ਅੰਮ੍ਰਿਤਸਰ, 22 ਜੁਲਾਈ (ਗੁੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਾਂਗਕਾਂਗ ਦੀ ਜੰਮਪਲ ਅੰਮ੍ਰਿਤਧਾਰੀ ਬੱਚੀ ਅਰਸ਼ਦੀਪ ਕੌਰ ਨੂੰ ਡੀ.ਐਸ.ਈ. ਇਮਤਿਹਾਨ ਵਿੱਚ ਓਵਰਆਲ 6 ਸਟਾਰ ਲੈਂਦਿਆਂ ਕਮਰਸ ਗਰੁੱਪ ਵਿਚੋਂ ਪਹਿਲਾ ਸਥਾਨ ਹਾਸਲ ਕਰਨ ‘ਤੇ ਮੁਬਾਰਕਬਾਦ ਦਿੱਤੀ ਹੈ।ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਗੁਰਸਿੱਖ ਪਰਿਵਾਰ ਦੀ ਬੱਚੀ ਵੱਲੋਂ ਹਾਂਗਕਾਂਗ …
Read More »ਪੰਜਾਬੀ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਦੇ ਚਾਹਵਾਨ 25 ਜੁਲਾਈ ਤੱਕ ਪਾਸਪੋਰਟ ਜਮ੍ਹਾਂ ਕਰਵਾਉਣ
ਅੰਮ੍ਰਿਤਸਰ, 22 ਜੁਲਾਈ (ਗੁੁਰਪ੍ਰੀਤ ਸਿੰਘ) – ਸਿੱਖ ਧਰਮ ਦੇ ਮੋਢੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਨਵੰਬਰ 2016 ਨੂੰ ਮਨਾਉਣ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਥੇ ਵਿੱਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਹਲਕਾ ਮੈਂਬਰ ਸ਼ੋ੍ਮਣੀ ਕਮੇਟੀ ਦੀ ਸਿਫਾਰਸ਼ ਸਹਿਤ 25 ਜੁਲਾਈ 2016 ਤੀਕ ਆਪਣੇ ਪਾਸਪੋਰਟ ਦਫ਼ਤਰ ਸ਼ੋ੍ਰਮਣੀ ਕਮੇਟੀ …
Read More »ਮਜਦੂਰ ਵਰਗ ਨੂੰ ਬਣਦਾ ਅਧਿਕਾਰ ਦੇਣ ਲਈ ਉਨ੍ਹਾਂ ਨੂੰ ਲੇਬਰ ਕਾਰਡ ਬਣਾਏੇ- ਅਸ਼ਵਨੀ ਸ਼ਰਮਾ
ਪਠਾਨਕੋਟ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਮਜਦੂਰ ਵਰਗ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਅਤੇ ਉਨ੍ਹਾਂ ਦਾ ਬਣਦਾ ਅਧਿਕਾਰ ਉਨ੍ਹਾਂ ਤੱਕ ਪਹੁੰਚਾਉਣ ਦੇ ਉਦੇਸ ਨਾਲ ਉਨ੍ਹਾਂ ਨੂੰ ਲੇਬਰ ਕਾਰਡ ਬਣਾ ਕੇ ਦਿੱਤੇ ਗਏ ਹਨ ਤਾਂ ਜੋ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਮਾਜ ਭਲਾਈ ਸਕੀਮਾਂ ਤੋਂ ਪੂਰਨ ਲਾਭ ਪ੍ਰਾਪਤ ਕਰ ਸਕਣ। ਇਹ ਪ੍ਰਗਟਾਵਾ ਸ੍ਰੀ …
Read More »ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ
