ਅੰਮ੍ਰਿਤਸਰ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਵਿੱਚ ਪਿੰਡ ਅਠਵਾਲ ਬਲਾਕ ਵੇਰਕਾ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਕਰਾਇਆ ਗਿਆ ਸੈਮੀਨਾਰ। ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸ੍ਰੀ ਬਲਦੇਵ ਸਿੰਘ, ਸ੍ਰੀ ਬਾਲ ਕ੍ਰਿਸ਼ਨ ਭਗਤ, …
Read More »ਪੰਜਾਬੀ
ਜ਼ਿਲ੍ਹਾ ਅੰਮ੍ਰਿਤਸਰ ਵਿਚ ਸ਼ਗਨ ਸਕੀਮ ਤਹਿਤ 90 ਕਰੋੜ ਰੁਪਏ ਵੰਡੇ- ਰਣੀਕੇ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਨੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਵਿੱਤੀ ਸਹਾਇਤਾ ਦੇਣ ਦੀ ਨਿਵੇਕਲੀ ਮਿਸਾਲ ਦੇਸ਼ ਭਰ ਵਿਚ ਕਾਇਮ ਕੀਤੀ ਹੈ ਅਤੇ ਇਸ ਸਕੀਮ ਤਹਿਤ ਸੂਬੇ ਭਰ ਵਿੱਚ ਕਰੋੜਾਂ ਪਰਿਵਾਰ ਸ਼ਗਨ ਸਕੀਮ ਦਾ ਲਾਭ ਲੈ ਚੁੱਕੇ ਹਨ ਅਤੇ ਇਕੱਲੇ ਅੰਮ੍ਰਿਤਸਰ ਵਿਚ 69862 ਪਰਿਵਾਰਾਂ ਦੀਆਂ ਲੜਕੀਆਂ ਨੂੰ 89 ਕਰੋੜ 79 ਲੱਖ 30 ਹਜ਼ਾਰ …
Read More »ਪਾਕਿਸਤਾਨ ਵੱਸਦੀਆਂ ਸਿੱਖ ਬੱਚੀਆਂ ਨੂੰ ਯੋਗ ਵਰ ਦੀ ਜਰੂਰਤ ਹੈ, ‘ਕੌਈ ਹੈ ਗਰੀਬ ਦੀ ਬਾਹ ਫੜਨ ਵਾਲਾ’?
ਬੈਲਜੀਅਮ, 8 ਜੁਲਾਈ (ਹਰਚਰਨ ਸਿੰਘ ਢਿੱਲੋਂ) – ਬਦਨੀਤ ਕੁਰਸੀ ‘ਤੇ ਬੈਠੇ ਹਾਕਮਾਂ ਦੀ ਮਾੜੀ ਸੋਚ ਕਾਰਨ ਸੰਨ 1947 ਵਿਚ ਭਾਰਤ ਦੋ ਹਿਸਿਆਂ ਵਿੱਚ ਵੰਡਿਆ ਗਿਆ, ਜਿਸ ਦੀ ਸਭ ਤੋ ਜਿਆਦਾ ਮਾਰ -ਸੰਤਾਪ ਸਿੱਖ ਧਰਮ ਨੂੰ ਭੁਗਤਣਾ ਪਿਆ, ਜਿਆਦਾ ਗਿਣਤੀ ਵਿੱਚ ਸਿੰਧ ਬਲੋਚਸਤਾਨ ਬਾਰ ਦੇ ਇਲਾਕੇ ਚੋ ਆਏ ਸਿੱਖ ਲੋਕ (ਰਿਫੂਜੀ) ਹਿੰਦੁਸਤਾਨ ਵਿਚ ਵੱਸ ਗਏ ਕੁੱਝ ਬਦਨਸੀਬ ਉਥੇ ਹੀ ਰਹਿ ਗਏ, …
Read More »ਮੈਕਸ ਸੁਪਰਸਪੇਸ਼ਿਲਿਟੀ ਹਸਪਤਾਲ ਨੂੰ ਲਿਡਿੰਗ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ
ਬਠਿੰਡਾ, 8 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਮੈਕਸ ਸੁਪਰਸਪੇਸ਼ਿਲਿਟੀ ਹਸਪਤਾਲ ਨੂੰ ਬੀਤੇ ਦਿਨ ਚੰਡੀਗੜ ਵਿੱਚ ਕਰਵਾਏ ਸਮਾਰੋਹ ਵਿੱਚ ‘ਲਿਡਿੰਗ ਦਿ ਵੇ ਇਨ ਹੈਲਥ ਕੇਅਰ’ ਐਵਾਰਡ ਨਾਲ ਨਵਾਜਿਆ ਗਿਆ। ਬਠਿੰਡਾ ਮੈਕਸ ਹਸਪਤਾਲ ਨੂੰ ਬਿਹਤਰ ਸਹੂਲਤਾਂ ਲਈ ਇਸ ਅਵਾਰਡ ਨਾਲ ਨਵਾਜਿਆ ਗਿਆ। ਐਵਾਰਡ ਨੂੰ ਹਾਸਿਲ ਕਰਦੇ ਹੋਏ ਮੈਕਸ ਹਸਪਤਾਲ ਦੇ ਸੀਨੀਅਰ ਵੀਪੀ ਆਪਰੇਸ਼ਨਸ ਸੰਦੀਪ ਡੋਗਰਾ ਨੇ ਦੱਸਿਆ ਕਿ ਬਹੁਤ …
Read More »ਮੁਲਮਾਨ ਭਾਈਚਾਰੇ ਨੇ ਈਦ ਉਲ ਫਿਤਰ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ
ਬਠਿੰਡਾ, 8 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਮੁਸਲਮਾਨ ਭਾਈਚਾਰੇ ਵੱਲੋਂ ਈਦ ਉਲ ਫਿਤਰ ਦਾ ਤਿਉਹਾਰ ਬੇਹੱਦ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।। ਇਸ ਮੌਕੇ ਹਜਾਰਾਂ ਦੀ ਗਿਣਤੀ ਵਿੱਚ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੇ ਈਦਗਾਹ ਵਿੱਚ ਇਕੱਠੇ ਹੋਕੇ ਨਮਾਜ ਪੜੀ ਅਤੇ ਖੁਦਾ ਤੋਂ ਦੇਸ਼ ਦੀ ਤਰੱਕੀ, ਖੁਸ਼ਹਾਲੀ ਅਤੇ ਆਪਸੀ ਭਾਈਚਾਰੇ ਲਈ ਦੁਆ ਕੀਤੀ । ਇਸ ਤੋਂ ਬਾਅਦ ਸਾਰਿਆਂ …
Read More »ਨੌਜਵਾਨਾਂ ‘ਚ ਨਸ਼ਿਆਂ ਦਾ ਵੱਧ ਰਿਹਾ ਰੁਝਾਣ ਦੇਸ਼ ਲਈ ਵੱਡਾ ਖਤਰਾ- ਐਂਟੀ ਡਰੱਗ ਫੈਡਰੇਸ਼ਨ
ਬਠਿੰਡਾ, 8 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਨੌਜਵਾਨਾਂ ਅੰਦਰ ਦਿਨੋਦਿਨ ਵੱਧ ਰਿਹਾ ਨਸ਼ਿਆਂ ਦਾ ਰੁਝਾਣ ਦੇਸ਼ ਲਈ ਵੱਡਾ ਖਤਰਾ ਹੈ ਜਿਸ ਤੇ ਚਿੰਤਾਂ ਪ੍ਰਗਟ ਕਰਦੇ ਹੋਏ ਐਂਟੀ ਡਰੱਗ ਫੈਡਰੇਸ਼ਨ ਦੇ ਜਿਲ੍ਹਾ ਪ੍ਰਧਾਨ ਰੀਸ਼ੂ ਗਰਗ ਦੀ ਅਗਵਾਈ ਹੇਠ ਫੈਡਰੇਸ਼ਨ ਵੱਲੋਂ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਣ ਕਰਦੇ ਹੋਏ ਜਿਲ੍ਹਾ ਪ੍ਰਧਾਨ ਰੀਸ਼ੂ ਗਰਗ ਨੇ ਕਿਹਾ ਕਿ ਦੇਸ਼ ਨੂੰ …
Read More »ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੀ ਮੀਟਿੰਗ
ਬਠਿੰਡਾ, 8 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੀ ਇੱਕ ਮੀਟਿੰਗ ਜੋਰਾ ਸਿੰਘ ਨਸ਼ਰਾਲੀ ਦੀ ਪ੍ਰਧਾਨਗੀ ਹੇਠ ਬਠਿੰਡਾ ਵਿਖੇ ਹੋਈ। ਇਸ ਮੀਟਿੰਗ ਦੋਰਾਨ ਜਥੇਬੰਦੀ ਵੱਲੋਂ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਵਾਸਦੇਵ ਜਮਸ਼ੇਰ ਨੂੰ ਸਰਧਾਂਜਲੀ ਭੇਂਟ ਕੀਤੀ ਗਈ ਅਤੇ ਇਸ ਤੋਂ ਬਾਅਦ ਮਜ਼ਦੂਰ ਸਭਾ ਦੇ ਸੂਬਾਈ ਵਿੱਤ ਸਕੱਤਰ ਮਹੀਪਾਲ ਨੇ ਮੀਟਿੰਗ ਨੂੰ …
