ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼ਿਵ ਸੈਨਾ ਬਾਲ ਠਾਕਰੇ ਦੀ ਅਹਿਮ ਮੀਟਿੰਗ ਸ਼ਹਿਰੀ ਪ੍ਰਧਾਨ ਦੀਪਕ ਸ਼ਰਮਾ ਦੀ ਅਗਵਾਈ ਵਿਚ ਖੂਹ ਕੁੰਡਿਆ ਵਾਲਾ ਵਿਖੇ ਕੀਤੀ ਗਈ।ਜਿਸ ਵਿਚ ਮੁੱਖ ਤੋਰ ਤੇ ਜਿਲ੍ਹਾ ਪ੍ਰਧਾਨ ਅਸ਼ੋਕ ਜੋਸ਼ੀ ਪਹੁੰਚੇ।ਅਸ਼ੋਕ ਜੋਸ਼ੀ ਅਤੇ ਦੀਪਕ ਸ਼ਰਮਾ ਨੇ ਪਾਰਟੀ ਨੂੰ ਮਜਬੂਤ ਕਰਦੇ ਹੋਏ ਹਲਕਾ ਉਤਰੀ ਆਟੋ ਯੂਨੀਅਨ ਦਾ ਗਠਨ ਕੀਤਾ, ਜਿਸ ਵਿਚ ਰਾਜੇਸ਼ ਸ਼ਰਮਾ ਨੂੰ ਸ਼ਿਵ ਸੈਨਾ …
Read More »ਪੰਜਾਬੀ
ਸਾਉਣੀ ਦੀ ਮੁਹਿੰਮ ਤਹਿਤ ਕਿਸਾਨਾਂ ਅੰਦਰ ਜਾਗਰੂਕਤਾ ਵਧਾਉਣ ਲਈ ਮੀਟਿੰਗ
ਪਠਾਨਕੋਟ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚਲਾਈ ਜਾ ਰਹੀ ਸਾਉਣੀ ਦੀ ਮੁਹਿੰਮ ਤਹਿਤ ਕਿਸਾਨਾਂ ਅੰਦਰ ਖੇਤੀ ਤਕਨੀਕਾਂ ਬਾਰੇ ਜਾਗਰੁਕਤਾ ਵਧਾਉਣ ਲਈ ਸਥਾਨਕ ਮੁੱਖ ਖੇਤੀਬਾੜੀ ਦਫ਼ਤਰ ਵਿਖੇ ਸਾਉਲੀ ਭਾਉਲੀ ਕਿਸਾਨ ਹਿੱਤ ਸਮੂਹ ਦੇ ਮੈਂਬਰਾਂ ਦੀ ਮੀਟਿੰਗ ਕੀਤੀ ਗਈ। ਇਸ ਮੋਕੇ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫ਼ਸਰ (ਹੈ.ਕ), ਡਾ. ਅਮਰੀਕ ਸਿੰਘ …
Read More »ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਅਗੇਤੇ ਪ੍ਰਬੰਧਾਂ ਸਬੰਧੀ ਵਿਸ਼ੇਸ਼ ਮੀਟਿੰਗ
ਪਠਾਨਕੋਟ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ, ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਜਸਵੰਤ ਸਿੰਘ ਢਿੱਲੋਂ ਜ਼ਿਲ੍ਹਾ ਟਰਾਂਸਪੋਰਟ …
Read More »ਮਹਾਰਾਣਾ ਪ੍ਰਤਾਪ ਦੇ 476ਵੇਂ ਜਨਮ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ 3 ਜੁਲਾਈ ਨੂੰ
ਪਠਾਨਕੋਟ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਮਹਾਰਾਣਾ ਪ੍ਰਤਾਪ ਦੇ 476ਵੇਂ ਜਨਮ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ 3 ਜੁਲਾਈ ਨੂੰ ਸਵੇਰੇ 10:30 ਵਜੇ ਬੱਸ ਸਟੈਂਡ ਪਠਾਨਕੋਟ ਵਿਖੇ ਮਨਾਇਆ ਜਾਵੇਗਾ। ਜਿਸ ਵਿੱਚ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਬਤੌਰ ਮੁੱਖ ਮਹਿਮਾਨ ਸ਼ਾਮਲ ਹੋ ਕੇ ਬੱਸ ਸਟੈਂਡ ਦੇ ਕੰਪਲੈਕਸ ਵਿਖੇ ਲਗਾਈ ਗਈ ਮਹਾਰਾਣਾ ਪ੍ਰਤਾਪ ਦੀ ਪ੍ਰਤਿਮਾ ਦਾ ਉਦਘਾਟਨ ਕਰਨਗੇ। …
