ਬਠਿੰਡਾ, 24 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਆਮ ਆਦਮੀ ਪਾਰਟੀ ਵੱਲੋਂ ਆਉਣ ਵਾਲੀ ਵਿਧਾਨ ਸਭਾ ਚੌਣਾਂ 2017 ਵਿੱਚ ਆਪਣੀ ਪਕੜ ਨੂੰ ਹੋਰ ਮਜਬੂਤ ਕਰਨ ਲਈ ਟ੍ਰੇਡ ਵਿੰਗ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਪਾਰਟੀ ਦੇ ਜੋਨਲ ਇੰਚਾਰਜ ਪ੍ਰਿੰਸੀਪਲ ਨਰਿੰਦਰ ਪਾਲ ਭਗਤਾ ਦੀ ਪ੍ਰਧਾਨਗੀ ਹੇਠ ਹੋਈ ਭਰਵੀਂ ਮੀਟਿੰਗ ਵਿੱਚ ਬੋਲਦਿਆਂ ਟ੍ਰੇਡ ਵਿੰਗ ਦੇ ਜੋਨਲ ਇੰਚਾਰਜ ਅਨਿਲ ਠਾਕੁਰ ਨੇ …
Read More »ਪੰਜਾਬੀ
ਦਲਿਤਾਂ ਉਪਰ ਤਸ਼ੱਦਦ ਕਰਨ ਕਾਂਗਰਸ ਪਾਰਟੀ ਵਲੋਂ ਰੋਸ ਰੈਲੀ ‘ਤੇ ਸਰਕਾਰ ਦਾ ਪੁਤਲਾ ਫੂਕਿਆ
ਬਠਿੰਡਾ, 24 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਗੁਜਰਾਤ ਅਤੇ ਬਿਹਾਰ ਵਿੱਚ ਜੋ ਦਲਿਤਾਂ ਉੱਪਰ ਪਿਛਲੇ ਦਿਨੀਂ ਤਸ਼ੱਦਦ ਹੋਇਆ, ਜਿਸ ਲਈ ਇਨ੍ਹਾਂ ਰਾਜਾਂ ਦੀ ਸਰਕਾਰ ਜ਼ਿੰਮੇਵਾਰ ਹੈ, ਇਸ ਸਬੰਧ ਵਿੱਚ ਕੈਪ: ਅਮਰਿੰਦਰ ਸਿੰਘ, ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਂਗਰਸ, ਬਠਿੰਡਾ ਵੱਲੋਂ ਇੱਕ ਰੋਸ਼ ਮਾਰਚ ਸਵੇਰੇ 10:30 ਵਜੇ ਕਾਂਗਰਸ ਦਫ਼ਤਰ ਤੋਂ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨਾਂ ਨਰਿੰਦਰ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 25 ਜੁਲਾਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ – ਐਸ.ਵਾਈ.ਐਲ ਮਾਮਲੇ ‘ਚ ਸੁਪਰੀਮ ਕੋਰਟ ਦਾ ਬਿਆਨ ਪੰਜਾਬ ਦੇ ਖਿਲਾਫ ਆਇਆ ਤਾਂ ਪੰਜਾਬ ਦੇ ਸਾਰੇ ਕਾਂਗਰਸੀ ਵਿਧਾਇਕ ਦੇਣਗੇ ਅਸਤੀਫੇ ਅਤੇ ਉਹ …
Read More »ਮੋਹਲੇਧਾਰ ਮੀਂਹ ਨੇ ਅੰਮ੍ਰਿਤਸਰ ਵਿੱਚ ਕੀਤੀ ਜਲਥਲ
ਅੰਮ੍ਰਿਤਸਰ, 23 ਜੁਲਾਈ (ਪੰਜਾਬ ਪੋਸਟ ਬਿਊਰੋ) ਬੀਤੀ ਰਾਤ ਪਏ ਮੋਹਲੇਧਾਰ ਮੀਂਹ ਨਾਲ ਜਿਥੇ ਅੰਦਰੂਨੀ ਸ਼ਹਿਰ ਵਿੱਚ ਜਲਥਲ਼ ਕੀਤੀ ਉਥੇ ਨੇੜਲੇ ਨਗਰ ਨਿਗਮ ਦੀ ਹਦੂਦ ਵਿੱਚ ਪੈਂਦਅਿਾਂ ਅਬਾਦੀਆਂ ਦੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਅਤੇ ਲੋਕ ਘਰਾਂ ਵਿੱਚ ਬੰਦ ਹੋ ਕੇ ਰਹਿ ਗਏ। ਜੀ.ਟੀ ਰੋਡ ਸਥਿਤ ਦੋਬੁਰਜੀ ਪਿੰਡ ਦੀ ਜੀ.ਟੀ ਰੋਡ ‘ਤੇ ਇੰਨਾਂ ਪਾਣੀ ਭਰ ਗਿਆ ਕਿ ਸੜਕਾਂ ਨਹਿਰਾਂ ਦਾ …
