ਰੇਲਵੇ ਆਪਣੇ ਪ੍ਰਾਜੈਕਟਾਂ ਲਈ ਪੰਜਾਬ ਤੋਂ ਪੈਸੇ ਦੀ ਭਾਈਵਾਲੀ ਨਾ ਮੰਗੇ-ਬਾਦਲ ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ ਸੱਗੂ) – ਪੰਜਾਬ ਨੇ ਦੇਸ਼ ਦਾ ਪੇਟ ਭਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਅਸੀਂ ਰੇਲਵੇ ਦੇ ਪੱਖ ਤੋਂ ਇਸ ਦਾ ਵਿਕਾਸ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਉਕਤ ਸਬਦਾਂ ਦਾ ਪ੍ਰਗਟਾਵਾ ਕੇਂਦਰੀ ਰੇਲਵੇ ਮੰਤਰੀ ਸ੍ਰੀ ਸੁਰੇਸ਼ ਪ੍ਰਭਾਕਰ ਪ੍ਰਭੂ ਨੇ ਸਥਾਨਕ ਰੇਲਵੇ …
Read More »ਪੰਜਾਬੀ
ਰਾਜ ਪੱਧਰੀ ਸਾਲਾਨਾ ਸਮਾਗਮ ਵਿੱਚ 133 ਜੋੜਿਆਂ ਦਾ ਹੋਇਆ ਸਮੂਹਿਕ ਵਿਆਹ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ ਸੱਗੂ) – ਅੱਜ ਪੰਜਾਬ ਸਰਕਾਰ ਨੇ ਵਿਸ਼ੇਸ਼ ‘ਰਾਜ ਪੱਧਰੀ ਸਾਲਾਨਾ ਸਮਾਗਮ’ ਵਿੱਚ 133 ਜੋੜਿਆਂ ਦਾ ਸਾਮੂਹਿਕ ਵਿਆਹ ਕੀਤਾ।ਇਸ ਸਾਮੂਹਿਕ ਵਿਆਹ ਦੇ ਜੋੜੇ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ ਨਾਲ ਸਬੰਧਤ ਹਨ ਜੋ ਸੂਬੇ ਦੇ ਵੱਖ-ਵੱਖ ਜਿਲਿਆ ਤੋਂ ਇਥੇ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਬਾਰੇ ਜਾਣਕਾਰੀ ਦਿੰਦਿਆਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ …
Read More »ਪੰਜਾਬ ਦੇ ਹਰੇਕ ਵਰਗ ਦੇ ਲੋਕਾਂ ਵਲੋਂ ਆਪ ਨੂੰ ਲਗਾਤਾਰ ਭਰਵਾਂ ਹੂੰਗਾਰਾ – ਨਿਆਮਤਪੁਰ
ਸੰਦੌੜ , 17 ਜੁਲਾਈ (ਹਰਮਿੰਦਰ ਸਿੰਘ ਭੱਟ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਲਹਿਰ ਨਿੱਤ ਦਿਨ ਤੇਜ ਹੁੰਦੀ ਜਾ ਰਹੀ ਹੈ ਅਤੇ ਪੰਜਾਬ ਦੇ ਹਰੇਕ ਵਰਗ ਦੇ ਲੋਕਾਂ ਵਲੋਂ ਆਪ ਨੂੰ ਲਗਾਤਾਰ ਭਰਵਾਂ ਹੂੰਗਾਰਾ ਅਤੇ ਸਮਰਥਨ ਦਿੱਤਾ ਰਿਹਾ ਹੈ।ਜਿਸ ਕਾਰਨ ਸੂਬੇ ਵਿੱਚ ਹੋਣ ਵਾਲੀਆਂ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਮ ਅਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਪੰਜਾਬ ਦੀ ਸੱਤਾ …
Read More »ਮੌਜੂਦਾ ਸਿੱਖ ਸੰਘਰਸ਼ ਦੇ ਸ਼ਹੀਦ ਪਰਿਵਾਰਾਂ ਦਾ ਸਨਮਾਨ 21 ਨੂੰ – ਰਣਜੀਤ ਸਿੰਘ