ਪਠਾਨਕੋਟ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਆਰੀਆ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ 25-30 ਸਕੂਲੀ ਬੱਚੇ ਸ਼ਾਮਲ ਸਨ।ਇਸ ਮੌਕੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਵੱਲੋਂ ਬੱਚਿਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਬੱਚਿਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਗਿਆ। …
Read More »70ਵੇਂ ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰ ਦਾ ਸਮਾਗਮ ਉਤਸ਼ਾਹ ਨਾਲ ਮਨਾਇਆ ਜਾਵੇਗਾ- ਡੀ.ਸੀ ਅਮਿਤ ਕੁਮਾਰ
ਪਠਾਨਕੋਟ, 22 ਜੁਲਾਈ (ਪੰਜਾਬ ਪੋਸਟ ਬਿਊਰੋ) – 70ਵੇਂ ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰ ਦਾ ਸਮਾਗਮ ਆਧੁਨਿਕ ਖੇਡ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਦੇ ਸਮਾਗਮ ਨੂੰ ਸਫ਼ਲਤਾ ਪੂਰਵਕ ਅਤੇ ਸੁਚਾਰੂ ਢੰਗ ਨਾਲ ਮਨਾਉਣ ਲਈ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਸਬੰਧੀ ਸਥਾਨਕ ਸਵਿਮਿੰਗ ਪੂਲ ਕੰਪਲੈਕਸ ਦੇ …
Read More »ਪੇਨ ਤੇ ਟੇਨ ਦੇ ਛੇਤੀ ਅਲਾਟਮੈਂਟ ਲਈ ਨਵੀਂ ਬਿਨੈਪੱਤਰ ਪ੍ਰਕਿਰਿਆ
ਨਵੀਂ ਦਿੱਲੀ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਕੰਪਨੀ ਬਿਨੈਕਾਰਾਂ ਨੂੰ ਪੇਨ ਅਤੇ ਟੇਨ ਜਲਦ ਦੇਣ ਵਾਸਤੇ ਪੇਨ ਸੇਵਾ ਪ੍ਰਦਾਤਾ ਕੰਪਨੀਆਂ- ਮੈਸਰਜ ਐਨ.ਐਸ.ਡੀ.ਐਲ ਈ.ਜੀ.ਓ.ਵੀ ਅਤੇ ਮੈਸਰਜ ਯੂ.ਟੀ ਆਈ.ਟੀ .ਐਸ. ਐਲ ਦੇ ਪੋਰਟਲ ਉਤੇ ਡਿਜ਼ੀਟਲ ਤਬਦੀਲ ਪ੍ਰਮਾਣ ਪੱਤਰ ਆਧਾਰਤ ਬਿਨੈਪੱਤਰ ਪ੍ਰਕਿਰਿਆਵਾਂ ਸ਼ੁਰੂ ਕੀਤੀਆਂ ਹਨ। ਨਵੀਂ ਪ੍ਰਕਿਰਿਆ ਹੇਠ ਸਹੀ ਆਨਲਾਈਨ ਬਿਨੈਪੱਤਰ ਭਰਨ ਦੇ ਬਾਅਦ ਇੱਕ ਦਿਨ ਦੇ ਅੰਦਰ ਪੇਨ ਅਤੇ ਟੇਨ ਦਿੱਤੇ …
Read More »ਗੰਗਾ ਐਕਟ ਦਾ ਖਰੜਾ ਤਿਆਰ ਕਰਨ ਲਈ ਕਮੇਟੀ ਗਠਿਤ
ਨਵੀਂ ਦਿੱਲੀ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਕੇਂਦਰੀ ਜਲ ਸਰੋਤ , ਨਦੀ ਵਿਕਾਸ ਅਤੇ ਅਤੇ ਗੰਗਾ ਬਚਾਓ ਮੰਤਰਾਲੇ ਨੇ ਪ੍ਰਸਤਾਵਿਤ ਗੰਗਾ ਐਕਟ ਦਾ ਖਰੜਾ ਤਿਆਰ ਕਰਨ ਲਈ ਨਿਆਂਮੂਰਤੀ ਗਿਰਧਿਰ ਮਾਲਵੀੌਯ ਦੀ ਪ੍ਰਧਾਨਗੀ ਵਿੱਚ ਇੱਕ ਕਮੇਟੀ ਦਾ ਗਠਨ ਕੀਤਾ ਹੈ।ਕਮੇਟੀ ਦੇ ਸ਼੍ਰੀ ਵੀਕੇ ਭਸੀਨ, ਸਾਬਕਾ ਸਕੱਤਰ ਕਾਨੂੰਨ ਵਿਭਾਗ ਭਾਰਤ ਸਰਕਾਰ, ਪ੍ਰੋਫੈਸਰ ਏ ਕੇ ਗੋਸਾਈ, ਭਾਰਤੀ ਤਕਨਾਲੋਜੀ ਸੰਸਥਾਨ ਦਿੱਲੀ, ਭਾਰਤੀ ਤਕਨਾਲੋਜੀ …
