Wednesday, November 25, 2026

ਪੰਜਾਬੀ

ਕੁਦਰਤੀ ਆਫ਼ਤਾਂ ਤੋਂ ਬਚਾਅ ਦੇ ਢੰਗ ਤਰੀਕਿਆਂ ਦੀ ਜਾਣਕਾਰੀ ਵਾਲਾ ਤਿੰਨ ਰੋਜਾ ਕੈਂਪ ਸਪੰਨ

ਬਠਿੰਡਾ, 29 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਕੁਦਰਤੀ ਆਫਤਾਂ, ਫਾਇਰ ਫਾਈਟਿੰਗ, ਅਣਸੁਖਾਵੀਆਂ ਘਟਨਾਵਾਂ ਦੋਰਾਨ ਬਚਾਅ ਅਤੇ ਮੈਨ ਮੇਡ ਆਫਤਾਂ ਸਮੇਂ ਲੋਕਾਂ ਦੀ ਜਾਣਮਾਲ ਦੀ ਹਿਫਾਜਤ ਅਤੇ ਰਖਵਾਲੀ ਕਰਨ ਦੇ  ਢੰਗ ਤਰੀਕੇ ਦੱਸਣ ਦੇ ਮੰਤਵ ਨਾਲ  ਪਾਇਲਟ ਪ੍ਰਾਜੈਕਟ ਰਿਵੈਂਪਿੰਗ ਆਫ ਸਿਵਲ ਡਿਫੈਂਸ ਸਕੀਮ ਤਹਿਤ ਲੜੀਵਾਰ ਤਿੰਨ ਕੈਪਾਂ ਦਾ ਪਹਿਲਾ ਤਿੰਨ ਦਿਨਾਂ ਕੈਂਪ ਸਥਾਨਕ ਸਿਵਲ ਹਸਪਤਾਲ ਵਿੱਚ ਸਪੰਨ ਹੋ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 1  ਜੁਲਾਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਬਹਿਬਲ ਕਲਾਂ ਕਾਂਡ ਦੀ ਜਾਂਚ ਲਈ ਨਿਯੁੱਕਤ ਜੋਰਾ ਸਿੰਘ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਸੌਪੀ ਜਾਂਚ ਰਿਪੋਰਟ – 1 ਮੈਂਬਰੀ ਕਮਿਸ਼ਨ ਨੇ 200 ਤੋਂ ਵੱਧ ਗਵਾਹੀਆਂ ਕੀਤੀਆਂ ਦਰਜ਼। …

Read More »

ਸ੍ਰੀ ਗੁਰੂ ਰਾਮਦਾਸ ਸਰਾਂ ਨੂੰ ਮੁੜ ਬਣਾਉਣ ਲਈ ਵਿਸ਼ੇਸ਼ ਮਾਹਰਾਂ ਦੀ ਰਾਏ ਲਈ ਜਾ ਰਹੀ ਹੈ ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 29 ਜੂਨ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਸ੍ਰੀ ਗੁਰੂ ਰਾਮਦਾਸ ਸਰਾਂ ਜੋ ਖਸਤਾ ਹੋ ਚੁੱਕੀ ਹੈ ਨੂੰ ਮੁੜ ਬਣਾਉਣ ਦਾ ਜੋ ਫੈਸਲਾ ਕੀਤਾ ਗਿਆ ਹੈ ਉਸ ਸਬੰਧੀ ਹੋਰ ਵੱਖ-ਵੱਖ ਵਿਸ਼ੇਸ਼ ਮਾਹਰਾਂ ਦੀ ਰਾਏ ਪ੍ਰਾਪਤ ਕੀਤੀ ਜਾ ਰਹੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ …

Read More »

