘਰੋਂ ਵਿਚੋਂ ਕੂੜਾ ਚੁੱਕਣ ਵਾਲੀਆਂ ਗੱਡੀਆਂ ਦੀ ਪਹਿਲੀ ਖੇਪ ਨੂੰ ਦਿੱਤੀ ਝੰਡੀ ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਸ਼ਹਿਰ ਦੀਆਂ ਸੜਕਾਂ, ਗਲੀਆਂ ਵਿਚ ਕੂੜੇ ਦੇ ਢੇਰ ਹੁਣ ਬਹੁਤ ਛੇਤੀ ਨਜ਼ਰ ਨਹੀਂ ਆਉਣਗੇ ਅਤੇ ਹਰੇਕ ਘਰ ਵਿਚੋਂ ਕੂੜਾ ਚੁੱਕਣ ਵਾਲੀ ਗੱਡੀ ਆ ਕੇ ਕੂੜੇ ਦੇ ਡੱਬੇ ਚੁੱਕਿਆ ਕਰੇਗੀ। ਇਸ ਪ੍ਰਾਜੈਕਟ ਦੇ ਹੋਂਦ ਵਿਚ ਆਉਣ ਨਾਲ ਅੰਮ੍ਰਿਤਸਰ ਪੰਜਾਬ ਦਾ ਪਹਿਲਾ …
Read More »ਟ੍ਰੈਫਿਕ ਦਾ ਤਾਂ ਰੱਬ ਹੀ ਰਾਖਾ ਹੈ ਨਗਰ ਕੋਂਸਲ ਜੰਡਿਆਲਾ ਗੁਰੂ ਦੇ ਦਫਤਰ ਤੋਂ ਲੈ ਕੇ ਦਸ਼ਹਿਰਾ ਗਰਾਊਂਡ ਤੱਕ
ਜੰਡਿਆਲਾ ਗੁਰੂ, 5 ਅਗਸਤ (ਹਰਿੰਦਰ ਪਾਲ ਸਿੰਘ) – ਇਹ ਸਾਡਾ ਜੰਡਿਆਲਾ ਗੁਰੁ ਹੈ ਜਿਥੇ ਸਾਰੇ ਹੀ ਗੁਰੂ ਹਨ, ਇਥੇ ਚੇਲਾ ਕੋਈ ਵੀ ਨਹੀ ਦਿਖਾਈ ਦਿੰਦਾ। ਜੀ ਹਾਂ ਅਜਿਹਾ ਹੀ ਨਜਾਰਾ ਘਾਹ ਮੰਡੀ ਚੋਕ ਵਿੱਚ ਟ੍ਰੈਫਿਕ ਵਿੱਚ ਫਸੇ ਵਾਹਨਾਂ ਨੂੰ ਦੇਖਣ ਤੋਂ ਬਾਅਦ ਲਗਾਇਆ ਜਾ ਸਕਦਾ ਹੈ ਕਿਉਂਕਿ ਅਗਰ ਕੋਈ ਕਾਰ, ਜੀਪ, ਬੱਸ ਵਾਲਾ 50 ਵਾਰ ਵੀ ਸੜਕਾਂ ਤੇ ਲੱਗੀਆਂ ਰੇਹੜੀ …
Read More »
Punjab Post Daily Online Newspaper & Print Media