Wednesday, November 25, 2026

ਪੰਜਾਬੀ

ਤਖਤ ਸ੍ਰੀ ਹਜੂਰ ਸਾਹਿਬ ਤੋਂ ਨੌਜਵਾਨਾਂ ਦਾ ਹਜੂਰੀ ਪੈਦਲ ਜਥਾ ਸ੍ਰੀ ਹਰਿਮੰਦਰ ਸਾਹਿਬ ਪੁੱਜਾ

ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ ਬਿਊਰੋ)- ਸ਼ਚਖੰਡ ਸ੍ਰੀ ਅਬਚਲ ਨਗਰ ਤਖਤ ਸ੍ਰੀ ਹਜੂਰ ਸਾਹਿਬ ਨੰਦੇੜ ਤੋਂ 26 ਨੌਜਵਾਨਾਂ ਦਾ ਇੱਕ ਹਜੂਰ ਪੈਦਲ ਜਥਾ ਅੱਜ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਪਹੁੰਚ ਕੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ।ਇਸ ਜਥੇ ਦੇ ਨੌਜਵਾਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ …

Read More »

ਕਾਮਯਾਬ ਸ਼ਖਸੀਅਤ ਨਾਲ ਮੁਲਾਕਾਤ ਤਹਿਤ ਪ੍ਰੋਗਰਾਮ ਕਰਵਾਇਆ

ਮਲੋਟ, 1 ਅਗਸਤ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਸਟੇਟ ਗਾਈਡੈਸ ਬਿਊਰੋ ਮੁਹਾਲੀ ਵੱਲੋ ਜਾਰੀ ਕੈਰੀਅਰ ਕੈਲੰਡਰ ਅਨੁਸਾਰ ਸਕੂਲ ਪੱਧਰੀ ‘ਕਾਮਯਾਬ ਸ਼ਖਸ਼ੀਅਤ ਨਾਲ ਮੁਲਕਾਤ’ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਪ੍ਰੋਗਰਾਮ ਵਿਚ ਮਿਉਸਪਾਲ ਕਮੇਟੀ ਦੇ ਟੇਕ ਚੰਦ ਬਾਂਸਲ ਅਤੇ ਸਕੂਲ ਦੇ ਵਿਜੈ ਗਰਗ ਨੇ ਵਿਸ਼ੇਸ਼ ਤੋਰ ‘ਤੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨਾਲ ਆਪਣੇ ਜਿੰਦਗੀ ਦੇ …

Read More »

ਇੰਦਰਜੀਤ ਸਿੰਘ ਸੇਵਾਦਾਰ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਅੰਮ੍ਰਿਤਸਰ, 1 ਅਗਸਤ (ਗੁਰਪ੍ਰੀਤ ਸਿੰਘ)-. ਸੇਵਾਦਾਰ ਇੰਦਰਜੀਤ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਮੌਕੇ ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਕਿਹਾ ਕਿ ਇੰਦਰਜੀਤ ਸਿੰਘ ਸੇਵਾਦਾਰ 29 ਸਾਲ ਗੁਰੂ ਘਰ ਦੀ ਸੇਵਾ ਕਰਨ ਉਪਰੰਤ ਸੇਵਾ ਮੁਕਤ ਹੋਏ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਆਪਣੇ ਜਿੰਮੇ ਲੱਗੀ ਸੇਵਾ ਪੂਰੀ ਤਨਦੇਹੀ, ਲਗਨ ਤੇ ਮਿਹਨਤ ਨਾਲ ਨਿਭਾਈ ਹੈ। ਇੰਦਰਜੀਤ ਸਿੰਘ ਨੂੰ ਹਰਚਰਨ ਸਿੰਘ ਮੁੱਖ …

Read More »

