Wednesday, November 25, 2026

ਪੰਜਾਬੀ

ਭਾਈ ਕੇਹਰ ਸਿੰਘ ਖਾਲਸਾ ਨਰਸਿੰਗ ਕਾਲਜ ਦਾ ਨੀਂਹ ਪੱਥਰ 31 ਜੁਲਾਈ ਨੂੰ – ਬੇਦੀ

ਅੰਮ੍ਰਿਤਸਰ, 29 ਜੁਲਾਈ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਹੀਦ ਭਾਈ ਕੇਹਰ ਸਿੰਘ ਅਤੇ ਭਾਈ ਦਰਬਾਰਾ ਸਿੰਘ ਖਾਲਸਾ ਨਰਸਿੰਗ ਕਾਲਜ ਪਿੰਡ ਜਰਗ, ਜ਼ਿਲ੍ਹਾ ਲੁਧਿਆਣਾ ਦਾ ਨੀਂਹ ਪੱਥਰ 31 ਜੁਲਾਈ ਦਿਨ ਐਤਵਾਰ ਨੂੰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਕਰ ਕਮਲਾਂ ਨਾਲ ਰੱਖਣਗੇ।  ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ‘ਕੁਕਿੰਗ ਕਲਾਸ ਵਿਦਾਊਟ ਫਾਇਰ’ ਐਕਟਿਵਟੀ ਕਰਵਾਈ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ ਸੱਗੂ)-  ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਕਲਾਸ ਕੇ.ਜੀ, ਪਹਿਲੀ ਅਤੇ ਦੂਸਰੀ ਦੇ ਬੱਚਿਆਂ ਦੀ “ਕੁਕਿੰਗ ਕਲਾਸ ਵਿਦਾਊਟ ਫਾਇਰ” ਐਕਟਿਵਟੀ ਕਰਵਾਈ ਗਈ। ਛੋਟੇ-ਛੋਟੇ ਬੱਚਿਆਂ ਨੇ ਸੈਂਡਵਿਚ, ਫਰੂਟ ਸਲਾਦ, ਭੇਲਪੂਰੀ ਆਦਿ ਚੀਜਾਂ ਬਣਾਈਆਂ।ਬੱਚਿਆਂ ਨੇ ਨਾ ਕੇਵਲ ਇਨਾਂ ਚੀਜਾਂ ਨੂੰ ਬਣਾਇਆ ਬਲਕਿ ਇਨਾਂ ਨੂੰ ਬਹੁਤ ਸੁੰਦਰ ਤੇ ਆਕਰਸ਼ਚਿਤ ਤਰੀਕੇ ਨਾਲ ਪੇਸ਼ ਕੀਤਾ।ਪਿ੍ਰੰਸੀਪਲ ਰਵਿੰਦਰ ਕੌਰ ਬਮਰਾ …

Read More »

ਕਟਹਿਰੇ ਵਿੱਚ ਖੜ੍ਹਾ ਪੰਜਾਬ ਦਾ ਮੁਜਰਮ ਕੇਜਰੀਵਾਲ ਜਲਦ ਹੀ ਹੋਵੇਗਾ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ – ਮਜੀਠੀਆ

ਅੰਮ੍ਰਿਤਸਰ, 29 ਜੁਲਾਈ (ਪ.ਪ)- ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਅੱਜ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦਾ ਮੁਜਰਮ ਦੇ ਤੌਰ ‘ਤੇ ਕਟਹਿਰੇ ਵਿੱਚ ਖੜ੍ਹੇ ਹੋਣਾ ਸਿਰਫ਼ ਮੇਰੇ ਤੇ ਮੇਰੇ ਪਰਿਵਾਰ ਲਈ ਹੀ ਨਹੀਂ, ਬਲਕਿ ਸਮੂਹ ਪੰਜਾਬੀਆਂ ਦੀ ਵੱਡੀ ਜਿੱਤ ਹੈ। ਉਹਨਾਂ ਕਿਹਾ ਕਿ ਅੱਜ ‘ਬੇਲ’ ਅਤੇ ਛੇਤੀ ਹੀ ਜੇਲ੍ਹ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ ਸੱਗੂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਜਿਸ ਵਿੱਚ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ‘ਤੇ …

