ਅੰਮ੍ਰਿਤਸਰ, 25 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪਾਰਟੀ ਪ੍ਰਤੀ ਵਫਾਦਾਰੀ ਨਿਭਾਉਣ ਅਤੇ ਮਿਹਨਤ ਕਰਨ ਵਾਲੇ ਵਰਕਰਾਂ ਦੀ ਕਦਰ ਕਰਦਿਆਂ ਉਨ੍ਹਾਂ ਨੂੰ ਮਾਣ ਸਨਮਾਨ ਦੇ ਕੇ ਨਿਵਾਜਿਆ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਪੰਜਾਬ ਦੇ ਕੈਬਿਨਟ ਮੰਤਰੀ ਸz. ਬਿਕਰਮ ਸਿੰਘ ਮਜੀਠੀਆ ਨੇ ਕੀਤਾ।ਉਨ੍ਹਾਂ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਨਵੇਂ …
Read More »ਪੰਜਾਬੀ
ਜਥੇਦਾਰ 96 ਕਰੋੜੀ ਬਾਬਾ ਸਾਹਿਬ ਸਿੰਘ ਜੀ (ਕਲਾਧਾਰੀ) ਦੀ ਬਰਸੀ 28, 29 ਤੇ 30 ਜੁਲਾਈ ਨੂੰ
ਅੰਮ੍ਰਿਤਸਰ, ੨੫ ਜੁਲਾਈ (ਗੁਰਪ੍ਰੀਤ ਸਿੰਘ) – ਸੱਚਖੰਡ ਵਾਸੀ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਜੀ (ਕਲਾਧਾਰੀ) ਜਥੇਦਾਰ 96 ਕਰੋੜੀ ਦੀ 74ਵੀਂ ਸਾਲਾਨਾ ਬਰਸੀ ਗੁਰਦੁਆਰਾ ਲੱਖੀ ਜੰਗਲ ਸਾਹਿਬ ਪਾਤਸ਼ਾਹੀ ਪਹਿਲੀ, ਛੇਵੀਂ, ਸ’ਤਵੀਂ ਤੇ ਦਸਵੀਂ (ਛਾਉਣੀ ਨਿਹੰਗ ਸਿੰਘਾਂ, ਬੁੱਢਾ ਦਲ) ਨੇੜੇ ਗੋਨਿਆਣਾ ਮੰਡੀ, ਬਠਿੰਡਾ ਵਿਖੇ 8, 29 ਤੇ 30 ਜੁਲਾਈ ਨੂੰ ਮਨਾਈ ਜਾਵੇਗੀ। ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਜਥੇਦਾਰ ਬਾਬਾ ਬਲਬੀਰ ਸਿੰਘ …
Read More »ਪਾਕਿ ਸਥਿਤ ਗੁ: ਬਾਬੇ ਦੀ ਬੇਰ ਨੂੰ ਪੀਰਾਂ ਦੀ ਕਬਰ ਦਸਣ ਵਾਲੇ ਅਨਸਰਾਂ ਦੀ ਨਿਖੇਧੀ
ਅੰਮ੍ਰਿਤਸਰ, 25 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਬਾਬੇ ਦੀ ਬੇਰ ਨੂੰ ਪੀਰਾਂ ਦੀ ਕਬਰ ਦੱਸਣ ਵਾਲੇ ਅਨਸਰਾਂ ਵੱਲੋਂ ਵਿਰੋਧ ਕਰਨ ਤੇ ਜਬਰੀ ਅੰਦਰ ਦਾਖਲ ਹੋਣ ਤੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਉਕਤ ਗੁਰਦੁਆਰਾ ਸਾਹਿਬ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸਕ …
Read More »ਸਾਂਝ ਕੇਂਦਰਾਂ ਨੇ ਹੁਣ ਤੱਕ ਅੰਮ੍ਰਿਤਸਰ ਵਾਸੀਆਂ ਨੂੰ ਦਿੱਤੀਆਂ 212338 ਸੇਵਾਵਾਂ- ਪਰਵਿੰਦਰ ਕੌਰ
