Wednesday, November 25, 2026

ਪੰਜਾਬੀ

ਕੀਟਨਾਸ਼ਕ ਦੁਕਾਨਦਾਰਾਂ ਕੋਲੋਂ ਜਬਰੀ ਉਗਰਾਹੀ ਦੇ ਮਾਮਲੇ ‘ਚ ਖੇਤੀਬਾੜੀ ਵਿਭਾਗ ਦੇ ਜੁਆਇੰਟ ਡਾਇਰੈਕਟਰ ਤੇ ਉਚ ਅਧਿਕਾਰੀ ਗ੍ਰਿਫਤਾਰ

ਬਠਿੰਡਾ, 22 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਐਸ.ਐਸ.ਪੀ ਸਵਪਨ ਸ਼ਰਮਾ ਨੇ ਪ੍ਰੈਸ ਨੂੰੂ ਜਾਣਕਾਰੀ ਦਿੰਦਿਆ ਕਿਹਾ ਕਿ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਐਸ ਐਚ ਓ ਕਰਮਜੀਤ ਸਿੰਘ ਦੀ ਅਗਵਾਈ ਵਿਚ ਉਸ ਸਮੇਂ ਭਾਰੀ ਸਫ਼ਲਤਾ ਪ੍ਰਾਪਤ ਕੀਤੀ ਜਦ ਉਨ੍ਹਾ ਨੇ ਖੇਤੀਬਾੜੀ ਵਿਭਾਗ ਦੇ ਜੁਆਇੰਟ ਡਾਇਰੈਕਟਰ ਸਰਬਜੀਤ ਸਿੰਘ ਕੰਧਾਰੀ, ਗੁਰਦਿਆਲ ਸਿੰਘ ਏ.ਡੀ.ਓ ਕੈਸ ਕਰੋਪ ਅਤੇ …

Read More »

ਮਾਮਲਾ ਪਰਿਵਾਰਕ ਪੈਨਸ਼ਨਾਂ ਬੰਦ ਕਰਨ ਦਾ – ਸੀ.ਪੀ.ਐਫ ਕਰਮਚਾਰੀ ਯੂਨੀਅਨ ਵੱਲੋਂ ਬਹਾਲੀ ਦੀ ਮੰਗ

ਬਠਿੰਡਾ, 22 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਰਾਜ ਸਰਕਾਰ ਦੇ ਵੱਖ-ਵੱਖ ਵਿਭਾਗ ਵਿੱਚ 1 ਜਨਵਰੀ.2004 ਤੋਂ ਬਾਅਦ ਭਰਤੀ ਹੋੲੋੇ ਮੁਲਾਜਮਾਂ ਦੀ ਸਰਕਾਰ ਵੱਲੋ ਬੰਦ ਪੈਨਸ਼ਨ ਅਤੇ ਫੈਮਲੀ ਪੈਨਸ਼ਨ ਦੀ ਬਹਾਲੀ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀ ਸੀਪੀ.ਐਫ਼ ਯੂਨੀਅਨ ਨੇ ਆਪਣਾ ਰੋਸ਼ ਜਾਹਰ ਕਰ ਚੁੱਕੀ ਹੈ ਅਤੇ ਹਰ ਪੱਧਰ ‘ਤੇ ਇਸ ਦੀ ਬਹਾਲੀ ਲਈ ਅਪੀਲਾਂ ਕਰ ਚੁੱਕੀ …

Read More »

