Wednesday, November 25, 2026

ਪੰਜਾਬੀ

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਵਕਫ਼ ਬੋਰਡ ਨੂੰ ਗੁ: ਸਾਹਿਬ ਵਿਚੋਂ ਕਬਰ ਹਟਾਉਣ ਦੀ ਕੀਤੀ ਅਪੀਲ

ਅੰਮ੍ਰਿਤਸਰ, 3 ਜੁਲਾਈ (ਗੁਰਪ੍ਰੀਤ ਸਿੰਘ)  – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਪਾਕਿਸਤਾਨ ਵਿਖੇ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿੱਚ ਪੀਰ ਮਸਤਾਨ ਸ਼ਾਹ ਤੇ ਉਸਦੀ ਗਧੀ ਦੀ ਕਬਰ ਬਨਾਉਣ ਤੇ ਸਖ਼ਤ ਇਤਰਾਜ ਕੀਤਾ ਹੈ।ਹਿੰਦੀ ਦੇ ਇਕ ਸਮਾਚਾਰ ਪ’ਤਰ ਵਿੱਚ ਆਏ ਲੇਖ ਅਤੇ ਤਸਵੀਰਾਂ ਦਾ ਹਵਾਲਾ ਦੇਂਦੇ ਹੋਏ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਉਕਤ ਗੁਰਦੁਆਰਾ ਸਾਹਿਬ ਸਰਹੱਦ ਪਾਰ …

Read More »

ਸ਼ੋ੍ਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 14 ਜੁਲਾਈ ਨੂੰ ਹੋਵੇਗੀ – ਬੇਦੀ

ਅੰਮ੍ਰਿਤਸਰ, 3 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 14 ਜੁਲਾਈ ਨੂੰ ਸੱਦ ਲਈ ਹੈ।ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ‘ਬੇਦੀ’ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹਰ ਮਹੀਨੇ ਹੋਣ ਵਾਲੀ ਬੈਠਕ ਇਸ ਵਾਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਬ’ਚਿਆਂ ਲਾਇਆ ਮਲੇਸ਼ੀਆ ਦਾ ਵਿਦਿਅਕ ਟੂਰ

ਅੰਮ੍ਰਿਤਸਰ, ੩ ਜੁਲਾਈ (ਜਗਦੀਪ ਸਿੰਘ ਸ’ਗੂ) ੁ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵੱਲੋਂ ਸਕੂਲ ਦੇ ਪ੍ਰਿੰਸੀਪਲ ਤੇ ਡਾਇਰੈਕਟਰ ਡਾ: ਧਰਮਵੀਰ ਸਿੰਘ ਦੀ ਅਗਵਾਈ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਮਲੇਸ਼ੀਆ ਦਾ ੬ ਦਿਨਾਂ ਵਿਦਿਅਕ ਟੂਰ ਕੀਤਾ ਗਿਆ।ਇਸ ਟੂਰ ਦਾ ਮੁ’ਖ ਉਦੇਸ਼ ਮਲੇਸ਼ੀਆ ਅਤੇ ਭਾਰਤ ਦੇ ਬੱਚਿਆਂ ਦੇ ਆਪਸੀ ਮੇਲੁਜੋਲ ਅਤੇ ਇੱਕ ਦੂਜੇ ਦੇ ਸਭਿਆਚਾਰ ਤੋਂ ਜਾਣੂ …

Read More »

476ਵੇਂ ਜਨਮ ਦਿਵਸ ਮੌਕੇ ਮਹਾਰਾਣਾ ਪ੍ਰਤਾਪ ਦੀ ਮੂਰਤੀ ਦਾ ਉਦਘਾਟਨ

ਪਠਾਨਕੋਟ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਦੇਸ਼ ਦੀ ਪਹਿਲੀ ਸਰਕਾਰ ਹੈ, ਜੋ ਮਹਾਰਾਣਾ ਪ੍ਰਤਾਪ ਜੀ ਦਾ ਜਨਮ ਦਿਵਸ ਸਰਕਾਰੀ ਤੌਰ ‘ਤੇ ਹਰ ਸਾਲ ਮਨਾਉਂਦੀ ਹੈ। ਇਹ ਪ੍ਰਗਟਾਵਾ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਅੱਜ ਸਥਾਨਕ ਬੱਸ ਸਟੈਂਡ ਦੇ ਕੰਪਲੈਕਸ ਵਿਖੇ 7 ਲੱਖ ਰੁਪਏ ਦੀ ਲਾਗਤ ਨਾਲ 21 ਫੁੱਟ ਉੱਚੀ ਲਗਾਈ …

