ਜੰਡਿਆਲਾ ਗੁਰੂ, 4 ਅਗਸਤ (ਹਰਿੰਦਰ ਪਾਲ ਸਿੰਘ)- ਸ਼੍ਰੀ ਕੇ ਐਸ ਪਾਰਸ ਨੇ ਕਿਹਾ ਕਿ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਉਨਾਂ ਨੂੰ ਤਮਦਰੁਸਤ ਰੱਖਣ ਲਈ 7 ਅਗਸਤ ਨੂੰ ਇੰਦਰ ਫਾਰਮ ਵਿੱਚ ਨੈਸ਼ਨਲ ਪੱਧਰ ਦੇ ਬਾਡੀ ਬਿਲਡਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ। ਇੱਕ ਪ੍ਰੈਸ ਕਾਨਫਰੰਸ ਦੌਰਾਨ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਸਿਰਫ ਉਤਸ਼ਾਹ ਦਿੱਤਾ ਜਾਂਦਾ ਹੈ ਅਜੇ …
Read More »ਪੰਜਾਬੀ
ਪਿੰਡ ਮੇਹਰਬਾਨਪੁਰਾ ਵਾਸੀਆਂ ਨਾਲ ਅਮਰੀਕ ਬਿੱਟਾ ਨੇ ਕੀਤੀ ਮੀਟਿੰਗ
ਜੰਡਿਆਲਾ ਗੁਰੂ, 4 ਅਗਸਤ (ਹਰਿੰਦਰ ਪਾਲ ਸਿੰਘ)- ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋ ਅਕਾਲੀ ਆਗੂ ਅਮਰੀਕ ਸਿੰਘ ਬਿੱਟਾ ਵੱਲੋ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜਰ ਰੱਖਦਿਆ ਹੋਇਆ ਜੋ ਜਨ ਸੰਪਰਕ ਮਹਿੰਮ ਵਿੱਢੀ ਗਈ ਹੈ ਜਿਸ ਤਹਿਤ ਅੱਜ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਨਿੱਜਰਪੁਰਾ ਵਿਖੇ ਯੂਥ ਆਗੂ ਸ਼ਬੇਗ ਸਿੰਘ ਦੇ ਗ੍ਰਹਿ ਵਿਖੇ ਇੱਕ ਵਿਸ਼ਾਲ ਇਕੱਤਰਤਾ ਕੀਤੀ ਗਈ।ਇਸ ਮੌਕੇ ਪਿੰਡ ਵਾਸੀ ਅਤੇ …
Read More »ਭਗਵੰਤ ਮਾਨ ਪੰਜਾਬ ਦੇ ਕਿਸੇ ਵੀ ਨਸ਼ਾ ਛੁਡਾਊ ਕੇਂਦਰ ‘ਚ ‘ ਇਲਾਜ ਕਰਵਾ ਸਕਦਾ ਹੈ- ਸੁਖਬੀਰ ਬਾਦਲ
ਮੰਡੀ ਅਰਨੀਵਾਲਾ (ਫਾਜ਼ਿਲਕਾ), 4 ਅਗਸਤ (ਵਨੀਤ ਅਰੋੜਾ)- ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਸੂਬੇ ਦੇ ਕਿਸੇ ਵੀ ਨਸ਼ਾ ਛੁਡਾਊ ਕੇਂਦਰ ਵਿਚ ਭਰਤੀ ਕਰਵਾ ਕੇ ਇਲਾਜ ਕਰਨ ਲਈ ਤਿਆਰ ਹੈ। ਜ਼ਿਕਰਯੋਗ ਹੈ ਭਗਵੰਤ ਮਾਨ ਦੇ ਕਥਿਤ ਤੌਰ ‘ਤੇ ਸੰਸਦ ਭਵਨ ਵਿਚ ਸ਼ਰਾਬ ਪੀ …
Read More »’ਆਪ੍ਰੇਸ਼ਨ ਸਮਾਈਲ-2′ ਤਹਿਤ ਮਾਪਿਆਂ ਨਾਲ ਮਿਲਾਏ ਜਾਣਗੇ ਜ਼ਿਲ੍ਹੇ ਵਲੋਂ ਚਾਰ ਬੱਚੇ
ਅੰਮ੍ਰਿਤਸਰ, 4 ਅਗਸਤ (ਜਗਦੀਪ ਸਿੰਘ ਸੱਗੂ)- ਵਿਛੜੇ ਬੱਚਿਆਂ ਨੂੰ ਮਾਪਿਆਂ ਨਾਲ ਮਿਲਾਉਣ ਦੇ ਮਕਸਦ ਨਾਲ ਭਾਰਤ ਸਰਕਾਰ ਅਤੇ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜ਼ਿਲ੍ਹੇ ਵਿਚ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀ ਅਗਵਾਈ ਹੇਠ ਚਲਾਏ ਜਾ ਰਹੇ ‘ਆਪ੍ਰੇਸ਼ਨ ਸਮਾਈਲ-2’ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਚਾਈਲਡ ਹੈਲਪ ਲਾਈਨ ਅਤੇ ਪੁਲਿਸ ਵਿਭਾਗ ਦੇ ਸਾਂਝੇ ਉੱਦਮ ਨਾਲ ਬੀਤੇ …