Read More »

ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2016 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ: 1.    ਬੀ.ਕਾਮ. ਸਮੈਸਟਰ ਚੌਥਾ 2.    ਬੀ.ਕਾਮ. (ਪ੍ਰੋਫੈਸ਼ਨਲ) ਸਮੈਸਟਰ ਚੌਥਾ 3.    ਐਮ.ਏ. ਇੰਗਲਿਸ਼ ਸਮੈਸਟਰ ਦੂਜਾ 4.    ਐਮ.ਏ. ਮਿਉਜ਼ਿਕ ਵੋਕਲ ਸਮੈਸਟਰ ਚੌਥਾ 5.    ਐਮ.ਏ. ਸੰਸਕ੍ਰਿਤ ਸਮੈਸਟਰ ਚੌਥਾ 6.    ਐਮ.ਏ. ਹਿਸਟਰੀ ਸਮੈਸਟਰ ਚੌਥਾ 7.    ਐਮ.ਏ. ਹਿੰਦੀ ਸਮੈਸਟਰ ਦੂਜਾ 8.    ਐਮ.ਏ. …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਵਿਭਾਗ ਵੱਲੋਂ ਸਰਟੀਫਿਕੇਟ ਕੋਰਸ ਇਨ ਕਾਸਮੀਟਾਲੋਜੀ ਕੋਰਸ 11 ਅਗਸਤ ਤੋਂ

ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਖੁਰਮਣੀਆ)-  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਵਿਭਾਗ ਵੱਲੋਂ ਯੂਨੀਵਰਸਿਟੀ ਕੈਂਪਸ ਵਿਖੇ ਛੇ ਮਹੀਨਿਆ ਦਾ ਸਰਟੀਫਿਕੇਟ ਕੋਰਸ ਇਨ ਕਾਸਮੀਟਾਲੋਜੀ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਕੋਰਸ 11 ਅਗਸਤ ਤੋਂ ਆਰੰਭ ਹੋਵੇਗਾ। ਇਸ ਸਰਟੀਫਿਕੇਟ ਕੋਰਸ ਵਿਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਦਾਖਲਾ ਫਾਰਮ ਵਿਭਾਗ ਪਾਸੋਂ ਪ੍ਰਾਪਤ ਕਰਕੇ 10 ਅਗਸਤ ਤਕ ਭਰ ਸਕਦੇ ਹਨ। ਇਹ ਦਾਖਲਾ ਪਹਿਲ …

Read More »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਵੱਲੋਂ ਰਸ਼ਿਸਟ੍ਰੇਸ਼ਨ ਤੇ ਲਾਭਪਾਤਰੀ ਕਾਰਡ ਵੰਡ ਸੈਮੀਨਾਰ

 ਫਾਜ਼ਿਲਕਾ, 29 ਜੁਲਾਈ (ਵਨੀਤ ਅਰੋੜਾ) – ਮਾਣਯੋਗ ਚੈਅਰਮੈਨ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ  ਦੇ ਨਿਰਦੇਸ਼ਾ ਮੁਤਾਬਿਕ ਅਤੇ ਮਾਣਯੋਗ ਮੈਂਬਰ ਸਕੱਤਰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਸ਼੍ਰੀ ਐਸ. ਕੇ. ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ ਅਤੇ ਸ਼੍ਰੀ ਲਛੱਮਣ ਸਿੰਘ, ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਫ਼ਾਜ਼ਿਲਕਾ ਦੀ ਅਗਵਾਈ ਅਤੇ ਮਾਰਗ ਦਰਸ਼ਨ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਂਵਾ …

Read More »

ਜ਼ਿਲ੍ਹਾ ਬਾਲ ਭਲਾਈ ਕੌਂਸਲ ਵੱਲੋਂ ਜ਼ਿਲ੍ਹਾ ਪੱਧਰੀ ਪੇਂਟਿੰਗ ਮੁਕਾਬਲੇ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਬਾਲ ਭਲਾਈ ਕੌਂਸਲ ਅੰਮ੍ਰਿਤਸਰ ਵੱਲੋਂ ਸਥਾਨਕ ਰੈੱਡ ਕਰਾਸ ਭਵਨ ਵਿਖੇ ਆਨ ਸਪਾਟ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ 17 ਸਕੂਲਾਂ ਦੇ 118 ਵਿਦਿਆਰਥੀਆਂ ਨੇ ਭਾਗ ਲੈ ਕੇ ਆਪਣੀ ਕਲਾ ਦੇ ਜੌਹਰ ਵਿਖਾਏ ਗਏ। ਮੈਡਮ ਮਾਲਾ ਚਾਵਲਾ, ਸ੍ਰੀ ਸੰਜੇ ਕੁਮਾਰ ਅਤੇ ਸ੍ਰੀ ਕੁਲਵੰਤ ਸਿੰਘ ‘ਤੇ ਆਧਾਰਿਤ ਤਿੰਨ ਜੱਜਾਂ ਦੇ ਪੈਨਲ ਨੇ ਜੇਤੂਆਂ ਦਾ ਫ਼ੈਸਲਾ …

Read More »

ਡਿਪਟੀ ਕਮਿਸ਼ਨਰ ਵੱਲੋ ਆਜ਼ਾਦੀ ਦਿਵਸ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਪੱਧਰ ਦਾ ਆਜ਼ਾਦੀ ਦਿਵਸ ਸਮਾਗਮ ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਵੀ 15 ਅਗਸਤ ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਦੇਸ਼ ਭਗਤੀ ਦੇ ਜਜ਼ਬੇ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਸਥਾਨਕ ਬੱਚਤ ਭਵਨ ਵਿਖੇ ਸੁਤੰਤਰਤਾ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ …

Read More »

ਸਿਹਤ ਵਿਭਾਗ ਦੀ ਟੀਮ ਨੇ ਕੀਤੀ ਪਾਣੀ ਵਾਲੀਆਂ ਟੈਂਕੀਆਂ ਦੀ ਕੀਤੀ ਜਾਂਚ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ ਸੱਗੂ)- ਮਲੇਰੀਆ ਤੇ ਡੇਂਗੂ ਜਾਗਰੂਕਤਾ ਮਹੀਨਾ ਮਨਾਉਣ ਸਬੰਧੀ ਅਤੇ ਮੱਛਰ ਦੀ ਪੈਦਾਵਾਰ ਰੋਕਣ ਲਈ ‘ਐਵਰੀ ਫਰਾਈਡੇ ਇਜ਼ ਡਰਾਈ ਡੇ’ ਥੀਮ ਤਹਿਤ ਅੱਜ ਸਿਵਲ ਸਰਜਨ ਡਾ. ਪ੍ਰਦੀਪ ਚਾਵਲਾ ਜੀ ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਮਦਨ ਮੋਹਨ ਵਲੋਂ ਕੋਟ ਖ਼ਾਲਸਾ ਦੇ ਇੰਦਰਪੁਰੀ ਇਲਾਕੇ ਦੀਆਂ ਪਾਣੀ ਵਾਲੀਆਂ ਟੈਕੀਆਂ ਦੀ ਜਾਂਚ ਕੀਤੀ ਗਈ।ਇਸ ਮੌਕੇ ਜਿਥੇ ਇੰਦਰਪੁਰੀ ਇਲਾਕੇ ਵਿੱਚ …

Read More »