ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਪਿੰਡਾਂ ਦੇ 50 ਕਿਸਾਨ ਨੂੰ ਪ੍ਰਸ਼ੰਸ਼ਾ ਪੱਤਰ ਅਤੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ, ਜਿੰਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਹੀ ਲਗਾਈ ਸੀ।ਇਨਾਮ ਤਕਸੀ ਕਰਨ ਉਪਰੰਤ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕਿਸਾਨਾਂ ਦੀ ਪ੍ਰਸ਼ੰਸ਼ਾ ਕਰਦਿਆ ਕਿਹਾ ਕਿ ਇਹ ਅਗਾਂਹਵਧੂ ਕਿਸਾਨ ਹੋਰਨਾਂ ਕਿਸਾਨਾਂ ਲਈ ਚਾਨਣ ਮੁਨਾਰਾ ਹਨ।ਉਹਨਾਂ ਕਿਸਾਨਾਂ ਨੂੰ …
Read More »ਪੰਜਾਬੀ
ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਹੋਈ
ਅੰਮ੍ਰਿਤਸਰ ‘ਚ ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਕੌਮੀ ਝੰਡਾ ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – 26 ਜਨਵਰੀ ਨੂ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਈ।ਜਿਸ ਦੌਰਾਨ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਇਸ ਉਪਰੰਤ ਉਨ੍ਹਾਂ ਵਲੋਂ ਪਰੇਡ ਦਾ ਮੁਆਇਨਾ ਕੀਤਾ ਗਿਆ।ਪਰੇਡ ਕਮਾਂਡਰ ਏ.ਸੀ.ਪੀ ਖੁਸ਼ਬੀਰ …
Read More »ਸ਼੍ਰੋਮਣੀ ਕਮੇਟੀ ਨੇ 1 ਫ਼ਰਵਰੀ ਨੂੰ ਸੱਦਿਆ ਵਿਸ਼ੇਸ਼ ਜਨਰਲ ਇਜਲਾਸ
ਮਾਮਲਾ, ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸਾਹਿਬ ’ਤੇ ਪੁਲਿਸ ਗੋਲੀਬਾਰੀ ਦਾ ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁਲਿਸ ਗੋਲੀਬਾਰੀ ਤੇ ਮਰਯਾਦਾ ਦੇ ਕੀਤੇ ਉਲੰਘਣ ਦੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ 1 ਫ਼ਰਵਰੀ ਦੁਪਹਿਰ 12:00 ਵਜੇ ਸ੍ਰੀ ਅੰਮ੍ਰਿਤਸਰ ਵਿਖੇ ਵਿਸ਼ੇਸ਼ ਜਨਰਲ ਇਜਲਾਸ ਸੱਦ ਲਿਆ ਗਿਆ ਹੈ।ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ …
Read More »ਟ੍ਰੈਫਿਕ ਪੁਲਿਸ ਨੇ ਸਕੂਲ ਦੇ ਬੱਚਿਆਂ ਤੇ ਕਰਮਚਾਰੀਆਂ ਨੂੰ ਦਿੱਤੇ ਸੜਕ ’ਤੇ ਚੱਲਣ ਦੇ ਗੁਰ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਅਤੇ ਏਡੀਸੀਪੀ ਟਰੈਫਿਕ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 14 ਫਰਵਰੀ 2024 ਤੱਕ ਮਨਾਇਆ ਜਾ ਰਿਹਾ ਹੈ।ਇਸ ਤਹਿਤ ਟਰੈਫਿਕ ਐਜੂਕੇਸ਼ਨ ਸੈਲ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਐਚ.ਸੀ ਸਲਵੰਤ ਸਿੰਘ ਤੇ ਮਹਿਲਾ ਕਾਂਸਟੇਬਲ ਲਵਪ੍ਰੀਤ ਕੌਰ ਵਲੋਂ ਰਿਲਾਇੰਸ ਜੀਓ ਮੀਰਾਂ ਕੋਟ ਅੰਮ੍ਰਿਤਸਰ ਤੇ …
Read More »ਵਿਕਾਸ ਕਾਰਜ਼ਾਂ ਨੂੰ ਸਮੇਂ ਸਿਰ ਕੀਤਾ ਜਾਵੇ ਪੂਰਾ – ਚੇਅਰਮੈਨ ਡਾ. ਚਰਨਜੀਤ ਸਿੰਘ
ਵਿਧਾਨ ਸਭਾ ਕਮੇਟੀ ਨੇ ਪੰਚਾਇਤੀ ਰਾਜ ਦੇ ਚੱਲ ਰਹੇ ਕੰਮਾਂ ਦਾ ਕੀਤਾ ਰੀਵਿਊ ਅੰਮ੍ਰਿਤਸਰ 24 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਪੰਚਾਇਤੀ ਰਾਜ ਇਕਾਈਆਂ ਸਬੰਧੀ ਇਕ 13 ਮੈਂਬਰੀ ਵਿਧਾਨ ਸਭਾ ਕਮੇਟੀ ਦਾ ਗਠਨ ਕੀਤਾ ਗਿਆ ਹੈ।ਜਿਸ ਦਾ ਮੁੱਖ ਕਾਰਜ਼ ਸੂਬੇ ਵਿੱਚ ਚਲ ਰਹੇ ਪੰਚਾਇਤੀ ਰਾਜ ਵਿਕਾਸ ਕਾਰਜ਼ਾਂ ਦਾ ਨਿਰੀਖਣ ਅਤੇ ਵਿਕਾਸ ਕਾਰਜ਼ਾਂ ਵਿੱਚ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨਾ …
Read More »ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ
ਕਿਹਾ, ਸ੍ਰੀ ਦਰਬਾਰ ਸਾਹਿਬ ਦੇ ਨੇੜਲੇ ਇਲਾਕੇ ਨੂੰ 2 ਮਹੀਨਿਆਂ ‘ਚ ਕੂੜਾ ਮੁਕਤ ਕੀਤਾ ਜਾਵੇ ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਗੁਰਮੀਤ ਸਿੰਘ ਹੇਅਰ, ਜਿੰਨਾ ਨੂੰ ਅੰਮ੍ਰਿਤਸਰ ਤੇ ਤਰਨਤਾਰਨ ਜਿਲ੍ਹਿਆਂ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੌਂਪੀ ਗਈ ਹੈ, ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ‘ਤੇ ਅੰਮ੍ਰਿਤਸਰ ਪੁੱਜੇ।ਉਨਾਂ ਨੇ ਮੀਟਿੰਗ ਵਿੱਚ …
Read More »ਆਰਮੀ ਅਗਨੀਵੀਰ ਅਤੇ ਅਰਧ-ਸੈਨਿਕ ਬਲਾਂ ‘ਚ ਭਰਤੀ ਲਈ ਮੁਫਤ ਲਿਖਤੀ ਤੇ ਫਿਜ਼ੀਕਲ ਟਰੇਨਿੰਗ ਸ਼ੁਰੂ
ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ, ਤਰਨਤਾਰਨ, ਤਹਿਸੀਲ ਬਾਬਾ ਬਕਾਲਾ ਅਤੇ ਗੁਰਦਾਸਪੁਰ ਦੇ ਜੋ ਨੌਜਵਾਨ ਆਰਮੀ ਅਗਨੀਵੀਰ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਸੀ-ਪਾਈਟ ਕੈਂਪ ਥੇਹ ਕਾਂਜ਼ਲਾ, ਕਪੂਰਥਲਾ ਆ ਕੇ ਮੁਫਤ ਤਿਆਰੀ ਕਰ ਸਕਦੇ ਹਨ।ਆਰਮੀ ਅਗਨੀਵੀਰ ਵਿੱਚ ਭਰਤੀ ਦੀ ਆਨਲਾਈਨ ਰਜਿਸਟਰੇਸ਼ਨ 8 ਫਰਵਰੀ 2024 ਤੋਂ 21 ਮਾਰਚ 2024 ਤੱਕ ਹੋਵੇਗੀ।ਸੀ-ਪਾਈਟ ਕੈਂਪ ਕਪਰਥਲਾ ਦੇ ਅਧਿਕਾਰੀ ਕੈਪਟਨ ਅਜੀਤ …
