ਅੰਮ੍ਰਿਤਸਰ, 1 ਜੁਲਾਈ (ਵਨੀਤ ਅਰੋੜਾ)- ਪੁਲਿਸ ਵੱਲੋਂ ਪਿੰਡਾਂ ਦੇ ਲੋਕਾਂ ਦੀ ਤੇਜ਼ੀ ਨਾਲ ਸੁਰੱਖਿਆ ਲਈ ਦੇਸ਼ ਵਿੱਚ ਪਹਿਲੀ ਵਾਰ ਪੰਜਾਬ ਪੁਲਿਸ ਨੇ ਅਹਿਮ ਪਹਿਲਕਦਮੀ ਕਰਦੇ ਹੋਏ ਰੈਪਿਡ ਰੂਰਲ ਪੁਲਿਸ ਰਿਸਪਾਂਸ ਸਿਸਟਮ ਦੀ ਸ਼ੁਰੂਆਤ ਮਾਨਯੋਗ ਉਪ ਮੁੱਖ ਮੰਤਰੀ ਪੰਜਾਬ, ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਡਾ. ਸੁਰੇਸ਼ ਅਰੋੜਾ ਨੇ ਅੱਜ ਪੀ.ਏ.ਪੀ ਜਲੰਧਰ ਵਿਖੇ ਕਰ ਦਿੱਤੀ ਹੈ।ਇਸ …
Read More »ਪੰਜਾਬੀ
ਇਕ ਹੋਰ ਬੱਚੀ ਦੇ ਆਉਣ ਨਾਲ ਰੈਡ ਕਰਾਸ ਪੰਘੂੜੇ ਵਿੱਚ ਕੁੱਲ ਬੱਚਿਆਂ ਦੀ ਗਿਣਤੀ 134 ਹੋਈ
ਅੰਮ੍ਰਿਤਸਰ, 1 ਜੁਲਾਈ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅੰਮ੍ਰਿਤਸਰ ਵਿਖੇ ਰੱਖੇ ਗਏ ਪੰਘੂੜੇ ਵਿਚ ਇਕ ਹੋਰ ਬੱਚੀ ਦੇ ਆਉਣ ਨਾਲ ਕੁਲ ਬੱਚਿਆਂ ਦੀ ਗਿਣਤੀ 134 ਹੋ ਗਈ ਹੈ।ਬੀਤੀ 28 ਜੂਨ ਨੂੰ ਰਾਤ ਦੇ 11 ਵਜੇ ਦੇ ਕਰੀਬ 4-5 ਦਿਨ ਦੀ ਬੱਚੀ ਨੂੰ ਪੰਘੂੜੇ ਵਿਚ ਪਾਇਆ ਗਿਆ ਸੀ, ਜੋ ਕਿ ਉਨ੍ਹਾਂ ਨੂੰ ਸਟੇਸ਼ਨ ਤੋਂ ਮਿਲੀ …
Read More »ਚੀਫ਼ ਖ਼ਾਲਸਾ ਦੀਵਾਨ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 300 ਸਾਲਾ ਸ਼ਹੀਦੀ ਸਮਾਗਮ ਮਨਾਇਆ ਗਿਆ
ਅੰਮ੍ਰਿਤਸਰ, 1 ਜੁਲਾਈ (ਜਗਦੀਪ ਸਿੰਘ ਸ’ਗੂ)ੁ ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਵੱਲੋਂ ਪਹਿਲੇ ਖਾਲਸਾ ਰਾਜ ਦੇ ਉੱਸਰੱਈਏ ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ੩੦੦ ਸਾਲਾ ਸ਼ਹੀਦੀ ਸਮਾਗਮ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਮਨਜੀਤ ਸਿੰਘ ਜੀ. ਕੇ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਮੁੱਖ …
Read More »ਭਤੀਜੇ ਨੇ ਦੋਸਤ ਤੇ ਚਾਚੀ ਨਾਲ ਮਿਲ ਕੇ ਕੀਤਾ ਚਾਚੇ ਦਾ ਕਤਲ