Read More »ਵਾਰਡ 14 ਵਿੱਚ ਕੈਂਪ ਲਗਾ ਕੇ ਲੋੜਵੰਦਾਂ ਦੇ ਪੈਨਸ਼ਨ ਭਰੇ ਫਾਰਮ
ਅੰਮ੍ਰਿਤਸਰ, 23 ਜੁਲਾਈ (ਪੰਜਾਬ ਪੋਸਟ ਬਿਊਰੋ) ਲੋੜਵੰਦਾਂ ਦੇ ਫਾਰਮ ਭਰਨ ਲਈ ਵਾਰਡ ਨੰ: 14 ਇਲਾਕੇ ਸ਼੍ਰੀ ਗੁਰੂ ਹਰਿ ਰਾਏ ਐਵੀਨਿਊ ਵਿਖੇ ਪੈਨਸ਼ਨ ਕੈਂਪ ਲਗਾ ਲਗਾਇਆ ਗਿਆ। ਬੂਥ ਇੰਚਾਰਜ ਪਰਿਤੋਸ਼ ਮਿਸ਼ਰਾ ਦੀ ਦੇਖ-ਰੇਖ ਵਿੱਚ ਲਗਾਏ ਗਏ ਇਸ ਕੈਂਪ ਵਿੱਚ ਜ਼ਿਲ੍ਹਾ ਭਾਜਪਾ ਸਕੱਤਰ ਲਵਲੀਨ ਵੜੈਚ ਵਿਸ਼ੇਸ਼ ਤੌਰ ‘ਤੇ ਪੁੱਜੇ।ਉਨਾਂ ਇਸ ਸਮੇਂ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ‘ਤੇ ਪੂਰੇ ਉਤਰਦਿਆਂ …
Read More »ਭੂਟਾਨ ਵਿਖੇ ਅੰਤਰਰਾਸ਼ਟਰੀ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲਾ ਵਿਦਿਆਰਥੀ ਸਨਮਾਨਿਤ
ਅੰਮ੍ਰਿਤਸਰ, 23 ਜੁਲਾਈ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਤੈ੍ਰ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਦੇ ਵਿਦਿਆਰਥੀ ਹਰਦੇਵ ਸਿੰਘ ਵੱਲੋਂ ਭੂਟਾਨ ਵਿੱਚ ਅੰਤਰਰਾਸ਼ਟਰੀ ਪੱਧਰ ਦੇ ਰਾਕੇਟ ਬਾਲ ਟੂਰਨਾਮੈਂਟ ਵਿੱਚ ਹਿੱਸਾ ਲੈਣ ‘ਤੇ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ …
Read More »ਦਲਿਤਾਂ, ਔਰਤਾਂ ਤੇ ਕਸ਼ਮੀਰੀਆਂ ਨਾਲ ਅਨਿਆਂ ਅਤੇ ਅੰਨਾ ਤਸ਼ੱਦਦ ਮਾਨਵਤਾ ਦਾ ਘਾਣ- ਪੰਥਕ ਤਾਲਮੇਲ ਸੰਗਠਨ
ਅੰਮ੍ਰਿਤਸਰ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਦਲਿਤ ਭਾਈਚਾਰੇ ਨਾਲ ਕੋਈ ਵਧੀਕੀ ਵੀ ਸਹਿਣ ਨਹੀਂ ਕੀਤੀ ਜਾਵੇਗੀ।ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਸੰਗਠਨ ਵਿਚ ਸ਼ਾਮਲ ਸੰਸਥਾਵਾਂ ਦੀ ਕੋਰ ਕਮੇਟੀ ਨੇ ਐਲਾਨ ਕੀਤਾ ਕਿ ਦੇਸ਼ ਦੇ ਕਈ ਹਿੱਸਿਆਂ ਵਿਚ ਅੰਦੋਲਨਾਂ ਕਾਰਣ ਤਨਾਅ ਭਰਪੂਰ ਸਥਿਤੀ ਬਣੀ ਹੋਈ ਹੈ।ਉੱਤਰ ਪ੍ਰਦੇਸ਼ ਤੋਂ ਭਾਜਪਾ ਆਗੂ ਦਯਾਸ਼ੰਕਰ …
Read More »ਮੁੱਖ ਮੰਤਰੀ ਬਾਦਲ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ- ਬਿਕਰਮ ਮਜੀਠੀਆ
ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ ਸੱਗੂ) – ਜੰਗੇ ਆਜ਼ਾਦੀ ਦੇ ਮਹਾਨਾਇਕ ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਜੋ ਰਾਜ ਪੱਧਰੀ ਸਮਾਗਮ 3 ਅਗਸਤ ਨੂੰ ਸ਼ਹੀਦ ਊਧਮ ਸਿੰਘ ਭਵਨ, ਭਗਤਾਂਵਾਲਾ ਵਿਖੇ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ ਤੇ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਵੱਲੋਂ ਕਰਵਾਇਆ ਜਾ ਰਿਹਾ ਹੈ, ਉਸ ਨੂੰ ਸ਼ਲਾਘਾਯੋਗ ਉਪਰਾਲਾ ਦੱਸਦਿਆਂ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ …
Read More »ਗੁ: ਸ਼ਹੀਦਾਂ ਸਾਹਿਬ ਸਾਹਮਣੇ 60 ਸਾਲਾ ਬਜ਼ੁੱਰਗ ਸ਼ਰਦਾਲੂ ਦੀ ਟਰੱਕ ਥੱਲੇ ਆਉਣ ਨਾਲ ਮੌਤ
ਅਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ ਸੱਗੂ) ਸਥਾਨਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਦਰਸ਼ਨ ਕਰਨ ਆਏ ਇੱਕ ਸ਼ਰਧਾਲੂ ਦੀ ਇੱਕ ਟਰੱਕ ਹੇਠ ਆ ਕੇ ਮੌਤ ਹੋ ਜਾਣ ਦੀ ਖਬਰ ਹੈ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਥਾਣਾ ਸੁਲਤਾਨਵਿੰਡ ਵਿਖੇ ਤਾਇਨਾਤ ਦੇ ਏ.ਐਸ.ਆਈ ਰਵਿਦਰਪਾਲ ਨੇ ਦੱਸਿਆ ਕਿ 60 ਸਾਲਾ ਬਜ਼ੁੱਰਗ ਦੀ ਉਸ ਸਮੇਂ ਮੌਤ ਹੋ ਗਈ ਜਦ ਉਹ ਟਰੱਕ ਥੱਲੇ ਆਉਣ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਬੀ.ਕਾਮ ਸਮੈਸਟਰ-6 ਦੇ ਨਤੀਜੇ ‘ਚ ਹਾਸਲ ਕੀਤੇ ਉੱਚ ਸਥਾਨ
ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ ਸੱਗੂ) ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਦੀ ਬੀ.ਕਾਮ ਰੈਗੂਲਰ ਸਮੈਸਟਰ-6 ਦੀ ਤਨਵੀ ਸ਼ਰਮਾ ਨੇ ਗੁਰੁੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਹੋਈ ਮਈ 2016 ਦੀ ਪ੍ਰੀਖਿਆ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ, ਜਦਕਿ ਰਿਤਿਕਾ ਸ਼ਰਮਾ ਨੇ ਯੂਨੀਵਰਸਿਟੀ ਵਿਚੋਂ 9ਵਾਂ, ਰਾਖੀ ਆਨੰਦ ਨੇ 12ਵਾਂ, ਰਾਬੀਆ ਉੱਪਲ ਨੇ 14ਵਾਂ, ਰਾਹਤ ਜੂਨੇਜਾ ਨੇ ਤੇਈਵਾਂ, ਰਵੀਨਾਂ ਨੇ 25ਵਾਂ, ਆਸ਼ੀਮਾ ਮਹਾਜਨ ਅਤੇ …
Read More »
Punjab Post Daily Online Newspaper & Print Media