ਬਠਿੰਡਾ, 4 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਦੇ ਸਵਰਨਕਾਰ ਜਵੈਲਰਾਂ ਦੇ ਮੁੱਖ ਅਹੁਦੇਦਾਰਾਂ ਦੀ ਇੱਕ ਵਿਸ਼ੇਸ ਮੀਟਿੰਗ ਸਵਰਨਕਾਰ ਸੰਘ ਦੇ ਸ਼ੂਬਾ ਪ੍ਰਧਾਨ ਅਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾ ਚੇਅਰਮੈਨ ਕਰਤਾਰ ਸਿੰਘ ਜੌੜਾ ਦੀ ਪ੍ਰਧਾਨਗੀ ਵਿੱਚ ਹੈੱਡ ਆਫਿਸ ਬਠਿੰਡਾ ਵਿਖੇ ਹੋਈ। ਇਸ ਮੀਟਿੰਗ ਦੋਰਾਨ ਕਾਰੋਬਾਰ ‘ਚ ਆ ਰਹੀਆਂ ਮੁਸ਼ਕਿਲਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਉਨ੍ਹਾਂ ਕਿਹਾ ਕਿ ਪੰਜਾਬ …
Read More »ਪੰਜਾਬੀ
ਕੂੜਾ ਡੰਪ ਤੋਂ ਲੋਕਾਂ ਨੂੰ ਜ਼ਲਦ ਮਿਲੇਗੀ ਰਾਹਤ – ਕਚਰਾ ਪਲਾਂਟ ਲਈ ਜ਼ਲਦ ਨਵੀਂ ਜ਼ਮੀਨ ਖਰੀਦਣ ਦੇ ਆਦੇਸ਼
ਬਠਿੰਡਾ, 4 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕੂੜਾ ਡੰਪ ਹਟਾਓ ਮੋਰਚਾ ਦੀ ਐਕਸ਼ਨ ਕਮੇਟੀ ਵੱਲੋਂ ਉੱਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਬਸੰਤ ਗਰਗ ਨੂੰ ਸੰਘਣੀ ਵਸੋਂ ‘ਚੋਂ ਕਚਰਾ ਪਲਾਂਟ ਤਬਦੀਲ ਕਰਨ ਅਤੇ ਇਸ ਮੰਤਵ ਲਈ ਜ਼ਲਦੀ ਨਵੀਂ ਜ਼ਮੀਨ ਖਰੀਦਣ ਦੇ ਅਦੇਸਾਂ ਦਾ ਸਵਾਗਤ ਕੀਤਾ ਅਤੇ ਨਾਲ ਹੀ ਇਹ ਉਮੀਦ ਜਾਹਰ ਕੀਤੀ ਹੈ ਕਿ …
Read More »2017 ਵਿੱਚ ਅਕਾਲੀ ਦਲ ਦੀਆਂ ਬੀਬੀਆਂ ਅਹਿਮ ਰੋਲ ਅਦਾ ਕਰਨਗੀਆਂ – ਬੀਬੀ ਜਗੀਰ ਕੌਰ
ਬਠਿੰਡਾ, 4 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਾਲ 2017 ਦੀਆਂ ਚੋਣਾਂ ਵਿੱਚ ਇਸਤਰੀ ਅਕਾਲੀ ਦਲ ਵੱਡਾ ਰੋਲ ਅਦਾ ਕਰੇਗਾ ਅਤੇ ਤੀਸਰੀ ਵਾਰ ਅਕਾਲੀ ਦਲ ਦੀ ਸਰਕਾਰ ਬਣਾਉਣ ਵਿੱਚ ਬੀਬੀਆਂ ਅਹਿਮ ਰੋਲ ਅਦਾ ਕਰਨਗੀਆਂ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬੀਬੀ ਜੰਗੀਰ ਕੌਰ ਪ੍ਰਧਾਨ ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਅਤੇ ਸਾਬਕਾ ਮੰਤਰੀ ਪੰਜਾਬ ਨੇ ਗੁਰੂਦੁਆਰਾ ਸਾਹਿਬ ਹਾਜੀ ਰਤਨ ਪਾਤਸ਼ਾਹੀ ਦਸਵੀਂ ਬਠਿੰਡਾ …
Read More »ਬੀ.ਡੀ.ਏ ਨੇ ਕਲੋਨੀ ਮਾਲਕਾਂ ਨੂੰ ਸਮੱਸਿਆਵਾਂ ਦਾ ਹਲ ਕੱਢਣ ਦੇ ਆਦੇਸ਼
