Wednesday, November 25, 2026

ਪੰਜਾਬੀ

ਵਿਕਾਸ ਦੇ ਮੁੱਦੇ ‘ਤੇ ਲਗਾਤਾਰ ਤੀਜੀ ਵਾਰ ਸਰਕਾਰ ਬਣਾਏਗਾ ਗਠਜੋੜ- ਮਜੀਠੀਆ

ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ ਸੱਗੂ)- ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਕਟਾਖਸ਼ ਕਸਦਿਆਂ ਕਿਹਾ ਕਿ ਝੂਠ ਦੀ ਰਾਜਨੀਤੀ ਜੋ ਦਿੱਲੀ ਵਿੱਚ ਚਲਾਈ ਜਾ ਰਹੀ ਹੈ ਉਹ ਪੰਜਾਬ ਵਿੱਚ ਨਹੀਂ ਚੱਲੇਗੀ, ਉਹਨਾਂ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਦਾ ਮੁੱਖ ਏਜੰਡਾ ਵਿਕਾਸ ਹੈ ਅਤੇ ਕਰਾਏ ਗਏ ਵਿਕਾਸ ਦੇ ਮੁੱਦੇ ‘ਤੇ …

Read More »

ਗੁਰੂ ਨਗਰੀ ‘ਚ ਲੱਗਣ ਵਾਲੇ ਸੀ.ਸੀ.ਟੀ.ਵੀ ਕੈਮਰਿਆਂ ਦੀ ਜੋਸ਼ੀ ਵੱਲੋਂ ਸ਼ੁਰੂਆਤ

ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਨੂੰ ਸੁਰੱਖਿਆ ਦੇ ਅਧਾਰ ‘ਤੇ ਪੰਜਾਬ ਦਾ ਉਤਮ ਸ਼ਹਿਰ ਬਨਾਉਣ ਦਾ ਲਿਆ ਗਿਆ ਸੁਪਨਾ ਹੁਣ ਪੂਰਾ ਹੁੰਦਾ ਨਜ਼ਰ ਆ ਰਿਹਾ ਹੈ। ਅੱਜ ਇਸ ਪ੍ਰਾਜੈਕਟ ਅਧੀਨ ਸ਼ਹਿਰ ਵਿਚ ਲੱਗ ਵਾਲੇ ਉੱਚ ਗੁਣਵੱਤਾ ਵਾਲੇ ਕੈਮਰਿਆਂ ਦੀ ਸ਼ੁਰੂਆਤ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਕੀਤੀ। ਸ੍ਰੀ ਜੋਸ਼ੀ ਨੇ ਦੱਸਿਆ ਕਿ 4.30 …

Read More »

ਰੇਨਬੋ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕਬੱਡੀ ‘ਚ ਹਾਸਲ ਕੀਤੀ ਪਹਿਲੀ ਪੁਜੀਸ਼ਨ

ਸੰਦੌੜ, 2 ਅਗਸਤ (ਹਰਮਿੰਦਰ ਸਿੰਘ ਭੱਟ)- ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਦੇ ਵਿਦਿਆਰਥੀਆਂ ਨੇ ਅੰਡਰ- 4 ਸਾਲ ਨਸ਼ਨਲ ਸਟਾਇਲ ਕਬੱਡੀ ਮੁਕਾਬਲਿਆਂ ਵਿਚ ਜ਼ੋਨ ਭੋਗੀਵਾਲ ਤੋਂ ਪਹਿਲੀ ਪੁਜੀਸ਼ਨ ਹਾਸਲ ਕੀਤੀ।ਫਾਈਨਲ ਮੈਚ ਬਾਦਸ਼ਾਹਪੁਰ ਅਤੇ ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਦੇ ਵਿਦਿਆਰਥੀਆਂ ਦਰਮਿਆਨ ਸਰਕਾਰੀ ਸ. ਸ ਸਕੂਲ ਭੋਗੀਵਾਲ ਵਿਖੇ ਹੋਇਆ।ਬੱਚਿਆਂ ਵੱਲੋਂ ਲਗਾਤਾਰ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਫਾਈਨਲ ਮੈਚ 32 …

Read More »

