Wednesday, November 25, 2026

ਪੰਜਾਬੀ

ਨਵ ਵਿਆਹੁਤਾ ਜੋੜੀ ਦੀ ਸੜਕ ਹਾਦਸੇ ਵਿਚ ਮੌਤ -ਆਈਲੈਟਸ ਦਾ ਪੇਪਰ ਦੇਣ ਜਾ ਰਹੇ ਸਨ ਜਲੰਧਰ

ਜੰਡਿਆਲਾ ਗੁਰੂ, 16 ਜੁਲਾਈ (ਹਰਿੰਦਰਪਾਲ ਸਿੰਘ, ਵਰਿਦਰ ਸਿਂਘ) – ਜਿਸ ਘਰ ਵਿਚ ਕਰੀਬ ਇਕ ਹਫਤਾ ਪਹਿਲਾਂ ਸਾਰਾ ਘਰ ਢੋਲ ਦੀ ਧਮਾਲ ‘ਤੇ ਨੱਚਿਆ ਸੀ, ਉਸ ਘਰ ਵਿਚ ਹੀ ਅੱਜ ਚੀਕ ਚਿਹਾੜੇ ਦੀਆਂ ਅਵਾਜ਼ਾਂ ਗੂੰਜਣ ਲੱਗੀਆਂ, ਜਦ ਨਵ ਵਿਆਹੁਤਾ ਮਨਦੀਪ ਸਿਂਘ ਤੇ ਲਵਪ੍ਰੀਤ ਕੋਰ ਦੀ ਜਲੰਧਰ ਜਾਂਦਿਆਂ ਅੰਮ੍ਰਿਤਸਰ- ਜਲੰਧਰ ਹਾਈਵੇਅ ‘ਤੇ ਕਾਰ ਪਲਟਣ ਨਾਲ ਮੌਕੇ ‘ਤੇ ਹੀ ਮੌਤ ਹੋ ਗਈ। ਮਿਲੀ …

Read More »

ਵਿਧਾਇਕ ਸੋਨੀ ਨੇ ਮਾਂ ਦੁਰਗਾ ਮੰਦਿਰ ਦੇ ਹਾਲ ਦਾ ਰੱਖਿਆ ਨੀਂਹ ਪੱਥਰ ਤੇ ਇੱਕ ਲੱਖ ਦਾ ਪਾਇਆ ਯੋਗਦਾਨ

ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਹਲਕਾ ਅੰਮ੍ਰਿਤਸਰ ਕੇਂਦਰੀ ਤੋਂ ਕਾਂਗਰਸੀ ਵਿਧਾਇਕ ਤੇ ਸਾਬਕਾ ਮੇਅਰ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਅਜਾਦ ਨਗਰ ਕੋਟ ਖਾਲਸਾ ਵਿਖੇ ਮਾਂ ਦੁਰਗਾ ਮੰਦਿਰ ਦੇ ਹਾਲ ਦਾ ਨੀਂਹ ਪੱਥਰ ਆਪਣੇ ਕਰ ਕਮਲਾਂ ਨਾਲ ਰੱਖਿਆ ਅਤੇ ਮੰਦਿਰ ਦੇ ਨਿਰਮਾਣ ਲਈ ਇਕ ਲੱਖ ਰੁਪਏ ਦਾ ਯੋਗਦਾਨ ਵੀ ਪਾਇਆ। ਇਸ ਸਮੇਂ ਸ੍ਰੀ ਸੋਨੀ ਨੇ ਇਲਾਕਾ ਨਿਵਾਸੀਆਂ ਨੂੰ …

Read More »

 ਵਿਦਿਅਕ ਸੰਸਥਾਵਾਂ ਵਿੱਚ ਅੰਮ੍ਰਿਤਧਾਰੀ ਬੱਚੇ ਬੱਚੀਆਂ ਲਈ 50% ਸੀਟਾਂ ਰਾਖਵੀਆਂ ਕਰਨ ਦਾ ਫੈਸਲਾ ਸ਼ਲਾਘਾਯੋਗ- ਗਿ: ਗੁਰਬਚਨ ਸਿੰਘ

ਅੰਮ੍ਰਿਤਸਰ, 16 ਜੁਲਾਈ (ਗੁਰਪ੍ਰੀਤ ਸਿੰਘ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਯਤਨਾਂ ਸਦਕਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚਲਾਏ ਜਾ ਰਹੇ ਵਿਦਿਅਕ ਸੰਸਥਾਵਾਂ ਵਿਚ ਅੰਮ੍ਰਿਤਧਾਰੀ ਬੱਚੇ-ਬੱਚੀਆਂ ਲਈ 50% ਸੀਟਾਂ ਰਾਖਵੀਆਂ ਨਿਰਧਾਰਿਤ ਕਰਨ ਦੇ ਕੀਤੇ ਫੈਸਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਕਮੇਟੀ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 17 ਜੁਲਾਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਦਿੱਲੀ ‘ਚ ਹੋਈ ਇੰਟਰ ਸਟੇਟ ਕੌਂਸਲ ਮੀਟਿੰਗ ‘ਚ ਪੀ.ਐਮ ਮੋਦੀ ਬੋਲੇ – ਕੇਂਦਰ ਤੇ ਸੂਬਿਆਂ ਦਰਮਿਆਨ ਤਾਲਮੇਲ ਵਧਾਉਣਾ ਜਰੂਰੀ। ▶ ਸੂਬਿਆਂ ਨੂੰ ਪਿਛਲੇ ਸਾਲ ਨਾਲੋਂ ਟੈਕਸਾਂ ‘ਚ ਜਿਆਦਾ ਹਿੱਸਾ ਦਿਤਾ, …

