Wednesday, November 25, 2026

ਪੰਜਾਬੀ

ਵਿਲੇਜ਼ ਡਿਫੈਂਸ ਕਮੇਟੀਆਂ ਪਿੰਡਾਂ ਵਿੱਚ ਨਸ਼ੇ ‘ਤੇ ਰੱਖਣ ਤਿਰਛੀ ਨਜ਼ਰ – ਡਿਪਟੀ ਕਮਿਸ਼ਨਰ

ਅਜਨਾਲਾ ਹਲਕੇ ਦੀਆਂ ਪੰਜ ਵਿਲੇਜ਼ ਡਿਫੈਂਸ ਕਮੇਟੀਆਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੀਆਂ ਹਦਾੲਤਾਂ ਤੇ ਸਰਹੱਦੀ ਪਿੰਡਾਂ ਵਿੱਚ ਬਣਾਈਆਂ ਗਈਆਂ ਵਿਲੇਜ਼ ਡਿਫੈਂਸ ਕਮੇਟੀਆਂ ਪਿੰਡਾਂ ਵਿੱਚ ਨਸ਼ੇ `ਤੇ ਤਿਰਛੀ ਨਜ਼ਰ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ `ਤੇ ਕਾਬੂ ਪਾਉਣ ਲਈ ਬੀ.ਐਸ.ਐਫ ਅਤੇ ਪੁਲਿਸ ਨਾਲ ਆਪਣਾ ਤਾਲਮੇਲ ਬਣਾਈ ਰੱਖਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ …

Read More »

ਰੰਗਲਾ ਪੰਜਾਬ ਮੇਲੇ ਦੀ ਧਮਾਕੇਦਾਰ ਸ਼ੁਰੂਆਤ ਕਰਨਗੇ ਬਾਲੀਵੁੱਡ ਗਾਇਕ ਸੁਖਵਿੰਦਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਅਹਿਮ ਸਖ਼ਸ਼ੀਅਤਾਂ ਹੋਣਗੀਆਂ ਸ਼ਾਮਲ ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ਵ ਵਿਆਪੀ ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਸੱਤ ਦਿਨ ਚੱਲਣ ਵਾਲਾ ਰੰਗਲਾ ਪੰਜਾਬ ਮੇਲਾ ਕਰਵਾਇਆ ਜਾ ਰਿਹਾ ਹੈ।ਜਿਸਦੀ ਸ਼ੁਰੂਆਤ 23 ਫਰਵਰੀ ਨੂੰ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਕਰਵਾਏ …

Read More »

‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪਾਂ ‘ਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਸਰਕਾਰੀ ਸੇਵਾਵਾਂ- ਵਿਧਾਇਕ ਰਮਦਾਸ

ਅੰਮ੍ਰਿਤਸਰ 20 ਫਰਵਰੀ (ਸੁਖਬੀਰ ਸਿੰਘ) – ਅਟਾਰੀ ਹਲਕੇ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਅੱਜ ‘ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਅਟਾਰੀ ਦੇ ਪਿੰਡ ਬੱਲ ਖੁਰਦ ਵਿਖੇ ਲਗਾਏ ਗਏ ਕੈਂਪ ਦਾ ਨਿਰੀਖਣ ਕੀਤਾ।ਵਿਧਾਇਕ ਵਲੋਂ ਇਥੇ ਆਪਣਾ ਖੁਦ ਦਾ ਆਧਾਰ ਕਾਰਡ ਵੀ ਸਹੀ ਕਰਵਾਇਆ ਗਿਆ।ਉਨਾਂ ਕਿਹਾ ਕਿ ਇਨਾਂ ਕੈਂਪਾਂ ਨਾਲ ਜਿਥੇ ਲੋਕਾਂ ਦੇ ਸਮੇਂ ਤੇੇ ਪੈਸੇ ਦੀ ਬਚਤ ਹੋ ਰਹੀ …

Read More »

