ਬਠਿੰਡਾ, 7 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸੰਤ ਕਰੀਬ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਚ ਫਾਸਟ ਫੂਡ ਦੇ ਪ੍ਰਤੀ ਲੋਕਾਂ ਦਾ ਵਧਦਾ ਹੋਇਆ ਰੁਝਾਨ ਵੇਖਦੇ ਹੋਏ ਆਦੇਸ਼ ਮੈਡੀਕਲ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਵਲੋਂ ਸੈਮੀਨਾਰ ਆਯੋਜਿਤ ਕੀਤਾ ਗਿਆ।ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਫਾਸਟ ਫੂਡ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਕੋਲਡ ਡਰਿੰਕ ਜਾਂ ਫਾਸਟ ਫੂਡ …
Read More »ਪੰਜਾਬੀ
ਪੀ.ਪੀ.ਐਲ ਦੇ ਖਿਲਾਫ਼ ਹੋਟਲ ਸੰਚਾਲਕਾਂ ਵਲੋਂ ਭਾਰੀ ਰੋਸ ਪ੍ਰਦਰਸ਼ਨ
ਬਠਿੰਡਾ, 7 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਟੈਕਸ ਦੇ ਨਾਮ ‘ਤੇ ਗੁੰਡਾਗਰਦੀ ਨਾਲ ਹੋਟਲਾਂ ਤੋਂ ਨਜ਼ਾਇਜ਼ ਵਸੂਲੀ ਕਰ ਰਹੇ ਪੀ.ਪੀ.ਐਲ ਦੇ ਕਰਮਚਾਰੀਆਂ ਦੇ ਖਿਲਾਫ਼ ਪੰਜਾਬ ਹੋਟਲ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸ਼ਤੀਸ਼ ਅਰੋੜਾ ਦੀ ਅਗਵਾਈ ਵਿਚ ਹੋਟਲ ਸੰਚਾਲਕਾਂ ਨੇ ਰੋਸ ਪ੍ਰਦਰਸ਼ਨ ਕੀਤਾ, ਉਨ੍ਹਾਂ ਕਿਹਾ ਕਿ ਪੀ.ਪੀ.ਐਲ ਨਾਮਕ ਕੰਪਨੀ ਆਪਣੀ ਗੁੰਡਾਗਰਦੀ ਨਾਲ ਨਜਾਇਜ਼ ਵਸੂਲੀ ਕਰਨਾ ਚਹੁੰਦੀ ਹੈ ਪ੍ਰੰਤੂ ਪੰਜਾਬ …
Read More »ਮੈਰੀਟੋਰੀਅਸ ਸਕੂਲਾਂ ਚ ਦਾਖਲੇ ਵਾਸਤੇ ਕੌਸਲਿੰਗ ਸੁਰੂ
ਬਟਾਲਾ, 7 ਜੁਲਾਈ (ਨਰਿੰਦਰ ਬਰਨਾਲ)- ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਾਸਤੇ ਮੈਰੀਟੋਰੀਅਸ ਸਕੂਲਾਂ ਦੀ ਸੁਰੂਆਤ ਪੰਜਾਬ ਸਰਕਾਰ ਵੱਲੋ ਕੀਤੀ ਗਈ ਤੇ ਇਹਨਾਂ ਸਕੂਲਾਂ ਵਿਚ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੇ ਵਧੀਆਂ ਕਾਰਗੁਜਾਰੀ ਕੀਤੀ ਹੈ। ਇਸ ਸਾਲ ਵੀ ਮੈਰੀਟੋਰੀਅਸ ਸਕੂਲਾ ਦੇ 80 ਫੀਸਦੀ ਤੋ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਇੱਕ ਸਾਂਝਾ ਟੈਸਟ ਲਿਆ ਗਿਆ ਤੇ ਜਿਹੜੇ ਵਿਦਿਆਰਥੀ ਯੋਗ ਸਾਬਤ ਹੋਏ …
Read More » ਵਿਧਾਇਕ ਦੇ ਖਰਚੇ ‘ਤੇ ਹਲਕਾ ਪਠਾਨਕੋਟ ਤੋਂ ਹਰਿਦੁਆਰ ਦੀ ਯਾਤਰਾ ਲਈ ਹਰ ਮਹੀਨੇ ਰਵਾਨਾ ਹੋਣਗੀਆਂ ਦੋ ਬੱਸਾਂ