Read More »ਸਾਬਕਾ ਸੈਨਿਕਾਂ ਲਈ ਰੱਖਿਆ ਪੈਨਸ਼ਨ ਅਦਾਲਤ 26 ਤੇ 27 ਨੂੰ
ਅੰਮ੍ਰਿਤਸਰ, 4 ਅਗਸਤ (ਜਗਦੀਪ ਸਿੰਘ ਸੱਗੂ)- ਰੱਖਿਆ ਵਿਤਰਣ ਅਕਾਊਂਟ ਕੰਟਰੋਲਰ ਜਨਰਲ, ਦਿੱਲੀ ਵੱਲੋਂ ‘ਹਾਇਦੇ ਆਡੀਟੋਰੀਅਮ’ ਅੰਮ੍ਰਿਤਸਰ ਕੈਂਟ ਵਿਖੇ 26 ਅਤੇ 27 ਅਗਸਤ ਨੂੰ ਰੱਖਿਆ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਰੱਖਿਆ ਪੈਨਸ਼ਨ ਵਿਤਰਣ ਅਫ਼ਸਰ ਅੰਮ੍ਰਿਤਸਰ ਸ੍ਰੀ ਸੰਤੋਖ ਰਾਜ ਨੇ ਦੱਸਿਆ ਕਿ ਇਸ ਅਦਾਲਤ ਵਿਚ ਰੱਖਿਆ ਪੈਨਸ਼ਨਰਾਂ ਦੀਆਂ ਮੁਸ਼ਕਿਲਾਂ ਦਾ ਹੱਲ ਪੀ. ਸੀ. ਡੀ. ਏ ਇਲਾਹਾਬਾਦ ਵੱਲੋਂ ਹਾਜ਼ਰ …
Read More »ਲੜਕੀਆਂ ਨੂੰ ਸਾਈਕਲ ਵੰਡਣੇ ਬਾਦਲ ਦੀ ਨੇਕ ਸੋਚ ਦਾ ਨਤੀਜਾ – ਅਜੀਤ ਸਿੰਘ ਕੋਹਾੜ
ਅੰਮ੍ਰਿਤਸਰ, 4 ਅਗਸਤ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਪੱਧਰੀ ਸਾਈਕਲ ਵੰਡ ਸਮਾਗਮ ਵਿਚ ਟਰਾਂਸਪੋਰਟ ਮੰਤਰੀ ਸ. ਅਜੀਤ ਸਿੰਘ ਕੋਹਾੜ ਨੇ ਅੱਜ ਸਵੇਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਿਵਾਲਾ ਭਾਈਆਂ ਅੰਮ੍ਰਿਤਸਰ ਵਿਖੇ ਲੜਕੀਆਂ ਨੂੰ ਪੰਜਾਬ ਸਰਕਾਰ ਦੀ ਤਰਫੋਂ ਮਾਈ ਭਾਗੋ ਵਿੱਦਿਆ ਸਕੀਮ ਤਹਿਤ ਮੁਫ਼ਤ ਸਾਈਕਲ ਵੰਡਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ. ਕੋਹਾੜ ਨੇ ਕਿਹਾ ਕਿ ਭਾਵੇਂ ਸਾਈਕਲ ਕੋਈ ਵੱਡੀ ਚੀਜ਼ …
Read More »’ਦੀਨਿਨ ਕੀ ਪ੍ਰਤਿਪਾਲ ਕਰੈ…’ ਦੀ ਕਥਾ ਸ਼ਨੀਵਾਰ ਤੋਂ
ਨਵੀਂ ਦਿੱਲੀ, 4 ਅਗਸਤ (ਪੰਜਾਬ ਪੋਸਟ ਬਿਊਰੋ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਸਾਹਿਬਾਨ ਵਲੋਂ ਰਚੀਆਂ ਵੱਖ-ਵੱਖ ਬਾਣੀਆਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਅਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਰੰਭੀ ਗਈ ਹੋਈ ਕੱਥਾ-ਲੜੀ ਨੂੰ ਅਗੇ ਤੋਰਦਿਆਂ ਸ਼ਨੀਵਾਰ, 6, ਅਗਸਤ, ਤੋਂ ਬੁੱਧਵਾਰ, 10 ਅਗਸਤ ਤਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ …
Read More »ਦਮਦਮੀ ਟਕਸਾਲ ਦੇ ਪ੍ਰਚਾਰਕਾਂ ਵੱਲੋਂ ਰਹਿਤ ਮਰਯਾਦਾ ਸੰਬੰਧੀ 15 ਮੈਂਬਰੀ ਤਾਲਮੇਲ ਕਮੇਟੀ ਕਾਇਮ
ਮਹਿਤਾ, 4 ਅਗਸਤ (ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਨਾਲ ਸੰਬੰਧਿਤ ਪ੍ਰਚਾਰਕਾਂ, ਗਿਆਨੀ ਅਤੇ ਵਿਦਵਾਨ ਸਿੰਘਾਂ ਨੇ ਅੱਜ ਸਿੱਖ ਰਹਿਤ ਮਰਿਆਦਾ ਪ੍ਰਤੀ ਸੰਬੰਧਿਤ ਪੰਥਕ ਧਿਰਾਂ ਨਾਲ ਵਿਚਾਰਾਂ ਕਰਦਿਆਂ ਇਸ ਪ੍ਰਤੀ ਪੰਥ ਵਿੱਚ ਇਕਸੁਰਤਾ ਪੈਦਾ ਕਰਨ ਅਤੇ ਸਮੁਚੀ ਪੰਥ ਤੋਂ ਪਰਵਾਨ ਕਰਾਉਣ ਦੇ ਮੁਦੇ ਨੂੰ ਲੈ ਕੇ ਸੰਬੰਧਿਤ ਧਿਰਾਂ ਨਾਲ ਰਾਬਤਾ ਕਾਇਮ ਕਰਨ ਦੀ ਜ਼ਰੂਰਤ ਨੂੰ ਦੇਖਦਿਆਂ ਇੱਕ 15 ਮੈਂਬਰੀ ਤਾਲਮੇਲ ਕਮੇਟੀ …
Read More »ਸਿਵੀਆ ਵਲੋਂ ਰੈਗੂਲਰ ਆਰਡਰ ਜਾਰੀ ਹੋਣ ‘ਤੇ ਕੰਪਿਊਟਰ ਅਧਿਆਪਕਾਂ ਨੂੰ ਵਧਾਈ
ਅੰਮ੍ਰਿਤਸਰ, 4 ਅਗਸਤ (ਜਗਦੀਪ ਸਿੰਘ ਸੱਗੂ)- ਕੰਪਿਊਟਰ ਅਧਿਆਪਕ ਸਾਂਝਾ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਸਿਵੀਆ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਪਿਛਲੇ ਦਿਨੀ ਮਿਤੀ 25/7/16 ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਮੀਟਿੰਗ ਵਿੱਚ ਸ. ਦਲਜੀਤ ਸਿੰਘ ਚੀਮਾ ਸਿੱਖਿਆ ਮੰਤਰੀ ਦੇ ਕਹੇ ਮੁਤਾਬਿਕ ਪਿਕਟਸ ਸੁਸਾਇਟੀ ਵੱਲੋਂ 700 ਵਿੱਚੋਂ 254 ਕੰਪਿਊਟਰ ਅਧਿਆਪਕਾਂ, ਜਿਨ੍ਹਾਂ ਨੇ 3 ਸਾਲ ਦੀ ਸੇਵਾ ਪੂਰੀ …
Read More »ਮੈ ਪਾਰਟੀ ਦਾ ਵਫ਼ਾਦਾਰ ਸਿਪਾਹੀ ਹਾਂ – ਰਜਿੰਦਰਮੋਹਨ ਛੀਨਾ
ਅੰਮ੍ਰਿਤਸਰ, 4 ਅਗਸਤ (ਜਗਦੀਪ ਸਿੰਘ ਸੱਗੂ)- ਮੈਂ ਪਾਰਟੀ ਦਾ ਵਫ਼ਾਦਾਰ ਸਿਪਾਹੀ ਹਾਂ ਅਤੇ ਹਮੇਸ਼ਾਂ ਪਾਰਟੀ ਦੀ ਮਜ਼ਬੂਤੀ ਅਤੇ ਪਾਰਟੀ ਦੇ ਹਿੱਤਾਂ ਪ੍ਰਤੀ ਸਮਰਿਪਤ ਰਹਾਂਗਾ।ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਨੇਤਾ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਵੱਖ-ਵੱਖ ਅਖ਼ਬਾਰਾਂ ਵਿੱਚ ‘ਆਪ’ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਐਡਵੋਕੇਟ ਐੱਚ. ਐੱਸ. ਫੂਲਕਾ ਦੇ ਬੀਤੇ ਦਿਨੀਂ ਅੰਮ੍ਰਿਤਸਰ ਦੇ …
Read More »
Punjab Post Daily Online Newspaper & Print Media