ਆਈ.ਟੀ.ਆਈ ਵਿਖੇ ਕਰਵਾਏ ਗਏ ਪ੍ਰੋਜੈਕਟ ਮੁਕਾਬਲੇ

ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਦਯਾਨੰਦ ਆਈ.ਟੀ.ਆਈ ਅਤੇ ਸਾਈਮਨ ਤੇ ਟਾਟਾ ਸਟਰਾਇਵ ਕੰਪਨੀ ਵਲੋਂ ਦਯਾਨੰਦ ਆਈ.ਟੀ.ਆਈ ਅੰਮ੍ਰਿਤਸਰ ਵਿਖੇ ਇਸ ਜਿਲ੍ਹੇ ਦੀਆਂ ਪੰਜ ਸਰਕਾਰੀ ਆਈ.ਟੀ.ਆਈਆਂ ਵਲੋਂ ਦਯਾਨੰਦ, ਰਣੀਕੇ, ਲੋਪੋਕੇ, ਅਜਨਾਲਾ, ਬਾਬਾ ਬਕਾਲਾ ਦੇ ਸਿਖਿਆਰਥੀਆਂ ਵਿਚ ਪ੍ਰੋਜੈਕਟ ਕੰਪੀਟੀਸ਼ਨ ਕਰਵਾਇਆ ਗਿਆ।ਜਿਸ ਵਿਚ ਤਕਰੀਬਨ 35 ਪ੍ਰੋਜੈਕਟ ਤਿਆਰ ਕਰਵਾ ਕੇ ਪ੍ਰਦਰਸ਼ਨੀ ਲਾਈ ਗਈ।ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਇਸ ਵਿੱਚ ਮੁੱਖ ਮਹਿਮਾਨ …

Read More »

ਬੱਚਿਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੀ ਲੋੜ – ਮੈਡਮ ਸੁਹਿੰਦਰ ਕੌਰ

ਵੱਖ-ਵੱਖ ਪਿੰਡਾਂ ਵਿੱਚ ਬੀਤੀ ਸ਼ਾਮ ਵੰਡੀਆਂ ਖੇਡ ਕਿੱਟਾਂ ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਬੱਚਿਆਂ ਨੂੰ ਖੇਡਾਂ ਵੱਲ ਜੋੜਨ ਲਈ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਸਾਡੇ ਬੱਚੇ ਖੇਡਾਂ ਵਿੱਚ ਭਾਗ ਲੈ ਕੇ ਆਪਣਾ ਤੇ ਸੂਬੇ ਦਾ ਨਾਮ ਰੌਸ਼ਨ ਕਰ ਸਕਣ।ਇਹ ਪ੍ਰਗਟਾਵਾ ਮੈਡਮ ਸੁਹਿੰਦਰ ਕੌਰ ਧਰਮ ਪਤਨੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ …

Read More »

ਜਿਲ੍ਹਾ ਰੋਜ਼ਗਾਰ ਵਲੋਂ ਇੱਕ ਰੋਜ਼ਾ ਸੈਮੀਨਾਰ ਦਾ ਕੀਤਾ ਆਯੋਜਨ

ਅੰਮ੍ਰਿਤਸਰ 20 ਫਰਵਰੀ (ਸੁਖਬੀਰ ਸਿੰਘ) – ਸਰਕਾਰੀ ਕਾਲਜ ਅਜਨਾਲਾ ਵਿਖੇ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਅੰਮ੍ਰਿਤਸਰ ਵਲੋਂ ਇੱਕ ਰੋਜ਼ਾ ਸੈਮੀਨਾਰ ਕਾਲਜ ਦੇ ਪਲੇਸਮੈਟ ਸੈਲ ਵਲੋਂ ਪ੍ਰਿੰਸੀਪਲ ਸ੍ਰੀਮਤੀ ਪਰਮਿੰਦਰ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ।ਇੰਡੀਅਨ ਆਰਮੀ ਦੇ ਕਰਨਲ ਚੇਤਨ ਪਾਂਡੇ ਨੇ ਅਗਨੀ ਵੀਰ ਸਕੀਮ ਤਹਿਤ ਭਰਤੀ ਬਾਰੇ ਵਿਦਿਆਰਥੀਆਂ ਦੇ ਮਨ ਵਿੱਚ ਫੈਲੀਆਂ ਗਲਤ ਧਾਰਨਾਵਾਂ ਅਤੇ ਖਦਸ਼ਿਆ ਨੂੰ ਦੂਰ …

Read More »

ਕੈਂਪਾਂ ‘ਚ ਪ੍ਰਾਪਤ ਸ਼ਿਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ – ਵਿਧਾਇਕ ਟੌਂਗ

‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਪਿੰਡ ਟੌਂਗ ‘ਚ ਲੱਗੇ ਕੈਂਪ ਦਾ ਕੀਤਾ ਨਿਰੀਖਣ ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਹਰੇਕ ਪਿੰਡ ਵਿੱਚ ਕੈਂਪ ਲਗਾ ਰਹੀ ਹੈ ਅਤੇ ਹੇਠਲੇ …

Read More »