ਪੰਜਾਬ ਵਿੱਚ ਵਪਾਰ ਤੇ ਵਪਾਰੀ ਨੂੰ ਬਚਾਉਣ ਲਈ ‘ਆਪ’ ਦਾ ਅੱਗੇ ਆਉਣਾ ਜਰੂਰੀ – ਸੌਂਦ

ਸੰਦੌੜ੍ਹ, 2 ਅਗਸਤ (ਹਰਮਿੰਦਰ ਸਿੰਘ ਭੱਟ)- ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਆਪਣੇ ਟਰੇਡ ਐਂਡ ਟਰਾਂਸਪੋਰਟ ਵਿੰਗ ਨਾਲ ਸਬਧੰਤ ਲੋਕਾਂ ਲਈ ਆਪਣਾ ਮੈਨੀਫੈਸਟੋ ਜਾਰੀ ਕਰਨ ਲਈ ਸਮੁੱਚੇ ਪੰਜਾਬ ਵਿੱਚ ਜੰਗੀ ਪੱਧਰ ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਇਸੇ ਕੜੀ ਤਹਿਤ ਸਥਾਨਕ ਅਗਰਸੇਨ ਧਰਮਸ਼ਾਲਾ ਵਿਖੇ ‘ਆਪ’ ਦੇ ਟਰੇਡ ਤੇ ਟਰਾਂਸਪੋਰਟ ਵਿੰਗ ਹਲਕਾ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਸ. ਤਰੁਣਪ੍ਰੀਤ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੋਣਾ ਸਮੇਂ ਦੀ ਲੋੜ- ਵੀਰ ਮਨਪ੍ਰੀਤ ਸਿੰਘ

ਸੰਦੌੜ, 2 ਅਗਸਤ (ਹਰਮਿੰਦਰ ਸਿੰਘ ਭੱਟ)- ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਬੱਚਿਆਂ ਅਤੇ ਨੋਜੁਆਨਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਲਈ ਸਿੱਖੀ ਗੁਰਇਤਿਹਾਸ ਪ੍ਰਤੀ ਜਾਗਰੁਕ ਕਰਨਾ ਅਤੇ ਸਿੱਖੀ ਪ੍ਰਚਾਰ, ਸੁਚੱਜੇ ਵਿਚਾਰਾਂ ਰਾਹੀਂ ਨਿਸ਼ਕਾਮ ਭਾਵਨਾ ਨਾਲ ਸਮਾਜ ਦੀ ਸੇਵਾ ਲਈ ਜੋੜਣਾ ਸਮੇਂ ਦੀ ਅਹਿਮ ਲੋੜ੍ਹ ਹੈ ਤਾਂ ਕਿ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਤੇ ਸ੍ਰੀ ਅਕਾਲ ਤਖਤ …

Read More »

ਠੇਕਾ ਮੁਲਾਜ਼ਮਾਂ ਨੂੰ ਬਗੈਰ ਕਿਸੇ ਭੇਦ ਭਾਵ ਦੇ ਤੁਰੰਤ ਪੱਕਾ ਕਰਕੇ ਸਰਕਾਰ- ਨਰਿੰਦਰ ਕੁਮਾਰ

ਬਠਿੰਡਾ, 2 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਜੁਆਇੰਟ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਨੀਪ ਜੁਆਇੰਟ ਫਰੰਟ, ਪੰਜਾਬ ਦੀ ਸੂਬਾ ਕਮੇਟੀ ਮੈਂਬਰ ਨਰਿੰਦਰ ਕੁਮਾਰ ਬਠਿੰਡਾ ਨੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਵੱਖ ਵੱਖ ਵਿਭਾਗਾਂ ਅੰਦਰ ਪਿਛਲੇ 10/15 ਸਾਲਾਂ ਤੋਂ ਕੰਮ ਕਰਦੇ ਆ ਰਹੇ ਠੇਕੇ ਦੇ ਕਰਮਚਾਰੀਆਂ ਲਈ ਪੰਜਾਬ ਸਰਕਾਰ ਜਲਦੀ ਹੀ ਰੈਗੂਲਰ ਕਰਨ …

Read More »

ਇੰਜੀ: ਸਰੂਪ ਸਿੰਘ ਨੂੰ ਸੇਵਾ ਮੁਕਤੀ ‘ਤੇ ਦਿੱਤੀ ਵਿਦਾਇਗੀ ਪਾਰਟੀ

ਬਠਿੰਡਾ, 2 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ, ਬਠਿੰਡਾ, ਕਾਰਜਕਾਰੀ ਇੰਜੀਨੀਅਰ ਲਾਈਨਿੰਗ ਮੰਡਲ ਨੰ: 7, ਬਠਿੰਡਾ ਵਿਖੇ ਬਤੌਰ ਅਸਿਸਟੈਂਟ ਇੰਜੀਨੀਅਰ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਇੰਜੀਨੀਅਰ ਸਰੂਪ ਸਿੰਘ ਨੂੰ ਸੇਵਾ ਮੁਕਤੀ ਸਮੇਂ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਿਗਰਾਨ ਇੰਜੀ: ਕੇ.ਕੇ ਸਿੰਗਲਾ ਦੀ ਦੇਖ-ਰੇਖ ਹੇਠ ਪ੍ਰਭਾਵਸ਼ਾਲੀ ਵਿਦਾਇਗੀ ਪਾਰਟੀ ਦਿੱਤੀ ਗਈ। ਸਮੂਹ ਸਟਾਫ ਵੱਲੋਂ ਉਹਨਾਂ …

