Wednesday, November 25, 2026

ਪੰਜਾਬੀ

ਗੁਰੂਕੁਲ ਕਾਲਜ ਬਠਿੰਡਾ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਸੰਬੰਧੀ ਸੈਮੀਨਾਰ ਕਰਵਾਇਆ

ਬਠਿੰਡਾ, 30 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂਕੁਲ ਕਾਲਜ ਬਠਿੰਡਾ ਵਿੱੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਸੰਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਅਮਿਤਾ ਸਿੰਘ (ਚੀਫ਼ ਜ਼ੁਡੀਸ਼ੀਅਲ ਮੈਜਿਸਟ੍ਰੇਟ ਕਮ ਸੈਕਟਰੀ ਲੀਗਲ ਸਰਵਿਸਜ ਅਥਾਰਟੀ ਬਠਿੰਡਾ) ਉਚੇਚੇ ਤੌਰ ਤੇ ਪਹੁੰਚੇ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸੁਵਿਧਾਵਾਂ ਬਾਰੇ ਜਾਣੂ ਕਰਵਾਇਆ।ਉਹਨਾਂ ਨੇ ਦੱਸਿਆ ਕਿ ਸਮਾਜ ਵਿੱਚ ਵਿਚਰਦਿਆਂ ਜੇਕਰ ਕੁੜੀਆਂ ਨੂੰ ਕੋਈ ਵੀ …

Read More »

ਜ਼ਿਲ੍ਹਾ ਤੇ ਸੈਸ਼ਨ ਜੱਜ ‘ਤੇ ਸੀ.ਜੇ.ਐਮ ਵਲੋਂ ਲੀਗਲ ਕੇਅਰ ਐਂਡ ਸਪੋਰਟ ਸੈਂਟਰ ਦਾ ਉਦਘਾਟਨ

ਬਠਿੰਡਾ, 30 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ, ਸ੍ਰੀ ਪਰਮਜੀਤ ਸਿੰਘ ਅਤੇ ਉਹਨਾਂ ਦੇ ਨਾਲ ਸ੍ਰੀਮਤੀ ਅਮਿਤਾ ਸਿੰਘ, ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਸ਼ਹੀਦ ਭਗਤ ਸਿੰਘ ਮਾਰਗ, ਨਾਮਦੇਵ ਰੋਡ, ਬਠਿੰਡਾ ਵਿਖੇ ਲੀਗਲ ਕੇਅਰ ਐਂਡ ਸਪੋਰਟ ਸੈਂਟਰ ਦਾ ਉਦਘਾਟਨ ਕੀਤਾ। ਰਜਿਸਟਰਡ ਲੋਕ ਸਭਾ ਸਮਿਤੀ ਵੱਲੋਂ ਇਸ ਜਗ੍ਹਾ ਤੇ ਸੈਂਟਰ ਖੋਲਣ ਦੀ ਬੇਨਤੀ ਕੀਤੀ …

Read More »