ਐਡਵੋਕੇਟ ਧਾਮੀ ਨੇ ਜੈਤੋ ਮੋਰਚੇ ਬਾਰੇ ਸਚਿੱਤਰ ਪੁਸਤਕ ‘ਖੂਨੀ ਦਾਸਤਾਨ’ ਕੀਤੀ ਜਾਰੀ

ਜੈਤੋ, 19 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਵੱਲੋਂ ਜੈਤੋ ਮੋਰਚੇ ਦੇ ਇਤਿਹਾਸ ਨੂੰ ਤਸਵੀਰਾਂ ਰਾਹੀਂ ਰੂਪਮਾਨ ਕਰਦੀ ਸਚਿੱਤਰ ਪੁਸਤਕ ਵੀ ਅੱਜ ਸ਼ਤਾਬਦੀ ਸਮਾਗਮਾਂ ਦੇ ਪਹਿਲੇ ਦਿਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤੀ।ਉਨ੍ਹਾਂ ਦੱਸਿਆ ਕਿ ਸਿੱਖ ਇਤਿਹਾਸ ਅੰਦਰ ਜੈਤੋ ਦੇ ਮੋਰਚੇ ਦਾ ਵੱਡਾ ਮਹੱਤਵ ਹੈ, ਜਿਸ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਲਈ ਸਚਿੱਤਰ ਪੁਸਤਕ ਤਿਆਰ ਕੀਤੀ ਗਈ ਹੈ। …

Read More »

ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਆਰੰਭ

ਗੁਰਦੁਆਰਾ ਟਿੱਬੀ ਸਾਹਿਬ ਤੋਂ ਗੁ. ਸ੍ਰੀ ਅੰਗੀਠਾ ਸਾਹਿਬ ਤੱਕ ਸਜਾਇਆ ਵਿਸ਼ਾਲ ਨਗਰ ਕੀਰਤਨ ਜੈਤੋ, 19 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਸਿੱਖ ਕੌਮ ਵਲੋਂ ਤਤਕਾਲੀ ਅੰਗਰੇਜ਼ ਹਕੂਮਤ ਦੇ ਜਬਰ ਜ਼ੁਲਮ ਵਿਰੁੱਧ ਲਗਾਏ ਗਏ ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮ ਅੱਜ ਇਥੇ ਗੁਰਦੁਆਰਾ ਸ੍ਰੀ ਟਿੱਬੀ ਸਾਹਿਬ ਜੈਤੋ ਵਿਖੇ ਪੰਥਕ ਰਵਾਇਤਾਂ ਅਨੁਸਾਰ ਆਰੰਭ ਹੋਏ।ਸਮਾਗਮਾਂ ਦੀ ਆਰੰਭਤਾ ਮੌਕੇ ਗੁਰਦੁਆਰਾ ਸ੍ਰੀ ਟਿੱਬੀ …

Read More »

ਨਾਦ ਪ੍ਰਗਾਸੁ ਵੱਲੋਂ ਪ੍ਰੋ. ਪੂਰਨ ਸਿੰਘ ਦੇ ਜਨਮ ‘ਤੇ ਵਿਸ਼ੇਸ਼ ਵਿਚਾਰ ਗੋਸ਼ਟੀ

ਰੱਬੀ ਸ਼ੇਰਗਿਲ ਨੇ ਕੀਤੀ ਸ਼ਮੂਲ਼ੀਅਤ ਅੰਮ੍ਰਿਤਸਰ 19 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਪ੍ਰਸਿੱਧ ਸੂਫ਼ੀ ਗਾਇਕ ਰੱਬੀ ਸ਼ੇਰਗਿਲ ਨੇ ਨਾਦ ਪ੍ਰਗਾਸੁ ਸ੍ਰੀ ਅੰਮ੍ਰਿਤਸਰ ਵੱਲੋਂ ਪ੍ਰੋ. ਪੂਰਨ ਸਿੰਘ ਦੇ 143ਵੇਂ ਜਨਮ ਦਿਨ ‘ਤੇ ਆਯੋਜਿਤ ਵਿਚਾਰ-ਗੋਸ਼ਟੀ ਦਾ ਆਗਾਜ਼ ਕੀਤਾ।ਵਿਸ਼ਵ-ਪੱਧਰ ਦੇ ਸਾਹਿਤਕਾਰ, ਅਨੁਵਾਦਕ ਅਤੇ ਆਧੁਨਿਕ ਪੰਜਾਬੀ ਸਾਹਿਤ ਰਚੈਤਾ ਪ੍ਰੋ. ਪੂਰਨ ਸਿੰਘ ਦੇ ਜਨਮ ਦਿਨ ਨਾਲ ਸੰਬੰਧਤ ਇਸ ਆਯੋਜਨ ਵਿੱਚ ਉਨ੍ਹਾਂ ਦੇ ਜੀਵਨ, ਸਖਸ਼ੀਅਤ ਅਤੇ …

Read More »