ਅਫਗਾਨਿਸਤਾਨ ਵਿੱਚ ਸਿੱਖਾਂ ਦੀ ਸੁਰੱਖਿਆ ਲਈ ਜਥੇ: ਅਵਤਾਰ ਸਿੰਘ ਨੇ ਮੋਦੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 29 ਜੂਨ (ਗੁਰਪ੍ਰੀਤ ਸਿੰਘ) – ਅਫਗਾਨਿਸਤਾਨ ਵਿੱਚ ਸਿੱਖਾਂ ਦੀ ਸੁਰੱਖਿਆ ਤੇ ਸਮੱਸਿਆਵਾਂ ਦੇ ਮੁੱਦੇ ‘ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਸ਼ੋ੍ਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਨੇ ਆਪਣੇ ਪੱਤਰ ਵਿੱਚ ਸ੍ਰੀ ਨਰਿੰਦਰ ਮੋਦੀ ਦਾ ਧਿਆਨ ਅਫਗਾਨਿਸਤਾਨ ਵਿੱਚ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ 1 ਜੁਲਾਈ ਨੂੰ ਮਨਾਇਆ ਜਾਵੇਗਾ – ਬੇਦੀ

ਅੰਮ੍ਰਿਤਸਰ, 29 ਜੂਨ (ਗੁਰਪ੍ਰੀਤ ਸਿੰਘ) – ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ 1 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ …

Read More »

ਸਰਕਾਰੀ ਸਕੂਲਾਂ ਵਿੱਚ 28 ਲੱਖ ਖਰਚ ਕੇ ਹੋ ਰਿਹਾ ਲਾਇਬ੍ਰੇਰੀਆਂ ਦਾ ਨਿਰਮਾਣ – ਸੀਮਾ ਕੁਮਾਰੀ

ਪਠਾਨਕੋਟ, 30 ਜੂਨ (ਪੰਜਾਬ ਪੋਸਟ ਬਿਊਰੋ) – ਜ੍ਹਿਲੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਤੇ ਸਿੱਖਿਆ ਪ੍ਰਣਾਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਜਿਲ੍ਹੇ ਦੇ ਚਾਰ ਸਰਕਾਰੀ ਸਕੂਲਾਂ ਵਿੱਚ 28 ਲੱਖ ਖਰਚ ਕਰ ਕੇ ਲਾਇਬ੍ਰੇਰੀਆਂ ਦੇ ਲਈ ਕਮਰਿਆਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸ੍ਰੀਮਤੀ ਸੀਮਾ ਕੁਮਾਰੀ ਮੁੱਖ ਸੰਸਦੀ ਸਕੱਤਰ ਅਤੇ ਵਿਧਾਇਕ ਹਲਕਾ ਭੋਆ …

Read More »

ਕੈਪਟਨ ਤੇ ਕੇਜਰੀਵਾਲ ਸੰਗਤ ਦਰਸ਼ਨ ਵਰਗੇ ਲੋਕ ਪੱਖੀ ਪ੍ਰੋਗਰਾਮ ਨਹੀਂ ਕਰ ਸਕਦੈ-ਬਾਦਲ

ਦੂਸਰੇ ਦਿਨ ਰਾਜਾਸਾਂਸੀ ਹਲਕੇ ਵਿਚ ਸੁਣੀਆਂ ਲੋਕਾਂ ਦੀਆਂ ਮੁਸ਼ਿਕਲਾਂ ਭਿੰਡੀ ਔਲਖ, 29 ਜੂਨ (ਪੰਜਾਬ ਪੋਸਟ ਬਿਊਰੋ) – ਰਾਜਾਸਾਂਸੀ ਹਲਕੇ ਵਿਚ ਲਗਾਤਾਰ ਦੂਸਰੇ ਦਿਨ ਸੰਗਤ ਦਰਸ਼ਨ ਵਿਚ ਆਮ ਲੋਕਾਂ ਦੀਆਂ ਮੁਸ਼ਿਕਲਾਂ ਸੁਣ ਕੇ ਉਨਾਂ ਦਾ ਮੌਕੇ ‘ਤੇ ਨਿਪਟਾਰਾ ਕਰ ਰਹੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਲੋਕਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਭਾਵੇਂ ਇਕ ਮੁੁੱਖ ਮੰਤਰੀ ਲਈ ਹਰ ਹਲਕੇ ਵਿਚ …