Read More »ਪੈਟਰੋਲ ਪੰਪ ਦੇ ਕਰਮਚਾਰੀ ਤੋਂ ਅਣਪਛਾਤਾ ਵਿਅਕਤੀ 6.93 ਲੱਖ ਲੁੱਟ ਕੇ ਫਰਾਰ
ਬਠਿੰਡਾ, 8 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਮਾਲ ਰੋਡ ਸਥਿਤ ਬੈਂਕ ਚ ਪੈਸੇ ਜਮਾਂ ਕਰਵਾਉਣ ਲਈ ਆਏ ਪੈਟਰੋਲ ਪੰਪ ਦੇ ਕਰਮਚਾਰੀ ਤੋ ਇੱਕ ਅਣਪਛਾਤਾ ਵਿਅਕਤੀ ਝਾਸੇ ਵਿਚ ਲੈਕੇ 6.93 ਲੱਖ ਲੁੱਟ ਕੇ ਫਰਾਰ ਹੋ ਗਿਆ।ਮੌਕੇ ਤੇ ਜਾ ਇੱਕਤਰ ਕੀਤੀ ਜਾਣਕਾਰੀ ਅਨੁਸਾਰ ਸਥਾਨਕ ਮਾਲ ਰੋਡ ਉਪਰ ਸਥਿਤ ਯੂਨੀਅਨ ਬੈਕ ਵਿਚ ਸੀਤਾ ਰਾਮ ਐਡ ਸੰਨਜ ਪੈਟਰੋਲ ਪੰਪ ਦਾ ਕਰਮਚਾਰੀ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 9 ਜੁਲਾਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਦੱਖਣੀ ਅਫਰੀਕਾ ਦੇ ਜੋਹਾਨਿਸਬਰਗ ਪਹੁੰਚੇ ਮੋਦੀ – 15000 ਦੇ ਕਰੀਬ ਭਾਰਤੀਆਂ ਨੂੰ ਕੀਤਾ ਸੰਬੋਧਨ – ਕਿਹਾ ਤੁਹਾਡੇ ਵਿੱਚ ਆਉਣਾ ਮੇਰੀ ਖੁਸ਼ਕਿਸਮਤੀ। ▶ 10 ਲੱਖ ਦਾ ਇਨਾਮੀ ਹਿਜ਼ਬੁੱਲ ਅੱਤਵਾਦੀ ਬੁਰਹਾਨ ਵਾਨੀ …
Read More »ਸੰਤ ਬਾਬਾ ਚਰਨਜੀਤ ਸਿੰਘ ਜੀ ਜੱਸੋਵਾਲ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਨਿਯੁੱਕਤ
ਚੌਕ ਮਹਿਤਾ, 7 ਜੁਲਾਈ (ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਵੱਲੋਂ ਦਮਦਮੀ ਟਕਸਾਲ ਦੇ ਪੁਰਾਣੇ ਵਿਦਿਆਰਥੀ ਸੰਤ ਬਾਬਾ ਚਰਨਜੀਤ ਸਿੰਘ ਜੀ ਜੱਸੋਵਾਲ ਨੂੰ ਦਮਦਮੀ ਟਕਸਾਲ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਅੱਜ ਜਾਰੀ ਬਿਆਨ ਵਿੱਚ ਦਮਦਮੀ ਟਕਸਾਲ ਜਥਾ ਭਿੰਡਰਾਂ (ਮਹਿਤਾ) ਦੇ ਕੇਂਦਰੀ ਅਸਥਾਨ ਗੁਰਦਵਾਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ …
Read More »
Punjab Post Daily Online Newspaper & Print Media