ਅਜਨਾਲਾ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਤਹਿਸੀਲ ਅਜਨਾਲਾ ਅਧੀਨ ਆਉਦੇ ਪਿੰਡ ਪੱਕਾ ਡੱਲਾ ਰਾਜਪੂਤਾ ਵਿਖੇ ਅੱਜ ਕਾਂਗਰਸ ਕਮੇਟੀ ਜਿਲਾ ਦਿਹਾਤੀ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਉਚੇਚੇ ਤੌਰ ‘ਤੇ ਪਿੰਡ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਨਣ ਲਈ ਪਹੰਚੇ।ਲੋਕਾਂ ਨੇ ਔਜਲਾਂ ਨੂੰ ਆਪਣੀਆਂ ਮੁਸ਼ਕਿਲਾਂ ਦੱਸਦੇ ਹੋਏ ਕਿਹਾ ਕਿ ਪਿੰਡ ਡਿਪੂ ਹੋਲਡਰ ਅਤੇ ਫੂਡ ਸਪਲਾਈ ਇੰਸਪੈਕਟਰ ਦੀ ਮਿਲੀ ਭੁਗਤ ਨਾਲ ਉਹਨਾਂ ਕੋਲੋ ਪੈਸੇ …
Read More »ਪੰਜਾਬੀ
ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 20 ਜੁਲਾਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਨਵਜੋਤ ਸਿੰਘ ਸਿੱਧੂ ਬਿਨਾਂ ਸ਼ਰਤ ‘ਆਪ’ ‘ਚ ਹੋਣਗੇ ਸ਼ਾਮਲ – ਸਥਿਤੀ ਜਲਦ ਹੋਵੇਗੀ ਸਪੱਸ਼ਟ- ਸੰਜੇ ਸਿੰਘ ▶ ਰਾਜ ਸਭਾ ਤੋਂ ਅਸਤੀਫੇ ਦੇ ਨਾਲ ਹੀ ਨਵਜੋਤ ਸਿੱਧੂ ਨੇ ਭਾਜਪਾ ਛੱਡੀ – …
Read More »ਡੇਂਗੂ ਤੇ ਮਲੇਰੀਏ ਦੇ ਬਚਾਓ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ
ਪਠਾਨਕੋਟ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪਠਾਨਕੋਟ ਵੱਲੋਂ ਸਥਾਨਿਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਅੰਦਰ ਡੇਂਗੂ ਅਤੇ ਮਲੇਰੀਏ ਦੇ ਬਚਾਓ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ ਕੀਤੀ। ਜਿਸ ਦੀ ਪ੍ਰਧਾਨਗੀ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਕੀਤੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰਤਾਪ …
Read More »ਹੈਲਥ ਸੈਂਟਰਾਂ ਵਿੱਚ 22 ਫਾਰਮੈਸੀ ਸੈਂਟਰਾਂ ‘ਤੇ ਖਰਚ ਕੀਤੇ ਜਾ ਰਹੇ ਹਨ 44 ਲੱਖ ਅਮਿਤ ਕੁਮਾਰ