ਪਠਾਨਕੋਟ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਹਲਕਾ ਪਠਾਨਕੋਟ ਦੇ ਵਾਸੀਆਂ ਦੀ ਸਹੂਲਤ ਲਈ ਹਰਿਦੁਆਰ ਦੀ ਧਾਰਮਿਕ ਯਾਤਰਾ ਲਈ ਹਰ ਮਹੀਨੇ ਹਲਕਾ ਪਠਾਨਕੋਟ ਤੋਂ ਦੋ ਬੱਸਾਂ ਰਵਾਨਾ ਕੀਤੀਆਂ ਜਾਣਗੀਆਂ ਅਤੇ ਜਿੰਨ੍ਹਾਂ ਦਾ ਸਾਰਾ ਖਰਚਾ ਉਨਾਂ ਵਲੋਂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਅੱਜ ਹਲਕਾ ਪਠਾਨਕੋਟ ਦੇ ਪਿੰਡ ਘਿਆਲਾ ਤੋਂ ਹਰਿਦੁਆਰ ਦੀ ਧਾਰਮਿਕ ਯਾਤਰਾ ਲਈ ਦੋ …
Read More »ਚਮੇਰਾ ਪਾਵਰ ਸਟੇਸਨ-1 ਤੋਂ ਕਿਸੇ ਵੀ ਸਮੇਂ ਸੂਚਿਤ ਕਰਕੇ ਨਦੀਆਂ ਵਿੱਚ ਛੱਡਿਆ ਜਾ ਸਕਦਾ ਹੈ ਪਾਣੀ- ਡੀ.ਸੀ
ਪਠਾਨਕੋਟ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਨੇ ਇਕ ਪ੍ਰੈਸ ਬਿਆਨ ਰਾਹੀ ਦੱਸਿਆ ਹੈ ਕਿ ਬਾਰਿਸ਼ ਦੇ ਮੋਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਚਮੇਰਾ ਪਾਵਰ ਸਟੇਸਨ-1 ਵੱਲੋਂ ਸੁਚਿਤ ਕੀਤਾ ਗਿਆ ਹੈ ਕਿ ਮੋਸਮ ਦੇ ਅਨੁਸਾਰ ਕਿਸੇ ਵੀ ਸਮੇਂ ਸੂਚਿਤ ਕਰਕੇ ਨਦੀਆਂ ਵਿੱਚ ਪਾਣੀ ਛੱਡਿਆ ਜਾ ਸਕਦਾ ਹੈ। ਸਾਰੇ ਲੋਕਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ …
Read More »ਕੁਰਾਨ ਸ਼ਰੀਫ ਦੀ ਬੇਅਦਬੀ ਦੀਆਂ ਤਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੀਆਂ ਹੋਈਆ ਹਨ – ਸੰਧੂ
ਅੰਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ ਸੱਗੂ)- ਮਲੇਰਕੋਟਲਾ ਵਿਖੇ ਹੋਈ ਕੁਰਾਨ ਸ਼ਰੀਫ ਦੀ ਬੇਅਦਬੀ ਦੇ ਮਾਮਲੇ ਵਿੱਚ ਫੜੇ ਗਏ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂਆਂ ਨੂੰ ਕਰੜੀ ਤੋ ਕੜੀ ਸਜ਼ਾ ਦੇਣ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਫਤਰ ਸਕੱਤਰ ਹਰਬੀਰ ਸਿੰਘ ਸੰਧੂ ਨੇ ਕਿਹਾ ਕਿ ਇਹਨਾਂ ਦੋਸ਼ੀਆ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿੱਚ ਹੱਥ ਹੋਣ ਤੋ ਇਨਕਾਰ ਨਹੀ …
Read More »ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ‘ਬਹਾਦਰ’ ਦਾ ਖਿਤਾਬ ਦੇ ਕੇ ਬਾਬਾ ਬੰਦਾ ਸਿੰਘ ਬਹਾਦਰ ਦਾ ਕੀਤਾ ਅਪਮਾਨ ਪੰਥਕ ਤਾਲਮੇਲ ਸੰਗਠਨ
ਅੰਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ ਸੱਗੂ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਆਯੋਜਿਤ ਪ੍ਰੋਗਰਾਮ ਦੌਰਾਨ ਸਿੱਖ ਸਿਧਾਂਤਾਂ ਅਤੇ ਨੈਤਿਕਤਾ ਦੀਆਂ ਉੱਡੀਆਂ ਧੱਜੀਆਂ ਨੇ ਸਿੱ ਸੰਗਤਾਂ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਹਨ।ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਨੇ ਇਸ ਮੌਕੇ ਪ੍ਰਕਾਸ਼ …
