ਅੰਮ੍ਰਿਤਸਰ 19 ਜੂਨ (ਗੁਰਪ੍ਰੀਤ ਸਿੰਘ ਸੱਗੂ) – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਪਾਉਂਟਾ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸੰਮੇਲਨ ਦੀਆਂ ਤਿਆਰੀਆਂ ਸਬੰਧੀ ਸਬ-ਕਮੇਟੀ ਦੀ ਇੱਕ ਵਿਸ਼ੇਸ਼ ਇਕੱਤਰਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਈ।ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਰਜਿੰਦਰ ਸਿੰਘ …
Read More »ਪੰਜਾਬੀ
ਖੇਤੀ ਵਿੱਚ ਬਦਲਾਵ ਲਿਆਉਣ ਲਈ ਵੈਬਸਾਇਟ ਤਿਆਰ ਕੀਤੀ
ਪਠਾਨਕੋਟ, 19 ਜੁਲਾਈ (ਪੰਜਾਬ ਪੋਸਟ ਬਿਊਰੋ)- ਪਠਾਨਕੋਟ ਜਿਲ੍ਹੇ ਅੰਦਰ ਖੇਤੀ ਵਿੱਚ ਬਦਲਾਵ ਲਿਆਉਣ ਲਈ ਖੇਤੀਬਾੜੀ ਨਾਲ ਸਬੰਧਤ ਵੈਬਸਾਇਟ ਤਿਆਰ ਕੀਤੀ ਜਾਵੇਗੀ, ਜਿਸ ਵਿੱਚ ਉਪਭੋਗਤਾ ਅਤੇ ਕਿਸਾਨਾਂ ਨੂੰ ਸ਼ਾਮਲ ਕੀਤਾ ਜਾਵੇਗਾ ਤਾਂ ਜੋਂ ਇਨ੍ਹਾਂ ਵਿੱਚ ਆਪਸੀ ਤਾਲਮੇਲ ਵੱਧ ਸਕੇ, ਇਸ ਤੋਂ ਇਲਾਵਾ ਵਿਸ਼ੇਸ਼ ਕੈਂਪ ਲਗਾ ਕੇ ਕਿਸਾਨਾਂ ਨੂੰ ਖੇਤੀਬਾੜੀ ਕਰਨ ਲਈ ਨਵੀਆਂ ਤਕਨੀਕਾਂ ਬਾਰੇ ਜਾਣੂ ਕਰਵਾਇਆ ਜਾਵੇਗਾ। ਇਹ ਜਾਣਕਾਰੀ ਸ੍ਰੀ ਅਮਿਤ …
Read More »KCL students bag top GNDU Positions
Amritsar, July 19 (Punjab Post Bureau) – Khalsa College of Law (KCL) students have excelled in various semester examinations of BA.LLB, conducted by the Guru Nanak Dev University (GNDU). Sumandeep Kaur bagged first, Shivani Saini second and Akanksha fourth position in the university in the IInd semester and the fifth, sixth, seventh, eighth was held by Mehakjot, Avneet Kaur and …