Read More »

ਕੋਟ ਮਾਹਣਾ ਸਿੰਘ ਵਿਖੇ ਮੁਫਤ ਨਸ਼ਾ ਛੁਡਾਊ ਮੈਡੀਕਲ ਕੈਂਪ ਲਗਾਇਆ ਗਿਆ

ਸਮਾਜ ਸੇਵੀ ਸੰਸਥਾਵਾਂ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਨੂੰ ਸਹਿਯੋਗ ਦੇਣ- ਹਰਵਿੰਦਰ ਸੰਧੂ ਅੰਮ੍ਰਿਤਸਰ, 1 ਜੁਲਾਈ (ਜਗਦੀਪ ਸਿੰਘ ਸੱਗੂ) – ਸਥਾਨਕ ਕੋਟ ਮਾਹਣਾ ਸਿੰਘ ਤਰਨਤਾਰਨ ਰੋਡ ਵਿਖੇ ਤਾਜ ਹਿਊਮਨ ਰਾਈਟਸ ਆਰਗਨਾਈਜੇਸ਼ਨ ਪੰਜਾਬ ਵਲੋਂ ਪੰਜਾਬ ਪ੍ਰਧਾਨ ਹਰਕ੍ਰਿਸ਼ਨਜੀਤ ਸਿੰਘ ਵਿਕੀ ਦੀ ਦੇਖ ਰੇਖ ਵਿਚ ਦਿਮਾਗੀ ਰੋਗਾਂ ਅਤੇ ਨਸ਼ਾ ਛੁਡਾਊ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿਚ ਅੰਮ੍ਰਿਤਸਰ ਦੇ ਉਘੇ ਮਾਨਸਿਕ ਰੋਗਾਂ ਦੇ …

Read More »

ਹਲਕਾ ਪੱਛਮੀ ਦੇ ਇਤਿਹਾਦ ਨਗਰ, ਗਵਾਲ ਮੰਡੀ ‘ਚ ਗਲੀਆਂ ਬਨਾਉਣ ਦਾ ਉਦਘਾਟਨ

ਅੰਮ੍ਰਿਤਸਰ, 3 ਜੂਲਾਈ (ਪੰਜਾਬ ਪੋਸਟ ਬਿਊਰੋ) – ਮੇਅਰ ਸ੍ਰੀ ਰਾਮ ਅਰੋੜਾ, ਗੁਰਪ੍ਰਤਾਪ ਸਿੰਘ ਟਿੱਕਾ ਪ੍ਰਧਾਨ ਅਕਾਲੀ ਦਲ ਸ਼ਹਿਰੀ ਅਤੇ ਰਾਕੇਸ਼ ਗਿੱਲ ਇੰਚਾਰਜ ਵਿਧਾਨ ਸਭਾ ਹਲਕਾ ਪੱਛਮੀ ਵੱਲੋਂ ਮਿਲ ਕੇ ਵਾਰਡ ਨੰ. 3 ਵਿਚ ਪੈਂਦੇ ਇਲਾਕੇ ਇਤਿਹਾਦ ਨਗਰ, ਗਵਾਲ ਮੰਡੀ ਆਦਿ ਦੀਆਂ ਬ੍ਰਾਂਚ ਗਲੀਆਂ ਵਿਚ ਇੰਟਰਲਾਕਿੰਗ ਟਾਈਲਾਂ ਲਗਾ ਕੇ ਪੱਕੀਆਂ ਗਲੀਆਂ ਬਨਾਉਣ ਦਾ ਉਦਘਾਟਨ ਕੀਤਾ, ਜਿਸ ਤੇ 69.70 ਲੱਖ ਦੀ ਲਾਗਤ ਆਵੇਗੀ। ਉਹਨਾਂ ਦੱਸਿਆ ਕਿ …

Read More »

