ਚੌਂਕ ਮਹਿਤਾ, 29 ਜੂਨ (ਜੋਗਿੰਦਰ ਸਿੰਘ ਮਾਣਾ) ਐਨ.ਆਰ.ਆਈ ਵੀਰਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਚੌਂਕ ਮਹਿਤਾ ਅੰਮ੍ਰਿਤਸਰ ਰੋਡ ‘ਤੇ ਪਿੰਡ ਉਦੋਨੰਗਲ ਸਥਿਤ ਪੀਰ ਬਾਬਾ ਅਲਾਹੀ ਸ਼ਾਹ ਦੀ ਦਰਗਾਹ ਤੇ 3-4 ਜੁਲਾਈ ਨੂੰ ਸਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ।ਮੇਲੇ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਕੁਲਬੀਰ ਸਿੰਘ ਨੇ ਦੱਸਿਆ ਕਿ ਦਰਗਾਹ ‘ਤੇ ਉਪਰ ਚਾਦਰ ਚੜਾਉਣ ਉਪਰੰਤ ਸਭਿਆਚਾਰਕ ਮੇਲਾ ਹੋਵੇਗਾ ਜਿਸ …
Read More »ਪੰਜਾਬੀ
ਅਕਾਲੀ ਭਾਜਪਾ ਆਗੂਆਂ ਵਲੋਂ ਸੜਕ ‘ਤੇ ਪ੍ਰੀਮਿਕਸ ਪਾਉਣ ਦਾ ਉਦਘਾਟਨ
ਅੰਮ੍ਰਿਤਸਰ, 29 ਜੂਨ (ਜਸਬੀਰ ਸਿੰਘ ਸੱਗੂ) ਸਥਾਨਕ ਨਗਰ ਨਿਗਮ ਵਾਰਡ ਨੰ. 37 ਅਤੇ 58 ਵਿੱਚ ਪੈਂਦੀ ਮਹੱਤਵਪੂਰਨ ਸੜਕ ਉੱਪਰ 3 ਕਰੋੜ 85 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਅਕਾਲੀ ਭਾਜਪਾ ਨੇਤਾਵਾਂ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ, ਚੇਅਰਮੈਨ ਗੁਰਪ੍ਰੀਤ ਸਿੰਘ ਰੰਧਾਵਾ, ਜ਼ਿਲਾ ਕਾਰਜਕਾਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਭਾਜਪਾ ਦੇ ਕੌਮੀ ਸਕੱਤਰ ਸ਼੍ਰੀ ਤਰੁਣ ਚੁੱਗ ਵਲੋਂ …
Read More »ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਮਿਲ ਕੇ ਹੰਭਲਾ ਮਾਰਨ ਦੀ ਲੋੜ- ਕਮਿਸ਼ਨਰ ਪੁਲਿਸ ਚਾਹਲ
ਅੰਮ੍ਰਿਤਸਰ, 29 ਜੂਨ (ਜਗਦੀਪ ਸਿੰਘ ਸੱਗੂ) – ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਸਬੰਧੀ ਜ਼ਿਲ੍ਹਾ ਸਾਂਝ ਕੇਂਦਰ, ਕਮਿਸ਼ਨਰੇਟ ਅੰਮ੍ਰਿਤਸਰ ਅਤੇ ਨਾਰਕੌਟਿਕ ਕੰਟਰੋਲ ਬਿਊਰੋ ਵੱਲੋਂ ਅੱਜ ਸ੍ਰੀ ਗੁਰੂ ਹਰਿ ਕ੍ਰਿਸ਼ਨ ਪਬਲਿਕ ਸਕੂਲ ਜੀ. ਟੀ ਰੋਡ ਅੰਮ੍ਰਿਤਸਰ ਵਿਖੇ ਨਸ਼ਿਆਂ ਖਿਲਾਫ਼ ਇਕ ਵਿਸ਼ਾਲ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ. ਅਮਰ ਸਿੰਘ ਚਾਹਲ ਨੇ ਮੁੱਖ ਮਹਿਮਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ …
Read More »ਗੋਲਡੀ ਨੇ ਮੁੱਖ ਮੰਤਰੀ ਸ੍ਰ. ਬਾਦਲ ਨੂੰ ਹਲਕਾ ਦੱਖਣੀ ਦੀਆਂ ਮੁਸ਼ਕਲਾਂ ਦੱਸੀਆਂ