ਸਰਕਾਰੀ ਮਿਡਲ ਸਕੂਲ ਚਨਾਰਥਲ ਪ੍ਰਬੰਧਕੀ ਕਮੇਟੀ ਦੀ ਹੋਈ ਚੋਣ

ਬਠਿੰਡਾ, 22 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿੰਡ ਚਨਾਰਥਲ ਦੇ ਸਰਕਾਰੀ ਮਿਡਲ ਸਕੂਲ ਵਿਖੇ ਪਿੰਡ ਦੇ ਸਰਪੰਚ ਹਰਗੋਬਿੰਦ ਸਿੰਘ ਅਤੇ ਸਕੂਲ ਮੁੱਖੀ ਰਾਧੇ ਸ਼ਾਮ ਸ਼ਰਮਾ ਦੀ ਅਗਵਾਈ ਵਿਚ ਵਿਦਿਆਰਥੀਆਂ ਦੇ ਮਾਪਿਆਂ, ਪਿੰਡ ਦੀ ਪੰੰਚਾਇਤ ਅਤੇ ਹੋਰ ਸੁਝਵਾਨ ਅਤੇ ਅਗਾਹਵਧੂ ਵਿਅਕਤੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ।ਜਿਸ ‘ਚ ਸਕੂਲ ਪ੍ਰਬੰਧਕੀ ਕਮੇਟੀ ਦੀ ਚੋਣ ਕੀਤੀ …

Read More »

 ਪੰਜਾਬ ਕਾਂਗਰਸ ਇੰਚਾਰਜ ਆਸ਼ਾ ਕੁਮਾਰੀ ਦਾ ਹਵਾਈ ਅੱਡੇ ‘ਤੇ ਸਵਾਗਤ

ਅੰਮ੍ਰਿਤਸਰ, 22 ਜੁਲਾਈ ( ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਇੰਚਾਰਜ ਆਸ਼ਾ ਕੁਮਾਰੀ ਦਾ ਸ੍ਰੀ ਗੁਰੂ ਰਾਮ ਦਾਸ ਹਵਾਈ ਅੱਡੇ ‘ਤੇ ਸਵਾਗਤ ਕਰਦੇ ਕਾਂਗਰਸੀ ਆਗੂਆਂ ਵਿੱਚ ਸ਼ਾਮਲ ਸੈਕਟਰੀ ਦਿਨੇਸ਼ ਬੱਸੀ।

Read More »

 ਰਵਾਇਤੀ ਪਾਰਟੀਆਂ ‘ਚ ਘੁਟਣ ਮਹਿਸੂਸ ਕਰ ਰਹੇ ਨੇਤਾ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ – ਰੋਮੀ ਭਾਟੀ

ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਅਰਵਿੰਦ ਕੇਜਰੀਵਾਲ ਦੀ ਸੋਚ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਲੋਕਾਂ ਤੋਂ ਇਲਾਵਾ ਦੂਸਰੀ ਰਵਾਇਤੀ ਪਾਰਟੀਆਂ ਵਿੱਚ ਮੌਜੂਦ ਚੰਗੀ ਸੋਚ ਅਤੇ ਬੇਦਾਗ ਅਕਸ ਵਾਲੇ ਆਗੂ ਜੋ ਕਿ ਆਪਣੇ ਆਪ ਨੂੰ ਭ੍ਰਿਸ਼ਟ ਆਗੂਆਂ ਵਿਚ ਘਿਰਿਆ ਹੋਣ ਕਰਕੇ ਘੁਟਣ ਮਹਿਸੂਸ ਕਰ ਰਹੇ ਸਨ ਵੀ ਹੁਣ ਆਮ ਆਦਮੀ ਪਾਰਟੀ ਵਿੱਚ ਪੰਜਾਬ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 23 ਜੁਲਾਈ 2016   ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰   ▶ ਭਗਵੰਤ ਮਾਨ ਵਲੋਂ ਘਰ ਤੋਂ ਸੰਸਦ ਤੱਕ ਵੀਡੀਓ ਬਨਾਉਣ ‘ਤੇ ਦੋਨਾਂ ਸਦਨਾਂ ਰਾਜ ਸਭਾ ਤੇ ਲੋਕ ਸਭਾ ‘ਚ ਹੰਗਾਮਾ – ਵਿਰੋਧੀ ਪਾਰਟੀਆਂ ਵਲੋਂ ਭਗਵੰਤ ਮਾਨ ਖਿਲਾਫ ਸਖਤ ਕਾਰਵਾਈ …

Read More »