ਪੰਜਾਬ ਵਿੱਚ ਸੱਤਾ ਦੇ ਸੁਪਨੇ ਛੱਡ ਦੇਵੇ ਕੇਜਰੀਵਾਲ- ਬਿਕਰਮ ਮਜੀਠੀਆ

ਕਿਹਾ ‘ਆਪ’ ਆਗੂ ਅਪਰਾਧਿਕ ਮਾਣਹਾਨੀ ਦੇ ਮਾਮਲੇ ਵਿੱਚ ਤਿੰਨ ਮਹੀਨਿਆਂ ‘ਚ ਹੋਵੇਗਾ ਸਲਾਖਾਂ ਪਿੱਛੇ ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਿਹਾ ਹੈ ਕਿ ਉਹ ਇਹ ਹਵਾਈ ਮਹਿਲ ਬਣਾਉਣਾ ਛੱਡ ਦੇਵੇ ਕਿ …

Read More »

ਵਿਧਾਨ ਸਭਾ ਚੋਣਾ ਵਿੱਚ ਯੂਥ ਵਿੰਗ ਦਾ ਅਹਿਮ ਰੋਲ ਹੋਵੇਗਾ- ਆਸ਼ੂ ਵਿਨਾਇਕ

ਜੰਡਿਆਲਾ ਗੁਰੂ, 3 ਜੁਲਾਈ (ਹਰਿੰਦਰ ਪਾਲ ਸਿੰਘ) – 2017 ‘ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਯੂਥ ਵਿੰਗ ਦਾ ਅਹਿਮ ਰੋਲ ਹੋਵੇਗਾ ।ਇਹਨਾ ਗੱਲਾਂ ਦਾ ਪ੍ਰਗਟਾਵਾ ਜੰਡਿਆਲਾ ਗੁਰੂ ਦੇ ਸੀਨੀਅਰ ਕਾਂਗਰਸੀ ਆਗੂ ਆਸ਼ੂ ਵਿਨਾਇਕ ਨੇ ਪੱਤਰਕਾਰਾਂ ਨਾਲ ਕਰਦਿਆਂ ਕਿਹਾ ਕਿ ਹਰ ਪਾਰਟੀ ਵਿੱਚ ਯੂਥ ਵਿੰਗ ਰੀੜ ਦੀ ਹੱਡੀ ਵਾਂਗ ਕੰਮ ਕਰਦਾ ਹੈ ਤੇ ਇਸੇ ਹੀ ਤਰਾਂ ਹਲਕਾ …

Read More »

ਗੋਲਡੀ ਦੀ ਅਗਵਾਈ ‘ਚ ਹੋਈ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ

ਅੰਮ੍ਰਿਤਸਰ, 1 ਜੁਲਾਈ (ਜਗਦੀਪ ਸਿੰਘ ਸੱਗੂ) ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਅਕਾਲੀ ਆਗੂਆਂ, ਵਰਕਰਾਂ ਅਤੇ ਇਲਾਕਾ ਨਿਵਾਸੀਆਂ ਦੀ ਇਕ ਅਹਿਮ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਟਹਿਲ ਸਿੰਘ ਦੀ ਪ੍ਰਧਾਨਗੀ ‘ਚ ਅਕਾਲੀ ਆਗੂ ਮੋਹਣ ਸਿੰਘ ਮਾੜੀਮੇਘਾ ਦੇ ਗ੍ਰਹਿ ਵਿਖੇ ਹੋਈ।ਨਗਰ ਨਿਗਮ ਦੀ ਵਾਰਡ ਨੰ. 35 ਦੀ ਅਬਾਦੀ ਨਿਊ ਜਸਪਾਲ ਨਗਰ ਵਿਖੇ ਹੋਈ ਇਸ ਮੀਟਿੰਗ ਵਿੱਚ ਸੀਨੀਅਰ ਅਕਾਲੀ …

Read More »

ਮਜੀਠਾ ਦੇ ਪਿੰਡ ਨਾਗ ਖੁਰਦ ਵਿਖੇ ਕਰਵਾਇਆ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸੈਮੀਨਾਰ

ਅੰਮ੍ਰਿਤਸਰ, 3 ਜੁਲਾਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਵਿੱਚ ਨਾਂਗ ਖੁਰਦ ਬਲਾਕ ਮਜੀਠਾ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਕਰਾਇਆ ਗਿਆ ਸੈਮੀਨਾਰ। ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸ੍ਰੀ ਬਲਦੇਵ ਸਿੰਘ, ਸ੍ਰੀ ਬਾਲ ਕ੍ਰਿਸ਼ਨ ਭਗਤ, …

Read More »