Wednesday, November 25, 2026

ਪੰਜਾਬੀ

ਮਜੀਠਾ ਸਬ ਡਿਵੀਜ਼ਨ ਬਣਨ ਨਾਲ 50 ਸਾਲ ਪੁਰਾਣੀ ਲੋਕਾਂ ਦੀ ਚਿਰੋਕਣੀ ਮੰਗ ਹੋਈ ਪੂਰੀ : ਮਜੀਠੀਆ

ਮਜੀਠਾ, 31 ਜੁਲਾਈ (ਪੰਜਾਬ ਪੋਸਟ ਬਿਊਰੋ)- ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਸਨੀਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੇ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦ ਸ: ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਬ ਤਹਿਸੀਲ ਮਜੀਠਾ ਦਾ ਦਰਜਾ ਵਧਾਉਂਦਿਆਂ ਸਬ ਡਿਵੀਜ਼ਨ ਬਣਾਉਣ ਦੇ ਲਏ ਗਏ …

Read More »

ਗੁਰੂ ਨਾਨਕ ਨਗਰ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਮੀਨਾਰ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਵਿੱਚ ਗੁਰੂ ਨਾਨਕ ਨਗਰ ਸਰਕਾਰੀ ਸਕੂਲ ਲੜਕੇ ਬਲਾਕ ਵੇਰਕਾ  ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਕਰਾਇਆ ਗਿਆ ਸੈਮੀਨਾਰ। ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸ੍ਰੀ ਬਲਦੇਵ …

Read More »

ਪਸ਼ੂ ਚੋਰਾਂ ‘ਤੇ ਪਰਚਾ ਦਰਜ

ਸੰਦੌੜ, 31 ਜੁਲਾਈ (ਹਰਮਿੰਦਰ ਸਿੰਘ ਭੱਟ) – ਥਾਣਾ ਸੰਦੌੜ ਦੇ ਮੁਖੀ ਐਸ.ਐਚ ਓ ਅਮਨਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਏ.ਐਸ.ਆਈ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਧਨੋ ਤੋਂ ਚੋਰੀ ਹੋਏ ਪਸੂ ਚੋਰਾਂ ਦੇ ਦੋ ਮੁਲਜ਼ਮਾਂ ਨੂੰ ਹਿਰਾਸਤ ਵਿਚ ਲਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ. ਐਚ. ਓ ਅਮਨਪਾਲ ਸਿੰਘ ਨੇ ਦੱਸਿਆ ਕਿ ਜਰਨੈਲ ਸਿੰਘ ਵਾਸੀ ਧੰਨੋ ਦੀ ਮੱਝ ਚੋਰੀ ਹੋ …

Read More »

ਇਲਾਜ਼ ਤੋਂ ਵਹੀਣ ਹੋਏ ਮਰੀਜ਼ ਬਸੰਤ ਸਿੰਘ ਜਲਵਾਣਾ ਨੇ ਲਾਈ ਮਦਦ ਦੀ ਗੁਹਾਰ

ਸੰਦੌੜ, 31 ਜੁਲਾਈ (ਹਰਮਿੰਦਰ ਸਿੰਘ ਭੱਟ) – ਨਾਮੁਰਾਦ ਬਿਮਾਰੀਆਂ ਨੇ ਪੰਜਾਬ ਨੂੰ ਘੇਰਾ ਪਾ ਲਿਆ ਹੈ ਇਸ ਦੀ ਮਾਰ ਥੱਲੇ ਆ ਕੇ ਪੰਜਾਬ ਵਿਚ ਹਰ ਰੋਜ਼ ਲੱਖਾਂ ਲੋਕ ਇਲਾਜ ਤੋਂ ਵਹੀਣ ਹੋ ਕੇ ਮੌਤ ਦੇ ਮੂੰਹ ਵਿਚ ਜਾ ਰਹੇ ਹਨ ਪਰ ਸਰਕਾਰਾਂ ਵੱਲੋਂ ਵੱਧ ਰਹੀਆਂ ਬੇਅੰਤ ਬਿਮਾਰੀਆਂ ਦੀਆਂ ਰੋਕਥਾਮ ਅਤੇ ਇਲਾਜ ਲਈ ਕੋਈ ਵੀ ਸਾਰਥਿਕ ਹੱਲ ਨਹੀ ਕੱਢੇ ਜਾ ਰਹੇ।ਉਦਾਹਰਣ …