ਬਠਿੰਡਾ, 4 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਭਗਵਤੀ ਇਨਕਲੇਵ ਕਲੋਨੀ ਦੇ ਵਾਸਿਆ ਨੇ ਬਠਿੰਡਾ ਡਿਵੈਲਪਮੈਂਟ ਅਥਰਾਟੀ ਨੂੰ ਬੀਤੇ ਦਿਨੀ ਕਲੋਨੀ ਨਿਵਾਸੀ ਗੁਰਮੀਤ ਸਿੰਘ ਸਿਧੂ ਦੀ ਅਗਵਾਈ ਵਿੱਚ ਮੁਢਲੀ ਸਹੁਲਤਾਂ ਦੀ ਘਾਟ ਕਾਰਨ ਮੰਗ ਪੱਤਰ ਸੋਂਪਿਆ ਸੀ। ਜਿਸ ਤੇ ਪਹਿਲ ਦੇ ਆਧਾਰ ਤੇ ਕਾਰਵਾਈ ਕਰਦੇ ਹੋਏ ਅੱਜ ਬਠਿੰਡਾ ਡਿਵੈਲਪਮੈਂਟ ਅਥਰਾਟੀ ਵੱੋਲੋਂ ਇੱਕ ਮੀਟਿੰਗ ਬੁਲਾਈ ਗਈ।ਜਿਸ ਵਿੱਚ ਬਠਿੰਡਾ ਡਿਵੈਲਪਮੈਂਟ ਅਥਰਾਟੀ …
Read More »ਦਵਾਈਆਂ ਦੀ ਖਰੀਦ ਅਤੇ ਵੰਡ ਵਿੱਚ ਪਾਰਦਰਸ਼ਤਾ ਯਕੀਨੀ ਬਣਾਈ- ਜਿਆਣੀ
ਬਠਿੰਡਾ, 4 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਵੱਲੋਂ ਦਵਾਈਆਂ ਸਟੋਰ ਕਰਨ ਦੇ 376.39 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਰੀਜਨਲ ਵੇਅਰ ਹਾਊਸ ਅੰਮ੍ਰਿਤਸਰ,ਬਠਿੰਡਾ ਅਤੇ ਖਰੜ ਵਿਖੇ ਸਥਾਪਿਤ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਸੁਰਜੀਤ ਕੁਮਾਰ ਜਿਆਣੀ ਨੇ ਦਿੰਦਿਆਂ ਹੋਇਆਂ ਦੱਸਿਆ ਕਿ ਇਹ ਵੇਅਰ ਹਾਊਸ ਸਪੈਸ਼ਲ ਕਿਸਮ ਦੇ ਡਿਜਾਇਨ ਦੇ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 5 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਉਪ ਰਾਜਪਾਲ ਕੋਲ ਸਾਰੇ ਸੰਵਿਧਾਨਕ ਹੱਕ, ਉਪ ਰਾਜਪਾਲ ਦੀ ਸਹਿਮਤੀ ਨਾਲ ਹੀ ਦਿੱਲੀ ਸਰਕਾਰ ਲੈ ਸਕਦੀ ਹੈ ਕੋਈ ਸੰਵਿਧਾਨਕ ਫੈਸਲਾ – ਹਾਈਕੋਰਟ। ▶ ਦਿੱਲੀ ਸਰਕਾਰ ਨੇ ਹਾਈਕੋਰਟ ਦੇ ਫੈਸਲੇ ਖਿਲਾਫ …
Read More »ਤੈ੍ਰ ਸ਼ਤਾਬਦੀ ਕਾਲਜ ਦੀ ਵਿਦਿਆਰਥਣ ਨੇ ਐਮ.ਏ. ਇਕਨਾਮਿਕਸ ਸਮੈਸਟਰ-2 ਵਿੱਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 3 ਅਗਸਤ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਤੈ੍ਰ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਐਮ.ਏ. ਇਕਨਾਮਿਕਸ ਸਮੈਸਟਰ ਦੂਜੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ।ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ, ਸ. ਅਮਰ ਸਿੰਘ ਸੁਪ੍ਰਿੰਟੈਂਡੈਂਟ, ਡਾ. ਹਰਜੀਵ ਕੌਰ, ਪ੍ਰੋ. ਰਣਦੀਪ ਕੌਰ, ਡਾ. ਗੁਰਸ਼ਰਨ ਕੌਰ ਤੇ ਸ. ਗੁਰਜਿੰਦਰ ਸਿੰਘ ਨੇ ਸਾਂਝੇ ਤੌਰ ‘ਤੇ …