ਅੰਮ੍ਰਿਤਸਰ, 29 ਜੂਨ (ਜਗਦੀਪ ਸਿੰਘ ਸੱਗੂ) ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਅੰਮ੍ਰਿਤਸਰ ਫੇਰੀ ਦੌਰਾਨ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ ਨੇ ਉਨਾਂ ਨਾਲ ਨਾਲ ਮੁਲਾਕਾਤ ਕਰਕੇ ਸ੍ਰੀ ਦਰਬਾਰ ਸਾਹਿਬ ਦੇ ਆਸ ਪਾਸ ਦੀਆਂ ਸੜਕਾਂ ਨੂ ਨਵੇਂ ਸਿਰਿਓ ਬਣਵਾਉਣ ਤੇ ਉਨਾ ਦੀ ਸਾਫ ਸਫਾਈ ਵਾਸਤੇ ਕੁੱਝ ਵਿਅਕਤੀਆਂ ਨੂ ਵਿਸ਼ੇਸ਼ ਜਿਮੇਵਾਰੀ ਸੋਂਪਣ, ਗੁ. ਸ਼ਹੀਦ ਗਜ ਸਾਹਿਬ ਦੇ ਬਾਹਰ ਅਡਰ ਗਰਾਂਉਡ ਰਸਤਾ …
Read More »ਸੀ. ਕੇ. ਡੀ. ਮੈਨੇਜਮੈਂਟ ਇੰਸਟੀਚਿਊਟ ਵਿਖੇ ਜਾਇੰਟ ਪਲੇਸਮੈਂਟ ਡਰਾਈਵ ‘ਚ 20 ਵਿਦਿਆਰਥੀਆਂ ਦੀ ਹੋਈ ਪਲੇਸਮੈਂਟ
ਅੰਮ੍ਰਿਤਸਰ, 29 ਜੂਨ (ਜਗਦੀਪ ਸਿੰਘ ਸੱਗੂ) – ਸੀ. ਕੇ. ਡੀ ਇੰਸਟੀਚਿਊਟ ਵਿਖੇ ਆਯੋਜਿਤ ਜਾਇੰਟ ਪਲੇਸਮੈਂਟ ਡਰਾਈਵ ਵਿਚ ਵਿਸ਼ਵ ਦੀਆਂ ਦੋ ਨਾਮੀ ਕੰਪਨੀਆਂ ਪਾਲਿਸੀ ਬਜ਼ਾਰ ਡਾਟ ਕਾਮ ਤੇ ਜਸਟ ਡਾਇਲ਼ ਪੁੱਜੀਆਂ 120 ਤੋਂ ਵੀ ਵੱਧ ਵਿਦਿਆਰਥੀ ਸੀ. ਕੇ. ਡੀ ਕਾਲਜ ਵਿਖੇ ਪੁੱਜੇ ਜਿਸ ਵਿਚ ਗੁਰੁ ਨਾਨਕ ਦੇਵ ਯੁਨੀਵਰਸਿਟੀ ਤੇ ਹੋਰਨਾਂ ਦੂਜੇ ਵੱਖ ਵੱਖ ਕਾਲਜਾਂ ਜਿਵੇਂ ਖਾਲਸਾ ਕਾਲਜ ਫਾਰ ਵੁਮੈਨ, ਡੀ. ਏ. ਵੀ. …
Read More »ਜਿਲਾ ਭਾਜਪਾ ਅੰਮ੍ਰਿਤਸਰ ਇਕਾਈ ਦੇ ਅਹੁੱਦੇਦਾਰਾਂ ਦਾ ਐਲਾਨ
ਅੰਮ੍ਰਿਤਸਰ, 29 ਜੂਨ (ਜਸਬੀਰ ਸਿੰਘ ਸੱਗੂ) – ਭਾਰਤੀ ਜਨਤਾ ਪਾਰਟੀ ਜਿਲਾ ਅੰਮ੍ਰਿਤਸਰ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜਬੂਤੀ ਕਰਨ ਲਈ ਭਾਜਪਾ ਦੀ ਜਿਲਾ ਇਕਾਈ ਐਲਾਨ ਅੱਜ ਦਾ ਜਿਲਾ ਭਾਜਪਾ ਪ੍ਰਧਾਨ ਐਡਵੋਕੇਟ ਰਾਜੇਸ਼ ਹਨੀ ਵਲੋਂ ਕੀਤਾ ਗਿਆ। ਸ੍ਰੀ ਰਾਜੇਸ਼ ਹਨੀ ਨੇ ਜਿਲਾ ਟੀਮ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਪ੍ਰਦੇਸ਼ ਭਾਜਪਾ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਨਾਲ ਵਿਚਾਰ ਕਰਨ ਉਪਰੰਤ ਸੰਜੈ ਸ਼ਰਮਾ, ਡਾ. ਸੁਭਾਸ਼ …
Read More »ਸ੍ਰੀ ਗੁਰੂ ਰਾਮਦਾਸ ਰੋਟਰੀ ਰੈਡ ਕਰਾਸ ਚੈਰੀਟੇਬਲ ਡਿਸਪੈਂਸਰੀ ਦਾ ਉਦਘਾਟਨ
