Wednesday, November 25, 2026

ਪੰਜਾਬੀ

ਗੁਰਬਾਣੀ ਦੀ ਬੇਅਦਬੀ ਦੇ ਵਿਰੁ’ਧ ਰੋਸ ਮਾਰਚ ਨੂੰ ਰੋਕਣਾ ਅਨੈਤਿਕ ਅਤੇ ਗੈਰਕਾਨੂਨੀ – ਪੰਥਕ ਤਾਲਮੇਲ ਸੰਗਠਨ

ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) –  ਗੁਰਬਾਣੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਵਿਰੁੱਧ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਮਾਨ ਅਤੇ ਸਿ’ਖ ਸੰਸਥਾਵਾਂ ਵਲੋਂ ਉਲੀਕਿਆ ਰੋਸ ਮਾਰਚ ਕਾਨੂੰਨੀ ਹੈ।ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਧਾਰਮਿਕ ਸੰਸਥਾਵਾਂ ਦੇ ਸਾਂਝੇ ਮੰਚ ਦੀ ਕੋਰ ਕਮੇਟੀ ਨੇ …

Read More »

ਡੀ.ਏ.ਵੀ. ਪਬਲਿਕ ਸਕੂਲ ਵਿਖੇ ਮਾਸਟਰ ਟਰੇਨਰ ਲਈ ਅਰਲੀ ਐਜੂਕੇਸ਼ਨ ਡਵੈਲਪਮੈਂਟ ਪ੍ਰੋਗਰਾਮ

ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਦੇ ਵਿਹੜੇ ਵਿੱਚ ਡੀ.ਏ.ਵੀ ਸੈਂਟਰ ਫਾਰ ਐਕੇਡੈਮਿਕ ਐਕਸੀਲੈਂਸੀ, ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਦੇ ਤਹਿਤ ਤਿੰਨ ਰੋਜ਼ਾ ਯੋਗਤਾ ਨਿਰਮਾਣ ਪ੍ਰੋਗਰਾਮ ਦਾ ਅਯੋਜਨ ਮਾਸਟਰ ਟਰੇਂਨਰ ਦੇ ਲਈ ਅਰਲੀ ਐਜੂਕੇਸ਼ਨ ਡਵੈਲਪਮੈਂਟ ਦੇ ਅੰਤਰਗਤ ਕਰਵਾਇਆ ਗਿਆ। ਸ਼੍ਰੀ ਜੇ.ਪੀ. ਸ਼ੂਰ ਡਾਇਰੈਕਟਰ ਨੇ ਇਸ ਕਾਰਜਸ਼ਾਲਾ ਦਾ ਉਦਘਾਟਨ ਕੀਤਾ। ਪੰਜਾਬ ਜ਼ੋਨ ਏਂ ਦੇ …

Read More »

120 ਬੋਤਲਾਂ ਸਮੇਤ ਦੋਸ਼ੀ ਕਾਬੂ

ਸੰਦੌੜ 16 ਜੁਲਾਈ (ਹਰਮਿੰਦਰ ਸਿੰਘ ਭੱਟ) – ਥਾਣਾ ਸੰਦੌੜ ਦੇ ਅਧੀਨ ਪੈਂਦੇ ਪਿੰਡ ਧਲੇਰ ਕਲਾਂ ਵਿਖੇ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਇੱਕ ਸੱਕੀ ਵਿਅਕਤੀ ਦੀ ਤਾਲਾ ਸੀ ਲੈਣ ਉਪਰੰਤ 120 ਬੋਤਲਾਂ ਸ਼ਰਾਬ ਠੇਕਾ ਦੇਸੀ ਦੀਆਂ ਬਰਾਮਦ ਕੀਤੀਆਂ ਗਈਆਂ । ਥਾਣਾ ਸੰਦੌੜ ਦੇ ਮੁਖੀ ਐਸ. ਐਚ. ਓ ਅਮਨਪਾਲ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬਸ਼ੀਰ ਖਾਂ ਸਮੇਤ ਪਾਰਟੀ ਨੇ ਸ਼ੱਕ …

Read More »

