Wednesday, November 25, 2026

ਪੰਜਾਬੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੈਂਪ ਦੌਰਾਨ 547 ਨਵੇਂ ਉਸਾਰੀ ਕਿਰਤੀ ਕੀਤੇ ਰਜਿਸਟਰਡ ਤੇ 132 ਫਾਰਮ ਭਰੇ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ ਸੱਗੂ)- ਮਾਣਯੋਗ ਸੁਪਰੀਮ ਕੋਰਟ ਅਤੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ (ਅਸੰਗਠਿਤ ਖੇਤਰ ਵਿਚ ਕੰਮ ਕਰ ਰਹੇ ਮਜ਼ਦੂਰਾਂ ਨੂੰ ਕਾਨੂੰਨੀ ਸਹਾਇਤਾ) ਸਕੀਮ 2015 ਦੇ ਆਦੇਸ਼ਾਂ ਦੀ ਪਾਲਣਾ ਵਿਚ ਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਸ. ਗੁਰਬੀਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ …

Read More »

ਚੀਫ਼ ਖ਼ਾਲਸਾ ਦੀਵਾਨ ਵੱਲੋਂ ਅਲੌਕਿਕ ਕੀਰਤਨ ਦਰਬਾਰ ਦੀਆਂ ਤਿਆਰੀਆਂ ਮੁਕੰਮਲ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ ਸੱਗੂ)- ਸਿੱਖ ਜਗਤ ਦੀ ਪ੍ਰਮੁੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਤੇ ਇਸ ਦੇ ਅਧੀਨ ਚੱਲ ਰਹੇ ਸਮੂਹ ਅਦਾਰਿਆਂ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅਵਤਾਰ ਪੁਰਬ 31 ਜੁਲਾਈ 2016 ਦਿਨ ਐਤਵਾਰ ਨੂੰ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।ਇਸ ਦਿਨ ਦੀਵਾਨ ਦੇ ਪ੍ਰਮੁੱਖ ਸਕੂਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕ: ਪਬਲਿਕ ਸਕੂਲ …

Read More »

ਜੱਸੀ ਮੰਨਵੀ ਅਹਿਮਦਗੜ੍ਹ ਦੇ ਬਹੁਗਿਣਤੀ ਨਰਾਜ਼ ਅਕਾਲੀ ਤੇ ਭਾਜਪਾ ਆਗੂਆਂ ਨੂੰ ਆਪਣੇ ਨਾਲ ਜੋੜਨ ਵਿੱਚ ਹੋਏ ਸਫਲ

ਸੰਦੌੜ੍ਹ, 29 ਜੁਲਾਈ (ਹਰਮਿੰਦਰ ਸਿੰਘ ਭੱਟ) -ਲੋਕ ਸਭਾ ਹਲਕਾ ਫਤਿਹਗੜ੍ਹ ਵਿੱਚ ਪੈਂਦੇ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਇਸ ਵਾਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਯੂਥ ਅਕਾਲੀ ਦਲ ਮਾਲਵਾ ਜੋਨ-2 ਦੇ ਸਕੱਤਰ ਜਨਰਲ ਜਸਵੀਰ ਸਿੰਘ ਜੱਸੀ ਮੰਨਵੀ ਵੀ ਟਿਕਟ ਦੀ ਦਾਅਵੇਦਾਰੀ ਵਿੱਚ ਸ਼ਾਮਿਲ ਹੋ ਚੁੱਕੇ ਹਨ।ਜਿਸ ਤਹਿਤ ਜੱਸੀ ਮੰਨਵੀ ਨੇ ਹਲਕਾ ਅਮਰਗੜ੍ਹ ਦੇ ਸਭ ਤੋਂ ਵੱਡੇ ਵੋਟ ਬੈਂਕ ਅਹਿਮਦਗੜ੍ਹ ਦੇ ਬਹੁਗਿਣਤੀ …

Read More »