ਬਠਿੰਡਾ, 1 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੀ ਪੁਲਿਸ ਨੂੰ ਉਸ ਸਮੇਂ ਭਾਰੀ ਸਫ਼ਲਤਾ ਪ੍ਰਾਪਤ ਹੋਈ ਜਦਕਿ ਆਪਣੇ ਨਜਾਇਜ਼ ਪ੍ਰੇਮ ਸਬੰਧਾਂ ਦੇ ਕਾਰਨ ਆਪਣੇ ਪਤੀ ਦਾ ਕਤਲ ਕਰਕੇ ਪੁਲਿਸ ਨੂੰ ਝੂਠੀ ਇਤਲਾਹ ਦੇਣ ਖੁਦ ਹੀ ਪੁਲਿਸ ਥਾਣੇ ਪਹੁੰਚੀ ਪਤਨੀ ਨੂੰ ਪੁਲਿਸ ਨੇ ਸਖ਼ਤੀ ਨਾਲ ਪੁੱਛਿਆ ਤਾਂ ਖੁਦ ਹੀ ਤੋਤੇ ਵਾਂਗੂੰ ਬੋਲਣ ਲੱਗੀ। 24 ਘੰਟਿਆਂ ਵਿਚ …
Read More »ਬਠਿੰਡਾ ਜ਼ਿਲ੍ਹੇ ਵਿੱਚ ਸਰਕਾਰੀ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਲਈ ਤਿਆਰ ਪ੍ਰਚਾਰ ਗੱਡੀਆਂ
ਬਠਿੰਡਾ, 1 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਹੇਠਲੇ ਪੱਧਰ ਤੱਕ ਪ੍ਰਚਾਰ ਅਤੇ ਸਰਕਾਰੀ ਸਕੀਮਾਂ ਬਾਰੇ ਲੋਕਾਂ ਨੂੰ ਹੋਰ ਜਾਗਰੂਕ ਕਰਨ ਲਈ ਬਠਿੰਡਾ ਜ਼ਿਲ੍ਹੇ ਵਿਚ ਅਤਿ ਆਧੁਨਿਕ ਤਕਨੀਕਾਂ ਨਾਲ ਲੈਸ 6 ਗੱਡੀਆਂ ਭਲਕੇ ਤੋਂ ਪ੍ਰਚਾਰ ਸ਼ੁਰੂ ਕਰਨ ਜਾ ਰਹੀਆਂ ਹਨ।ਇਹ ਗੱਡੀਆਂ ਹਰ ਪਿੰਡ ਤੇ ਵਾਰਡ ਵਿਚ ਸਰਕਾਰੀ ਸਕੀਮਾਂ ਦਾ ਪ੍ਰਚਾਰ ਅਤੇ ਇਨ੍ਹਾਂ ਸਬੰਧੀ …
Read More »ਸਟੇਟ ਬੈਂਕ ਆਫ ਇੰਡੀਆ ਦੀ ਟੀਮ ਵੱਲੋਂ ਸਕੂਲ ‘ਚ ਪੌਦੇ ਲਗਾਏ ਗਏ
ਬਟਾਲਾ, 1 ਜੁਲਾਈ (ਨਰਿੰਦਰ ਬਰਨਾਲ)- ਵਾਤਾਵਰਣ ਦੀ ਸਾਂਭ ਸੰਭਾਲ ਤੇ ਆਲਾ ਦੁਆਲਾ ਹਰਿਆ ਭਰਿਆ ਰੱਖਣ ਦੇ ਮਕਸਦ ਨਾਲ ਸਟੇਟ ਬੈਂਕ ਆਫ ਇੰਡੀਆ ਦੀ ਟੀਮ ਵੱਲੋ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਕਲੌਨੀ ਬਟਾਲਾ ਵਿਖੇ ਪੌਦੇ ਲਗਾਏ ਗਏ।ਪ੍ਰਿੰਸੀਪਲ ਸ੍ਰੀਮਤੀ ਬਲਵਿੰਦਰ ਕੌਰ ਦੀ ਅਗਵਾਈ ਹੇਠ ਸਟੇਟ ਬੈਂਕ ਬੇਰਿੰਗ ਯੂਨੀਅਨ ਬਰਾਂਚ ਦੇ ਮੈਨੇਜਰ ਪ੍ਰੇਮ ਸਿੰਘ, ਨਹਿਰੂ ਗੇਟ ਸਟੇਟ ਬੈਂਕ ਮੈਨੇਜਰ ਸ੍ਰੀ ਰਾਜੀਵ ਕੁਮਾਰ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 2 ਜੁਲਾਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਬਹਿਬਲ ਕਲਾਂ ਮਾਮਲੇ ‘ਚ ਰਿਟ: ਜਸਟਿਸ ਜੋਰਾ ਸਿੰਘ ਰਿਪੋਰਟ ‘ਤੇ ਬੋਲੇ ਸੀ.ਐਮ ਬਾਦਲ ਅਜੇ ਰਿਪੋਰਟ ਪੜ੍ਹੀ ਨਹੀਂ, ਪੜ੍ਹਨ ਤੋਂ ਬਾਅਦ ਹੀ ਗੌਰ ਕੀਤਾ ਜਾਵੇਗਾ, ਹੋਵੇਗੀ ਕਾਰਵਾਈ । ▶ ਬੰਗਲਾ ਦੇਸ਼ …
