ਅੰਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ ਸੱਗੂ)- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਦੀ ਦੇਖ-ਰੇਖ ਹੇਠ 9 ਜੁਲਾਈ 2016 ਨੂੰ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਸਬ-ਡਵੀਜ਼ਨਾਂ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਿਥੇ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਵੱਖ-ਵੱਖ ਕੇਸਾਂ ਦਾ ਨਿਪਟਾਰਾ …
Read More »ਪੰਜਾਬੀ
ਖ਼ਾਲਸਾ ਕਾਲਜ ਮੈਨੇਜ਼ਮੈਂਟ ਤੇ ਸਰਬਤ ਦਾ ਭਲਾ ‘ਚ ਸਮਝੌਤਾ – ਗਤਕੇ’ ਨੂੰ ਪ੍ਰਫ਼ੁਲਿੱਤ ਕਰਨ ਦੇ ਹੋਣਗੇ ਯਤਨ
ਅੰਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ ਸੱਗੂ)-ਪੁਰਾਤਨ ਅਮੀਰ ਪੰਜਾਬ ਦੇ ਵਿਰਸੇ ਨੂੰ ਦਰਸਾਉਂਦੀ ਯੁੱਧ ਕਲਾ ‘ਗਤਕਾ’ ਨੂੰ ਬਚਾਉਣ ਅਤੇ ਪ੍ਰਫ਼ੁਲਿੱਤ ਕਰਨ ਦੇ ਮਕਸਦ ਨਾਲ ਅੱਜ ਇਤਿਹਾਸਕ ਖ਼ਾਲਸਾ ਕਾਲਜ ਅਤੇ ਦੁਬਈ ਦੀ ਉੱਘੀ ਗੈਰ-ਸਰਕਾਰੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਦਰਮਿਆਨ ਇਕ ਅਹਿਮ ਸਮਝੌਤਾ ਕੀਤਾ ਗਿਆ। ਜਿਸਦੇ ਤਹਿਤ ਕਾਲਜ ਵਿਖੇ ਇਕ ਸਾਲ ਦਾ ‘ਡਿਪਲੋਮਾ ਕੋਰਸ ਇਨ ਗਤਕਾ’ ਦਾ ਅਗਾਜ਼ ਇਸੇ ਹੀ ਵਿੱਦਿਅਕ ਸ਼ੈਸ਼ਨ …
Read More »ਸਹੁਰਿਆਂ ਤੋਂ ਤੰਗ ਪ੍ਰੇਸ਼ਾਨ ਭੈਣ ਨੂੰ ਲੈਣ ਆਏ ਭਰਾ ‘ਤੇ ਹਮਲਾ
ਜੰਡਿਆਲਾ ਗੁਰੂ, 6 ਜੁਲਾਈ (ਹੰਿਰੰਦਰ ਪਾਲ ਸਿੰਘ)- ਬੀਤੀ ਰਾਤ ਕਰੀਬ 9 ਵਜੇ ਜੀ.ਟੀ ਰੋਡ ਨੇੜੇ ਇੰਦਰ ਫਾਰਮ ਨੇੜੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮੋਕੇ ਤੋਂ ਇੱਕਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਦੇਵੀਦਾਸਪੁਰਾ ਵਿਖੇ ਗੁਰਪ੍ਰੀਤ ਸਿੰਘ ਸਪੁੱਤਰ ਸੁਖਵਿੰਦਰ ਸਿੰਘ (ਸ਼ਿੰਦੂ ਪਹਿਲਵਾਨ) ਦੇ ਨਾਲ ਵਿਆਹੀ ਪਿੰਡ ਮੱਲਾ ਨੇੜੇ ਸਰਲੀ ਥਾਣਾ ਖਡੂਰ ਸਾਹਿਬ ਦੀ ਲੜਕੀ ਪ੍ਰਭਜੋਤ ਕੋਰ ਨੂੰ ਅੱਜ ਉਸ ਦਾ ਭਰਾ …
Read More »ਰਘੂਨਾਥ ਗਰਲਜ਼ ਕਾਲਜ ਜੰਡਿਆਲਾ ਗੁਰੂ ਦੀ ਸੁਕਰੀਤੀ ਸ਼ਰਮਾ ਬੀ.ਸੀ.ਏ ਫਾਈਨਲ ਰਹੀ ਅੱਵਲ