Read More »ਮੇਲਾ ਦਰਗਾਹ ਬਾਬਾ ਅਲਾਹੀ ਸ਼ਾਹ
ਚੌਂਕ ਮਹਿਤਾ, 22 ਜੁਲਾਈ (ਜੋਗਿੰਦਰ ਸਿੰਘ ਮਾਣਾ) ਪਿੰਡ ਉਦੋਨੰਗਲ ਵਿਖੇ ਹਰ ਸਾਲ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾਦਾ ਹੈ ਜਿਸ ਵਿੱਚ ਪੰਜਾਬ ਦੇ ਸੁਪਰ ਸਟਾਰ ਕਲਾਕਾਰ ਆਪਣੀ ਹਾਜ਼ਰੀ ਲਵਾੳੇਦੇਂ ਹਨ ਉਸੇ ਤਹਿਤ ਪੰਜਾਬ ਦੀ ਮਾਣ ਮੱਤੀ ਸੂਫੀ ਗਾਇਕਾ ਮੀਨੂ ਸਿੰਘ ਨੇ ਆਪਣੀ ਹਾਜ਼ਰੀ ਲਵਾਈ।ਜਿਸ ਨੇ ਆਪਣੇ ਸੂਫੀ ਗੀਤਾਂ ਨਾਲ ਦਰਸ਼ਕਾਂ ਨੂੰ ਕਈ ਘੰਟੇ ਕੀਲ ਕੇ ਰੱਖਿਆ ਗਾਇਕਾ ਮੀਨੂ ਸਿੰਘ …
Read More » ਚੰਨਣਕੇ ਵਿਖੇ ਲਗਾਇਆ ਡੇਂਗੂ ਜਾਗਰੂਕਤਾ ਕੈਂਪ
ਚੌਂਕ ਮਹਿਤਾ, 22 ਜੁਲਾਈ (ਜੋਗਿੰਦਰ ਸਿੰਘ ਮਾਣਾ) – ਬਰਸਾਤ ਦੇ ਮੌਸਮ ‘ਚ ਜਮਾਂ ਹੋਏ ਗੰਦੇ ਪਾਣੀ ਅਤੇ ਆਸ ਪਾਸ ਦੇ ਘਾਹ ਫੁਸ ਤੋ ਪੈਦਾ ਹੋਣ ਵਾਲੇ ਭਿਆਨਕ ਡੇਂਗੂ ਮੱਛਰ ਤੋ ਫੈਲਣ ਵਾਲੀਆਂ ਬਿਮਾਰੀਆਂ ਪ੍ਰਤੀ ਸੁਚੇਤ ਹੁੰਦੇ ਹੋਏ ਸਿਹਤ ਵਿਭਾਗ ਵੱਲੋ ਵੱਖ ਵੱਖ ਪਿੰਡਾਂ ਵਿਚ ਡੇਂਗੂ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।ਇਸ ਮੁਹਿੰਮ ਤਹਿਤ ਐਸ.ਐਚ.ਸੀ ਚੰਨਣਕੇ ਵਿਖੇ ਡਾ. ਗੁਰਜੀਤ ਸਿੰਘ ਢਿਲੋ …
Read More »ਪਿੰਡ ਮੇਹਰਬਾਨਪੁਰਾ ਦਾ ਸਰਪੰਚ ਮੁਅੱਤਲ
ਜੰਡਿਆਲਾ ਗੁਰੂ, 22 ਜੁਲਾਈ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਨਿਯਮਾਂ ਅਨੁਸਾਰ ਕੰਮ ਨਾ ਕਰਨ ਕਰਕੇ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਸੁਖਜੀਤ ਸਿੰਘ ਬੈਂਸ ਆਈ.ਏ.ਐਸ ਨੇ ਜਾਂਚ ਕਰਵਾਉਣ ਤੋ ਬਾਅਦ ਬਲਾਕ ਜੰਡਿਆਲਾ ਗੁਰੂ ਦੇ ਅਧੀਨ ਪਿੰਡ ਮੇਹਰਬਾਨ ਪੁਰਾ ਦੇ ਸਰਪੰਚ ਸਵਿੰਦਰ ਸਿੰਘ ਨੂੰ ਮਅੱਤਲ ਕਰ ਦਿੱਤਾ ਗਿਆ ਹੈ।ਡਾਇਰੈਕਟਰ ਨੇ ਜਾਰੀ ਆਰਡਰ ਵਿੱਚ ਦੱਸਿਆ ਹੈ ਕਿ ਮੁੱਢਲੇ ਤੌਰ ਤੇ ਸਰਪੰਚ …
Read More »
Punjab Post Daily Online Newspaper & Print Media