Wednesday, November 25, 2026

ਪੰਜਾਬੀ

ਕ੍ਰਾਂਤੀਕਾਰੀਆਂ ਖੁੱਲੇ ਸਥਾਨ ‘ਤੇ ਪੌਦੇ ਲਗਾਏ

ਚੌਕ ਮਹਿਤਾ, 14 ਜੁਲਾਈ (ਜੋਗਿੰਦਰ ਸਿੰਘ ਮਾਣਾ) – ਸਮਾਜ ਸੇਵੀ ਸੰਸਥਾਂ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਦੇ ਸੀਨੀਅਰ ਆਗੂ ਗੁਰਦੇਵ ਸਿੰਘ ਰਟੌਲ ਦੀ ਅਗਵਾਈ ਹੇਠ ਵੱਖ ਵੱਖ ਪਿੰਡਾਂ ਵਿੱਚ ਖਾਲੀ ਪਈ ਥਾਂ ‘ਤੇ ਪੌਦੇ ਲਗਾਏ ਗਏ ਤਾਂ ਕਿ ਧਰਤੀ ਦੀ ਲਗਾਤਾਰ ਵੱਧ ਰਹੀ ਤਪਸ਼ ਨੂੰ ਘੱਟ ਕਰਨ ਵਿੱਚ ਕੋਈ ਮਦਦ ਮਿਲ ਸਕੇ ਤੇ ਵਾਤਾਵਰਣ ਨੂੰ ਹਰਾ ਭਰਾ ਕੀਤਾ ਜਾ ਸਕੇ।ਇਸ …

Read More »

ਆਲ ਇੰਡੀਆ ਹਿਊਮਨ ਰਾਈਟਸ ਦੀ ਜਿਲਾ੍ ਇਕਾਈ ਨੇ ਲਗਾਏ ਛਾਂ ਦਾਰ ਬੂਟੇ

ਚੌਕ ਮਹਿਤਾ, 14 ਜੁਲਾਈ (ਜੋਗਿੰਦਰ ਸਿੰਘ ਮਾਣਾ) – ਆਲ ਇੰਡੀਆ ਹਿਊਮਨ ਰਾਈਟਸ ਕੌਸਲ (ਰਜਿ:) ਦੇ ਜਿਲਾ੍ਹ ਪ੍ਰਧਾਨ ਪ੍ਰਗਟ ਸਿੰਘ ਖੱਬ ਰਾਜਪੂਤਾਂ ਅਤੇ ਸ਼੍ਰੀ ਗੁਰੂ ਰਾਮਦਾਸ ਭਲਾਈ ਸੋਸਾਇਟੀ (ਰਜਿ:) ਚੰਨਣਕੇ ਦੀ ਅਗਵਾਈ ਹੇਠ ਵਾਤਾਵਰਨ ਦੀ ਸਾਂਭ ਸੰਭਾਲ ਅਤੇ ਹਵਾ ਦੀ ਸੁੱਧਤਾ ਲਈ ਵੱਡੇ ਪੱਧਰ ਤੇ ਵੱਖ ਵੱਖ ਪਿੰਡਾਂ ਦੇ ਸਕੂਲਾਂ, ਹਸਪਤਾਲਾ, ਸ਼ਮਸ਼ਾਨ ਘਾਟ ਅਤੇ ਸ਼ੜ੍ਹਕਾਂ ਦੇ ਦੋਹਾਂ ਪਾਸੇ ਕਿਨਾਰਿਆਂ ਉਪਰ ਛਾਂਦਾਰ …

Read More »

ਵਿਧਾਇਕ ਜਲਾਲ ਉਸਮਾਂ ਨੇ ਬੁੱਟਰ ਖੁਰਦ ਵਿਖੇ ਕੀਤਾ ਗਲੀਆਂ ਦਾ ਉਦਘਾਟਨ

ਚੌਂਕ ਮਹਿਤਾ, 14 ਜੁਲਾਈ (ਜੋਗਿੰਦਰ ਸਿੰਘ ਮਾਣਾ) – ਸ਼੍ਰੋਮਣੀ ਅਕਾਲੀ ਦਲ ਵੱਲੋ ਹਲਕਾ ਜੰਡਿਆਲਾ ਗੁਰੂ ਅਧੀਨ ਆਉਦੇ ਪਿੰਡਾਂ ‘ਚ ਕਰਵਾਏ ਜਾ ਰਹੇ ਰਿਕਾਰਡ ਤੋੜ੍ਹ ਵਿਕਾਸ ਤਹਿਤ ਪਿੰਡ ਬੁੱਟਰ ਖੁਰਦ ਵਿਖੇ ਵਿਸ਼ੇਸ਼ ਤੌਰ ਤੇ ਪੁੱਜੇ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਨੇ ਸਰਪੰਚ ਬਲਬੀਰ ਸਿੰਘ ਦੀ ਨਿਗਰਾਨੀ ਹੇਠ ਕਰੀਬ 250 ਫੁੱਟ ਆਰਸੀਸੀ ਅਤੇ 550 ਫੁੱਟ ਬਲਾਕਿੰਗ ਟਾਇਲਾ ਲਗਾ ਕੇ ਬਣਾਈ ਗਈ …

