ਬਠਿੰਡਾ, 5 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪੰਜਾਬ ਦੇ ਨਾਲ ਨਾਲ ਦੇਸ਼ ਦੇ ਬਾਕੀ ਸੂਬਿਆਂ ਵਿਚ ਵੀ ਦਸਤਾਰ ਸਿਖਲਾਈ ਅਤੇ ਦਸਤਾਰ ਕਿਰਦਾਰ ਲਈ ਕੈਂਪ ਰਾਮਗੜ੍ਹ ਵਿਖੇ ਆਯੋਜਿਤ ਕੀਤੇ ਗਏ ਹਨ। ਇਸ ਕੈਂਪ ਵਿੱਚ ਜੈਦੀਪ ਸਿੰਘ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ੨੯ ਜੂਨ ਤੋਂ ੪ ਜੁਲਾਈ ਤੱਕ ਦਸਤਾਰ ਕਿਰਦਾਰ ਸਬੰਧੀ ਵਿਸਥਾਰ ਸਹਿਤ …
Read More »ਪੰਜਾਬੀ
ਐਸ.ਐਸ.ਏ ਰਮਸਾ ਅਧਿਆਪਕ ਯੂਨੀਅਨ ਦੀ ਰੋਪੜ ਵਿਖੇ ਰੈਲੀ 17 ਜੁਲਾਈ ਨੂੰ
ਬਠਿੰਡਾ, 5 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਐਸ.ਐਸ.ਏ ਰਮਸਾ ਅਧਿਆਪਕ ਯੂਨੀਅਨ ਦੇ ਫੈਸਲੇ ਅਨੁਸਾਰ 17 ਜੁਲਾਈ ਨੂੰ ਰੋਪੜ ਵਿਖੇ ਸੁੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਬਠਿੰਡਾ ਦੇ ਪ੍ਰਧਾਨ ਬੇਅੰਤ ਸਿੰਘ ਫੂਲੇਵਾਲ ਨੇ ਦੱਸਿਆ ਕਿ ਅਧਿਆਪਕ ਪਿਛਲੇ ਅੱਠ ਸਾਲਾਂ ਤੋਂ ਠੇਕੇ ਤੇ ਕੰਮ ਕਰ ਰਹੇ ਹਨ ਅਤੇ ਸਰਕਾਰ ਨੇ ਇੰਨ੍ਹਾਂ ਨੂੰ ਪੱਕੇ ਕਰਨ …
Read More »ਬੱਚੇ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼, ਝੋਲਾ ਛਾਪ ਡਾਕਟਰਾਂ ਸਣੇ 8 ਗ੍ਰਿਫਤਾਰ
ਬਠਿੰਡਾ, 5 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਪੁਲਿਸ ਨੇ ਅਜਿਹੇ 8 ਮੈਬਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਕਿ ਗਰੀਬ ਪਰਿਵਾਰ ਦੇ ਬੱਚਿਆ ਨੂੰ ਗੋਦ ਦੇਣ ਦੇ ਬਹਾਨੇ ਅੱਗੇ ਵੇਚ ਦਿੰਦਾ ਸੀ। ਇਸ ਬਾਬਤ ਜਾਣਕਾਰੀ ਦਿੰਦਿਆਂ ਐਸ.ਪੀ ਅਪਰੇਸ਼ਨ ਗੁਰਮੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਵੱਧ ਰਹੀਆਂ ਅਪਰਾਧਿਕ ਘਟਨਾਵਾਂ ਦੀ ਰੋਕਥਾਮ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ …
Read More » ਸਿੱਖਿਆ ਮੰਤਰੀ ਦੇ ਲਾਰਿਆਂ ਤੋਂ ਮਜਬੂਰ ਏਡਿਡ ਸਕੂਲ ਕਰਮਚਾਰੀਆਂ ਵਲੋਂ ਬਠਿੰਡਾ ‘ਚ ਰੋਸ ਰੈਲੀ 8 ਨੂੰ
ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਏਡਿਡ ਸਕੂਲ ਯੂਨਿਅਨ ਜਿਲਾ ਅੰਮ੍ਰਿਤਸਰ ਦੀ ਮੀਟਿਗ ਬੀ.ਬੀ.ਕੇ.ਡੀ.ਏ.ਵੀ ਸਕੁਲ ਵਿਖੇ ਹੌਈ।ਇਸ ਸਮੇਂ ਪ੍ਰਧਾਨ ਰਾਜ ਕੁਮਾਰ ਤੇ ਸਕੱਤਰ ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਸਿੱਖਿਆ ਮੰਤਰੀ ਦੇ ਲਾਰਿਆਂ ਤੋਂ ਮਜਬੂਰ ਹੋ ਕੇ ਮਰਜ਼ਰ ਦੀ ਮੰਗ ਲਈ ਏਡਿਡ ਸਕੂਲਾਂ ਕਰਮਚਾਰੀਆਂ ਵਲੋਂ ਬਠਿੰਡਾ ਵਿਖੇ 8 ਜੁਲਾਈ ਨੂੰ ਸਾਮੂਹਿਕ ਛੁੱਟੀ ਲੈ ਕੇ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ, ਕਿਉਂਕਿ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 6 ਜੁਲਾਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਪੰਜਾਬ ਵਿੱਚ ਈਦ-ਉਲ-ਫਿਤਰ ਦੀ ਛੁੱਟੀ 6 ਦੀ ਬਜਾਏ ਹੁਣ 7 ਜੁਲਾਈ ਨੂੰ। ▶ ਪੀ.ਐਮ.ਮੋਦੀ ਵਲੋਂ ਮੰਤਰੀ ਮੰਡਲ ‘ਚ ਬਦਲਾਅ – 10 ਸੂਬਿਆਂ ਤੋਂ ਬਣਾਏੇ 19 ਮੰਤਰੀ, 5 ਮੰਤਰੀਆਂ …
Read More »ਨਾਟਕ ਇਹ ਗੱਲਾਂ ਕਦੇਂ ਫੇਰ ਕਰਾਂਗੇ ਦੀ ਭਾਵਪੂਰਨ ਪੇਸ਼ਕਾਰੀ
ਅੰਮ੍ਰਿਤਸਰ, 4 ਜੁਲਾਈ (ਦੀਪ ਦਵਿੰਦਰ ਸਿੰਘ) – ਪ੍ਰਸਿਧ ਨਾਟ ਸੰਸਥਾ ਮੰਚੁਰੰਗਮੰਚ ਅੰਮ੍ਰਿਤਸਰ ਵਲੌਂ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ, ਸ੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਨਿਰਦੇਸ਼ਨਾਂ ਹੇਠ ਪੰਜ ਸੋਲੋ ਨਾਟਕਾਂ ਦੀ ਬਾਕਮਾਲ ਪੇਸ਼ਕਾਰੀ ਕੀਤੀ ਗਈ,ਪਹਿਲੀ ਕਹਾਣੀ ਪਸੰਦ ਵਿੱਚ ਇੱਕ ਨੌਜਵਾਨ ਲੜਕੀ ਤਿਆਰ ਹੋ ਕੇ ਖੜੀ ਹੈ।ਜਿਸਨੂੰ ਮੁੰਡੇ ਵਾਲਿਆਂ ਨੇ ਵੇਖਣ ਆਉਣਾ ਹੈ।ਇਸ ਸਮੇਂ ਦੌਰਾਨ ਲੜਕੀ ਦੇ ਦਿੱਲ ਤੇ ਕੀ ਬੀਤਦੀ ਹੈ।ਤੇ …
Read More »ਬੇਇਨਸਾਫੀ ਤੇ ਧੱਕੇਸ਼ਾਹੀ ਖਿਲਾਫ ਅਵਾਜ਼ ਬੁਲੰਦ ਕਰਦੀ ਰਹੇਗੀ ਹਿਊਮਨ ਰਾਈਟਸ ਸੰਘਰਸ਼ ਕਮੇਟੀ – ਤਰੇਹਨ
ਅੰਮ੍ਰਿਤਸਰ, 4 ਜੁਲਾਈ (ਜਗਦੀਪ ਸਿੰਘ ਸੱਗੂ) ਸਥਾਨਕ ਹਿਊਮਨ ਰਾਈਟਸ ਸੰਘਰਸ਼ ਕਮੇਟੀ ਵੱਲੋਂ ਸੰਸਥਾ ਦੀ ਮਜ਼ਬੂਤੀ ਲਈ ਨਵੇਂ ਮੈਂਬਰ ਅਤੇ ਅਹੁੱਦੇਦਾਰ ਸ਼ਾਮਲ ਕੀਤੇ ਗਏ ਹਨ।ਸੁਲਤਾਨਵਿੰਡ ਰੋਡ ਸਥਿਤ ਕੋਟ ਕਰਨੈਲ ਸਿੰਘ ਵਿਖੇ ਆਯੋਜਿਤ ਇੱਕ ਸਮਾਗਮ ਦੌਰਾਨ ਨਵੇਂ ਬਣਾਏ ਗਏ ਮੈਂਬਰਾਂ ਅਤੇ ਅਹੁਦੇਦਾਰਾਂ ਨੂੰ ਨਿਯੁੱਕਤੀ ਪੱਤਰ ਸੌਂਪੇ ਗਏ।ਇਸ ਸਮੇਂ ਗੱਲਬਾਤ ਕਰਦਿਆਂ ਹੋਇਆਂ ਸੰਸਥਾ ਦੇ ਕੌਮੀ ਪ੍ਰਧਾਨ ਸ਼ਾਮ ਲਾਲ ਤਰੇਹਨ ਨੇ ਦੱਸਿਆ ਕਿ ਲੋਕਾਂ …