Read More »

ਮੁਲਾਜ਼ਮਾਂ ਨੂੰ ਦੂਜਿਆਂ ਦੇ ਰਹਿਮੋ ਕਰਮ ‘ਤੇ ਨਾ ਛੱਡੇ ਨਗਰ ਨਿਗਮ -ਸਾਂਝੀ ਸੰਘਰਸ਼ ਕਮੇਟੀ

ਅੰਮ੍ਰਿਤਸਰ 14 ਜੁਲਾਈ (ਜਗਦੀਪ ਸਿੰਘ ਸੱਗੂ) ਨਗਰ ਨਿਗਮ ਟਾਊਨ ਹਾਲ ਸਥਿਤ ਆਪਣੀ ਇਮਾਰਤ ਹੈਰੀਟੇਜ਼ ਐਂਡ ਟੂਰਿਜ਼ਮ ਪ੍ਰਮੋਸ਼ਨ ਵਿਭਾਗ ਨੂੰ ਦੇ ਕੇ ਮੁਲਾਜ਼ਮਾਂ ਨੂੰ ਦੂਜਿਆਂ ਦੇ ਰਹਿਮੋ ਕਰਮ ‘ਤੇ ਛੱਡਣ ਜਾਂ ਕਿਰਾਏਦਾਰਾਂ ਵਾਂਗ ਰੋਲਣ ਦੀ ਕੋਸ਼ਿਸ਼ ਕਰ ਰਿਹਾ ਹੈ ।ਨਗਰ ਨਿਗਮ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਬੁਲਾਈ ਗਈ ਮੀਟਿੰਗ ਸ਼ਾਮਲ ਨਗਰ ਨਿਗਮ ਕਰਮਚਾਰੀ ਤਾਲਮੇਲ ਦਲ ਦੇ ਪ੍ਰਧਾਨ ਹਰਜਿੰਦਰ ਸਿੰਘ ਵਾਲੀਆ, ਸਫਾਈ …

Read More »

ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡੀ.ਸੀ ਅਮਿਤ ਕੁਮਾਰ ਨੇ ਕੀਤਾ ਪ੍ਰਬੰਧਕੀ ਕੰਪਲੈਕਸ ਦਾ ਦੋਰਾ

ਪਠਾਨਕੋਟ, 15 ਜੁਲਾਈ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਇੱਕ ਛੱਤ ਹੇਠ ਸਾਰੀਆਂ ਸਰਕਾਰੀ ਸੇਵਾਵਾਂ ਉਪਲੱਬਧ ਕਰਵਾਉਣ ਲਈ ਮਲਿਕਪੁਰ (ਪਠਾਨਕੋਟ) ਵਿਖੇ 46 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪ੍ਰਗਤੀ ਦਾ ਜਾਇਜਾ ਲੈਣ ਸਬੰਧੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਅੱਜ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੰਪਲੈਕਸ ਦਾ ਦੋਰਾ ਕੀਤਾ।ਇਸ ਮੋਕੇ ਸ੍ਰੀ ਅਮਿਤ …

Read More »

ਮਮੂਨ ਮਿਲਟਰੀ ਸਟੇਸ਼ਨ ਵਿਖੇ 67ਵਾਂ ਵਣ- ਮਹਾਉਤਸਵ ਮਨਾਇਆ

ਪਠਾਨਕੋਟ, 15 ਜੁਲਾਈ (ਪੰਜਾਬ ਪੋਸਟ ਬਿਊਰੋ)- ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਅਤੇ ਹਰਿਆ ਭਰਿਆ ਬਣਾਉਣ ਲਈ ਗੁਰਜ ਡਵੀਜਨ ਵੱਲੋਂ ਅੱਜ ਮਾਮੂਨ ਮਿਲਟਰੀ ਸਟੇਸਨ ਵਿਖੇ 67ਵਾਂ ਵਨ ਉਤਸਵ ਮਨਾਇਆ ਗਿਆ।ਜਿਸ ਦਾ ਉਦਘਾਨਣ ਮੇਜਰ ਜਨਰਲ ਰਾਜੇਸ ਚੋਪੜਾ ਜਨਰਲ ਆਫਿਸਰ ਕਮਾਡਿੰਗ ਗੁਰਜ ਡਵੀਜਨ ਨੇ ਇਕ ਪੋਦਾ ਲਗਾ ਕੇ ਕੀਤਾ। ਉਨ੍ਹਾਂ ਦੱਸਿਆ ਕਿ ਮਿਲਟਰੀ ਸਟੇਸਨ ਨੂੰ ਹਰਿਆ ਭਰਿਆ ਬਣਾਉਣ ਲਈ ਇਸ ਸੀਜਨ ਦੋਰਾਨ 30 …