Read More »

ਚੈਂਪੀਅਨ ਬਾਕਸਿੰਗ ਕਲੱਬ ਦਾ ਨਵਾਂ ਖੇਡ ਸੈਸ਼ਨ ਸ਼ੁਰੂ

ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਦੀ ਨਾਮਵਰ ਖੇਡ ਸੰਸਥਾ ਚੈਂਪੀਅਨ ਸਪੋਰਟਸ ਐਂਡ ਬਾਕਸਿੰਗ ਕਲੱਬ ਦੇ ਵਲੋਂ ਆਪਣਾ ਸਲਾਨਾ ਖੇਡ ਸੈਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਰਾਸ਼ਟਰੀ ਬਾਕਸਿੰਗ ਕੋਚ ਤੇ ਕਲੱਬ ਦੇ ਮੁੱਖ ਸੇਵਾਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਨਵੇਂ ਸੈਸ਼ਨ ਤੋਂ ਬਾਕਸਿੰਗ ਖੇਡ ਖੇਤਰ ਨੂੰ ਅਪਣਾਉਣ ਵਾਲੇ ਖਿਡਾਰੀਆਂ ਦੀ ਗਿਣਤੀ ਵਿਚ …

Read More »

ਸੀ-ਪਾਇਟ ਪੀ.ਟੀ.ਆਈ, ਮਾਸਟਰ ਤੇ ਰਸੋਈਏ ਵਾਪਸ ਕੰਮ ‘ਤੇ ਪਰਤੇ

ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਆਪਣੀਆਂ ਚਿਰੌਕਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦੇ ਰਾਹੇ ਪਏ ਸੀ-ਪਾਇਟ ਪੀਟੀਆਈ, ਮਾਸਟਰ ਤੇ ਰਸੋਈਏ ਵਿਭਾਗ ਦੇ ਆਲਾ ਅਫਸਰਾਂ ਨਾਲ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੋਰਾਨ ਮੰਗਾਂ ਮੰਨ ਲਏ ਜਾਣ ਦੇ ਵਿਸ਼ਵਾਸ਼ ਤੋਂ ਬਾਅਦ ਵਾਪਸ ਕੰਮ ਤੇ ਪਰਤ ਆਏ ਹਨ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਸੀ-ਪਾਇਟ ਕੈਂਪ ਰਣੀਕੇ ਦੇ ਕੈਂਪ ਇੰਚਾਰਜ ਕੁਆਟਰ ਮਾਸਟਰ …

Read More »

ਅੰਡਰ 12 ਉਮਰ ਵਰਗ ਤਲਵਾਰਬਾਜ਼ੀ ਟਰਾਇਲ 16 ਨੂੰ

ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਤਲਵਾਰਬਾਜੀ ਐਸੋਸੀਏਸ਼ਨ ਦੇ ਵਲੋਂ ਜਿਲੇ ਦੇ ਅੰਡਰ 12 ਸਾਲ ਉਮਰ ਵਰਗ ਦੇ ਲੜਕੇ-ਲੜਕੀਆਂ ਨੂੰ ਤਲਵਾਰਬਾਜੀ ਖੇਡ ਪ੍ਰਤੀ ਹੋਰ ਵੀ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਚੋਣ ਟਰਾਇਲ ਪ੍ਰਕਿਰਿਆ 16 ਜੁਲਾਈ ਦਿਨ ਸ਼ਨਿਵਾਰ ਨੂੰ ਖਾਲਸਾ ਕਾਲਜੀਏਟ ਸੀਨੀ: ਸੈਕੰ: ਸਕੂਲ ਵਿਖੇ ਸਵੇਰੇ 9 ਵਜੇ ਆਯੋਜਿਤ ਕੀਤੀ ਜਾਵੇਗੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ …

Read More »

ਸਕੂਲੀ ਵਿਦਿਆਰਥੀਆਂ ਨੂੰ ਹੱਥਾਂ ਦੀ ਸਾਫ਼ ਸਫ਼ਾਈ ਸਬੰਧੀ ਦਿੱਤੀ ਜਾਣਕਾਰੀ

ਅਬੋਹਰ, 14 ਜੁਲਾਈ (ਵਨੀਤ ਅਰੋੜਾ) – ਸਿਹਤ ਵਿਭਾਗ ਵੱਲੋਂ 11 ਤੋਂ 23 ਜੁਲਾਈ ਤੱਕ ਚਲਾਏ ਜਾ ਰਹੇ ਇੰਨਟੀਸੀਫਾਈਡ ਕੰਟਰੋਲ ਪ੍ਰੋਗਰਾਮ ਤਹਿਤ ਪੀ.ਐਚ.ਸੀ.ਜੰਡਵਾਲਾ ਭੀਮੇਸ਼ਾਹ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਦੇ ਸਕੂਲਾਂ ਵਿਚ ਹੈਂਡ ਵਾਸ਼ ਐਕਟੀਵਿਟੀ ਕਰਵਾਈਆਂ ਜਾ ਰਹੀਆਂ ਹਨ।ਜਿਸ ਵਿਚ ਵਿਦਿਆਰਥੀਆਂ ਨੂੰ ਹੱਥਾਂ ਦੀ ਸਾਫ਼ ਸਫ਼ਾਈ ਲਈ ਪ੍ਰੇਰਿਤ ਕਰਕੇ ਬਿਮਾਰੀਆਂ ਤੋਂ ਬਚਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ …

Read More »

ਮੁੱਖ ਸੰਸਦੀ ਸਕੱਤਰ ਘੁੜਿਆਣਾ ਨੇ ਲਾਭਪਾਤਰੀਆਂ ਨੂੰ ਵੰਡੇ ਸ਼ਗਨ ਸਕੀਮ ਦੇ 21 ਲੱਖ ਦੇ ਚੈੱਕ

ਅਬੋਹਰ, 14 ਜੁਲਾਈ (ਵਨੀਤ ਅਰੋੜਾ) – ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੇ ਲੋਕਾਂ ਦਾ ਜੀਵਨ ਪੱਧਰ ਉਚੱਾ ਚੁੱਕਣ ਲਈ ਬਹੁਤ ਸਾਰੀ ਅਹਿਮ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਤਾਂ ਜੋ ਇਹਨਾਂ ਨੂੰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ, ਪੰਜਾਬ ਸਰਕਾਰ ਵੱਲੋਂ ਇੰਨ੍ਹਾਂ ਸ਼੍ਰੇਣੀਆਂ ਦੇ ਭਵਿੱਖ ਲਈ ਚਲਾਈਆਂ ਗਈਆਂ ਸਕੀਮਾਂ ਕਾਰਗਰ ਸਾਬਤ ਹੋਈਆਂ ਹਨ। …

Read More »

ਪੈਨਸ਼ਨ ਲਾਭਪਾਤਰੀਆਂ ਦੀ ਸੂਚਨਾ ਵਿਸ਼ੇਸ਼ ਪੋਰਟਲ ਵਿੱਚ ਕੀਤੀ ਜਾ ਰਹੀ ਹੈ ਸ਼ਾਮਿਲ-ਡੀ. ਸੀ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ ਸੱਗੂ) – ਪੈਨਸ਼ਨਾਂ ਦੇ ਕੰਮ ਨੂੰ ਪਾਰਦਰਸ਼ੀ ਅਤੇ ਸੁਖ਼ਾਲਾ ਬਣਾਉਣ ਦੇ ਮਕਸਦ ਨਾਲ ਬੁਢਾਪਾ, ਵਿਧਵਾ, ਅਪੰਗ ਅਤੇ ਆਸ਼ਰਿਤ ਪੈਨਸ਼ਨ ਪ੍ਰਾਪਤ ਕਰ ਰਹੇ ਲਾਭਪਾਤਰੀਆਂ ਲਈ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਇਕ ਵਿਸ਼ੇਸ਼ ਪੋਰਟਲ ਬਣਾਇਆ ਗਿਆ ਹੈ, ਜਿਸ ਵਿਚ ਲਾਭਪਾਤਰੀਆਂ ਦੀ ਮੁਢਲੀ ਜਾਣਕਾਰੀ ਤੋਂ ਇਲਾਵਾ ਆਧਾਰ ਕਾਰਡ ਅਤੇ ਉਨ੍ਹਾਂ ਦਾ ਮੋਬਾਈਲ ਨੰਬਰ ਸ਼ਾਮਿਲ ਕੀਤਾ ਜਾ ਰਿਹਾ ਹੈ। ਇਹ …

Read More »

ਸਾਰੇ ਅਣਅਧਿਕਾਰਤ ਮੈਰਿਜ ਪੈਲੇਸ ਸੀਲ ਕਰਨ ਦਾ ਕੰਮ ਸੋਮਵਾਰ ਤੱਕ ਨੇਪਰੇ ਚਾੜ੍ਹਿਆ ਜਾਵੇ ਡੀ.ਸੀ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਜ਼ਿਲੇ ਦੀਆਂ ਚਾਰੇ ਸਬ ਡਵੀਜ਼ਨਾਂ ਦੇ ਐਸ. ਡੀ. ਐਮਜ਼, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ, ਕਾਰਪਰੋਸ਼ੇਨ ਅਤੇ ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਅਧਿਕਾਰੀਆਂ ਨਾਲ ਕੀਤੀ ਉਚ ਪੱਧਰੀ ਮੀਟਿੰਗ ਵਿਚ ਹਾਜ਼ਰ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਜ਼ਿਲੇ ਵਿਚ ਚੱਲਦੇ ਅਣਅਧਿਕਾਰਤ ਮੈਰਿਜ ਪੈਲਸ ਤਰੁੰਤ ਸੀਲ ਕਰ …

Read More »