ਪੰਜਾਬ ਭਰ ਵਿੱਚ ਛਾਪੇਮਾਰੀ ਕਰ ਕੇ ਸੈਂਕੜੇ ਸਿੱਖ ਆਗੂਆਂ ਨੂੰ ਲਿਆ ਹਿਰਾਸਤ ‘ਚ

ਬਠਿੰਡਾ, 16 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਰਬੱਤ ਖਾਲਸਾ ਦੌਰਾਨ ਥਾਪੇ ਗਏ ਜਥੇਦਾਰਾਂ ਵੱਲੋ ਗੁਰਬਾਣੀ ਦੀ ਹੋਈ ਬੇਅਦਬੀ ਦੇ ਰੋਸ ਵੱਜੋਂ ਅੱਜ 17 ਜੁਲਾਈ ਭਗਤਾਂ ਭਾਈ ਕਾਂ ਤੋ ਬਰਗਾੜੀ ਤੱਕ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ।ਇਸ ਰੋਸ ਮਾਰਚ ਨੂੰ ਤਾਰੋਪੀਡ ਕਰਨ ਲਈ ਬੀਤੀ ਤੋਂ ਰਾਤ ਹੀ ਪੁਲਿਸ ਪ੍ਰਸਾਸ਼ਨ ਵੱਲੋ ਪੰਜਾਬ ਦੀਆ ਵੱਖ ਵੱਖ ਥਾਵਾਂ ਤੇ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 18 ਜੁਲਾਈ 2016   ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰   ▶ ਰੇਲ ਮੰਤਰੀ ਸੁਰੇਸ਼ ਪ੍ਰਭੂ ਨੇ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ‘ਤੇ 8 ਕਰੋੜ ਦੀ ਲਾਗਤ ਵਾਲੇ 1 ਮੈਗਾਵਾਟ ਸੋਲਰ ਪਾਵਰ ਪਲਾਂਟ ਦਾ ਰੱਖਿਆ ਨੀਂਹ ਪੱਥਰ – ਸੀ.ਐਮ ਬਾਦਲ ਵੀ …

Read More »

ਭਰੂਣ ਹੱਤਿਆ ਰੋਕਣ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਅਯੋਜਨ ਕੀਤਾ ਗਿਆ

ਅਲ਼ਗੋਂ ਕੋਠੀ, 16 ਜੁਲਾਈ (ਹਰਦਿਆਲ ਸਿੰਘ ਭੈਣੀ) – ਪੰਜਾਬ ਰਾਜ ਸਮਾਜ ਭਲਾਈ ਬੋਰਡ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸ੍ਰੀਮਤੀ ਮੀਨਾ ਕੁਮਾਰੀ ਸੀ.ਡੀ.ਪੀ.ਓ ਭਿੱਖੀਵਿੰਡ ਵਲੋਂ ਭਰੂਣ ਹੱਤਿਆ ਰੋਕਣ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਅਯੋਜਨ ਕੀਤਾ ਗਿਆ।ਜਿਸ ਵਿੱਚ ਵਿਧਾਇਕ ਤੇ ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਅਤੇ ਚੇਅਰਪਰਸਨ ਪੰਜਾਬ ਰਾਜ ਸਮਾਜ ਭਲਾਈ ਬੋਰਡ ਚੰਡੀਗੜ੍ਹ ਸ੍ਰੀਮਤੀ ਵਰਿੰਦਰ ਕੌਰ ਥਾਂਦੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ …

Read More »