ਸੰਦੌੜ 17 ਜੁਲਾਈ (ਹਰਮਿੰਦਰ ਸਿੰਘ ਭੱਟ) – ਅੱਜ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਭਾਈ ਭੁਪਿੰਦਰ ਸਿੰਘ ਅਣਖੀ ਸਮੇਤ ਭਾਈ ਰਜਿੰਦਰ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਮੀਰੀ ਪੀਰੀ ਸ਼ਸਤਰ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤ ਸਮਾਗਮ ਗੁਰਦੁਆਰਾ …
Read More »ਪੰਜਾਬ ਦੇ ਲੋਕਾਂ ਨੂੰ ਹੁਣ ਸੁਖਬੀਰ ਬਾਦਲ ਦੀ ਗੱਲਾਂ ਤੇ ਵਿਸਵਾਸ ਨਹੀਂ ਰਿਹੈ – ਭਗਵੰਤ ਮਾਨ
ਸੰਦੌੜ, 17 ਜੁਲਾਈ (ਹਰਮਿੰਦਰ ਸਿੰਘ ਭੱਟ) – ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਐਲਾਨ ਕੀਤਾ ਕਿ 2017 ਦੀਆਂ ਚੋਣਾਂ ਤੋਂ ਬਾਅਦ ਪੰਜਾਬ ਵਿਚ ਆਪ ਪਾਰਟੀ ਦੀ ਸਰਕਾਰ ਬਣਨ ਤੇ ਆਪ ਸਰਕਾਰ ਪੰਜਾਬ ਨੂੰ ਕੈਲੀਫੌਰਨੀਆ ਨਹੀਂ ਬਣਾਏਗੀ ਸਗੋਂ ਪੰਜਾਬ ਨੂੰ ਮੁੜ ਖੁਸਹਾਲ ਪੰਜਾਬ ਬਣਾਏਗੀ।ਭਗਵੰਤ ਮਾਨ ਨੇ ਪਿੰਡ ਕੁਠਾਲਾ ਵਿਖੇ ਦਾਣਾ ਮੰਡੀ ਵਿਚ ਲੋਕਾਂ …
Read More »ਮੈਰੀਟੋਰੀਅਸ ਸਕੂਲਾਂ ਵਿਚ ਮੁਕਾਬਲੇ ਦੀ ਪ੍ਰੀਖਿਆ ਪਾਸ ਕਰਨ ਤੇ ਸਨਮਾਨ
ਬਟਾਲਾ, 17 (ਨਰਿੰਦਰ ਬਰਨਾਲ) – ਪੰਜਾਬ ਦੇ ਸਕੂਲਾਂ ਦੇ 80 ਫੀਸਦੀ ਤੋਂ ਵੱਧ ਵਿਦਿਅਰਥੀਆਂ ਦੀ ਸਾਂਝ ਮੁਕਾਬਲੇ ਦੀ ਪ੍ਰੀਖਿਆ ਪੰਜਾਬ ਪੱਧਰੀ ਸਿਖਿਆ ਵਿਭਾਗ ਵੱਲੋਂ ਕਰਵਾਈ ਗਈ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਬਟਾਲਾ ਦੀਆਂ 8 ਲੜਕੀਆਂ ਨੇ ਇਹ ਪ੍ਰੀਖਿਆ ਦਿੱਤੀ ਤੇ ਉਹਨਾਂ ਵਿਚ 7 ਲੜਕੀਆਂ ਨੇ ਕਾਮਯਾਬੀ ਹਾਸਲ ਕੀਤੀ ਹੈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਬਲਵਿੰਦਰ ਕੌਰ ਮੈਰੀਟੋਰੀਅਸ ਸਕੂਲਾਂ ਵਿਚ ਦਾਖਲੇ ਵਾਸਤੇ ਯੋਗ …
Read More »ਸਵਾ ਲੱਖ ਪਰਿਵਾਰਾਂ ਨੂੰ ਬਣਾਇਆ ਜਾਵੇਗਾ ਪੰਥਕ ਕਾਫਲੇ ਦਾ ਹਿੱਸਾ
ਲੁਧਿਆਣਾ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਦੇਸ਼ ਵਿਦੇਸ਼ ਦੀਆਂ ਪੰਥ ਦਰਦੀ ਸਿੱਖ ਸੰਸਥਾਵਾਂ ਅਤੇ ਸ਼ਖਸੀਅਤਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਦੀ ਪੰਥਕ ਰਾਜਸੀ ਤੇ ਧਾਰਮਿਕ ਸਥਿਤੀ ਸਬੰਧੀ ਯੋਜਨਾਬਧ ਇਕੱਤਰਤਾ ਗੁਰਦੁਆਰਾ ਸਿੰਘ ਸਭਾ ਮਾਡਲ ਗਰਾਮ ਲੁਧਿਆਣਾ ਵਿਖੇ ਹੋਈ।ਜਿਸ ਵਿਚ ਨਵ-ਨਿਰਮਾਣ ਨਿਯੁਕਤ 22 ਜਿਲਿਆਂ ਦੇ ਕੋ-ਆਰਡੀਨੇਟਰ ਅਤੇ 100 ਮੈਂਬਰੀ ਕਮੇਟੀ ਨਾਲ ਵਿਚਾਰ ਸਾਂਝੇ ਕੀਤੇ ਗਏ।ਸਰਬਸੰਮਤੀ ਨਾਲ ਪ੍ਰਵਾਨਿਆ ਗਿਆ ਕਿ ਧਾਰਮਿਕ …