ਚੀਮਾ ਪਰਿਵਾਰ ਨੂੰ ਸਦਮਾ, ਜਰਨੈਲ ਸਿੰਘ ਸੋਹੀ ਫਰਵਾਲੀ ਦਾ ਦਿਹਾਂਤ

ਸੰਦੌੜ, 29 ਜੁਲਾਈ (ਹਰਮਿੰਦਰ ਸਿੰਘ ਭੱਟ)- ਪ੍ਰੈਸ ਕੱਲਬ ਸੰਦੌੜ ਦੇ ਪ੍ਰਧਾਨ ਅਤੇ ਸੀਨੀਅਰ ਪੱਤਰਕਾਰ ਮੁਕੰਦ ਸਿੰਘ ਚੀਮਾਂ ਦੇ ਕੁੜਮ ਅਤੇ ਪੱਤਰਕਾਰ ਗੁਰਪ੍ਰੀਤ ਸਿੰਘ ਚੀਮਾ ਦੇ ਸਹੁਰਾ ਸਤਿਕਾਰਯੋਗ ਜਰਨੈਲ ਸਿੰਘ ਸੋਹੀ ਫਰਵਾਲੀ (62) ਸਾਲ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।ਉਨ੍ਹਾਂ ਦਾ ਅੱਜ ਜੱਦੀ ਪਿੰਡ ਫਰਵਾਲੀ ਨੇੜੇ ਸੰਦੌੜ ਵਿਖੇ ਸੰਸਕਾਰ ਕਰ ਦਿੱਤਾ ਗਿਆ।ਉਨਾਂ ਨਮਿਤ ਅੰਤਿਮ ਅਰਦਾਸ 5 ਅਗਸਤ …

Read More »

ਸਰਕਾਰੀ ਸਕੂਲ ਧੁੱਪਸੜੀ ਵਿਖੇ ਅੰਤਰ ਹਾਊਸ ਮੁਕਾਬਲੇ ਕਰਵਾਏ

ਬਟਾਲਾ, 29 ਜੁਲਾਈ (ਨਰਿੰਦਰ ਬਰਨਾਲ)- ਸਿਖਿਆ ਵਿਭਾਗ ਤੇ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦਿਆ ਪ੍ਰਿੰਸੀਪਲ ਪਰਮਜੀਤ ਕੌਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਅੰਤਰ ਹਾਊਸ ਮੁਕਾਬਲੇ ਆਯੋਜਿਤ ਕੀਤੇ ਗਏ।ਅੰਗਰੇਜੀ ਲੈਕਚਰਾਰ ਸਤਿੰਦਰ ਕੌਰ  ਕਾਹਲੋਂ ਦੀ ਦੇਖ ਰੇਖ ਵਿਚ ਕਰਵਾਏ ਮੁਕਾਬਲਿਆ ਵਿਚ ਤਿੰਨ ਪੜਾਅ ਕੀਤੇ ਗਏ।ਮਿਡਲ, ਹਾਈ ਤੇ ਸੰਕੈਡਰੀ ਗਰੁੱਪਾਂ …

Read More »

ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਮਜੀਠੀਆ ਨੂੰ ਲਲਕਾਰ

ਹਿੰਮਤ ਹੈ ਤਾਂ 6 ਮਹੀਨੇ ਵਿੱਚ ਮੈਨੂੰ ਗ੍ਰਿਫਤਾਰ ਕਰੇ, ਨਹੀਂ ਤਾਂ ਉਸ ਨੂੰ ਗ੍ਰਿਫਤਾਰ ਕਰਾਂਗਾ ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ ਬਿਊਰੋ)- ਆਮ ਆਦਮੀ ਪਾਰਟੀ (ਆਪ)  ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਖੁੱਲੀ ਲਲਕਾਰ ਦਿੰਦੇ ਹੋਏ ਕਿਹਾ ਹੈ ਕਿ 6 ਮਹੀਨੇ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ …

Read More »

ਅੱਜ ਦੀਆਂ ਸੁਰਖੀਆਂ…..

📝 *ਅੱਜ ਦੀਆਂ ਸੁਰਖੀਆਂ…..* ਮਿਤੀ : 30 ਜੁਲਾਈ 2016   ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰   ▶ 1993 ਦਿੱਲੀ ਬੰਬ ਧਮਾਕਾ ਮਾਮਲੇ ‘ਚ ਉਮਰ ਕੈਦ ਦੀ ਸਜਾ ਭੁਗਤ ਰਹੇ ਭਾਈ ਦਵਿੰਦਰ ਸਿੰਘ ਭੁੱਲਰ ਨੂੰ ਮਿਲੀ 21 ਦਿਨ ਦੀ ਪੈਰੋਲ – ਪੰਜਾਬ ਸਰਕਾਰ ਨੇ ਲਿਆ ਫੈਸਲਾ। …