ਅੰਮ੍ਰਿਤਸਰ, 25 ਜੁਲਾਈ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਸੇਵਾ ਅਧਿਕਾਰ ਕਾਨੂੰਨ ਅਧੀਨ ਪੁਲਿਸ ਸਾਂਝ ਕੇਂਦਰਾਂ ਰਾਹੀਂ ਲੋਕਾਂ ਨੂੰ 41 ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਸਮਾਂਬੱਧ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਪੁਲਿਸ ਸਾਂਝ ਕੇਂਦਰ, ਪੁਲਿਸ ਅਤੇ ਲੋਕਾਂ ਵਿਚ ਆਪਸੀ ਭਾਈਚਾਰਕ ਸਾਂਝ ਵਧਾਉਣ ਦੇ ਉਦੇਸ਼ ਨਾਲ ਪ੍ਰਸ਼ਾਸਨਿਕ ਸੁਧਾਰ ਮੁਹਿੰਮ ਤਹਿਤ ਇਕ ਵਿਲੱਖਣ ਪਹਿਲ ਹੈ ਇਸ ਦਾ ਮਨੋਰਥ ਇਕ ਖਿੜਕੀ ਰਾਹੀਂ ਲੋਕਾਂ …
Read More »ਪੰਜਾਬ ਦੇ ਪਿੰਡਾਂ ਵਿੱਚ ਰਾਤ ਨੂੰ ਵੀ ਰੌਸ਼ਨੀ ਬਿਖੇਰਗਾ ਸੂਰਜ – ਕਾਹਲੋਂ
ਬਟਾਲਾ, 25 ਜੁਲਾਈ (ਨਰਿੰਦਰ ਬਰਨਾਲ) – ਸੂਰਜੀ ਊਰਜਾ ਦੀ ਵਰਤੋਂ ਕਰਨ ਦੇ ਮਾਮਲੇ ਵਿੱਚ ਭਾਰਤ ਵਿੱਚ ਤੇਜ਼ੀ ਨਾਲ ਮੋਹਰੀ ਸੂਬਾ ਬਣਨ ਤੋਂ ਬਾਅਦ ਹੁਣ ਪੰਜਾਬ ਐਲ.ਈ.ਡੀ ਬਲੱਬਾਂ ਵਾਲੀਆਂ ਸੋਲਰ ਸਟਰੀਟ ਲਾਈਟਾਂ ਪੇੇਂਡੂ ਖੇਤਰਾਂ ਵਿੱਚ ਲਗਾਉਣ ਵਾਲਾ ਸੂਬਾ ਬਣਨ ਜਾ ਰਿਹਾ ਹੈ।ਇਹ ਪ੍ਰਗਟਾਵਾ ਕਰਦਿਆਂ ਚੇਅਰਮੈਨ ਸ. ਰਵੀਕਰਨ ਸਿੰਘ ਕਾਹਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਸੋਲਰ ਪਿੰਡ ਮੁਹਿੰਮ’ ਸ਼ੁਰੂ ਕੀਤੀ ਜਾ …
Read More »ਸ੍ਰੀ ਅੱਚਲ ਸਾਹਿਬ ਤੱਕ ਸੜਕ ਚੌੜੀ ਹੋਣ ਕਾਰਨ ਸ਼ਰਧਾਲੂਆਂ ਨੂੰ ਮਿਲੇਗੀ ਵੱਡੀ ਰਾਹਤ – ਲੋਧੀਨੰਗਲ
ਬਟਾਲਾ, 25 ਜੁਲਾਈ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਵਿਸ਼ਵ ਪ੍ਰਸਿੱਧ ਅਚਲੇਸ਼ਵਰ ਧਾਮ ਅਤੇ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਨੂੰ ਜਾਂਦੀ ਸੜਕ ਨੂੰ ਚੌੜਿਆਂ ਤੇ ਨਵੀਂ ਬਣਾਇਆ ਗਿਆ ਹੈ ਤਾਂ ਜੋ ਸ਼ਰਧਾਲੂਆਂ ਨੂੰ ਇਸ ਪਾਵਨ ਅਸਥਾਨ ਵੱਲ ਜਾਣ ਸਮੇਂ ਅਸਾਨੀ ਹੋਵੇ। ਸੂਬਾ ਸਰਾਕਰ ਵੱਲੋਂ ਬਟਾਲਾ ਤੋਂ ਅੱਚਲ …
Read More »ਮਿਡਲ ਸਕੂਲ ਤਲਵੰਡੀ ਝੁੰਗਲਾਂ ਚ ਵਣ ਮਹਾਂਉਤਸਵ ਮਨਾਇਆ
