Wednesday, November 25, 2026

ਪੰਜਾਬੀ

ਅਣ-ਅਧਿਕਾਰਿਤ ਬਦਲੀਆਂ ਦੀ ਐਨ.ਆਰ.ਐਚ.ਐਮਇੰਪਲਾਈਜ਼ ਐਸੋਸੀਏਸ਼ਨ ਵਲੋਂ ਨਿਖੇਧੀ

ਅਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ ਬਿਊਰੋ) ਸਿਹਤ ਵਿਭਾਗ ਵਿੱਚ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਲੱਗਭਗ ਦੋ ਦਰਜਨ ਤੋਂ ਵੱਧ ਹੋਮਿਓਪੈਥਿਕ ਡਿਸਪੈਂਸਰਾਂ ਦੀਆਂ ਅਣ-ਅਧਿਕਾਰਿਤ ਤੌਰ ‘ਤੇ ਕੀਤੀਆਂ ਬਦਲੀਆਂ ਦੀ ਨਿਖੇਧੀ ਕਰਦਿਆਂ ਐਨ.ਆਰ.ਐਚ.ਐਮਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਜੁਆਇੰਟ ਫਰੰਟ ਦੇ ਸੂਬਾਈ ਆਗੂ ਡਾ. ਇੰਦਰਜੀਤ ਰਾਣਾ ਨੇ ਕਿਹਾ ਕਿ ਇਹ ਮੁਲਾਜ਼ਮ 11000 ਰੁਪਏ ਪ੍ਰਤੀ ਮਹੀਨਾ ਦੀ ਮਾਮੂਲੀ ਜਿਹੀ ਤਨਖਾਹ …

Read More »

 ਕਰਤਾਰ ਨਗਰ ਛੇਹਰਟਾ ਵਿਖੇ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ ਖੁਰਮਣੀਆ) – ਸਥਾਨਕ ਛੇਹਰਟਾ ਕਰਤਾਰ ਨਗਰ ਵੈਲਫੇਅਰ ਸੁਸਾਇਟੀ (ਰਜਿ) ਵਲੋਂ ਗੁਰਦੁਆਰਾ ਸਾਧ ਸੰਗਤ ਕਰਤਾਰ ਨਗਰ ਛੇਹਰਟਾ ਵਿਖੇ ਮਾਨਸਿਕ ਰੋਗਾਂ ਅਤੇ ਮੁਫਤ ਮੈਡੀਕਲ ਚੈਕਅਪ ਕੈਂਪ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਲਗਾਇਆ ਗਿਆ।ਚੇਅਰਮੈਨ ਮਨਜਿੰਦਰ ਸਿੰਘ ਅਤੇ ਡਾ. ਮਨਜਿੰਦਰ ਸਿੰਘ ਦੀ ਦੇਖ ਰੇਖ ਵਿਚ ਕੈਂਪ ਵਿੱਚ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਹਰਜੋਤ ਸਿੰਘ ਮੱਕੜ ਅਤੇ ਉਨਾਂ ਦੀ ਟੀਮ …

Read More »

ਰੰਧਾਵਾ ਨੂੰ ਪੰਜਾਬ ਪ੍ਰਦੇਸ਼ ਸਹਿਕਾਰਤਾ ਸੈਲ ਦਾ ਸੂਬਈ ਚੈਅਰਮੈਨ ਬਣਾਉਣ ‘ਤੇ ਕੀਤਾ ਧੰਨਵਾਦ

ਜੰਡਿਆਲਾ ਗੁਰੂ, 23 ਜੁਲਾਈ (ਹਰਿੰਦਰ ਪਾਲ ਸਿੰਘ) – ਬਲਾਕ ਜੰਡਿਆਲਾ ਗੁਰੂ ਅਧੀਨ ਆਉਦੇ ਪਿੰਡ ਬੰਡਾਲਾ ਵਿਖੇ ਸੀਨੀਅਰ ਮੀਤ ਪ੍ਰਧਾਨ ਆਲ ਇੰਡੀਆ ਜਾਟ ਮਹਾਂ ਸਭਾ ਅਰਵੇਲ ਸਿੰਘ ਦੇ ਗ੍ਹਹਿ ਵਿਖੇ ਕਾਗਰਸ ਪਾਰਟੀ ਦੇ ਸੀਨੀਅਰ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਹੋਈ।ਜਿਸ ਵਿੱਚ ਕਾਗਰਸੀ ਵਰਕਰਾਂ ਨੇ ਭੁਪਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਪ੍ਰਦੇਸ਼ ਸਹਿਕਾਰਤਾ ਸੈੱਲ ਦਾ ਸੂਬਈ ਚੈਅਰਮੈਨ ਬਣਾਉਣ ਤੇ ਪਿੰਡ ਬੰਡਾਲਾ ਦੇ ਸਾਰੇ …