ਐਸ. ਸੀ ਬੀ.ਸੀ ਕਰਮਚਾਰੀਆਂ ਦੀਆਂ ਭੱਖਦੀਆਂ ਮੰਗਾਂ ਬਾਰੇ ਕੀਤੀ ਵਿਚਾਰ ਚਰਚਾ

ਬਟਾਲਾ, 30 ਜੁਲਾਈ (ਨਰਿੰਦਰ ਬਰਨਾਲ)-  ਅਨੂਸੁਚਿਤ ਤੇ ਬੈਕਵਰਡ ਕਲਾਸ ਮੁਲਾਜ਼ਮ ਤੇ ਲੋਕ ਏਕਤਾ ਫਰੰਟ ਪੰਜਾਬ ਵਲੋਂ ਇਹਨਾ ਵਰਗਾਂ ਦੇ ਮੁਲਾਜਮਾਂ ਅਤੇ ਲੋਕਾਂ ਦੀਆਂ ਭਖਦੀਆਂ ਮੰਗਾਂ ‘ਤੇ ਵਿਚਾਰ ਚਰਚਾ ਕਰਨ ਲਈ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨਾਲ ਪੰਜਾਬ ਭਵਨ ਚੰਡੀਗ੍ਹੜ ਵਿਖੇ ਹੋਈ ਮੀਟਿੰਗ ਸਬੰਧੀ ਸੂਬਾ ਪ੍ਰੈਸ ਸਕੱਤਰ ਸਵਿੰਦਰ  ਸਿੰਘ ਜੈਤੋਸਰਜਾ ਨੇ ਦੱਸਿਆ ਕਿ ਸਮਾਜ ਭਲਾਈ ਵਿਭਾਗ ਵੱਲੋਂ 5 ਜੁਲਾਈ …

Read More »

ਸਰਕਾਰੀ ਮਿਡਲ ਸਕੂਲ ਹੱਲਾ ਵਿਖੇ ਵਣ ਮਹਾਂਉਤਸਵ ਮਨਾਇਆ

ਬਟਾਲਾ, 30 ਜੁਲਾਈ (ਨਰਿੰਦਰ ਬਰਨਾਲ)- ਜਿਲੇ ਦੇ ਸਕੂਲਾਂ ਵਿਚ ਵਾਤਾਵਰਨ ਦੀ ਸੰਭਾਲ ਵਾਸਤੇ ਬੂਟੇ ਲਗਾਉਣ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਨੂੰ ਅੱਗੇ ਤੋਰਦਿਆਂ ਸਰਕਾਰੀ ਮਿਡਲ ਸਕੂਲ ਹੱਲਾ (ਗੁਰਦਾਸਪੁਰ) ਵਿਖੇ ਵੀ ਮੁੱਖ ਅਧਿਆਪਕ ਕਰਮਚੰਦ ਸੱਭਰਵਾਲ ਦੀ ਦੇਖ ਰੇਖ ਵਿਚ 50 ਬੂਟੇ ਲਗਾ ਕੇ ਵਣ ਮਹਾਂ ਉਤਸਵ ਮਨਾਇਆ ਗਿਆ। ਇਸ ਦੋਰਾਂਨ ਸ੍ਰੀ ਕਰਮ ਚੰਦ ਨੇ ਕਿਹਾ ਕਿ ਸਾਡੇ ਸੱਚੇ ਮਿਤਰ ਰੁਖ …

Read More »

ਹਰ ਵਿਦਿਆਰਥੀ ਨੂੰ ਆਪਣੇ ਜਨਮ ਦਿਨ ‘ਤੇ ਇਕ ਬੂਟਾ ਜਰੂਰ ਲਗਾਉਣਾ ਚਾਹੀਦਾ ਹੈ- ਨੀਰਾ ਕੁਮਾਰੀ

ਬਟਾਲਾ, 30 ਜੁਲਾਈ (ਨਰਿੰਦਰ ਬਰਨਾਲ)- ਵਾਤਾਵਰਣ ਨੂੰ ਸਾਫ ਤੇ ਸਵੱਛ ਬਣਾਉਣ ਦੇ ਮਕਸਦ ਨਾਲ ਮੁੱਖ ਅਧਿਆਕਾ ਨੀਰਾ ਕੁਮਾਰੀ ਨੇ ਸਰਕਾਰੀ ਹਾਈ ਸਕੂਲ ਪੰਜਗਰਾਈਆਂ ਵਿਖੇ 30 ਬੂਟੇ ਲਗਾ ਕੇ ਵਾਤਾਵਰਣ ਮੁਹਿੰਮ ਦਾ ਸੁੱਭ ਆਰੰਭ ਕੀਤਾ।ਵਿਦਿਆਰਥੀਆਂ ਤੇ ਸਟਾਫ ਨੂੰ ਸੰਬੋਧਨ ਕਰਦਿਆਂ ਉਨਾਂ ਕਿਹਾ ਕਿਹਾ ਸਾਰਿਆਂ ਨੂੰ ਵਾਤਾਵਰਣ ਦੀ ਸੰਭਾਲ ਕਰਨੀ ਚਾਹੀਦੀ ਹੈ।ਦਰੱਖਤ ਸਾਡੇ ਮਿਤਰ ਹਨ, ਇਹਨਾਂ ਦੀ ਕਟਾਈ ਨਹੀ ਕਰਨੀ ਚਾਹੀਦੀ।ਵਿਦਿਆਰਥੀਆਂ ਨੂੰ …