Read More »

ਪੀਲੀਭੀਤ ਮਾਮਲੇ ਦੇ ਦੋਸ਼ੀਆਂ ਨੂੰ ਇਲਾਹਾਬਾਦ ਹਾਈ ਕੋਰਟ ਸਖ਼ਤ ਸਖ਼ਤ ਸਜ਼ਾ ਦੇਵੇ ਮੱਕੜ

ਅੰਮ੍ਰਿਤਸਰ, 15 ਜੁਲਾਈ (ਗੁਰਪ੍ਰੀਤ ਸਿੰਘ) – ਪੀਲੀਭੀਤ ਜੇਲ੍ਹ ਮਾਮਲੇ ਵਿੱਚ ਮਾਰੇ ਗਏ ਸਿੱਖਾਂ ਦੇ ਦੋਸ਼ੀਆਂ ਨੂੰ ਇਲਾਹਾਬਾਦ ਹਾਈ ਕੋਰਟ ਵੱਲੋਂ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਕੀਤਾ। ਉਨ੍ਹਾਂ ਕਿਹਾ ਕਿ 1994 ਵਿੱਚ ਟਾਡਾ ਅਧੀਨ ਬੰਦ 7 ਸਿੱਖ ਪੀੜ੍ਹਤਾਂ ਦੀ ਹਿਰਾਸਤ ਸਮੇਂ ਮੌਤ ਹੋ …

Read More »

ਰਾਗੀ ਭਾਈ ਵਡਾਲਾ, ਬਾਈ ਮੋਹਕਮ ਸਿੰਘ ਤੇ ਸ. ਬਾਦਲ ਨੂੰ ਸਿਰੋਪਾ ਨਾ ਦੇਣ ਵਾਲੇ ਭਾਈ ਬਲਬੀਰ ਸਿੰਘ ਗ੍ਰਿਫਤਾਰ

ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ ਬਿਊਰੋ)- ਪਿਛਲੇ ਸਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ੀਆ ਨੂੰ ਸਰਕਾਰ ਵੱਲੋ ਇੱਕ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਗ੍ਰਿਫਤਾਰ ਨਾ ਕੀਤੇ ਜਾਣ ਦੇ ਰੋਸ ਵਜੋ ਸਰਬਤ ਖਾਲਸਾ ਦੌਰਾਨ ਤਖਤਾਂ ਦੇ ਮੁਤਵਾਜ਼ੀ ਜਥੇਦਾਰਾਂ ਦੇ ਆਦੇਸ਼ਾਂ ‘ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋ ਹੋਰ ਸਹਿਯੋਗੀ ਜਥੇਬੰਦੀਆ ਵੱਲੋ 17 ਜੁਲਾਈ ਨੂੰ ਭਗਤਾ ਭਾਈ …

Read More »

ਡਾ: ਦਲਬੀਰ ਸਿੰਘ ਵੇਰਕਾ ਨੇ ਜਥੇ: ਕਪੂਰ ਸਿੰਘ ਰੰਧਾਵਾ ਦੇ ਪਰਿਵਾਰ ਨਾਲ ਅਫਸੋਸ ਪ੍ਰਗਟਾਇਆ

ਚੌਂਕ ਮਹਿਤਾ, 15 ਜੁਲਾਈ (ਜੋਗਿੰਦਰ ਸਿੰਘ ਮਾਣਾ)- ਸ੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਅਤੇ ਹਲਕਾ ਜੰਡਿਆਲਾ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਰਾਜਬੀਰ ਸਿੰਘ ਰੰਧਾਵਾ ਉਦੋਨੰਗਲ ਜਿੰਨਾਂ ਦੇ ਪਿਤਾ ਜਥੇਦਾਰ ਕਪੂਰ ਸਿੰਘ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ‘ਤੇ ਦੁੱਖ ਪ੍ਰਗਟ ਕਰਨ ਲਈ ਅੱਜ ਹਲਕਾ ਜੰਡਿਆਲਾ ਦੇ ਸਾਬਕਾ ਵਿਧਾਇਕ ਅਤੇ ਮੌਜੂਦਾ ਰਾਈਟ ਟੂ ਸਰਵਿਸ ਕਮਿਸਨਰ ਡਾ: ਦਲਬੀਰ ਸਿੰਘ ਵੇਰਕਾ …

Read More »