Read More »ਸੂਬਾ ਪੱਧਰੀ ਦੋ ਦਿਨਾਂ ਕਿੱਕ ਬਾਕਸਿੰਗ ਪ੍ਰਤੀਯੋਗਿਤਾ 6 ਅਗਸਤ ਤੋਂ
ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਅੰਡਰ 14,17,19 ਸਾਲ ਉਮਰ ਵਰਗ ਦੇ ਲੜਕੇ-ਲੜਕੀਆਂ ਦੀ ਦੋ ਦਿਨਾਂ ਸੂਬਾ ਪੱਧਰੀ ਕਿੱਕ ਬਾਕਸਿੰਗ ਪ੍ਰਤੀਯੋਗਿਤਾ 6-7 ਅਗਸਤ ਨੂੰ ਪ੍ਰਭਾਕਰ ਸੀਨੀ: ਸੈਕੰ: ਸਕੂਲ ਜੀਟੀ ਰੋਡ ਛੇਹਰਟਾ ਵਿਖੇ ਆਯੋਜਤ ਕੀਤੀ ਜਾਵੇਗੀ। ਇਸ ਗੱਲ ਦੀ ਜਾਣਕਾਰੀ ਸ਼ਹੀਦ ਭਗਤ ਸਿੰਘ ਬਾਕਸਿੰਗ ਕਲੱਬ ਦੇ ਪ੍ਰਧਾਨ ਕੋਚ ਬਲਦੇਵ ਰਾਜ ਦੇਵ ਨੇ ਦਿੰਦਿਆਂ ਦੱਸਿਆ ਕਿ ਕਲੱਬ ਦੇ ਸਰਗਰਮ ਅਹੁਦੇਦਾਰ ਬਲਜਿੰਦਰ …
Read More »ਪੰਜਾਬ ‘ਚ ਰਾਸ਼ਟਰ ਪੱਧਰੀ ਟੀ.ਜੀ.ਐਫ.ਆਈ ਖੇਡ ਪ੍ਰਤੀਯੋਗਿਤਾਵਾਂ 26 ਤੋਂ
ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਆਉਣ ਵਾਲੇ ਦਿਨਾਂ ਦੋਰਾਨ ਅੰਮ੍ਰਿਤਸਰ ਵਿਖੇ 40 ਦੇ ਲਗਭਗ ਟ੍ਰੈਡਿਸ਼ਨਲ ਖੇਡਾਂ ਦਾ ਆਯੌਜਨ ਹੋਵੇਗਾ।ਜਿਸ ਦੋਰਾਨ ਦੇਸ਼ ਭਰ ਤੋਂ ਹਜ਼ਾਰਾਂ ਖਿਡਾਰੀ ਹਿੱਸਾ ਲੈ ਸਕਣਗੇ। ਇਸ ਗੱਲ ਦਾ ਫੈਸਲਾ ਟ੍ਰੈਡਿਸ਼ਨਲ ਗੇਮਜ਼ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਕੁਲਦੀਪ ਕੁਮਾਰ ਦੀ ਅਗਵਾਈ ਦੇ ਵਿਚ ਹੋਈ ਇਕ ਜ਼ਰੂਰੀ ਮੀਟਿੰਗ ਦੇ ਦੋਰਾਨ ਲਿਆ ਗਿਆ ਹੈ। ਇਸ ਮੀਟਿੰਗ ਵਿਚ 18 …
Read More »ਕੋਚ ਅਭਿਲਾਸ਼ ਕੁਮਾਰ ਟੀ.ਜੀ.ਐਫ.ਆਈ ਦੇ ਸੂਬਾ ਪ੍ਰਧਾਨ ਨਿਯੁੱਕਤ
ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਟ੍ਰੈਡਿਸ਼ਨਲ ਗੇਮਜ਼ ਫੈਡਰੇਸ਼ਨ ਆਫ ਇੰਡੀਆ ਦੇ ਵਲੋਂ ਪੰਜਾਬ ਟ੍ਰੈਡਿਸ਼ਨਲ ਗੇਮਜ਼ ਐਸੋਸੀਏਸ਼ਨ ਦੀ ਪ੍ਰਧਾਨਗੀ ਕੋਚ ਅਭਿਲਾਸ਼ ਕੁਮਾਰ ਨੂੰ ਦਿੱਤੀ ਗਈ ਹੈ।ਨਵ-ਨਿਯੁਕਤ ਪ੍ਰਧਾਨ ਅਭਿਲਾਸ਼ ਕੁਮਾਰ ਨੇ ਕਿਹਾ ਕਿ ਉਹ ਆਪਣੀ ਜਿੰਮੇਦਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪੰਜਾਬ ਵਿਚ ਵੱਧ ਰਹੇ ਨਸ਼ੇ ਦੇ ਰੁਝਾਨ ਵਿਚ ਫਸ ਚੁੱਕੇ ਨੋਜਵਾਨਾਂ ਅਤੇ ਬੱਚਿਆਂ ਨੂੰ ਇਸ ਦਲਦਲ ਵਿਚੋਂ ਕੱਢਣ …
Read More »
Punjab Post Daily Online Newspaper & Print Media