ਜੰਡਿਆਲਾ ਗੁਰੂ, 6 ਜੁਲਾਈ (ਹਰਿੰਦਰ ਪਾਲ ਸਿੰਘ)- ਵਿਦਿਆ ਦੇ ਖੇਤਰ ਵਿਚ ਲੜਕੀਆਂ ਜਿਥੇ ਮਾਂ ਬਾਪ ਦਾ ਨਾਮ ਰੌਸ਼ਨ ਕਰਨ ਵਿਚ ਕੋਈ ਕਸਰ ਨਹੀ ਛੱਡ ਰਹੀਆਂ ,ਉਥੇ ਹੀ ਅੱਜ ਦਾ ਨੌਜਵਾਨ ਗਭਰੂ ਨਸ਼ੇ ਦੀ ਦਲਦਲ ਵਿਚ ਧੱਸਦਾ ਜਾ ਰਿਹਾ ਹੈ।ਸੁਕਰੀਤੀ ਸ਼ਰਮਾ ਪੁੱਤਰੀ ਅਸ਼ਵਨੀ ਸ਼ਰਮਾ ਸ਼ਹੀਦ ਊਧਮ ਸਿਂਘ ਚੌਂਕ ਨੇ ਗੁਰੂ ਨਾਨਕ ਦੇਵ ਯੂਨਿਵਰਿਸਟੀ ਅਧੀਨ ਚਲ ਰਹੇ ਰਘੂਨਾਥ ਗਰਲਜ਼ ਕਾਲਜ ਜੰਡਿਆਲਾ ਗੁਰੂ …
Read More »ਕੇਂਦਰੀ ਵਿਰਾਸਤ ਮਿਸ਼ਨ ਦੇ ਮੁਖੀ ਨੇ ਭਾਈ ਵੀਰ ਸਿੰਘ ਨਿਵਾਸ ਨੂੰ ਭਾਰਤੀ ਵਿਰਾਸਤ ਕਰਾਰ ਦਿੱਤਾ
ਅੰਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ ਸੱਗੂ)- ਕੇਂਦਰੀ ਵਿਰਾਸਤ ਮਿਸ਼ਨ ਦੇ ਮੁੱਖੀ ਬੀ. ਆਨੰਦ, ਜੁਅਇੰਟ ਸਕੱਤਰ ਭਾਰਤ ਸਰਕਾਰਨੇ ਭਾਈ ਵੀਰ ਸਿੰਘ ਨਿਵਾਸ, ਅੰਮ੍ਰਿਤਸਰ ਦਾ ਦੌਰਾ ਕੀਤਾ।ਅੰਮ੍ਰਿਤਸਰ ਦੇ ਮਿਉਂਸੀਪਲ ਕਮਿਸ਼ਨਰ ਸੋਨਾਲੀ ਗਿਰੀ ਨੇ ਉਹਨਾਂ ਦੇ ਨਾਲ ਸਨ। ਭਾਈ ਵੀਰ ਸਿੰਘ (1872-1957) ਨੂੰ ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਵਿੱਚ ਪਾਏ ਯੋਗਦਾਨ ਸੱਦਕਾ ਪੰਜਾਬ ਦਾ ਛੇਵਾਂ ਦਰਿਆ ਕਿਹਾ ਜਾਂਦਾ ਹੈ।ਉਹਨਾਂ ਦਾ 1898 ਵਿੱਚ ਛਪਿਆ …
Read More »ਕਮਿਊਨਿਟੀ ਦੀਆਂ ਸੇਵਾਵਾਂ ਲਈ ਅਵਤਾਰ ਸਿੰਘ ਤੇ ਸਰਬਜੀਤ ਕੌਰ ਸਨਮਾਨਤ
ਅੰਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ ਸੱਗੂ)- ਮੈਂਟਲ ਹੈਲਥ ਐਂਡ ਰਿਕਵਰੀ ਬੋਰਡ ਜੋ ਕਿ ਤਿੰਨ ਕਾਉਂਟੀਆਂ ਕਲਾਰਕ, ਮੈਡੀਸਨ ਤੇ ਗਰੀਨ ਦੀ ਪ੍ਰਤੀਨਿਧਤਾ ਕਰਦਾ ਹੈ ਨੇ ਆਪਣਾ ਸਾਲਾਨਾ ਪੁਰਸਕਾਰ ਸਮਾਗਮ ਕਲਾਰਕ ਸਟੇਟ ਕਮਿਉਨਿਟੀ ਕਾਲਜ, ਸਪਰਿੰਗਫੀਲਡ ਵਿਖੇ ਕਰਾਇਆ।ਇਹ ਬੋਰਡ ਦਿਮਾਗ਼ੀ, ਨਸ਼ਾ ਤੇ ਸ਼ਰਾਬ ਦੇ ਮਰੀਜਾਂ ਦੇ ਇਲਾਜ ਵਿਚ ਸਹਾਇਤਾ ਕਰਦਾ ਹੈ।ਇਸ ਦੇ ਕਾਰਜ ਖੇਤਰ ਵਿਚ ਡੇਟਨ ਦੇ ਨਾਲ ਲਗਦੇ ਕਈ ਪ੍ਰਮੁੱਖ ਸ਼ਹਿਰ ਜਿਵੇਂ …
Read More »ਸ਼ਹਿਰ ਵਿਚ ਚੱਲ ਰਹੇ ਜ਼ਿਆਦਾਤਰ ਵਿਕਾਸ ਪ੍ਰਾਜੈਕਟ ਅਕਤੂਬਰ ਤੱਕ ਹੋਣਗੇ ਮੁਕੰਮਲ – ਔਜਲਾ
ਅੰਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ ਸੱਗੂ)- ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਕੱਤਰ ਸ੍ਰੀ ਪੀ. ਐਸ ਔਜਲਾ ਨੇ ਅੱਜ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ ਜ਼ਿਆਦਾਤਰ ਵਿਕਾਸ ਕਾਰਜ ਅਕਤੂਬਰ ਮਹੀਨੇ ਤੱਕ ਮੁਕੰਮਲ ਕਰ ਲਏ ਜਾਣਗੇ ਜਿਨ੍ਹਾਂ ਵਿਚੋਂ ਕੁਝ ਵੱਡੇ ਪ੍ਰਾਜੈਕਟਾਂ ਨੂੰ 31 ਅਗਸਤ ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ …
Read More »ਭਾਜਪਾ ਨੇ ਮਨਾਇਆ ਅਮਰ ਸ਼ਹੀਦ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਜਨਮ ਦਿਨ
ਅੰਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ ਸੱਗੂ)- ਕਸ਼ਮੀਰ ਭਾਰਤ ਦਾ ਅਨਿੱਖੜਵਾਂ ਅੰਗ ਹੈ।ਇੱਕ ਦੇਸ਼ ਵਿੱਚ ਦੋ ਵਿਧਾਨ ਦੋ ਨਿਸ਼ਾਨ ਦੋ ਪ੍ਰਧਾਨ ਨਹੀ ਚੱਲਣਗੇ ਦਾ ਨਾਅਰਾ ਦੇਣ ਵਾਲੇ ਅਮਰ ਬਲਿਦਾਨੀ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਜਿਨ੍ਹਾਂ ਨੇ ਕਿਹਾ ਸੀ ਕਸ਼ਮੀਰ ਵਲੋਂ ਲੈ ਕਰ ਕੰਨਿਆ ਕੁਮਾਰੀ ਤੱਕ ਭਾਰਤ ਇੱਕ ਹੈ।ਇਸ ਦੇ ਲਈ ਜੇਕਰ ਮੈਨੂੰ ਪ੍ਰਾਣਾਂ ਦੀ ਆਹੂਤੀ ਦੇਣੀ ਪਵੇ ਤਾਂ ਮੈ ਪਿੱਛੇ ਨਹੀ ਹਟਾਂਗਾ। …
Read More »ਗੁਰਦੁਆਰਾ ਜਲਵਾਣਾ ਸਾਹਿਬ ਵਿਖੇ ਲੰਗਰ ਹਾਲ ਦਾ ਨੀਂਹ ਪੱਥਰ ਰੱਖਿਆ
ਸੰਦੌੜ, 6 ਜੁਲਾਈ (ਹਰਮਿੰਦਰ ਸਿੰਘ ਭੱਟ)- ਨਜ਼ਦੀਕੀ ਪਿੰਡ ਜਲਵਾਣਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਦਾ ਨੀਂਹ ਪੱਥਰ ਬਾਬਾ ਮੇਜਰ ਸਿੰਘ (ਹਜ਼ੂਰ ਸਾਹਿਬ ਵਾਲੇ), ਬਾਬਾ ਨਿਰਮਲ ਸਿੰਘ (ਦਿੱਲੀ ਵਾਲੇ), ਬਾਬਾ ਅਜੈਬ ਸਿੰਘ (ਹਜ਼ੂਰ ਸਾਹਿਬ ਵਾਲੇ) ਵੱਲੋਂ ਰੱਖਿਆ ਗਿਆ । ਇਸ ਮੌਕੇ ਹੈਡ ਗ੍ਰੰਥੀ ਭਾਈ ਗੁਰਮੀਤ ਸਿੰਘ, ਸਰਪੰਚ ਹਰੀਪਾਲ ਸਿੰਘ, ਹਰਮਿੰਦਰ …
Read More »ਮੈਟ੍ਰਿਕ ਤੇ 10+2 ਪਾਸ ਵਿਦਿਆਰਥੀਆਂ ਦਾ ਡਿਪਲੋਮਾ ਕੋਰਸਾਂ ਵੱਲ ਰੁਝਾਨ ਵਧਿਆ – ਸੇਵਾ ਸਿੰਘ ਸੇਖਵਾਂ
ਬਟਾਲਾ, 6 ਜੁਲਾਈ (ਨਰਿੰਦਰ ਬਰਨਾਲ)- ਤਕਨੀਕੀ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਯਤਨ ਰੰਗ ਲਿਆਏ ਹਨ ਅਤੁ ਇਸ ਸਾਲ ਮੈਟ੍ਰਿਕ ਅਤੇ 10+2 ਪ੍ਰੀਖਿਆ ਵਿੱਚ ਪਾਸ ਹੋਏ ਵਿਖਿਆਰਥੀਆਂ ਵਿੱਚ ਇੰਜੀਨਿਅਰਿੰਗ ਡਿਪਲੋਮਾ ਕੋਰਸਾਂ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਕਤ ਪ੍ਰਗਟਾਵਾ ਪੰਜਾਬ ਰਾਜ ਤਕਨੀਕੀ ਸਿੱਯਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਸ. ਸੇਵਾ ਸਿੰਘ ਸੇਖਵਾਂ …
Read More »
Punjab Post Daily Online Newspaper & Print Media