Read More »ਦੋਸ਼ੀਆਂ ਉਪਰ ਕਾਰਵਾਈ ਕਰਨ ਲਈ ਸਰਕਾਰ ਦੋਹਰੇ ਮਾਪਦੰਡ ਨਾ ਅਪਣਾਏ – ਚਾਹਲ
ਜਲੰਧਰ, 6 ਜੁਲਾਈ (ਪੰਜਾਬ ਪੋਸਟ ਬਿਊਰੋ)- ਮਾਲੇਰਕੋਟਲਾ ਵਿਖੇ ਪਵਿੱਤਰ ਕੁਰਾਨ ਸਰੀਫ਼ ਦੀ ਬੇਅਦਬੀ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਤੇ ਪੁਲਿਸ ਦੀ ਕਾਰਗੁਜ਼ਾਰੀ ‘ਤੇ ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ ਨੇ ਸਵਾਲ ਚੁੱਕਦਿਆਂ ਕਿਹਾ ਕਿ ਅਕਾਲੀ ਦਲ ਨਾਲ ਜੁੜੇ ਲੋਕਾਂ ਅਤੇ ਵਿਰੋਧੀ ਵਿਚਾਰਾਂ ਵਾਲਿਆਂ ਲਈ ਪੰਜਾਬ ਸਰਕਾਰ ਤੇ ਪੁਲਿਸ ਦੀ ਕਾਰਗੁਜ਼ਾਰੀ ਬਿਲਕੁੱਲ ਵੱਖਰੀ ਤੇ ਸ਼ੱਕ ਦੇ ਘੇਰੇ ਵਿਚ ਹੁੰਦੀ ਹੈ। ਮਾਲੇਰਕੋਟਲਾ ਘਟਨਾ ਵਿੱਚ …
Read More »ਬਾਬਾ ਮਾਲੇ ਸ਼ਾਹ ਦੀ ਦਰਗਾਹ ‘ਤੇ ਮੇਲਾ 8 ਨੂੰ – ਗਾਇਕਾ ਅਨਮੋਲ ਗਗਨ ਮਾਨ ਦਾ ਲੱਗੇਗਾ ਅਖਾੜਾ
ਚੌਂਕ ਮਹਿਤਾ, 6 ਜੁਲਾਈ (ਜੋਗਿੰਦਰ ਸਿੰਘ ਮਾਣਾ)- ਐਨ.ਆਰ.ਆਈ ਵੀਰਾਂ ਤੇ ਇਲਾਕਾ ਨਿਵਾਸੀਆ ਦੇ ਸਹਿਯੋਗ ਨਾਲ ਪਿੰਡ ਵਿੰਝਰਵਾਲ ਵਿਖੇ ਬਾਬਾ ਮਾਲੇ ਸ਼ਾਹ ਦੀ ਦਰਗਾਹ ‘ਤੇ 8 ਜੁਲਾਈ ਨੂੰ ਭਾਰੀ ਸਲਾਨਾ ਜੋੜ ਮੇਲਾ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ।ਇਸ ਮੌਕੇ ਮੇਲੇ ਬਾਰੇ ਜਾਣਕਾਰੀ ਦਿੰਦਿਆਂ ਪ੍ਰਧਾਨ ਹਰਪਾਲ ਸਿੰਘ ਭਾਲਾ ਨੇ ਦੱਸਿਆ ਕਿ ਇਸ ਮੇਲੇ ਵਿੱਚ ਦਰਗਾਹ ਤੇ ਉਪਰ ਚਾਦਰ ਚੜਾਉਣ ਉਪਰੰਤ …
Read More »ਪੀਰ ਬਾਬਾ ਅਲਾਹੀ ਸ਼ਾਹ ਦੀ ਦਰਗਾਹ ਤੇ ਦੋ ਰੋਜਾ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ
ਚੌਂਕ ਮਹਿਤਾ, 6 ਜੁਲਾਈ (ਜੋਗਿੰਦਰ ਸਿੰਘ ਮਾਣਾ)- ਐਨ ਆਰ ਆਈ ਵੀਰਾਂ ਤੇ ਇਲਾਕਾ ਨਿਵਾਸੀਆ ਦੇ ਸਹਿਯੋਗ ਨਾਲ ਚੌਂਕ ਮਹਿਤਾ ਪਿੰਡ ਉਦੋਨੰਗਲ ਸਥਿਤ ਪੀਰ ਬਾਬਾ ਅਲਾਹੀ ਸ਼ਾਹ ਜੀ ਦੀ ਦਰਗਾਹ ਤੇ ਦੋ ਰੋਜਾ ਮੇਲਾ ਬੜੀ ਧੂਮ ਧਾਮ ਨਾਲ ਸਪੰਨ ਹੋਇਆ। ਮੇਲੇ ਵਿੱਚ ਪਬ੍ਰੰਧਕ ਕਮੇਟੀ ਤੇ ਇਲਾਕਾ ਨਿਵਾਸੀਆ ਨੇ ਦਰਗਾਹ ਤੇ ਉਪਰ ਚਾਦਰ ਚੜਾਈ ਜਿਸ ਦੇ ਉਪਰੰਤ ਸਭਿਆਚਾਰਕ ਮੇਲਾ ਸ਼ੁਰੂ ਹੋਇਆ ਜਿਸ …
Read More »
Punjab Post Daily Online Newspaper & Print Media