ਡਿਪਟੀ ਕਮਿਸ਼ਨਰ ਤੇ ਕਮਿਸ਼ਨਰ ਨਗਰ ਨਿਗਮ ਵੱਲੋਂ ਕਾਰਪੋਰੇਸ਼ਨ ਦੇ ਸਿਹਤ ਕੇਂਦਰਾਂ ਦਾ ਦੌਰਾ

ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਕਾਰਪੋਰੇਸ਼ਨ ਵੱਲੋਂ ਗੁਰੂ ਕੀ ਵਡਾਲੀ, ਘਣੂੰਪਾਰ ਕਾਲ ਦੇ ਸੈਟੇਲਾਈਟ ਹਸਪਤਾਲ ਅਤੇ ਬਾਬੇ ਸ਼ਹੀਦਾਂ ਨੇੜੇ ਪੈਂਦੀ ਡਿਸਪੈਂਸਰੀ ਦੀ ਹਾਲਤ ਸੁਧਾਰਨ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਨੇ ਕਮਿਸ਼ਨਰ ਕਾਰਪਰੇਸ਼ਨ ਮੈਡਮ ਸੋਨਾਲੀ ਗਿਰੀ, ਸਿਵਲ ਸਰਜਨ ਡਾ. ਪ੍ਰਦੀਪ ਚਾਵਲਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਦੌਰਾ ਕੀਤਾ। ਉਨਾਂ ਦੱਸਿਆ ਕਿ ਉਕਤ …

Read More »

ਸ਼ੋ੍ਮਣੀ ਕਮੇਟੀ ਨੇ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 16 ਜੁਲਾਈ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਪਿੰਦਰ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ …

Read More »

ਨੰਬਰਦਾਰ ਗੁਰਦੀਪ ਸਿੰਘ ਚੰਨਣਕੇ ਦੇ ਪਰਿਵਾਰ ਕੀਤਾ ਦੁੱਖ ਸਾਂਝਾ

ਚੌਂਕ ਮਹਿਤਾ, 16 ਜੁਲਾਈ (ਜੋਗਿੰਦਰ ਸਿੰਘ ਮਾਣਾ) – ਬੀਤੇ ਦਿਨੀ ਨੰਬਰਦਾਰ ਗੁਰਦੀਪ ਸਿੰਘ ਚੰਨਣਕੇ ਦੇ ਅਕਾਲ ਚਾਲਾਣਾ ਕਰ ਜਾਣ ‘ਤੇ ਸੰਤ ਬਾਬਾ ਸੱਜਣ ਸਿੰਘ ਜੀ ਗੁਰੂ ਕੀ ਬੇਰ ਸਾਹਿਬ ਵਾਲੇ, ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ, ਹੈਡ ਗ੍ਰੰਥੀ ਬਾਬਾ ਗੁਰਮੀਤ ਸਿੰਘ ਉਨਾ੍ਹਂ ਦੇ ਭੋਗ ਅਤੇ ਅੰਤਿਮ ਅਰਦਾਸ ‘ਚ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ ਅਤੇ ਉਨਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ …

Read More »

ਖ਼ਾਲਸਾ ਕਾਲਜ ਨੇ ਸਰਬ ਭਾਰਤੀ ਖੇਤੀ ਪੋਸਟ ਗ੍ਰੈਜ਼ੂਏਡ ਮੁਕਾਬਲੇ ਵਿੱਚ ਹਾਸਲ ਕੀਤਾ ਉੱਚ ਸਥਾਨ

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ ਖੁਰਮਣੀਆ)-ਇਤਿਹਾਸਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਹਮੇਸ਼ਾਂ ਹੀ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਧਾਰਮਿਕ ਤੇ ਹੋਰ ਪ੍ਰੋਗਰਾਮਾਂ ਵਿੱਚ ਸ਼ਾਨਦਾਰ ਸਰਗਰਮੀਆਂ ਨਾਲ ਕਾਲਜ ਦਾ ਨਾਂਅ ਬੁਲੰਦੀਆਂ ‘ਤੇ ਪਹੁੰਚਾਇਆ ਹੈ। ਕਾਲਜ ਦੇ ਫੂਡ ਸਾਇੰਸ ਅਤੇ ਤੈਕਨਾਲੋਜੀ ਵਿਭਾਗ ਦੇ ਵਿਦਿਆਰਥੀ ਮਨਬੀਰ ਸਿੰਘ ਸਮੈਸਟਰ ੮ਵਾਂ ਨੇ ਸਰਬ ਭਾਰਤੀ ਖੇਤੀ ਪੋਸਟ ਗ੍ਰੈਜ਼ੂਏਡ ਮੁਕਾਬਲੇ PP-2016 ਵਿੱਚ ਮਾਅਰਕਾ ਲਗਾਉਂਦੇ ਹੋਏ ੯ਵਾਂ ਸਥਾਨ ਹਾਸਲ ਕੀਤਾ …

Read More »