ਪਠਾਨਕੋਟ, 18 ਜੁਲਾਈ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹਾ ਪਠਾਨਕੋਟ ਅੰਦਰ ਵੱਖ ਵੱਖ ਹੈਲਥ ਸੈਂਟਰਾਂ ਵਿੱਚ 22 ਫਾਰਮੈਸੀ ਸੈਂਟਰ ਬਣਾਏ ਜਾ ਰਹੇ ਹਨ, ਜਿੰਨ੍ਹੇ ‘ਤੇ 44 ਲੱਖ ਰੁਪਏ ਖਰਚ ਕੀਤੇ ਜਾਰਹੇ ਹਨ। ਇਹ ਜਾਣਕਾਰੀ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਅੱਜ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਸਬੰਧੀ …
Read More »ਪੰਜਾਬ ਸਰਕਾਰ ਨੇ ਜਿਲ੍ਹਾ ਪਠਾਨਕੋਟ ਦੇ 43 ਪਿੰਡਾਂ ਵਿੱਚ ਬਣਾਏ ਸੇਵਾ ਕੇਂਦਰ – ਦਿਨੇਸ਼ ਸਿੰਘ ਬੱਬੂ
ਪਠਾਨਕੋਟ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਇਕ ਹੀ ਸਥਾਨ ਤੇ ਸਾਰੀਆਂ ਸੁਵਿਧਾਵਾਂ ਉਪਲੱਭਦ ਕਰਵਾਉਣ ਦੇ ਉਦੇਸ ਨਾਲ ਜਿਲ੍ਹਾ ਪਠਾਨਕੋਟ ਦੇ 43 ਪਿੰਡਾਂ ਵਿੱਚ ਕਰੀਬ 7 ਕਰੋੜ 62 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਸੇਵਾ ਕੇਂਦਰਾਂ ਦਾ ਨਿਰਮਾਣ ਕਾਰਜ ਪੂਰਾ ਕਰ ਲਿਆਂ ਹੈ ਅਤੇ ਜਲਦੀ ਹੀ ਇਹ ਸੇਵਾ ਕੇਂਦਰ ਲੋਕਾਂ ਨੂੰ ਸਮਰਪਿਤ ਕਰ ਦਿੱਤੇ …
Read More »ਧਾਰਮਿਕ ਮੁੱਦਿਆਂ ਨੂੰ ਉਛਾਲ ਕੇ ਸਿਆਸੀ ਲਾਹਾ ਲੈਣ ਵਾਲੇ ਅਕਾਲੀ ਤੇ ਕਾਂਗਰਸੀ ਸਿੱਖ ਪੰਥ ਦੇ ਹਮਦਰਦ ਨਹੀ – ਭਾਈ ਮੋਹਕਮ ਸਿੰਘ
ਅੰਮ੍ਰਿਤਸਰ, 18 ਜੁਲਾਈ (ਜਗਦੀਪ ਸਿੰਘ ਸੱਗੂ) – ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਤੇ ਸਰਬਤ ਖਾਲਸਾ ਦੇ ਕਨਵੀਨਰ ਭਾਈ ਮੋਹਕਮ ਸਿੰਘ ਨੇ ਕਿਹਾ ਕਿ ਕੇਜਰੀਵਾਲ ਤੇ ਅਸ਼ੀਸ਼ ਖੇਤਾਨ ਵੱਲੋ ਕੀਤੀ ਗਈ ਗਲਤੀ ਭਾਂਵੇ ਮੁਆਫੀਯੋਗ ਨਹੀ ਸੀ, ਪਰ ਜਿਸ ਤਰੀਕੇ ਨਾਲ ਇਹਨਾਂ ਆਗੂਆਂ ਨੇ ਮੁਆਫੀ ਮੰਗ ਲਈ ਹੈ ।ਉਸ ਨੂੰ ਲੈ ਕੇ ਮਾਮਲਾ ਇਥੇ ਹੀ ਖਤਮ ਕਰ ਦੇਣਾ ਚਾਹੀਦਾ ਹੈ ।ਜਾਰੀ ਇੱਕ …
Read More »ਕੇਜਰੀਵਾਲ ਨੂੰ ਅੱਜ ਕਟਹਿਰੇ ਵਿੱਚ ਖੜ੍ਹਾ ਕੀਤਾ ਕੱਲ ਨੂੰ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਹੋਵੇਗਾ- ਮਜੀਠੀਆ
ਅੰਮ੍ਰਿਤਸਰ, 18 ਜੁਲਾਈ (ਜਗਦੀਪ ਸਿੰਘ ਸੱਗੂ)- ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਉਸ ਦੇ ਸਹਿਯੋਗੀ ਪੰਜਾਬ ਇੰਚਾਰਜ ਸੰਜੈ ਸਿੰਘ ਅਤੇ ਦਿਲੀ ਡਾਇਲਾਗ ਕਮਿਸ਼ਨ ਦੇ ਚੇਅਰਮੈਨ ਅਸ਼ੀਸ਼ ਖੇਤਾਨ ਵਿਰੁੱਧ ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਅਪਰਾਧਿਕ ਮਾਣਹਾਨੀ ਕੇਸ ਵਿੱਚ ਅੱਜ ਅੰਮ੍ਰਿਤਸਰ ਦੀ ਮਾਨਯੋਗ ਏ.ਸੀ.ਜੇ.ਐਮ ਦੀ ਅਦਾਲਤ …