ਅੰਮ੍ਰਿਤਸਰ, 29 ਜੂਨ (ਜਗਦੀਪ ਸਿੰਘ ਸੱਗੂ) – ਸ੍ਰੀ ਦਰਬਾਰ ਸਾਹਿਬ ਰੋਜਾਨਾ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ‘ਚ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸਰੋਟਰੀ ਰੈੱਡ ਕਰਾਸ ਚੈਰੀਟੇਬਲ ਡਿਸਪੈਂਸਰੀ ਦਾ ਉਦਘਾਟਨ ਅੱਜ ਗਲਿਆਰਾ ਕੰਪਲੈਕਸ ਘੰਟਾ ਘਰ ਵਿਖੇ ਕੀਤਾ ਗਿਆ।ਇਸ ਸਮੇਂ ਭਾਈ ਕੁਲਵਿੰਦਰ ਸਿੰਘ ਮੁੱਖ ਅਰਦਾਸੀਆ …
Read More »ਕੁਲਵੰਤ ਸਿੰਘ ਭਗਤਾ ਜਿਲ੍ਹਾ ਸਹਿਕਾਰਤਾ ਯੂਨੀਅਨ ਦੇ ਚੇਅਰਮੈਨ ਚੁਣੇ ਗਏ
ਬਠਿੰਡਾ, 29 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਜਿਲ੍ਹਾ ਸਹਿਕਾਰਤਾ ਯੂਨੀਅਨ ਬਠਿੰਡਾ ਦੇ ਬੋਰਡ ਦੇ ਗਠਨ ਲਈ ਕੁੱਝ ਦਿਨ ਪਹਿਲਾ ਡਾਇਰੈਕਟਰਾਂ ਦੀ ਚੋਣ ਕੀਤੀ ਗਈ ਸੀ ਜਿਸ ਵਿੱਚ ਜਿਲ੍ਹੇ ਦੇ ਵੱਖ ਵੱਖ ਬਲਾਕਾਂ ਤੋਂ 10 ਡਾਇਰੈਕਟਰ ਚੁਣੇ ਗਏ ਸਨ। ਸਹਿਕਾਰਤਾ ਯੂਨੀਅਨ ਦੇ ਚੇਅਰਮੈਨ ਦੀ ਚੋਣ ਅੱਜ ਜਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਵਿੱਚ ਹੋਈ। ਡਾਇਰੈਕਟਰ …
Read More »ਕਾਂਗਰਸੀ ਵਰਕਰਾਂ ਨੇ ਅਨੋਖੇ ਅੰਦਾਜ਼ ‘ਚ ਕੀਤਾ ਰੋਸ ਪ੍ਰਦਰਸਨ
ਬਠਿੰਡਾ, 29 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਭਾਵੇਂ ਸ਼ਹਿਰ ਬਠਿੰਡਾ ਨੂੰ ਪੈਰਿਸ ਬਨਾਉਣ ਦੇ ਦਾਅਵੇ ਕਰਦੇ ਨਹੀਂ ਥੱਕਦੇ ਪਰ ਜਮੀਨੀ ਹਾਲਾਤ ਇਹ ਹਨ ਕਿ ਸ਼ਹਿਰ ਵਾਸੀਆਂ ਨੂੰ ਅੱਜ ਤੱਕ ਵੀ ਕੋਈ ਮੁੱਢਲੀ ਸਹੂਲਤ ਮੁੱਹਈਆ ਨਹੀਂ ਹੋਈ, ਟੁੱਟੀਆਂ ਸੜਕਾਂ ਕਰਕੇ ਲੋਕਾਂ ਨੂੰ ਵੱਡੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। …
Read More »ਭਾਰਤੀ ਔਰਤਾਂ ਵਿੱਚ ਸਰਵਾਈਕਲ ਕੈਂਸਰ ਸਭ ਤੋਂ ਘਾਤਕ – ਡਾ. ਬੇਦੀ
ਬਠਿੰਡਾ, 29 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਫੋਰਟਿਸ ਕੈਂਸਰ ਇੰਸਟੀਚਿਊਟ ਮੋਹਾਲੀ ਦੇ ਡਾਇਰੈਕਟਰ ਆਫ ਮੈਡੀਕਲ ਆਨਕੋਲੌਜੀ ਡਾ. ਰਾਜੀਵ ਬੇਦੀ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਰੂਬਰੂ ਹੁੰਦੇ ਹੋਏ ਜਾਣਕਾਰੀ ਦਿੱਤੀ ਕਿ ਸਰਵਾਈਕਲ ਕੈਂਸਰ ਭਾਰਤੀ ਔਰਤਾਂ ਵਿਚ ਸਭ ਤੋਂ ਖਤਰਨਾਕ ਬੀਮਾਰੀ ਹੈ ਜੋ ਕਿ 34 ਤੋਂ 64 ਸਾਲ ਦੀ ਉਮਰ ਵਿਚ ਸਭ ਤੋਂ ਜਿਆਦਾ ਬੁਰਾ ਅਸਰ ਕਰਦਾ ਹੈ। ਇਸ …
Read More »
Punjab Post Daily Online Newspaper & Print Media