Read More »ਤਰੁਣ ਚੁੱਘ ਨੇ ਸ਼੍ਰੀਮਤੀ ਦਰਸ਼ਨਾ ਸ਼ਰਮਾ ਨੂੰ ਦਿੱਤੀ ਸ਼ਰਧਾਂਜਲੀ
ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅਟਾਰੀ ਰੋਡ ਸਥਿਤ ਇੱਕ ਰਿਜ਼ੋਰਟ ਵਿਖੇ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ: ਸੁਭਾਸ਼ ਸ਼ਰਮਾ ਅਤੇ ਅੰਮ੍ਰਿਤਸਰ ਭਾਜਪਾ ਦੇ ਮੀਤ ਪ੍ਰਧਾਨ ਅਵਿਨਾਸ਼ ਸ਼ੈਲਾ ਦੀ ਮਾਤਾ ਸ਼੍ਰੀਮਤੀ ਦਰਸ਼ਨਾ ਸ਼ਰਮਾ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।ਸ਼ੋਕ ਸਭਾ ਵਿੱਚ ਬੋਲਦਿਆਂ ਤਰੁਣ ਚੁੱਘ ਨੇ ਕਿਹਾ ਕਿ ਉਨਾਂ ਦੇ ਮਿੱਤਰ …
Read More »ਵਧੀਕ ਡਿਪਟੀ ਕਮਿਸ਼ਨਰ ਨੇ ਵੋਟਰ ਸੂਚੀਆਂ ਦੀ ਕਾਪੀ ਰਾਜਨੀਤਿਕ ਪਾਰਟੀਆਂ ਨੂੰ ਸੌਂਪੀ
ਅਜੇ ਵੀ ਆਪਣਾ ਨਾਮ ਵੋਟਰ ਵਜੋਂ ਦਰਜ਼ ਕਰਵਾ ਸਕਦੇ ਹਨ ਜਿਲ੍ਹਾ ਵਾਸੀ – ਹਰਪ੍ਰੀਤ ਸਿੰਘ ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜਿਲ੍ਹਾ ਚੋਣ ਅਧਿਕਾਰੀ ਹਰਪ੍ਰੀਤ ਸਿੰਘ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 1 ਜਨਵਰੀ 2024 ਨੂੰ ਯੋਗਤਾ ਮਿਤੀ ਦੇ ਅਧਾਰ ‘ਤੇ ਤਿਆਰ ਕੀਤੀ ਵੋਟਰ ਸੂਚੀ ਦੀ ਹਾਰਡ ਅਤੇ ਸਾਫਟ ਕਾਪੀ ਜਿਲ੍ਹੇ ਦੀਆਂ ਰਾਜਨੀਤਿਕ …
Read More »ਰਬਿੰਦਰ ਸਿੰਘ ਅਟਵਾਲ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) -ਅਮਰੀਕਾ ਦੇ ਪ੍ਰਸਿੱਧ ਸ਼ਹਿਰ ਯੂਬਾ ਸਿਟੀ ਨਿਵਾਸੀ ਵਾਲੇ ਪ੍ਰਸਿੱਧ ਪੰਜਾਬੀ ਲੇਖਕ ਰਬਿੰਦਰ ਸਿੰਘ ਅਟਵਾਲ ਦੇ 18 ਜਨਵਰੀ 2024 ਨੂੰ ਅਕਾਲ ਚਲਾਣੇ ‘ਤੇ ਲੇਖਕਾਂ ਤੇ ਲੇਖਕ ਜਥੇਬੰਦੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਉਹ ਆਪਣੇ ਪਿੱਛੇ ਸਪਤਨੀ, ਇਕ ਬੇਟੀ ਤੇ 3 ਬੇਟੇ ਛੱਡ ਗਏ ਹਨ।ਮੀਡੀਆ ਨੂੰ ਜਾਰੀ ਸਾਂਝੇ ਬਿਆਨ ਵਿੱਚ ਵਾਰਿਸ ਸ਼ਾਹ ਫਾਉਂਡੇਸ਼ਨ ਦੇ ਪ੍ਰਧਾਨ ਡਾ. …
Read More »
Punjab Post Daily Online Newspaper & Print Media