Read More »

ਸਿਵਲ ਸਰਜਨ ਡਾ: ਨਰੇਸ਼ ਕਾਂਸਰਾ ਦੀ ਪ੍ਰਧਾਨਗੀ ‘ਚ ਵਿਸ਼ਵ ਹੈਪੇਟਾਈਟਿਸ ਦਿਵਸ ਮਨਾਇਆ

ਪਠਾਨਕੋਟ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਪਜਾਬ ਵਲੌ ਦਿੱਤੇ ਗਏ ਥੀਮ “ਹੈਪੇਟਾਈਟਿਸ- ਸੀ ਨੂੰ ਜਾਣੋ-ਹੁਣੇ ਕਦਮ ਚੁੱਕੋ“ ਤੇ ਸ਼ਹੀਦ ਮੱਖਣ ਸਿੰਘ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਪਠਾਨਕੋਟ ਅਤੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਸਿਵਲ ਸਰਜਨ ਡਾ: ਨਰੇਸ਼ ਕਾਂਸਰਾ ਦੀ ਪ੍ਰਧਾਨਗੀ ਹੇਂਠ ਵਿਸ਼ਵ ਹੈਪੇਟਾਈਟਿਸ (ਕਾਲਾ ਪੀਲੀਆ) ਦਿਵਸ ਮਨਾਇਆ ਗਿਆ। ਇਸ ਮੌਕੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਐਪੀਡੀਮੋਲੋਜਿਸਟ (ਆਈ.ਡੀ.ਐਸ.ਪੀ) ਡਾ. ਰੁਪਿੰਦਰ ਕੌਰ …

Read More »

ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਤੋਂ ਜਾਗਰੂਕਤਾ ਰੈਲੀ ਕੱਢੀ ਗਈ

ਪਠਾਨਕੋਟ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਖੇਤਰੀ ਪ੍ਰਚਾਰ ਵਿਭਾਗ ਜਲੰਧਰ ਤੇ ਪਠਾਨਕੋਟ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਤੋਂ ਇਕ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਡਾ. ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ …

Read More »

ਆੜਤੀ ਐਸੋਸੀਏਸ਼ਨ ਪੱਟੀ ਵਲੋਂ ਪਨਗ੍ਰੇਨ ਪੰਜਾਬ ਦੇ ਨਵ ਨਿਯੁਕਤ ਚੇਅਰਮੈਨ ਦੁਬਲੀ ਦਾ ਸਵਾਗਤ

ਪੱਟੀ, 28 ਜੁਲਾਈ (ਰਣਜੀਤ ਸਿੰਘ ਮਾਹਲਾ) – ਆੜਤੀ ਐਸੋਸੀਏਸ਼ਨ ਪੱਟੀ ਵਲੋਂ ਨਵਨਿਯੁਕਤ ਚੇਅਰਮੈਨ ਪਨਗ੍ਰੇਨ ਪੰਜਾਬ ਛੱਤਰਪਾਲ ਸਿੰਘ ਦੁਬਲੀ ਦਾ ਪੱਟੀ ਪਹੁੰਚਣ ‘ਤੇ ਸਵਾਗਤ ਕੀਤਾ ਗਿਆ। ਆੜਤੀ ਐਸੋਸੀਏਸ਼ਨ ਪੱਟੀ ਦੇ ਪ੍ਰਧਾਨ ਲਾਲਜੀਤ ਸਿੰਘ ਭੁੱਲਰ ਨੇ ਜਿਥੇ ਪਨਗ੍ਰੇਨ ਪੰਜਾਬ ਦੇ ਨਵਨਿਯੁਕਤ ਚੇਅਰਮੈਨ ਛਤਰਪਾਲ ਸਿੰਘ ਦੁਬਲੀ ਨੂੰ ਵਧਾਈ ਦਿੱਤੀ ਉਥੇ ਹੀ ਆਦੇਸ਼ਪ੍ਰਤਾਪ ਸਿੰਘ ਕੈਰੋਂ ਖੁਰਾਕ ਤੇ ਸਪਲਾਈ ਮੰਤਰੀ ਪੰਜਾਬ ਦਾ ਇਸ ਨਿਯੁੱਕਤੀ ਲਈ …

Read More »