Read More »ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਵਕਾਲਤ ਵਿੱਚ ਹਾਸਲ ਕੀਤਾ ਉਚਿੱਤ ਸਥਾਨ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ-2016 ਵਿੱਚ ਲਈ ਗਈ ਬੀ. ਏ. ਐੱਲ. ਐੱਲ. ਬੀ. (5 ਸਾਲਾ ਕੋਰਸ) ਦਾ ਪ੍ਰੀਖਿਆ ਵਿੱਚੋਂ ਦੂਜੇ ਸਮੈਸਟਰ ਦੀ ਪ੍ਰੀਖਿਆ ਦਾ ਜੋ ਨਤੀਜਾ ਘੋਸ਼ਿਤ ਕੀਤਾ ਗਿਆ ਹੈ, ਵਿੱਚ ਉਚਿੱਤ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਜ਼ਿਲ੍ਹੇ ਭਰ …
Read More » ਈਕੋ ਅੰਮ੍ਰਿਤਸਰ ਨੇ ਗੁਰੂ ਪੂਰਨਿਮਾ ‘ਤੇ ਕਲੋਨੀਆਂ ਦੀ ਹਰਿਆਵਲ ਦਾ ਕੰਮ ਆਰੰਭਿਆ
ਅੰਮ੍ਰਿਤਸਰ, 19 ਜੁਲਾਈ (ਜਗਦੀਪ ਸਿੰਘ ਸ’ਗੂ)ੁ ਸਥਾਨਕ ਸ੍ਰੀ ਗੁਰੁ ਰਾਮਦਾਸ ਅੰਤਰ ਰਾਸ਼ਟਰੀ ਹਵਾਈ ਅ’ਡਾ ਰੋਡ ਸਥਿਤ ਪੈਰਾਡਾਈਜ ਗਰੀਨ ਅਤੇ ਪਾਲਮ ਗਰੂਵ ਕਲੋਨੀ ਦੇ ਵਸਨੀਕ ਧਿਆਨ ਸ਼ਿਵਿਰ ਵਿੱਚ ਭਾਗ ਲੈਣ ਅਤੇ ਆਤਮਿਕ ਹੁਲਾਰਾ ਮਹਿਸੂਸ ਕਰਨ ਲਈ ਅੱਜ ਆਰਟ ਆਫ ਲਿਵਿੰਗ ਮੰਦਿਰ ਵਿਖੇ ਇਕ’ਠੇ ਹੋਏ।ਇਸ ਇਕੱਤਰਤਾ ਦੀ ਅਗਵਾਈ ਕਰਦਿਆਂ ਹੋਇਆਂ ਸ਼੍ਰੀਮਤੀ ਮੋਨਾ ਮਹਿਰਾ ਅਤੇ ਆਰਟ ਆਫ ਲਿਵਿੰਗ ਦੇ ਸਵਾਮੀ ਰਮਨ ਅਗਰਵਾਲ ਨੇ …
Read More »ਜੀ.ਐਨ.ਡੀ.ਯੂ ਨਾਨ-ਟੀਚਿੰਗ ਐਸੋਸੀਏਸ਼ਨ ਨੇ ਕੀਤੀ ਵੀ.ਸੀ. ਖਿਲਾਫ ਗੇਟ ਰੈਲੀ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਖ-ਵੱਖ ਵਰਗਾਂ ਦੀ ਵਿਰੋਧਤਾ ਦਾ ਸਾਹਮਣਾ ਕਰਦੇ ਆ ਰਹੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀ.ਸੀ. ਪ੍ਰੋ: ਅਜੈਬ ਸਿੰਘ ਬਰਾੜ ਦੇ ਖਿੳਲਾਫੳ ਅੱਜ ਸਵੇਰੇ 8.45 ਵਜੇ ਤੋ ਲੈ ਕੇ 9.30 ਵਜੇ ਤੱਕ ਨਾਨ-ਟੀਚਿੰਗ ਐਸੋਸੀਏਸ਼ਨ ਵਲੋ ਪ੍ਰਬੰਧਕੀ ਬਲਾਕ ਦੇ ਸਾਹਮਣੇ ਵਿਸ਼ਾਲ ਗੇਟ ਰੈਲੀ ਦਾ ਆਯੋਜਨ ਕਰਕੇ ਨਾਅਰੇਬਾਜੀ ਕੀਤੀ । ਪ੍ਰਧਾਨ ਬਲਵੀਰ …
Read More »ਡਿਪਟੀ ਕਮਿਸ਼ਨਰ ਵੱਲੋਂ ਵਿਕਾਸ ਪ੍ਰਾਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