Read More »

ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 31 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਪਿਛਲੇ 37 ਕੁ ਸਾਲਾਂ ਤੋਂ ਕਰਵਾਉਂਦੀ ਆ ਰਹੀ ਹੈ ਵਲੋਂ ਇਸ ਹਫ਼ਤਾਵਾਰੀ ਦਾ ਸਮਾਗਮ ਦਿਲਜੀਤ  ਸਿੰਘ ,ਸਿੱਧੂ ਕਲੋਨੀ, ਗਲੀ ਨੰਬਰ 2-1 ਵਿਖੇ …

Read More »

ਭੇਦ ਭਰੇ ਹਲਾਤਾਂ ਚ ਕੇਂਦਰੀ ਜੇਲ ਵਿਚ ਕੈਦੀ ਮੌਤ

ਬਠਿੰਡਾ, 31 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬੀਤੇ ਦਿਨੀਂ ਸਥਾਨਕ ਕੇਂਦਰੀ ਜੇਲ ਵਿਚ ਬੰਦ ਕੈਦੀ ਭੇਦ ਭਰੇ ਹਲਾਤਾਂ ਵਿਚ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਦੀ ਕੇਂਦਰੀ ਜੇਲ ਵਿਚ ਕੈਦ ਕੱਟ ਰਹੇ ਕੈਦੀ ਜਸਪ੍ਰੀਤ ਸਿੰਘ ਵਾਸੀ ਚੁੱਘੇ ਕਲਾਂ ਦੀ ਭੇਦ ਭਰੇ ਹਲਾਤਾਂ ਵਿਚ ਮੌਤ ਹੋ ਗਈ।ਜੇਲ ਪ੍ਰਸ਼ਾਸਨ ਵੱਲੋ ਮ੍ਰਿਤਕ ਜਸਪ੍ਰੀਤ ਸਿੰਘ ਦੀ ਲਾਸ਼ ਸਵੇਰੇ ਹਸਪਤਾਲ ਵਿਚ ਪਹੁੰਚਾਇਆ ਗਿਆ।ਜੇਲ …

Read More »

‘ਆਪ’ ਦੀ ਐਸ. ਸੀ ਵਿੰਗ ਦੀ 3 ਅਗਸਤ ਦੀ ਅਮਰਕੋਟ ਰੈਲੀ ਦੀਆਂ ਤਿਆਰੀਆਂ ਮੁਕੰਮਲ – ਗੁਰਦੇਵ ਸਿੰਘ

ਅਲਗੋਂ ਕੋਠੀ, 31 ਜੁਲਾਈ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੁਤ) – ਦਾਣਾ ਮੰਡੀ ਅਮਰਕੋਟ ਵਿਖੇ 3 ਅਗਸਤ ਨੂੰ ਹੋਣ ਜਾ ਰਹੀ ਆਮ ਆਦਮੀ ਪਾਰਟੀ ਦੇ ਐਸ. ਸੀ ਵਿੰਗ ਦੀ ਵਿਸ਼ਾਲ ਰੈਲੀ ਸਬੰਧੀ ਇਕ ਵਿਸ਼ੇਸ ਮੀਟਿੰਗ ‘ਆਪ’ ਦੇ ਦਫਤਰ ਕਸਬਾ ਅਮਰਕੋਟ ਵਿਖੇ ਹੋਈ।ਸਰਕਲ ਲਾਖਣਾ ਦੇ ਇੰਚਾਰਜ ਗੁਰਦੇਵ ਸਿੰਘ ਨੇ ਮੀੀਟੰਗ ਉਪਰੰਤ ਦੱਸਿਆ ਕਿ 3 ਅਗਸਤ ਦੀ ਰੈਲੀ ਸਬੰਧੀ ਤਿਆਰੀਆਂ ਮੁਕੰਮਲ ਹਨ।ਉਨਾਂ ਕਿਹਾ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 1 ਅਗਸਤ 2016   ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰   ▶ ਫਿਰੋਜ਼ਪੁਰ ਦੀ ਹੁਸੈਨੀਵਾਲਾ ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ – ਬੀ.ਐਸ.ਐਫ ਨੇ ਸਰਹੱਦ ਪਾਰ ਕਰਨ ਦੀ ਤਾਕ ‘ਚ ਬੈਠੇ 5 ਘੁਸਪੈਠੀਆਂ ‘ਚੋਂ 1 ਕੀਤਾ ਢੇਰ, 4 ਵਾਪਿਸ ਦੌੜਣ …