Read More »ਸਵੱਛ ਭਾਰਤ ਮਿਸ਼ਨ ਸਬੰਧੀ ਸਕੂਲ ਵੱਲੋਂ ਰੈਲੀ ਕੱਢੀ
ਚੌਂਕ ਮਹਿਤਾ, 1 ਜੁਲਾਈ (ਜੋਗਿੰਦਰ ਸਿੰਘ ਮਾਣਾ) – ਬੀਤੇ ਸਾਲ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਚਲਾਈ ਗਈ ਸਵੱਛ ਭਾਰਤ ਮਿਸ਼ਨ ਤਹਿਤ ਪਿੰਡ ਚੰਨਣਕੇ ਵਿਖੇ ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਵਲੋਂ ਰੈਲੀ ਕੱਢੀ ਗਈ।ਇਸ ਮੌਕੇ ਸਕੂਲ ਕਲੱਸਟਰ ਕੋਆਰਡੀਨੇਟਰ ਰਮਣੀਕ ਸਿੰਘ ਤੇ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਨੇ ਸਕੂਲੀ ਬੱਚਿਆਂ ਅਤੇ ਪਹੁੰਚੇ ਪਿੰਡ ਵਾਸੀਆਂ ਨੂੰ ਸਫਾਈ ਦੀ ਵਿਸ਼ੇਸ਼ ਮਹੱਤਤਾ ਬਾਰੇ ਦੱਸਿਆ ਤੇ …
Read More »ਮਜ਼ਾਰ ਕਰੀਮ ਦੂਲੋ ਸ਼ਾਹ ਦੀ ਦਰਗਾਹ ‘ਤੇ ਮੇਲਾ 5 ਜੁਲਾਈ ਨੂੰ
ਚੌਂਕ ਮਹਿਤਾ, 1 ਜੁਲਾਈ (ਜੋਗਿੰਦਰ ਸਿੰਘ ਮਾਣਾ) ਐਨ.ਆਰ.ਆਈ ਕੰਵਰ ਰੰਧਾਵਾ ਕਨੇਡਾ, ਰਜਿੰਦਰ ਸਿੰਘ ਡੁਬਈ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਹਿਤਾ ਸਥਿਤ ਬਾਬਾ ਕਰੀਮ ਦੂਲੋ ਸ਼ਾਹ ਦੀ ਦਰਗਾਹ ‘ਤੇ 5 ਜੁਲਾਈ ਨੂੰ ਸਲਾਨਾ ਜੋੜ ਮੇਲਾ ਬੜੀ ਮਨਾਇਆ ਜਾ ਰਿਹਾ ਹੈ।ਇਸ ਮੌਕੇ ਮੇਲੇ ਬਾਰੇ ਜਾਣਕਾਰੀ ਦਿੰਦਿਆਂ ਸਰਪੰਚ ਗੁਰਧਿਆਨ ਸਿੰਘ, ਪ੍ਰਧਾਨ ਮਾਸਟਰ ਤੇਜਿੰਦਰ ਸਿੰਘ, ਡਾ. ਬਾਊ ਨੇ ਦੱਸਿਆ ਕਿ ਇਸ ਮੇਲੇ ਵਿੱਚ …
Read More »ਖ਼ਾਲਸਾ ਕਾਲਜ ਵਿਖੇ ਸਿਉਂਕ ਦੀ ਰੋਕਥਾਮ ਲਈ ਛੇੜੀ ਵਿਸ਼ੇਸ਼ ਮੁਹਿੰਮ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆ ) – ਇਤਿਹਾਸਕ ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਅਤੇ ਖੇਤੀਬਾੜੀ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਮੈਨੇਜ਼ਮੈਂਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਉਂਕ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਛੇੜੀ ਗਈ। ਜਿਸ ਤਹਿਤ ਪ੍ਰਿੰ: ਡਾ. ਮਹਿਲ ਸਿੰਘ ਨਾਲ ਮਿਲ ਕੇ ਮਾਹਿਰਾਂ ਦੀ ਇਕ ਟੀਮ ਨੇ 300 ਏਕੜ ਵਿੱਚ ਫੈਲੇ ਕੈਂਪਸ ਵਿੱਚ 150 ਜਗ੍ਹਾ …