Read More »ਮੋਹਤਬਰਾਂ ਵਲੋਂ ਤਲਬੀਰ ਸਿੰਘ ਗਿੱਲ ਨੂੰ ਹਲਕਾ ਦੱਖਣੀ ਦੀ ਵਾਗ ਡੋਰ ਸੰਭਾਲਣ ਦਾ ਦਿੱਤਾ ਸੱਦਾ
ਅੰਮ੍ਰਿਤਸਰ, 4 ਜੁਲਾਈ (ਜਗਦੀਪ ਸਿੰਘ ਸੱਗੂ)- ਨਗਰ ਨਿਗਮ ਵਾਰਡ 42 ‘ਚ ਕੌਂਸਲਰ ਮਨਮੋਹਨ ਸਿੰਘ ਟੀਟੂ ਦੀ ਅਗਵਾਈ ਹੇਠ ਮੰਡੀ ਫਤਹਿ ਸਿੰਘ ਵਿਖੇ ਅਕਾਲੀ ਵਰਕਰਾਂ ਦੀ ਇਕ ਹੰਗਾਮੀ ਇਕੱਤਰਤਾ ਹੋਈ, ਜਿਸ ਵਿਚ ਹਲਕੇ ਦੇ ਕੌਸਲਰ, ਵਾਰਡ ਪ੍ਰਧਾਨ, ਮੋਹਤਬਰ ਆਗੁ ਸ਼ਾਮਿਲ ਹੋਏ।ਇਸ ਮੀਟਿੰਗ ਵਿਚ ਸ੍ਰੋਮਣੀ ਯੂਥ ਅਕਾਲੀ ਦਲ ਮਾਝਾ ਜੋਨ ਦੇ ਨਵਨਿਯੁੱਕਤ ਸਕੱਤਰ ਜਨਰਲ ਤੇ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਤਲਬੀਰ …
Read More »ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਪਾਕਿਸਤਾਨ ਜਾਣ ਦੇ ਚਾਹਵਾਨਾਂ ਤੋਂ 25 ਜੁਲਾਈ ਤੱਕ ਪਾਸਪੋਰਟ ਮੰਗੇ
ਅੰਮ੍ਰਿਤਸਰ, 4 ਜੁਲਾਈ (ਗੁਰਪ੍ਰੀਤ ਸਿੰਘ)- ਸਿੱਖ ਧਰਮ ਦੇ ਮੋਢੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਨਵੰਬਰ 2016 ਨੂੰ ਮਨਾਉਣ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਥੇ ਵਿੱਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਹਲਕਾ ਮੈਂਬਰ ਸ਼ੋ੍ਰਮਣੀ ਕਮੇਟੀ ਦੀ ਸਿਫਾਰਸ਼ ਸਹਿਤ 25 ਜੁਲਾਈ 2016 ਤੀਕ ਆਪਣੇ ਪਾਸਪੋਰਟ ਦਫ਼ਤਰ ਸ਼ੋ੍ਰਮਣੀ ਕਮੇਟੀ ਦੇ …
Read More »ਅਮਰਨਾਥ ਯਾਤਰਾ ਸ਼ੁਰੂ ਹੋਣ ਮੌਕੇ ਧਾਰਮਿਕ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 4 ਜੁਲਾਈ (ਜਗਦੀਪ ਸਿੰਘ ਸੱਗੂ) – ਹਰ ਸਾਲ ਦੀ ਤਰਾਂ ਇਸ ਸਾਲ ਵੀ ਮਜੀਠਾ ਰੋਡ ਵਿਖੇ ਰਮਨ ਕੁਮਾਰ ਟੇਂਟ ਹਾਊਸ ਵਾਲੇ ਦੀ ਅਗਵਾਈ ਵਿਚ ਸ਼੍ਰੀ ਅਮਰਨਾਥ ਯਾਤਰਾ ਸ਼ੁਰੂ ਹੌਣ ਦੇ ਸ਼ੁਭ ਮੌਕੇ ਅਤੇ ਸਵ੍ਰ. ਕੁਲਵੰਤ ਰਾਏ ਦੀ ਯਾਦ ਵਿਚ ਧਾਰਮਿਕ ਪ੍ਰੋਗਰਾਮ ਦੌਰਾਨ ਲੰਗਰ ਲਗਾਇਆ ਗਿਆ।ਪ੍ਰੋਗਰਾਮ ਵਿਚ ਸ਼ਿਵ ਭੋਲੇ ਦਾ ਗੁਣਗਾਣ ਕੀਤਾ ਗਿਆ ਅਤੇ ਨੱਚ-ਟੱਪ ਕੇ ਹਾਜਰੀਆਂ ਲਗਾਈਆਂ ਗਈਆਂ।ਭਾਰੀ ਗਿਣਤੀ …
Read More »
Punjab Post Daily Online Newspaper & Print Media