Read More »ਗੁਰਦੁਆਰਾ ਚੀਫ਼ ਖ਼ਾਲਸਾ ਦੀਵਾਨ ਵਿਖੇ ਮਸਿਆ ਦਾ ਕੀਰਤਨ ਸਮਾਗਮ ਆਯੋਜਿਤ
ਅੰਮ੍ਰਿਤਸਰ, ੩ ਅਗਸਤ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਦੇ ਮੌਕੇ ਤੇ ਦੀਵਾਨ ਸਜਾਏ ਗਏ ।ਡਾਇਰੈਕਟਰ ਐਜੂਕੇਸ਼ਨ ਅਤੇ ਪਿ੍ਰੰਸੀਪਲ ਜੀ. ਟੀ. ਰੋਡ ਸਕੂਲ ਡਾ: ਧਰਮਵੀਰ ਸਿੰਘ ਨੇ ਸੰਗਤਾਂ ਨੂੰ ਜੀ ਆਇਆਂ ਆਖਿਆ।ਬੀਬੀ ਕਵੰਲਜੀਤ ਕੌਰ ਦੇੇੇ ਰਾਗੀ ਜਥੇ ਨੇ ਕੀਰਤਨ ਕੀਤਾ।ਉਪਰੰਤ ਅਮਿਤੇਸ਼ਵਰ ਸਿੰਘ ਦੇ ਜਥੇ ਨੇ ਗੁਰੂ ਜਸ ਗਾਇਨ ਕੀਤਾ।ਭਾਈ ਜਸਵਿੰਦਰ ਸਿੰਘ ਬੀਬੀ …
Read More »ਭਗਤ ਪੂਰਨ ਸਿੰਘ ਜੀ ਦੀ 24ਵੀਂ ਬਰਸੀ ਮੌਕੇ ਆਖੰਡ ਪਾਠ ਅਰੰਭ – ਖ਼ੂਨਦਾਨ ਕੈਂਪ ਵੀ ਲਗਾਇਆ ਗਿਆ
ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ ਸੱਗੂ) – ਭਗਤ ਪੂਰਨ ਸਿੰਘ ਜੀ ਦੀ 24ਵੀਂ ਬਰਸੀ ਦੇ ਮੌਕੇ ਤੇ ਰਖੇ ਪ੍ਰੋਗਰਾਮਾਂ ਵਿਚ ਅੱਜ ਇਥੇ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਖੰਡ ਪਾਠ ਅਰੰਭ ਕਰਵਾਇਆ ਗਿਆ।ਹਰ ਸਾਲ ਦੀ ਤਰ੍ਹਾਂ ਇਹ ਸੇਵਾ ਇਸ ਸਾਲ ਵੀ ਸ਼ਹੀਦ ਬਾਬਾ ਦੀਪ ਸਿੰਘ ਅਖੰਡ ਪਾਠ ਸੋਸਾਇਟੀ ਅੰਮ੍ਰਿਤਸਰ ਵਲੋਂ ਨਿਭਾਈ ਗਈ।ਮੁੱਖ ਦਫ਼ਤਰ ਵਿਖੇ ਖ਼ੂਨ ਦਾਨ ਕੈਂਪ …
Read More »ਕਾਲੇਕੇ ਉਤਾੜ ਵਿਖੇ ਚੋਰਾਂ ਵਲੋਂ ਨਕਦੀ, ਸੋਨੇ ਦੇ ਗਹਿਣੇ ਤੇ 32 ਬੋਰ ਦਾ ਰਿਵਾਲਰ ਚੋਰੀ
ਪੱਟੀ, 3 ਅਗਸਤ (ਰਣਜੀਤ ਸਿੰਘ ਮਾਹਲਾ) – ਪੁਲਿਸ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਕਾਲੇਕੇ ਉਤਾੜ ਵਿਖੇ ਬੀਤੀ ਰਾਤ ਇਕ ਘਰ ਵਿੱਚ ਚੋਰਾਂ ਵੱਲੋਂ ਦਾਖਲ ਹੋ ਕੇ 50-60 ਤੋਲੇ ਸੋਨੇ ਦੇ ਗਹਿਣੇੇ, 1,25000 ਰੁਪਏ ਨਗਦੀ, 30-35 ਲੇਡੀਜ਼ ਸੂਟ ਅਤੇ ਇਕ 32 ਬੋਰ ਦਾ ਲਾਇੰਸਸੀ ਰਿਵਾਲਰ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦੇ ਹਰਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ …
Read More »
Punjab Post Daily Online Newspaper & Print Media