Read More »ਮਹਾਰਾਜਾ ਰਣਜੀਤ ਸਿੰਘ ਸਪੋਰਟਸ ਕਲੱਬ ਕਰਵਾਏਗੀ ਖੇਡ ਪ੍ਰਤੀਯੋਗਿਤਾਵਾਂ
ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ)- ਅੰਮ੍ਰਿਤਸਰ ਦੀ ਨਾਮਵਰ ਖੇਡ ਸੰਸਥਾ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਕਲਚਰ ਕਲੱਬ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਤੇ ਜਨਰਲ ਸਕੱਤਰ ਬਲਜਿੰਦਰ ਸਿੰਘ ਮੱਟੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਲੱਬ ਦੀਆਂ ਬੀਤੇ ਵਰ੍ਹੇ ਦੀਆਂ ਖੇਡ ਗਤੀਵਿਧੀਆਂ ਤੇ ਰੌਸ਼ਨੀ ਪਾਉਂਦਿਆਂ ਦੱਸਿਆ ਕਿ ਕਲੱਬ ਦੇ ਵਲੋਂ ਕਰਵਾਏ ਗਏ ਜਿਲ੍ਹਾ ਤੇ ਸੂਬਾ ਪੱਧਰੀ ਖੇਡ ਮੁਕਾਬਲਿਆਂ ਦੋਰਾਨ ਜਿਲੇ …
Read More »7ਵੀਂ ਯੁਵਰਾਣੀ ਐਥਲੈਟਿਕਸ ਚੈਂਪੀਅਨਸ਼ਿਪ ‘ਚ ਭਗਵਾਨ ਨੇ ਜਿੱਤਿਆ ਸੋਨਾ
ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ)- ਐਥਲੈਟਿਕਸ ਖੇਡ ਖੇਤਰ ਦੇ ਵਿਚ ਪ੍ਰਾਪਤੀਆਂ ਦਰ ਪ੍ਰਾਪਤੀਆਂ ਕਰਨ ਵਾਲੇ ਪੰਜਾਬ ਪੁਲਿਸ ਦੇ ਵੈਟਰਨ ਐਥਲੈਟਿਕਸ ਖਿਡਾਰੀ ਭਗਵਾਨ ਦਾਸ ਨੇ ਅਲਵਰ ਰਾਜਸਥਾਨ ਵਿਖੇ ਸੰਪੰਨ ਹੋਈ ਦੋਦਿਨਾਂ ਰਾਸ਼ਟਰ ਪੱਧਰੀ 7ਵੀਂ ਯੁਵਰਾਣੀ ਐਥਲੈਟਿਕਸ ਚੈੈਪੀਅਨਸ਼ਿਪ ਦੋਰਾਨ 1500 ਮੀਟਰ ਰੇਸ ਤੇ 5 ਹਜ਼ਾਰ ਮੀਟਰ ਲੰਮੀ ਰੇਸ ਵਿਚ ਪਹਿਲਾ ਸਥਾਨ ਹਾਸਲ ਕਰਦੇ ਹੋਏ ਗੋਲਡ ਮੈਡਲ ਜਿੱਤ ਕੇ ਪੰਜਾਬ ਦਾ ਤੇ …
Read More »ਪੰਜਾਬ ਦਾ ਪਾਣੀ ਕਿਸੇ ਕੀਮਤ ‘ਤੇ ਬਾਹਰ ਨਹੀ ਜਾਣ ਦਿੱਤਾ ਜਾਵੇਗਾ- ਸ਼੍ਰੋਮਣੀ ਅਕਾਲੀ ਦਲ
ਫਾਜ਼ਿਲਕਾ, 1 ਜੁਲਾਈ (ਵਨੀਤ ਅਰੋੜਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਪਾਣੀਆਂ ਦੇ ਹੱਕ ਵਿਚ ਕੀਤੀ ਜਾ ਰਹੀ ਕਾਰਵਾਈ ਦੇ ਤਹਿਤ ਜ਼ਿਲੇ ਦੀਆਂ ਸਮੂਹ ਪੰਚਾਇਤਾਂ ਵਲੋਂ ਮਤੇ ਪਾ ਕੇ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਦੇਸ਼ ਦੇ ਰਾਸ਼ਟਰਪਤੀ ਨੂੰ ਭੇਜਣ ਲਈ ਅੱਜ ਇੱਥੇ ਡਿਪਟੀ ਕਮਿਸ਼ਨਰ ਨੂੰ ਸੌਂਪੇ ਗਏ, ਜਿਸ ਵਿਚ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਪਾਣੀਆਂ ਅਤੇ ਐਸ.ਵਾਈ.ਐਲ ਨਹਿਰ …
Read More »
Punjab Post Daily Online Newspaper & Print Media