Read More »

ਬੀਬਾ ਬਾਦਲ ਆਪਣੇ ਪਿੰਡ ਬਾਦਲ ਕਿਉਂ ਨਹੀ ਲਗਵਾ ਲੈਂਦੇ ਕਚਰਾ ਪਲਾਂਟ – ਸੰਘਰਸ਼ ਕਮੇਟੀ

ਬਠਿੰਡਾ, 2 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਠਿੰਡਾ ਵਿਖੇ ਕੂੜਾ ਕਰਕਟ ਖਤਮ ਕਰਨ ਲਈ ਲਾਇਆ ਗਿਆ ਵੇਸਟ ਪਲਾਂਟ ਜਿੱਥੇ ਨਾਲ ਲਗਦੇ ਅੱਧੀ ਦਰਜਨ ਦੇ ਕਰੀਬ ਮੁਹੱਲਾ ਵਾਸੀਆਂ ਲਈ ਮਰ ਮਿਟਣ ਦਾ ਸਵਾਲ ਬਣਿਆ ਪਿਆ ਹੈ, ਉੱਥੇ ਹੀ ਅਕਾਲੀ ਆਗੂਆਂ ਲਈ ਇਹ ਮਸਲਾ ਗਲੇ ਦੀ ਹੱਡੀ ਬਣਦਾ ਜਾ ਰਿਹਾ ਹੈ। ਜਦ ਇਹ ਪਲਾਂਟ ਸਥਾਪਿਤ ਕੀਤਾ ਜਾ ਰਿਹਾ ਸੀ ਤਾਂ …

Read More »

 ਸਿੱਖਿਆ ਮੰਤਰੀ ਦੇ ਨਾਲ ਏਡਿਡ ਸਕੂਲ ਯੂਨਿਅਨ ਦੀ ਗੱਲਬਾਤ ਬੇਨਤੀਜਾ ਰਹੀ

ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ ਸੱਗੂ)- ਏਡਿਡ ਸਕੂਲ ਯੂਨਿਅਨ ਜਿਲਾ ਅੰਮ੍ਰਿਤਸਰ ਦੀ ਮੀਟਿਗ ਸ਼੍ਰੀ ਗੁਰੂ ਰਾਮਦਾਸ ਗਰਲਜ਼ ਸੀ. ਸੈ. ਸਕੁਲ ਵਿਖੇ ਹੋਈ। ਪ੍ਰਧਾਨ ਰਾਜ ਕੁਮਾਰ ਤੇ ਸਕੱਤਰ ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਸਿੱਖਿਆ ਮੰਤਰੀ ਦੇ ਲਾਰਿਆਂ ਤੋਂ ਮਜਬੂਰ ਹੋ ਕੇ ਮਰਜ਼ਰ ਦੀ ਮੰਗ ਲਈ ਏਡਿਡ ਸਕੂਲਾਂ ਕਰਮਚਾਰੀਆਂ ਵਲੋ 3.8.16 ਤੋਂ ਜੇਲਾਂ ਭਰਨ ਦੀ ਤਿਆਰੀ।25 ਜੁਲਾਈ ਨੂੰ ਸਿੱਖਿਆ ਮੰਤਰੀ ਦੇ ਨਾਲ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 3 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਕਰਾਈਮ ਦੇ ਕੇਸਾਂ ਦੀ ਜਾਂਚ ਲਈ ਬਣੇਗਾ ਅਲੱਗ ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ, ਪੁਲਿਸ ਦੇ ਕੰਮ ‘ਚ ਆਏਗੀ ਪਾਰਦਰਸ਼ਤਾ – ਸੁਖਬੀਰ ਬਾਦਲ। ▶ ਵਿਰੋਧੀਆਂ ਨੇ ਉਠਾਏ ਸਵਾਲ – ਕਾਂਗਰਸ ਦੇ ਚਰਨਜੀਤ …

Read More »