Read More »

ਸਕੂਲ ਅਧਿਆਪਕਾਂ ਅਤੇ ਹੋਰ ਸਹੂਲਤਾਂ ਤੋਂ ਸੱਖਣੇ-ਨਸ਼ਿਆਂ ਦਾ ਕਾਰੋਬਾਰ ਸਿੱਖਰਾਂ ਤੇ : ਔਜਲਾ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਵੱਖ ਵੱਖ ਪਿੰਡਾਂ ਦੇ ਕਾਂਗਰਸੀ ਤੇ ਵਰਕਰਾਂ ਦੀ ਵਿਸ਼ਾਲ ਬੈਠਕ ਕੁਲਵੰਤ ਸਿੰਘ ਬੋਹੜਵਾਲਾ ਦੇ ਗ੍ਰਹਿ ਵਿਖੇ ਹੋਈ।ਅਕਾਲੀ ਭਾਜਪਾ ਸਰਕਾਰ ਅਲੋਚਨਾ ਕਰਦਿਆਂ ਔਜਲਾ ਨੇ ਕਿਹਾ ਕਿ ਸਰਹੱਦੀ ਖੇਤਰ ਵਿੱਚ ਸਿੱਖਿਆ ਦੀ ਮੰਦੀ ਹਾਲਤ ਹੈ।ਸਕੂਲਾਂ ਵਿੱਚ ਅਧਿਆਪਕ ਤੇ ਹੋਰ ਸਹੂਲਤਾਂ ਨਹੀਂ ਹਨ।ਨਸ਼ਿਆਂ ਦਾ …

Read More »

ਸਕੂਲੀ ਬੱਚਿਆਂ ਦੇ ਸੁਭਾਅ ਤੇ ਮਾਨਸਿਕ ਸਮੱਸਿਆਵਾਂ ਸੰਬੰਧੀ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ ਬਿਊਰੋ) – ਸਥਾਨਕ ਬਾਬਾ ਦੇਸ ਰਾਜ ਜੀ ਇੰਟਰਨੈਸ਼ਨਲ ਸਕੂਲ ਗੁਰੂਵਾਲੀ ਵਿਖੇ ਸਕੂਲੀ ਬੱਚਿਆਂ ਦੇ ਸੁਭਾਅ ਵਿਚ ਬਦਲਾਅ ਅਤੇ ਮਾਨਸਿਕ ਸਮੱਸਿਆਵਾਂ ਸੰਬੰਧੀ ਇਕ ਵਿਸ਼ੇਸ਼ ਸੈਮੀਨਾਰ ਚੇਅਰਮੈਨ ਗੁਰਵੇਲ ਸਿੰਘ ਦੀ ਅਗਵਾਈ ਵਿਚ ਕਰਵਾਇਆ ਗਿਆ।ਜਿਸ ਵਿਚ ਮੁਖ ਬੁਲਾਰੇ ਅੰਮ੍ਰਿਤਸਰ ਦੇ ਪ੍ਰਸਿੱਧ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਹਰਜੋਤ ਸਿੰਘ ਮੱਕੜ ਸਨ ਜਦਕਿ ਮੁੱਖ ਮਹਿਮਾਨ ਦੇ ਤੌਰ ਤੇ ਕੋਆਪ੍ਰੇਟਿਵ ਬੈਂਕ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 31 ਜੁਲਾਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਬੇਅਦਬੀ ਮਾਮਲੇ ‘ਚ ‘ਆਪ’ ਵਿਧਾਇਕ ਨਰੇਸ਼ ਯਾਦਵ ਨੂੰ ਸੰਗਰੂਰ ਸੈਸ਼ਨ ਕੋਰਟ ਤੋਂ ਮਿਲੀ ਜਮਾਨਤ- ਹੋਈ ਰਿਹਾਈ। ▶ ਸਿਆਸੀ ਸਾਜ਼ਿਸ਼ ਤਹਿਤ ਮਲੇਰਕੋਟਲਾ ਬੇਅਦਬੀ ਮਾਮਲੇ ‘ਚ ਫਸਾਇਆ ਗਿਆ- ਨਰੇਸ਼ ਯਾਦਵ। ▶ ਜੰਮੂ …