ਬਟਾਲਾ, 25 ਜੁਲਾਈ (ਨਰਿੰਦਰ ਬਰਨਾਲ) – ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਤੇ ਦਫਤਰ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਗੁਰਦਾਸਪਰ ਦੇ ਅਫਸਰ ਸ੍ਰੀ ਅਮਰਦੀਪ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦਿਆ ਸਰਕਾਰੀ ਮਿਡਲ ਸਕੂਲ ਤਲਵੰਡੀ ਝੁੰਗਲਾਂ ਵਿਖੇ ਮੁੱਖ ਅਧਿਆਪਕਾ ਨੱਥਾ ਸਿੰਘ ਤੇ ਸਕੂਲ ਸਟਾਫ ਵੱਲੋ ਸਕੂਲ ਵਿਚ ਬੂਟੇ ਲਗਾ ਕੇ ਵਣ ਮਹਾਂਉਤਸਵ ਮਨਾਇਆ ਗਿਆ।ਮੁੱਖ ਅਧਿਆਪਕ ਨੱਥਾ ਸਿੰਘ ਨੇ ਵਾਤਾਵਰਨ ਦੀ ਸ਼ੂੱਧਤਾ ਦੇ …
Read More » ਬੇਅਦਬੀ ਦੀਆਂ ਘਟਨਾਵਾਂ ਦੇ ਪਿੱਛੇ ਪੰਜਾਬ ਸਰਕਾਰ ਦਾ ਹੱਥ – ਔਜਲਾ
ਅੰਮ੍ਰਿਤਸਰ, 25 ਜੁਲਾਈ (ਜਗਦੀਪ ਸਿੰਘ ਸੱਗੂ)- ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਹਲਕਾ ਅਟਾਰੀ ਦੇ ਪਿੰਡ ਜਹਾਂਗੀਰ ਸਥਿਤ ਗੁਰਦੁਆਰਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਕੀਤੇ ਜਾਣ ਦਾ ਜਾਇਜ਼ਾ ਲਿਆ।ਔਜਲਾ ਨੇ ਇਸ ਮੰਦਭਾਗੀ ਘਟਨਾ ਦੀ ਨਿਖੇਧੀ ਕਰਦਿਆਂ ਦੋਸ਼ ਲਾਇਆ ਕਿ ਸੂਬੇ ਵਿੱਚ ਵੱਖ ਵੱਖ ਥਾਵਾਂ ਤੇ ਹੋ ਰਹੀਆਂ ਬੇਅਦਬੀ ਦੀਆਂ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 26 ਜੁਲਾਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਪਾਕਿਸਤਾਨ ਵਿੱਚ ਨਹੀਂ ਪੜ੍ਹਣਗੇ ਭਾਰਤੀ ਬੱਚੇ – ਭਾਰਤ ਪਾਕਿਸਤਾਨ ਦਰਮਿਆਨ ਪੈਦਾ ਹੋਈ ਕਸ਼ੀਦਗੀ ਨੂੰ ਦੇਖਦਿਆਂ ਹਾਈ ਕਮਿਸ਼ਨ ਨੂੰ ਭਾਰਤੀ ਬੱਚੇ ਵਾਪਿਸ ਭੇਜਣ ਦੇ ਦਿੱਤੇ ਆਦੇਸ਼। ▶ ਮੋਦੀ ਲਹਿਰ ਨੇ ਵਿਰੋਧੀਆਂ …
Read More »ਗੁਰਦੁਆਰਾ ਪਲਾਹ ਸਾਹਿਬ ਵਿਖੇ ਸਲਾਨਾ ਮੇਲਾ ਮਨਾਇਆ
ਗਹਿਰੀ ਮੰਡੀ, 25 ਜੁਲਾਈ (ਡਾ. ਨਰਿੰਦਰ ਸਿੰਘ) – ਅੰਮ੍ਰਿਤਸਰ ਜਲੰਧਰ ਮਾਰਗ ਤੇ ਸਥਿਤ ਪਿੰਡ ਮੱਲੀਆਂ ਤਰਨਾ ਦਲ ਦੇ ਮੁੱਖੀ ਬਾਬਾ ਮੱਖਣ ਸਿੰਘ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰਾਂ ਇਸ ਵਾਰ ਵੀ ਪਿੰਡ ਮੱਲੀਆਂ ਗੁਰਦੁਆਰਾ ਪਲਾਹ ਸਾਹਿਬ ਵਿਖੇ ਦੋ ਦਿਨ ਦਾ ਜੋੜ ਮੇਲਾ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ।ਇਸ ਮੇਲੇ …
Read More »
Punjab Post Daily Online Newspaper & Print Media