Read More »

ਮਲੋਟ ਦੇ ਯਸ਼ਨਿਰਪਮ ਸਿੰਘ ਨੇ ਨੈਸ਼ਨਲ ਟੇਲੈਂਟ ਸਰਚ ਪ੍ਰੀਖਿਆ ਕੀਤੀ ਪਾਸ

ਮਲੌਟ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਸੈਕਰਡ ਹਾਰਟ ਕੋਨਵੈਟ ਸਕੂਲ ਦੇ ਵਿਦਿਆਰਥੀ ਯਸ਼ਨਿਰਪਮ ਸਿੰਘ ਨੇ ਨੈਸ਼ਨਲ ਟੈਲੈਂਟ ਸਰਚ ਇਮਤਿਹਾਨ ਦੂਜੇ ਗੇੜ ਦੀ ਕੌਮੀ ਯੋਗਤਾ ਪ੍ਰੀਖਿਆ ਪਾਸ ਕਰ ਲਈ ਹੈ।ਵਿਜੈ ਗਰਗ ਲੈਕਚਰਾਰ ਨੇ ਇਸ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਅੱਜ ਐਨ.ਸੀ. ਈ.ਆਰ.ਟੀ ਨਵੀ ਦਿੱਲੀ ਵੱਲੋ ਐਨ.ਟੀ.ਐਸ.ਈ ਪ੍ਰੀਖਿਆ ਦੇ ਐਲਾਨੇ ਗਏ ਨਤੀਜੇ ਅਨੁਸਾਰ ਮਲੋਟ (ਜਿਲਾ ਸ੍ਰੀ ਮੁਕਤਸਰ ਸਹਿਬ) ਵਿਚ ਇਹ ਵਿਦਿਆਰਥੀ …

Read More »

ਸਵੀਪ ਪ੍ਰੋਗਰਾਮ ਦੀ ਜਾਗਰੂਕਤਾ ਲਈ ਨੋਡਲ ਅਫਸਰਾਂ ਤੇ ਕੈਂਪਸ ਅੰਬੈਸਡਰਾਂ ਨਾਲ ਮੀਟਿੰਗ

ਫਾਜ਼ਿਲਕਾ 22 ਜੁਲਾਈ (ਵਨੀਤ ਅਰੋਰਾ) – ਸਵੀਪ ਪ੍ਰੋਗਰਾਮ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ(ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਸ. ਚਰਨਦੇਵ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਉੱਚ ਵਿੱਦਿਅਕ ਸੰਸਥਾਵਾਂ ਦੇ ਨੋਡਲ ਅਫਸਰਾਂ, ਕੈਂਪਸ ਅੰਬੈਸਡਰਾਂ, ਜ਼ਿਲ੍ਹਾ ਸਿੱਖਿਆ ਅਫਸਰ(ਸ), ਜ਼ਿਲ੍ਹਾ ਸਿੱਖਿਆ ਅਫਸਰ(ਐਲੀਮੈਂਟਰੀ) ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ. ਮਾਨ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਜਾਗਰੂਕਤਾ ਲਈ SVEEP (Systematic Voter Education and …

Read More »

ਸਿੰਥੈਟਿਕ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ‘ਤੇ ਪਾਬੰਦੀ

ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ ਸੱਗੂ) – ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ, ਮਿਸ਼ਨਰੇਟ ਅੰਮ੍ਰਿਤਸਰ ਸ. ਅਮਰ ਸਿੰਘ ਚਾਹਲ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ‘ਤੇ ਪਾਬੰਦੀ ਦੇ …

Read More »

BBK DAV College Cricket Team wins in Bangladesh Premier League

Amritsar, July (Punjab Post Bureau) – Cricketers Neelam Bisht & Priyanka Malik of BBK DAV College for Women won championship in Bangladesh Premier League held at Mirpur, Bangladesh. Bangladesh Cricket Association awarded a cash prize of Rs. 50000/- each to both players. Eight cricket players of the college, Priyanka Malik, Neelam Bisht, Bharti Bawa, Rekha, Komalpreet Kaur, Kamini Sharma, Anisha …

Read More »