3 ਅਗਸਤ ਦੀ ਹੋਣ ਵਾਲੀ ਰੈਲੀ ਵਿੱਚ ਹੋਵੇਗਾ ਭਾਰੀ ਇਕੱਠ – ਚੀਮਾ

ਪੱਟੀ, 1 ਅਗਸਤ (ਰਣਜੀਤ ਸਿੰਘ ਮਾਹਲਾ)- 3 ਅਗਸਤ ਹੋਣ ਵਾਲੀ ਐਸ ਸੀਫ਼ ਐਸ ਟੀ ਵਿੰਗ ਦੀ ਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ ਇਹਨਾ ਸ਼ਬਦਾ ਦਾ ਪ੍ਰਗਟਾਵਾ ਰਣਜੀਤ ਸਿੰਘ ਚੀਮਾ ਨੇ ਪਿੰਡ ਤੂਤ ਵਿੱਚ ਮੀਟਿੰਗ ਨੂੰ ਸੰਬੋਧਨ ਕਰਦਿਆ ਕੀਤਾ ਉਹਨਾ ਕਿਹਾ ਕਿ ਆਪ ਦੀ ਸਰਕਾਰ ਆਉਣ ਤੇ ਹਰ ਵਰਗ ਦਾ ਮਾਨ ਸਨਮਾਨ ਕੀਤਾ ਜਾਵੇਗਾ। ਉਹਨਾ ਨੇ ਕਿਹਾ ਕਿ ਮੀਟਿੰਗ ਦੁਪਿਹਰ 2 …

Read More »

ਮਜੀਠੀਆ ਨੇ ਖ਼ਾਲਸਾ ਕਾਲਜ ਦੇ ਨਵ-ਉਸਾਰੇ ਪ੍ਰਬੰਧਕੀ ਬਲਾਕ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 1 ਅਗਸਤ (ਸੁਖਬੀਰ ਸ੍ਹਿੰਘ ਖੁਰਮਣੀਆ)- ਇਤਿਹਾਸਕ ਖ਼ਾਲਸਾ ਕਾਲਜ ਦੀ ਮੈਨੇਜ਼ਮੈਂਟ ਦੁਆਰਾ ਵਿਦਿਆਰਥੀਆਂ ਨੂੰ ਹਰੇਕ ਆਧੁਨਿਕ ਤੇ ਹੋਰ ਸਹੂਲਤਾਂ ਮੁਹੱਈਆ ਪ੍ਰਦਾਨ ਕਰਨ ਦੀ ਕੜੀ ਨੂੰ ਅੱਗੇ ਤੋਰਦਿਆਂ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਨੇ ਕਾਲਜ ਦੇ ਲਾਇਬ੍ਰੇਰੀ ਨਜ਼ਦੀਕ ਨਵ-ਉਸਾਰੇ ‘ਪ੍ਰਬੰਧਕੀ ਬਲਾਕ’ ਅਤੇ ‘ਸ: ਸੁੰਦਰ ਸਿੰਘ ਮਜੀਠੀਆ ਹਾਲ’ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ। ਇਸ ਮੌਕੇ ਸ: …

Read More »

1 ਤੋਂ 7 ਅਗਸਤ ਤੱਕ ਮਨਾਇਆ ਜਾਵੇਗਾ ਸਤਨਪਾਨ ਜਾਗਰੂਕਤਾ ਹਫ਼ਤਾ

ਫਾਜ਼ਿਲਕਾ, 1 ਅਗਸਤ (ਵਨੀਤ ਅਰੋੜਾ)- ਸਿਵਲ ਸਰਜਨ ਡਾ. ਜਗਪਾਲ ਸਿੰਘ ਬਾਸੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੀ.ਐਚ.ਸੀ. ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚੰਦਰ ਮੋਹਨ ਕਟਾਰੀਆ ਦੀ ਅਗਵਾਈ ਵਿਚ ਪੀ.ਐਚ.ਸੀ. ਵਿਖੇ ਇਕ ਰੋਜ਼ਾ ਟ੍ਰੇਨਿੰਗ ਕੈਂਪ ਆਯੋਜਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਈ.ਈ. ਮਨਬੀਰ ਸਿੰਘ ਅਤੇ ਐਸ.ਆਈ.ਸੁਮਨ ਕੁਮਾਰ ਨੇ ਦੱਸਿਆ ਕ ਸਿਹਤ ਵਿਭਾਗ ਵੱਲੋਂ 1 ਤੋ 7 ਅਗਸਤ ਤੱਕ ਸਤਨਪਾਨ …

Read More »