Read More »

ਡਿਪਟੀ ਕਮਿਸ਼ਨਰ ਵਲੋਂ ਵਿਰਸਾ ਵਿਹਾਰ ਵਿਖੇ ‘ਕਿਤਾਬ ਘਰ’ ਦਾ ਉਦਘਾਟਨ

ਅੰਮ੍ਰਿਤਸਰ, 30 ਜੁਲਾਈ (ਦੀਪ ਦਵਿੰਦਰ ਸਿੰਘ)- ਵਿਰਸਾ ਵਿਹਾਰ ਸੁਸਾਇਟੀ ਵਲੋਂ ਵਿਰਸਾ ਵਿਹਾਰ ਦੇ ਵਿਹੜੇ ਵਿੱਚ ਕਿਤਾਬ ਘਰ ਦਾ ਉਦਘਾਟਨ ਡਿਪਟੀ ਕਮੀਸ਼ਨਰ ਸ੍ਰੀ ਵਰੁਣ ਰੂਜ਼ਮ ਵੱਲੋਂ ਕੀਤਾ ਗਿਆ।ਇਸ ਮੌਕੇ ਨੇ ਕਿਹਾ ਕਿ ਇਸ ਨਾਲ ਆਮ ਲੋਕ ਵੀ ਸਾਹਿਤ ਤੇ ਸਾਹਿਤਕ ਸਰਗਰਮੀਆਂ ਨਾਲ ਜੁੜਣਗੇ ਜਿਸ ਨਾਲ ਵਿਰਸਾ ਵਿਹਾਰ ਦਾ ਘੇਰਾ ਹੋਰ ਵਿਸ਼ਾਲ ਹੋਵੇਗਾ।ਉਹਨਾਂ ਵਿਰਸਾ ਵਿਹਾਰ ਵਲੌਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ …

Read More »

ਸ੍ਰੀ ਗੁਰੂ ਰਾਮਦਾਸ ਡੈਂਟਲ ਕਾਲਜ ਵਿਖੇ ‘ਫਿਊਚਰ ਡੈਂਟਲ ਪ੍ਰੋਫੈਸ਼ਨਲ’ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 30 ਜੁਲਾਈ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਡੈਂਟਲ ਸਾਇੰਸਜ਼ ਐਂਡ ਰਿਸਰਚ, ਸ੍ਰੀ ਅੰਮ੍ਰਿਤਸਰ ਵਿਖੇ ਕੋਲਗੇਟ ਪਾਲਮੋਲਿਵ ਇੰਡੀਆ ਵੱਲੋਂ ‘ਫਿਊਚਰ ਡੈਂਟਲ ਪ੍ਰੋਫੈਸ਼ਨਲ’ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿੱਚ ਸੰਸਥਾ ਦੇ ਪ੍ਰਿੰਸੀਪਲ ਡਾ. ਕਵੀਪਾਲ ਸਿੰਘ ਨੇ ਸਮੁੱਚੇ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਰਮਨਦੀਪ ਸਿੰਘ ਭੁੱਲਰ ਪ੍ਰੋਫੈਸਰਫ਼ਡੀਨ ਅਕੈਡਮਿਕ ਡਿਪਾਰਟਮੈਂਟ ਆਫ ਓਰਲ ਸਰਜਰੀ ਨੇ ‘ਇੰਟਰੋਡਕਸ਼ਨ ਟੂ …

Read More »