Read More »ਵਿਰਸਾ ਵਿਹਾਰ ਵਿਖੇ 5 ਰੋਜ਼ਾ ਰੰਗਮੰਚ ਉਤਸਵ ਦੀ ਸ਼ੁਰਆਤ ਅੱਜ ਤੋਂ
ਅੰਮ੍ਰਿਤਸਰ, 1 ਜੂਨ (ਦੀਪ ਦਵਿੰਦਰ ਸਿੰਘ) – ਮੰਚ-ਰੰਗਮੰਚ ਅੰਮ੍ਰਿਤਸਰ ਵਲੌਂ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਥਾਨਕ ਗਾਂਧੀ ਗਰਾਊਂਡ ਸਥਿਤ ਵਿਰਸਾ ਵਿਹਾਰ ਵਿਖੇ “6 ਜੂਨ 2016 ਤੋਂ ਆਰੰਭ ਕੀਤੀ ਗਈ ਸੌਲਵੀਂ ਥੇਟਰ ਵਰਕਸ਼ਾਪ ਦੌਰਾਨ ਸ਼੍ਰੋਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਪ੍ਰਾਪਤ ਸ੍ਰੀ ਕੇਵਲ ਧਾਲੀਵਾਲ ਦੀ ਦੇਖ ਰੇਖ ਵਿੱਚ ਅਲੱਗ ਅਲੱਗ ਸੂਬਿਆਂ ਅਤੇ ਸ਼ਹਿਰਾਂ ਤੋਂ ਆਏ 50 ਪ੍ਰੋੜ …
Read More »ਸ਼੍ਰੌਮਣੀ ਕਮੇਟੀ ਪ੍ਰਧਾਨ ਨੇ ਸੰਤ ਜਸਵੀਰ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 30 ਜੂਨ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮੁੱਖ ਸਕੱਤਰ ਸ੍ਰ: ਹਰਚਰਨ ਸਿੰਘ, ਡਾ: ਰੂਪ ਸਿੰਘ, ਸ੍ਰ: ਮਨਜੀਤ ਸਿੰਘ ਅਤੇ ਸ੍ਰ: ਅਵਤਾਰ ਸਿੰਘ ਸਕੱਤਰ ਤੇ ਸ੍ਰ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਸੰਤ ਜਸਵੀਰ ਸਿੰਘ ਜੀ ਖਾਲਸਾ ਮੈਂਬਰ ਸ਼੍ਰੋਮਣੀ ਕਮੇਟੀ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਥੇਦਾਰ ਅਵਤਾਰ ਸਿੰਘ ਪ੍ਰਧਾਨ …
Read More »ਸ਼੍ਰੋਮਣੀ ਕਮੇਟੀ ਨੇ ਪ੍ਰੀਤਮ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਡੂੰਘੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 30 ਜੂਨ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਇਲ ਕੈਨੇਡੀਆਈ ਫੌਜ ਵਿੱਚ ਸਿੱਖਾਂ ਨੂੰ ਦਸਤਾਰ ਸਜਾਉਣ ਦੀ ਇਜ਼ਾਜਤ ਦਿਵਾਉਣ ਲਈ ਜੰਗ ਜਿੱਤਣ ਵਾਲੇ ਸ. ਪ੍ਰੀਤਮ ਸਿੰਘ ਜੌਹਲ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਪ੍ਰੀਤਮ ਸਿੰਘ ਵੱਲੋਂ 38 ਸਾਲ …
Read More »
Punjab Post Daily Online Newspaper & Print Media