Read More »

ਜ਼ਿਲ੍ਹੇ ਦੇ ਵੱਖ ਵੱਖ ਬੈਂਕਾਂ ਵੱਲੋਂ ਸਾਲ 2016-17 ਦੌਰਾਨ 988 ਕਰੋੜ ਦੇ ਕਰਜੇ ਦੇਣ ਦਾ ਟੀਚਾ ਮਿਥਿਆ-ਡੀ.ਸੀ

ਪਠਾਨਕੋਟ, 29 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੇ ਵੱਖ ਵੱਖ ਬੈਂਕਾਂ ਵੱਲੋਂ ਸਾਲ 2016-17 ਦੌਰਾਨ 988 ਕਰੋੜ ਰੁਪਏ ਦੇ ਕਰਜੇ ਵੱਖ ਵੱਖ ਖੇਤਰਾਂ ਵਿੱਚ ਦੇਣ ਦਾ ਟੀਚਾ ਮਿਥਿਆ ਗਿਆ ਹੈ। ਇਹ ਜਾਣਕਾਰੀ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜ਼ਿਲ੍ਹਾ ਸਲਾਹਕਾਰ ਕਮੇਟੀ ਨੇ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਬੈਂਕਾਂ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ …

Read More »

ਸਮਰ ਕੈਂਪ ਦੌਰਾਨ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ

ਪੱਟੀ, 29 ਜੂਨ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਪਿਛਲੇ ਲਗਭਗ 25 ਦਿਨਾਂ ਤੋਂ ਗਰਮੀਆਂ ਦੀਆਂ ਛੁਟੀਆਂ ਦੌਰਾਨ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਪ੍ਰਬੰਧਕ ਕਮੇਟੀ ਅਤੇ ਭਾਈ ਕੰਵਲਪ੍ਰੀਤ ਸਿੰਘ ਦੇ ਉੱਦਮਾਂ ਸਦਕਾ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਪੱਟੀ ਅਤੇ ਨੇੜਲੇ ਪਿੰਡਾਂ ਤੋਂ ਤਕਰੀਬਨ 200 ਬੱਚਿਆਂ ਨੇ ਇਸ ਕੈਂਪ ਵਿਚ ਭਾਗ ਲਿਆ।ਜਾਣਕਾਰੀ ਦਿੰਦਿਆਂ ਕੈਂਪ ਸੰਚਾਲਕ ਭਾਈ ਕੰਵਲਜੀਤ ਸਿੰਘ, ਭਾਈ ਸਰਬਜੀਤ …

Read More »

ਜੇਲਾਂ ਵਿੱਚ ਖਾਮੀਆਂ ਦੂਰ ਕਰਨ ਲਈ ਚੁੱਕੇ ਜਾ ਰਹੇ ਹਨ ਸਖਤ ਕਦਮ – ਐਮ.ਕੇ ਤਿਵਾੜੀ

ਪੱਟੀ, 29 ਜੂਨ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਜੇਲਾਂ ਵਿੱਚ ਸੁਧਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਅੱਜ ਏ.ਡੀ.ਜੀ.ਪੀ ਜੇਲਾਂ ਪੰਜਾਬ ਐਮ.ਕੇ ਤਿਵਾੜੀ ਵਲੋਂ ਵੱਖ ਵੱਖ ਜੇਲਾਂ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਸਬ-ਜੇਲ ਪੱਟੀ ਪਹੰਚਣ ‘ਤੇ ਪੁਲੀਸ ਲਾਈਨ ਤਰਨਤਾਰਨ ਤੋਂ ਆਈ ਪੰਜਾਬ ਪੁਲੀਸ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਿਆ।ਸਬ-ਜੇਲ ਪੱਟੀ ਜੇਲ ਦਾ ਨਿਰੀਖਣ ਕਰਨ ਤੋਂ …

Read More »