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਣ ਕੈਂਪ ਆਯੋਜਿਤ

ਫਾਜ਼ਿਲਕਾ, 1 ਅਗਸਤ (ਵਨੀਤ ਅਰੋੜਾ)- ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ.ਨੇ ਅੱਜ ਇੱਥੇ ਲੱਗੇ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਣ ਕੈਂਪ ਦੌਰਾਨ 21 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ।ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਸ਼ਿਕਾਇਤ ਨਿਵਾਰਣ ਕੈਂਪ ਵਿਚ ਪਹੁੰਚੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਸ਼ਿਕਾਇਤ ਨਿਵਾਰਣ ਕੈਂਪ ਵਿਚ ਪਹੁੰਚੀਆਂ ਸ਼ਿਕਾਇਤਾਂ ਦਾ ਨਿਪਟਾਰਾ ਇਕ ਮਹੀਨੇ ਵਿਚ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸ਼ਿਕਾਇਤ ਨਿਵਾਰਣ …

Read More »

ਖਾਸਾ ਵਿਖੇ ਫ਼ੌਜ ਦੀ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਭਰਤੀ ਰੈਲੀ 1 ਅਕਤੂਬਰ 2016 ਤੋਂ ਖਾਸਾ ਮਿਲਟਰੀ ਕੈਂਟ ਵਿਖੇ ਹੋਵੇਗੀ, ਜਿਸ ਲਈ ਆਨਲਾਈਨ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਕਰਨਲ ਬੀ.ਐਸ ਸਿਵਾਚ ਨੇ ਦੱਸਿਆ ਕਿ ਆਨਲਾਈਨ ਰਜਿਸਟ੍ਰੇਸ਼ਨ 15 ਸਤੰਬਰ 2016 ਤੱਕ ਚੱਲੇਗੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ …

Read More »

ਬੌਧ ਮੁਨੀ ਮਹਾਰਾਜ ਗਿਆਲਵਾਂਗ ਦਰੁਪਕਾ 200 ਮੁਨੀਆਂ ਸਮੇਤ ਸ੍ਰੀ ਹਰਿਮੰਦਿਰ ਸਾਹਿਬ ਨਤਮਾਸਕ ਹੋਏ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ ਸੱਗੂ)- ਬੌਧ ਮੁਨੀ ਮਹਾਰਾਜ ਗਿਆਲਵਾਂਗ ਦਰੁਪਕਾ ਆਪਣੇ 200 ਮੁਨੀ ਅਤੇ ਸਾਥੀਆਂ ਨੂੰ ਲੈ ਕੇ ਅੰਮ੍ਰਿਤਸਰ ਹਰਿਮੰਦਿਰ ਸਾਹਿਬ ਪਹੁੰਚੇ।ਭੂਟਾਨ, ਨੇਪਾਲ, ਸਿਕਮ, ਲੱਦਾਖ ਅਤੇ ਲਾਹੌਲ ਸਪਿਤੀ ਤੋਂ ਆਏ ਬੌਧੀਆਂ ਦਾ ਇਹ ਦਸਤਾ 3 ਜੁਲਾਈ ਨੂੰ ਕਾਠਮਾਂਡੂ ਤੋਂ ਸਾਈਕਲਾਂ ‘ਤੇ ਸਵਾਰ ਹੋ ਕੇ ਅੰਮ੍ਰਿਤਸਰ ਵੱਲ ਤੁਰਿਆ ਸੀ।ਬੀਤੀ ਸ਼ਾਮ ਅੰਮ੍ਰਿਤਸਰ ਪਹੁੰਚਣ ‘ਤੇ ੳਹਨਾਂ ਨੂੰ ਭਾਈ ਗੁਰਦਾਸ ਹਾਲ ਠਹਿਰਾਇਆ ਗਿਆ।ਭਲਕੇ …

Read More »

ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਅਲੌਕਿਕ ਕੀਰਤਨ ਦਰਬਾਰ ਦਾ ਆਯੋਜਨ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ ਸੱਗੂ) – ਸਿ’ਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲ ਰਹੇ ਸਮੂਹ ਵਿਦਿਅਕ ਅਦਾਰਿਆਂ ਵਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਅਵਤਾਰ ਦਿਹਾੜੇ ਦੇ ਸੰਬੰਧ ਵਿਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਵਿਖੇ ਅਲੌਕਿਕ ਕੀਰਤਨ ਦਰਬਾਰ ਦੇ ਆਯੋਜਨ ਦੌਰਾਨ ਪੰਡਾਲ ਵਿਵਿੱਚ ਗੁਰਬਾਣੀ ਦੀਆਂ …

Read More »