ਸ਼ਵੱਛ ਵਾਤਾਵਰਨ ਹਫ਼ਤਾ ਮਨਾਇਆ ਗਿਆ

ਬਠਿੰਡਾ, 23 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਚ ਚੱਲ ਰਹੀਆਂ ਗਤੀਵਿਧੀਆਂ ਨੂੰ ਵਧਾਉਂਦੇ ਹੋਏ ਸਕੂਲ ਵਿਚ ਪ੍ਰਬੰਧਕੀ ਕਮੇਟੀ ਅਤੇ ਸਟਾਫ਼ ਵਲੋਂ ਇਸ ਵਾਰ ਵਾਤਾਵਰਨ ਹਫ਼ਤਾ ਮਨਾਇਆ ਗਿਆ। ਜਿਸ ਵਿਚ ਵਾਤਾਵਰਨ ਦੀ ਸ਼ੁੱਧਤਾ ਨੂੰ ਬਣਾਈ ਰੱਖਣ ਦੇ ਲਈ ਮੁੱਖ ਮਹਿਮਾਨਾਂ ਦੁਆਰਾਂ ”ਰੁੱਖ ਲਗਾਓ” ਦੇੇ ਆਧਾਰ ‘ਤੇ ਸਕੂਲ ਵਿਚ ਪੌਦੇ ਲਗਾਏ ਗਏ ਅਤੇ ਵਾਤਾਵਰਨ …

Read More »

ਪੰਥਕ ਜਥੇਬੰਦੀਆਂ ਦੇ ਰੋਸ ਮਾਰਚ ਕਾਰਨ ਪਕੜੇ ਸਿੱਖ ਆਗੂਆਂ ਖਿਲਾਫ ਦਰਜ਼ ਕੇਸ ਖਾਰਿਜ, ਕੀਤੇ ਰਿਹਾਅ

ਬਠਿੰਡਾ, 23 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਅਮਨ ਸ਼ਾਤੀ ਭੰਗ ਹੋਣ ਦੇ ਡਰੋ ਜਿਲ੍ਹਾ ਪ੍ਰਸਾਸ਼ਨ ਵੱਲੋ ਗ੍ਰਿਫਤਾਰ ਕੀਤੇ ਗਏ ਪੰਥਕ ਆਗੂਆਂ ਵਿਚ ਭਾਈ ਗੁਰਦੀਪ ਸਿੰਘ ਬਠਿੰਡਾ ਅਤੇ ਉਨ੍ਹਾਂ ਦੇ ਸਾਥੀਆ ਖਿਲਾਫ ਦਰਜ ਕੇਸ ਨੂੰ ਐਸ ਡੀ ਐਮ ਕੋਰਟ ਖਾਰਜ ਕਰ ਦਿੱਤਾ ਗਿਆ।ਭਾਈ ਗੁਰਦੀਪ ਸਿੰਘ ਬਠਿੰਡਾ ਪਟਿਆਲਾ ਜੇਲ ਵਿਚ ਬੰਦ ਹਨ ਜਿਨ੍ਹਾਂ ਦੀ ਪੇਸ਼ੀ ਸੀ ਪਰ ਪੁਲਿਸ ਵੱਲੋ ਭਾਈ …

Read More »

ਹਿੰਦੂ ਦੇਵੀ ਦੇਵਤਿਆਂ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ ਮੁਕੱਦਮੇ ਦਰਜ ਹੋਣ – ਸਿਦਕ ਫੌਰਮ

ਬਠਿੰਡਾ, 23 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੁੱਖ ਮੰਤਰੀ ਤੀਰਥ ਯਾਤਰਾ ਦੌਰਾਨ ਪੀ.ਆਰ.ਟੀ.ਸੀ ਦੀਆ ਵਰਤੀਆਂ ਜਾਣ ਵਾਲੀਆਂ ਬੱਸਾਂ ਤੇ ਹਿੰਦੂ ਦੇਵੀਆਂ ਦੀ ਤਸਵੀਰ ਡਰਾਇਵਰ ਸੀਟ ਦੇ ਥੱਲੇ ਫੁਟਰੈਸਟ ਪਾਸ ਲਗਾਉਣ ਨਾਲ ਹਿੰਦੂ ਦੇਵੀ ਦੇਵਤਿਆਂ ਦੀ ਬੇਅਦਬੀ ਹੋਈ ਹੈ ਅਤੇ ਹਰ ਧਾਰਮਿਕ ਵਿਅਕਤੀ ਦੀਆਂ ਧਾਰਮਿਕ ਭਾਵਨਾਵਾ ਨੂੰ ਠੇਸ ਪਹੁੰਚੀ ਹੈ ਜਿਸ ਦੇ ਲਈ ਸਬੰਧਤ ਦੇ ਖਿਲਾਫ ਕਾਨੁੰਨੀ ਕਾਰਵਾਈ ਕਰਨ …

Read More »