ਗ੍ਰਾਟਾਂ ਮਿਲਣ ਦੇ ਬਾਵਜੂਦ ਵੀ ਪਿੰਡ ਮੱਲ੍ਹੀਆਂ ਨੇ ਧਾਰਿਆ ਨਰਕ ਦਾ ਰੂਪ – ਅਟਵਾਲ ਪੱਖੋਕੇ

ਤਰਸਿੱਕਾ, 21 ਜੁਲਾਈ (ਕੰਵਲ ਜੋਧਾ ਨਗਰੀ) – ਪੰਜਾਬ ਦੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਵੱਲੋ ਅਗਲੀ ਵਾਰ ਵੀ ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਬਣਾਉਣ ਦੇ ਲਈ ਹਰ ਰੋਜ ਹੀ ਬਿਆਨ ਦੇ ਰਹੇ ਹਨ।ਉਥੇ ਹੀ ਸਰਕਾਰ ਦੇ ਹਰ ਲੀਡਰ ਪੰਜਾਬ ਵਿੱਚ ਵਿਕਾਸ ਕਰਨ ਦੇ ਨਾਹਰੇ ਮਾਰ ਰਹੇ ਹਨ,ਪਰ ਕਈ ਪਿੰਡ ਇਹੋ ਜਿਹੇ ਹਨ ਜਿਥੇ ਹਲਕਾ ਵਿਧਾਇਕ ਵੱਲੋ ਗ੍ਰਾਂਟਾਂ ਦੇ ਖੁੱਲੇ ਗੱਬੇ …

Read More »

ਸ੍ਰੀਮਤੀ ਪਰਮਜੀਤ ਕੌਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਗੋਪਾਲਪੁਰਾ ਦੇ ਪ੍ਰਿੰਸੀਪਲ ਨਿਯੁੱਕਤ

ਅੰਮ੍ਰਿਤਸਰ 21 ਜੁਲਾਈ (ਜਗਦੀਪ ਸਿੰਘ ਸੱਗੂ) – ਸ੍ਰੀਮਤੀ ਪਰਮਜੀਤ ਕੌਰ ਨੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਗੋਪਾਲਪੁਰਾ ਦੇ ਪ੍ਰਿੰਸੀਪਲ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਚੀਫ ਖਾਲਸਾ ਦੀਵਾਨ ਦੇ ਐਡੀਸ਼ਨਲ ਸਕੱਤਰ, ਹਰਮਿੰਦਰ ਸਿੰਘ, ਡਾਇਰੈਕਟਰ ਐਜੂਕੇਸ਼ਨ, ਪ੍ਰਿੰਸੀਪਲ ਡਾ. ਧਰਮਵੀਰ ਸਿੰਘ, ਇਜੀ: ਜਸਪਾਲ ਸਿੰਘ, ਮੈਂਬਰ ਇੰਚਾਰਜ, ਪ੍ਰਿੰਸੀਪਲ ਸ੍ਰੀਮਤੀ ਦਪਿੰਦਰ ਕੌਰ, ਸਕੂਲ ਦੇ ਸਾਬਕਾ ਪ੍ਰਿੰਸੀਪਲ ਪ੍ਰੀਤਮ ਕੌਰ ਖਾਲਸਾ ਅਤੇ ਸਕੂਲ ਦੇ ਹੋਰ ਸੀਨੀਅਰ …

Read More »

ਪਿੰਡ ਗੰਦਲਾ ਡਾਹੜੀ ਪਠਾਨਕੋਟ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ

ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿੰਡ ਗੰਦਲਾ ਡਾਹੜੀ, ਪਠਾਨਕੋਟ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕਰਵਾਇਆ ਗਿਆ। ਇਸ ਮੌਕੇ 35-40 ਪਿੰਡ ਵਾਸੀ ਸ਼ਾਮਲ ਸਨ।ਇਸ ਮੌਕੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਵੱਲੋਂ ਮੌਜੂਦ ਲੋਕਾਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪ੍ਰਦਾਨ ਕੀਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਜਾਗਰੂਕ ਕੀਤਾ ਅਤੇ ਨਾਲ ਹੀ ਨੈਸ਼ਨਲ …

Read More »