Read More »

 ਪਿੰਡ ਭੈਣੀ ਮੱਸਾ ਸਿੰਘ ਵਿਖੇ ਲਾਭਪਾਤਰੀਆਂ ਨੂੰ ਵੰਡੀਆਂ ਪੈਨਸ਼ਨਾਂ

ਅਲਗੋਂ ਕੋਠੀ, 29 ਜੁਲਾਈ (ਹਰਦਿਆਲ ਸਿੰਘ ਭੈਣੀ) – ਕਸਬਾ ਖਾਲੜਾ ਦੇ ਨੇੜਲੇ ਪਿੰਡ ਭੈਣੀ ਮੱਸਾ ਸਿੰਘ ਵਿਖੇ ਸਰਪੰਚ ਸਿਮਰਨਜੀਤ ਸਿੰਘ ਨੇ ਲਾਭਪਾਤਰੀਆਂ ਨੂੰ ਪੈਨਸ਼ਨਾਂ ਤਕਸੀਮ ਕੀਤੀਆਂ।ਇਸ ਸਮੇਂ ਗੱਲਬਾਤ ਕਰਦਿਆਂ ਸਰਪੰਚ ਸਿਮਰਨਜੀਤ ਸਿੰਘ ਨੇ ਕਿਹਾ ਕਿ ਬਾਦਲ ਸਰਕਾਰ ਦੇ ਰਾਜ ਵਿੱਚ ਜਿਥੇ ਪੰਜਾਬ ਦਾ ਵਿਕਾਸ ਜੰਗੀ ਪੱਧਰ ‘ਤੇ ਕੀਤਾ ਗਿਆ ਹੈ, ਉਤੇ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਗਰੀਬ ਪੱਖੀ ਅਹਿਮ …

Read More »

ਖਜ਼ਾਨ ਸਿੰਘ ਨੂੰ ਅੰਤਿਮ ਵਿਦਾਇਗੀ- ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 29 ਜੁਲਾਈ (ਗੁਰਪ੍ਰੀਤ ਸਿੰਘ)- ਜਥੇਦਾਰ ਸੁਜਾਨ ਸਿੰਘ ਸਾਬਕਾ ਮੈਂਬਰ ਸ਼ੋ੍ਰਮਣੀ ਕਮੇਟੀ ਦੇ ਛੋਟੇ ਭਰਾ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ ਦੇ ਪਿਤਾ ਸ. ਖਜ਼ਾਨ ਸਿੰਘ (78) ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਮਨਾਵਾਂ ਵਿਖੇ ਗੁਰਦੁਆਰਾ ਬਾਬਾ ਭਾਈ ਲੱਖੀਆ ਜੀ ਦੇ ਸ਼ਮਸ਼ਾਨਘਾਟ ਵਿਖੇ ਹੋਇਆ, ਜਿਥੇ ਉਨ੍ਹਾਂ ਨੂੰ ਹਜ਼ਾਰਾਂ …

Read More »