Read More »’ਆਪਣਾ ਟੈਕਸ’ ਸਕੀਮ ਨਾਲ ਖੱਪਤਕਾਰ ਬਣਨਗੇ ਪੰਜਾਬ ਦੀ ਉੱਨਤੀ ‘ਚ ਭਾਈਵਾਲ- ਅਮਨਦੀਪ ਕੌਰ
ਅੰਮ੍ਰਿਤਸਰ, 18 ਜੁਲਾਈ (ਜਗਦੀਪ ਸਿੰਘ ਸੱਗੂ)- ਸਰਕਾਰ ਵੱਲੋਂ ਨਵੀਂ ਸ਼ੁਰੂ ਕੀਤੀ ਗਈ ‘ਆਪਣਾ ਟੈਕਸ’ ਸਕੀਮ ਨਾਲ ਹੁਣ ਰਿਟੇਲ ਖ਼ਪਤਕਾਰ ਪੰਜਾਬ ਦੀ ਉੱਨਤੀ ਵਿਚ ਭਾਗੀਦਾਰ ਬਣ ਸਕਦੇ ਹਨ। ਇਹ ਪ੍ਰਗਟਾਵਾ ਸਹਾਇਕ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ ਨੇ ਅੱਜ ਜ਼ਿਲ੍ਹਾ ਆਬਕਾਰੀ ਤੇ ਕਰ ਸਲਾਹਕਾਰ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਖਪਤਕਾਰ ਆਪਣੇ ਬਿੱਲ ਦੀ ਵੈਲਿਊ ਤੋਂ …
Read More »ਕੇਜਰੀਵਾਲ ਮੁਆਫੀ ਦੇ ਨਾਂਅ ‘ਤੇ ਕੇਵਲ ਡਰਾਮਾ ਕਰ ਕੇ ਗਿਆ- ਮਜੀਠੀਆ
ਮਹਿਤਾ, 18 ਜੁਲਾਈ (ਜੋਗਿੰਦਰ ਸਿੰਘ ਮਾਣਾ)- ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਮੁਖੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਹਾਲਹੀ ਵਿਚ ਸ੍ਰੀ ਦਰਬਾਰ ਸਾਹਿਬ ਵਿਖੇ ਮੁਆਫੀ ਦੇ ਨਾਂਅ ‘ਤੇ ਕੀਤੀ ਸੇਵਾ ਬਾਰੇ ਟਿੱਪਣੀ ਕਰਦੇ ਕਿਹਾ ਕਿ ਸ੍ਰੀ ਕੇਜਰੀਵਾਲ ਨੇ ਮੁਆਫੀ ਦੇ ਨਾਂਅ ‘ਤੇ ਕੇਵਲ ਡਰਾਮਾ ਕਰਕੇ ਸਿੱਖ ਕੌਮ ਨੂੰ ਗੁੰਮਰਾਹ ਕਰਨ …
Read More »ਸੈਂਂਟਰਲ ਖਾਲਸਾ ਯਤੀਮਖਾਨੇ ਦੇ ਬੱਚਿਆਂ ਵਲੋਂ ਜੰਗਲ ਹਾਉਸ ਨਾਟਕ ਦਾ ਮੰਚਨ
ਅੰਮ੍ਰਿਤਸਰ, 18 ਜੁਲਾਈ (ਜਗਦੀਪ ਸਿੰਘ ਸੱਗੂ)- ਪੰਜਾਬ ਨਾਟਸ਼ਾਲਾ ਵਿਚ ਨੈਸ਼ਨਲ ਸਕੂਲ ਆਫ ਡਰਾਮਾ ਦੇ ਦਸਤਕ ਗਰੁਪ ਵਲੋਂ ਇਕ ਮਹੀਨੇ ਤੱਕ ਚੱਲੀ ਥਇਏਟਰ ਵਰਕਸ਼ਾਪ ਦੇ ਅੰਤ ਵਿਚ ਚੀਫ ਖਾਲਸਾ ਦੀਵਾਨ ਅਧੀਨ ਚੱਲ ਰਹੇ ਸੈਂਂਟਰਲ ਖਾਲਸਾ ਯਤੀਮਖਾਨੇ ਦੇ ਬੱਚਿਆਂ ਵਲੋਂ ਜੰਗਲ ਹਾਉਸ ਨਾਟਕ ਦਾ ਮੰਚਨ ਕੀਤਾ ਗਿਆ।ਇਸ ਪ੍ਰੋਗਰਾਮ ਵਿੱਚ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ ਨੇ ਮੁਖ ਮਹਿਮਾਨ ਵਜੋਂ …
Read More »
Punjab Post Daily Online Newspaper & Print Media