ਅੰਮ੍ਰਿਤਸਰ, 19 ਜੁਲਾਈ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਸ਼ਹਿਰ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਜ਼ਿਲਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿੱਚ ਹੋਈ ਮੀਟਿੰਗ ਦੌਰਾਨ ਉਨਾਂ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਲਈ ਕੰਮ ਵਿਚ ਤੇਜ਼ੀ ਲਿਆਉਣ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਸ੍ਰੀ ਰੂਜਮ ਨੇ ਇਸ ਮੌਕੇ ਵਾਰ …
Read More »ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 19 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਦੀ ਆ ਰਹੀ ਹੈ। ਸੁਸਾਇਟੀ ਵਲੋਂ ਗ੍ਰਹਿ ਨਿਵਾਸੀਆਂ ਦੀ ਪਰਜੋਰ ਮੰਗ ਨੂੰ ਦੇਖ ਦੇ ਹੋਏ ਇਸ ਹਫ਼ਤੇ ਦਿਨ ਮੰਗਲਵਾਰ ਦਾ ਸਮਾਗਮ ਕਾਕਾ …
Read More »ਪੱਕੇ ਰੋਜਗਾਰ ਦੀ ਮੰਗ ਕਰ ਰਹੇ ਅਧਿਆਪਕ ਪੁਲਿਸ ਨੇ ਪਾਰਕ ‘ਚ ਵਾੜੇ
ਬਠਿੰਡਾ, 19 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰਕਾਰ ਦੇ ਲਾਰਿਆ ਤੋ ਦੁੱਖੀ ਅਤੇ ਪੱਕੇ ਰੁਜਗਾਰ ਦੀ ਮੰਗ ਕਰ ਰਹੇ ਅਧਿਆਪਕਾਂ ਨੂੰ ਚਿਲਡਰਨ ਪਾਰਕ ਵਿਚ ਤੜੇ ਰੱਖੀਆ। ਵਿਸ਼ੇਸ ਅਧਿਆਪਕ ਯੂਨੀਅਨ ਵੱਲੋ ਬਠਿੰਡਾ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਅਤੇ ਇਸ ਰੋਸ ਪ੍ਰਦਰਸ਼ਨ ਸੰਬਧੀ ਇਹ ਅਧਿਆਪਕ ਸਥਾਨਕ ਚਿਲਡਰਨ ਪਾਰਕ ਵਿਖੇ ਵੱਡੀ ਗਿਣਤੀ ਵਿਚ ਇੱਕਤਰ ਹੋਏ। ਜਦੋ ਇਹ …
Read More »ਸਰਕਾਰ ਦੇ ਲਾਰਿਆਂ ਤੋਂ ਦੁਖੀ ਮਨਰੇਗਾ ਮੁਲਾਜ਼ਮਾਂ ਵੱਲੋਂ ਪੰਜਾਬ ‘ਚ ਗੁਪਤ ਐਕਸ਼ਨ ਕਰਨ ਦਾ ਐਲਾਨ
ਬਠਿੰਡਾ, 19 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਅੱਠ ਸਾਲਾਂ ਤੋਂ ਸੰਘਰਸ਼ ਕਰ ਰਹੇ ਅਤੇ ਪਿਛਲੇ 7 ਦਿਨਾਂ ਤੋਂ ਪੰਜਾਬ ਪੱਧਰ ਤੇ ਨਰੇਗਾ ਦਾ ਕੰਮ ਠੱਪ ਕਰਕੇ ਧਰਨੇ ਤੇ ਬੈਠੇ ਮਨਰੇਗਾ ਮੁਲਾਜ਼ਮਾ ਦੀਆਂ ਮੰਗਾਂ ਵੱਲ ਹਾਲੇ ਤੱਕ ਸਰਕਾਰ ਨੇ ਕੋਈ ਧਿਆਨ ਨਹੀ ਦਿੱਤਾ । ਜਿਸ ਕਾਰਨ ਮਨਰੇਗਾ ਮੁਲਾਜ਼ਮਾਂ ‘ਚ ਰੋਸ ਪਾਇਆ ਜਾ ਰਿਹਾ …
Read More »
Punjab Post Daily Online Newspaper & Print Media